• Latest
  • Trending
ਮੁੱਖ ਮੰਤਰੀ ਵੱਲੋਂ ਇਕ ਜੂਨ ਤੋਂ 18-45 ਸਾਲ ਦੀ ਉਮਰ ਵਰਗ ਦੇ ਟੀਕਾਕਰਨ ਦੀ ਤਰਜੀਹੀ ਸੂਚੀ ਦਾ ਵਿਸਥਾਰ

ਮੁੱਖ ਮੰਤਰੀ ਵੱਲੋਂ ਇਕ ਜੂਨ ਤੋਂ 18-45 ਸਾਲ ਦੀ ਉਮਰ ਵਰਗ ਦੇ ਟੀਕਾਕਰਨ ਦੀ ਤਰਜੀਹੀ ਸੂਚੀ ਦਾ ਵਿਸਥਾਰ

5 years ago
Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

23 minutes ago
Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

1 hour ago
Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

2 hours ago
Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

2 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

2 hours ago
Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

Sports: ਸ਼੍ਰੀਲੰਕਾ ਦੇ ਖਿਡਾਰੀ ਨਾਲ ਉਲਝੇ ਵੈਭਵ ਸੂਰਿਆਵੰਸ਼ੀ, ਮੈਦਾਨ ‘ਚ ਹੀ ਹੋਈ ਤਕਰਾਰ

3 hours ago
Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

Import Price ਫੇਰ ਵਧੇ, ਸੋਨਾ ਅਤੇ ਚਾਂਦੀ ਹੋਏ ਹੋਰ ਮਹਿੰਗੇ, ਜਾਣੋ ਅੱਜ ਦੀਆਂ ਕੀਮਤਾਂ

3 hours ago
Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

Punjab: ਅੰਮ੍ਰਿਤਸਰ-ਕਟੜਾ ਵੰਦੇ ਭਾਰਤ ਅੱਜ ਤੋਂ ਹੋਵੇਗੀ ਸ਼ੁਰੂ, ਪੜ੍ਹੋ ਪੂਰਾ ਸ਼ਡਿਊਲ

4 hours ago
Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

Punjab Police ਕਾਂਸਟੇਬਲ ਭਰਤੀ 2026: ਉਮੀਦਵਾਰਾਂ ਲਈ ਜ਼ਰੂਰੀ ਖ਼ਬਰ

4 hours ago
Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

Punjab: ਮੁੱਖ ਮੰਤਰੀ ਭਗਵੰਤ ਮਾਨ ਅੱਜ ਚੱਬੇਵਾਲ ਹਲਕੇ ਵਿੱਚ ਕਰਨਗੇ ਲੋਕ ਮਿਲਣੀ

5 hours ago
Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

Punjab ਦੇ 12 ਤਹਿਸੀਲਦਾਰਾਂ ਦੇ ਤਬਾਦਲੇ, ਪੜ੍ਹੋ ਸੂਚੀ

5 hours ago
Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

Punjab: ਕਾਂਗਰਸ ਹਾਈਕਮਾਨ ਵੱਲੋਂ ਲਾਏ ਗਏ ਆਬਜ਼ਰਵਰ ਅੱਜ ਤੋਂ ਪੰਜਾਬ ਦੇ ਲੀਡਰਾਂ ਨਾਲ ਕਰਨਗੇ ਮੀਟਿੰਗਾਂ

5 hours ago
Hindi News
English News
Tuesday, June 16, 2026
No Result
View All Result
40 °c
Chandigarh
34 ° Wed
34 ° Thu
36 ° Fri
38 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੁੱਖ ਮੰਤਰੀ ਵੱਲੋਂ ਇਕ ਜੂਨ ਤੋਂ 18-45 ਸਾਲ ਦੀ ਉਮਰ ਵਰਗ ਦੇ ਟੀਕਾਕਰਨ ਦੀ ਤਰਜੀਹੀ ਸੂਚੀ ਦਾ ਵਿਸਥਾਰ

May 27, 2021
in ਅਜੀਤਗੜ੍ਹ, ਸਿਆਸੀ, ਸਿਹਤ, ਖਬਰਾਂ, ਪੰਜਾਬ
ਮੁੱਖ ਮੰਤਰੀ ਵੱਲੋਂ ਇਕ ਜੂਨ ਤੋਂ 18-45 ਸਾਲ ਦੀ ਉਮਰ ਵਰਗ ਦੇ ਟੀਕਾਕਰਨ ਦੀ ਤਰਜੀਹੀ ਸੂਚੀ ਦਾ ਵਿਸਥਾਰ

ਕੋਵਿਡ ਸਮੀਖਿਆ-3 ਤੇ ਆਖ਼ਰੀ

ਮੁੱਖ ਮੰਤਰੀ ਵੱਲੋਂ ਇਕ ਜੂਨ ਤੋਂ 18-45 ਸਾਲ ਦੀ ਉਮਰ ਵਰਗ ਦੇ ਟੀਕਾਕਰਨ ਦੀ ਤਰਜੀਹੀ ਸੂਚੀ ਦਾ ਵਿਸਥਾਰ

ਦੁਕਾਨਦਾਰ, ਪ੍ਰਾਹੁਣਚਾਰੀ ਸਟਾਫ਼, ਉਦਯੋਗਿਕ ਕਾਮੇ, ਰੇਹੜੀ-ਫੜ੍ਹੀ ਵਾਲੇ, ਡਲਿਵਰੀ ਏਜੰਟਾਂ ਨੂੰ ਟੀਕਾਕਰਨ ਲਈ ਦਿੱਤੀ ਜਾਵੇਗੀ ਪਹਿਲ

ਬੱਸ,ਕੈਬ ਡਰਾਇਵਰ/ਕੰਡਕਟਰ, ਮੇਅਰ, ਕੌਂਸਲਰ, ਸਰਪੰਚ ਅਤੇ ਪੰਚਾਂ ਨੂੰ ਵੀ ਸੂਚੀ ਵਿੱਚ ਕੀਤਾ ਸ਼ਾਮਲ

ਚੰਡੀਗੜ੍ਹ, 27 ਮਈ( ਵਿਸ਼ਵ ਵਾਰਤਾ):ਸੂਬੇ ਵਿੱਚ ਇਕ ਜੂਨ ਤੋਂ ਟੀਕਾਕਰਨ ਦੀ ਤਰਜੀਹੀ ਸੂਚੀ ਦਾ ਵਿਸਥਾਰ ਕਰਕੇ ਇਸ ਵਿੱਚ ਦੁਕਾਨਦਾਰਾਂ ਅਤੇ ਉਨ੍ਹਾਂ ਦਾ ਸਟਾਫ, ਪ੍ਰਾਹੁਣਚਾਰੀ ਖੇਤਰ, ਉਦਯੋਗਿਕ ਕਾਮੇ, ਰੇਹੜੀ-ਫੜ੍ਹੀ ਵਾਲੇ, ਡਲਿਵਰੀ ਏਜੰਟ, ਬੱਸ/ਕੈਬ ਡਰਾਈਵਰ/ਕੰਡਕਟਰ ਅਤੇ ਸਥਾਨਕ ਸਰਕਾਰਾਂ ਦੇ ਮੈਂਬਰ ਸ਼ਾਮਲ ਕੀਤੇ ਜਾਣਗੇ।

ਇਹ ਐਲਾਨ ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ। ਉਨ੍ਹਾਂ ਕਿਹਾ ਕਿ ਹੁਣ ਤੱਕ ਇਸ ਉਮਰ ਸਮੂਹ ਵਿੱਚ ਉਸਾਰੀ ਕਿਰਤੀਆਂ, ਸਹਿ-ਰੋਗਾਂ ਵਾਲੇ ਵਿਅਕਤੀਆਂ ਅਤੇ ਸਿਹਤ ਕਰਮਚਾਰੀਆਂ ਦੇ ਪਰਿਵਾਰਾਂ ਦੀ ਟੀਕਾਕਰਨ ਲਈ ਮੌਜੂਦਾ ਤਰਜੀਹੀ ਸੂਚੀ ਵਿੱਚ 4.3 ਲੱਖ ਵਿਅਕਤੀਆਂ ਨੂੰ ਟੀਕਾ ਲਗਾਇਆ ਜਾ ਚੁੱਕਾ ਹੈ। ਇੱਥੇ ਵਰਚੁਅਲ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਕੈਪਟਨ ਅਮਰਿੰਦਰ ਨੇ ਇਸ ਤੱਥ `ਤੇ ਖੁਸ਼ੀ ਜ਼ਾਹਰ ਕੀਤੀ ਕਿ ਸੂਬੇ ਵਿੱਚ ਬਹੁਤ ਸਾਰੇ ਦਾਨੀਆਂ ਨੇ ਟੀਕਾਕਰਨ ਫੰਡ ਵਿੱਚ ਯੋਗਦਾਨ ਪਾਇਆ ਹੈ।

ਦੁਕਾਨਦਾਰਾਂ ਅਤੇ ਉਨ੍ਹਾਂ ਦੇ ਸਟਾਫ ਮੈਂਬਰਾਂ ਦੇ ਨਾਲ-ਨਾਲ ਉਦਯੋਗਿਕ ਕਿਰਤੀਆਂ ਤੋਂ ਇਲਾਵਾ 1 ਜੂਨ ਤੋਂ ਲਾਗੂ ਹੋਣ ਵਾਲੀ ਇਸ ਵਿਸਥਾਰਤ ਤਰਜੀਹੀ ਸੂਚੀ ਵਿੱਚ ਹੋਟਲਾਂ, ਰੈਸਟੋਰੈਂਟਾਂ, ਮੈਰਿਜ ਪੈਲੇਸਾਂ ਵਿੱਚ ਕੰਮ ਕਰਨ ਵਾਲਾ ਸਟਾਫ਼ ਅਤੇ ਕੇਟਰਰਜ਼, ਕੁੱਕ, ਬੈਰ੍ਹੇ ਆਦਿ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਰੇਹੜੀਵਾਲੇ, ਹੋਰ ਸਟਰੀਟ ਵੈਂਡਰਜ਼ ਜੋ ਵਿਸ਼ੇਸ਼ ਤੌਰ `ਤੇ ਜੂਸ, ਚਾਟ, ਫਲ ਆਦਿ ਖੁਰਾਕੀ ਵਸਤਾਂ ਵੇਚਦੇ ਹਨ, ਡਲਿਵਰੀ ਏਜੰਟ, ਐਲ.ਪੀ.ਜੀ. ਸਿਲੰਡਰ ਵੰਡਣ ਵਾਲੇ ਵਿਅਕਤੀ ਵੀ ਇਸ ਟੀਕਾਕਰਨ ਅਧੀਨ ਯੋਗ ਹੋਣਗੇ। ਇਸ ਦੇ ਨਾਲ ਹੀ ਬੱਸ ਡਰਾਈਵਰ, ਕੰਡਕਟਰ, ਆਟੋ/ਕੈਬ ਡਰਾਈਵਰ, ਮੇਅਰ, ਕੌਂਸਲਰ, ਸਰਪੰਚ ਅਤੇ ਪੰਚਾਂ ਨੂੰ ਵੀ 18-45 ਸਾਲ ਦੀ ਉਮਰ ਵਰਗ ਦੇ ਟੀਕਾਕਰਨ ਦੇ ਪੜਾਅ ਵਿੱਚ ਕਵਰ ਕੀਤਾ ਜਾਵੇਗਾ।

ਮੀਟਿੰਗ ਵਿੱਚ ਦੱਸਿਆ ਗਿਆ ਕਿ ਜਿੱਥੋਂ ਤੱਕ ਵੈਕਸੀਨ ਦੇ ਮੌਜੂਦਾ ਸਟਾਕ ਦਾ ਸਬੰਧ ਹੈ, ਸੂਬੇ ਕੋਲ 45 ਸਾਲ ਤੋਂ ਵੱਧ ਉਮਰ ਵਰਗ ਲਈ ਸਿਰਫ਼ ਕੋਵੀਸ਼ੀਲਡ ਦੀਆਂ 36000 ਅਤੇ ਕੋਵੈਕਸੀਨ ਦੀਆਂ 50000 ਖੁਰਾਕਾਂ (ਭਾਰਤ ਸਰਕਾਰ ਤੋਂ ਪ੍ਰਾਪਤ ਕੀਤੀਆਂ ਖੁਰਾਕਾਂ ਵਿੱਚੋਂ) ਬਚੀਆਂ ਹਨ ਜੋ ਕਿ ਸਿਰਫ ਇਕ ਦਿਨ ਲਈ ਹੀ ਕਾਫ਼ੀ ਹਨ। 18-45 ਸਾਲ ਦੇ ਉਮਰ ਵਰਗ ਲਈ ਸੂਬੇ ਨੂੰ ਹੁਣ ਤਕ ਆਰਡਰ ਕੀਤੀਆਂ ਗਈਆਂ 30 ਲੱਖ ਖੁਰਾਕਾਂ ਵਿੱਚੋਂ 4,29,780 ਖੁਰਾਕਾਂ ਪ੍ਰਾਪਤ ਹੋਈਆਂ ਹਨ ਜਦੋਂ ਕਿ 1,14,190 ਖੁਰਾਕਾਂ ਲਈ ਅਗਾਊਂ ਅਦਾਇਗੀ ਕੀਤੇ ਜਾਣ ਦੇ ਬਾਵਜੂਦ ਅਜੇ ਤੱਕ ਕੋਵੈਕਸਿਨ ਦੀ ਕੋਈ ਖੁਰਾਕ ਪ੍ਰਾਪਤ ਨਹੀਂ ਹੋਈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

by Ranjit Singh
June 16, 2026
0

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ - 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ...

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

Haryana ‘ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ

by Ranjit Singh
June 16, 2026
0

Haryana 'ਚ ਵਾਪਰਿਆ ਦਿਲ-ਦਹਿਲਾਉਣ ਵਾਲਾ ਸੜਕ ਹਾਦਸਾ: ਦੋ ਭਰਾਵਾਂ ਦੀ ਮੌਤ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਕਰਨਾਲ ਵਿੱਚ ਰਾਸ਼ਟਰੀ...

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ ‘ਚ ਮੌਤ

by Ranjit Singh
June 16, 2026
0

Breaking: ਵੋਮੈਨ ਸੈਲ ਮਾਨਸਾ ਦੀ ਇੰਚਾਰਜ ਇੰਸਪੈਕਟਰ ਦੀ ਸੜਕ ਹਾਦਸੇ 'ਚ ਮੌਤ - ਅੱਧੀ ਰਾਤ ਨੂੰ ਵਾਪਰਿਆ ਭਿਆਨਕ ਹਾਦਸਾ ਮਾਨਸਾ,...

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

Big News: ਭਾਰਤ ਵਿੱਚ ਟੈਲੀਗ੍ਰਾਮ ‘ਤੇ ਪਾਬੰਦੀ

by Ranjit Singh
June 16, 2026
0

Big News: ਭਾਰਤ ਵਿੱਚ ਟੈਲੀਗ੍ਰਾਮ 'ਤੇ ਪਾਬੰਦੀ ਚੰਡੀਗੜ੍ਹ, 16 ਜੂਨ (ਵਿਸ਼ਵ ਵਾਰਤਾ) – ਇਸ ਸਮੇਂ ਦੀ ਵੱਡੀ ਖ਼ਬਰ ਇਹ ਹੈ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ

by Ranjit Singh
June 16, 2026
0

Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਲਈ ਗਰਜ-ਤੂਫ਼ਾਨ ਦੀ ਚੇਤਾਵਨੀ ਜਾਰੀ - 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ...

Most Popular

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ

by Jaspreet Kaur
4 weeks ago
0

ਸ਼ਿਕਾਗੋ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿੱਚ ਭਾਰਤੀ ਵਿਦਿਆਰਥਣ ਦੀ ਮੌਤ; 6 ਹੋਰ ਜ਼ਖ਼ਮੀ ਅਮਰੀਕਾ, 18 ਮਈ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 