• Latest
  • Trending
ਸੂਬੇ ’ਚ ਬਲੈਕ ਫੰਗਸ ਮਾਮਲਿਆਂ ਦੀ ਗਿਣਤੀ 188 ਤੱਕ ਪੁੱਜਣ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਬਦਲਵੀਆਂ ਦਵਾਈਆਂ ਦੀ ਮਾਤਰਾ ਵਧਾਉਣ ਦੇ ਹੁਕਮ

ਸੂਬੇ ’ਚ ਬਲੈਕ ਫੰਗਸ ਮਾਮਲਿਆਂ ਦੀ ਗਿਣਤੀ 188 ਤੱਕ ਪੁੱਜਣ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਬਦਲਵੀਆਂ ਦਵਾਈਆਂ ਦੀ ਮਾਤਰਾ ਵਧਾਉਣ ਦੇ ਹੁਕਮ

5 years ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

2 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

3 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

5 hours ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

5 hours ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

5 hours ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

6 hours ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

6 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੂਬੇ ’ਚ ਬਲੈਕ ਫੰਗਸ ਮਾਮਲਿਆਂ ਦੀ ਗਿਣਤੀ 188 ਤੱਕ ਪੁੱਜਣ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਬਦਲਵੀਆਂ ਦਵਾਈਆਂ ਦੀ ਮਾਤਰਾ ਵਧਾਉਣ ਦੇ ਹੁਕਮ

May 27, 2021
in ਸਿਆਸੀ, ਸਿਹਤ, ਖਬਰਾਂ, ਪੰਜਾਬ
ਸੂਬੇ ’ਚ ਬਲੈਕ ਫੰਗਸ ਮਾਮਲਿਆਂ ਦੀ ਗਿਣਤੀ 188 ਤੱਕ ਪੁੱਜਣ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਬਦਲਵੀਆਂ ਦਵਾਈਆਂ ਦੀ ਮਾਤਰਾ ਵਧਾਉਣ ਦੇ ਹੁਕਮ

ਕੋਵਿਡ ਸਮੀਖਿਆ-2

ਚੰਡੀਗੜ, 27 ਮਈ(ਵਿਸ਼ਵ ਵਾਰਤਾ): ਸੂਬੇ ਵਿਚ ਹੁਣ ਤੱਕ ਮਿਊਕੋਰਮਾਈਕੋਸਿਸ (ਬਲੈਕ ਫੰਗਸ) ਦੇ ਮਾਮਲਿਆਂ ਦੀ ਗਿਣਤੀ 188 ਤੱਕ ਪੁੱਜਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹੁਕਮ ਦਿੱਤੇ ਕਿ ਇਸ ਬਿਮਾਰੀ ਦੇ ਇਲਾਜ ਲਈ ਐਮਫੋਟੇਰੀਸਿਨ ਦਵਾਈ ਦੀ ਥੁੜ ਨੂੰ ਦੇਖਦੇ ਹੋਏ ਸੂਬੇ ਵਿਚ ਬਦਲਵੀਆਂ ਦਵਾਈਆਂ ਦੇ ਸਟਾਕ ਦੀ ਮਾਤਰਾ ਵਧਾਈ ਜਾਵੇ। ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।
ਸੂਬੇ ਕੋਲ ਸਿਰਫ ਲੀਪੋਸੋਮਲ ਐਮਫੋਟੇਰੀਸਿਨ ਬੀ ਦੇ ਟੀਕੇ ਸਟਾਕ ਵਿਚ ਰਹਿ ਜਾਣ ਅਤੇ ਅੱਜ ਇਸੇ ਦੇ ਮਹਿਜ਼ 880 ਹੋਰ ਟੀਕੇ ਮਿਲਣ ਨੂੰ ਦੇਖਦੇ ਹੋਏ ਮੁੱਖ ਮੰਤਰੀ ਨੇ ਬਦਲਵੀਆਂ ਦਵਾਈਆਂ ਦਾ ਸਟਾਕ ਮਜ਼ਬੂਤ ਕਰਨ ਉੱਤੇ ਜ਼ੋਰ ਦਿੱਤਾ ਜੋ ਕਿ ਇਸ ਸੰਕਟ ਨਾਲ ਨਜਿੱਠਣ ਲਈ ਉਨਾਂ ਦੀ ਸਰਕਾਰ ਵੱਲੋਂ ਗਠਿਤ ਕੀਤੇ ਗਏ ਮਾਹਰਾਂ ਦੇ ਸਮੂਹ ਦੀਆਂ ਸਿਫਾਰਸ਼ਾਂ ਦੇ ਅਨੁਸਾਰ ਹੈ।
ਇਹ ਯਕੀਨੀ ਬਣਾਉਣ ਉੱਤੇ ਜ਼ੋਰ ਦਿੰਦੇ ਹੋਏ ਕਿ ਹਰੇਕ ਮਰੀਜ਼ ਨੂੰ ਬਲੈਕ ਫੰਗਸ, ਜੋ ਕਿ ਕੋਵਿਡ ਦੇ ਮਰੀਜ਼ਾਂ ਖਾਸ ਕਰਕੇ ਜਿਨਾਂ ਨੂੰ ਡਾਇਬਿਟੀਜ਼ ਹੋਵੇ ਉਨਾਂ ਉੱਤੇ ਸਟੀਰਾਇਡ ਦੇ ਲੋੜੋਂ ਵੱਧ ਇਸਤੇਮਾਲ ਨਾਲ ਹੁੰਦਾ ਹੈ, ਤੋਂ ਉਭਰਣ ਦਾ ਮੌਕਾ ਮਿਲਣਾ ਚਾਹੀਦਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਐਮਫੋਟੇਰੀਸਿਨ ਨੂੰ ਭਰਪੂਰ ਮਾਤਰਾ ਵਿਚ ਹਾਸਲ ਕਰਨ ਦੇ ਯਤਨਾਂ ਤੋਂ ਇਲਾਵਾ ਸੂਬਾ ਸਰਕਾਰ ਨੇ ਮਾਹਿਰ ਸਮੂਹ ਦੀ ਸਲਾਹ ਅਨੁਸਾਰ ਪਹਿਲਾਂ ਹੀ ਬਦਲਵੀਆਂ ਦਵਾਈਆਂ ਜਿਵੇਂ ਕਿ ਇਟਰਾਕੋਨਾਜ਼ੋਲ (4000 ਗੋਲੀਆਂ) ਅਤੇ ਪੋਸਾਕੋਨਾਜ਼ੋਲ (500 ਗੋਲੀਆਂ) ਉਪਲਬਧ ਕਰਵਾ ਦਿੱਤੀਆਂ ਹਨ।
ਮੁੱਖ ਮੰਤਰੀ ਨੇ ਇਸ ਗੱਲ ਉੱਤੇ ਵੀ ਤਸੱਲੀ ਪ੍ਰਗਟ ਕੀਤੀ ਕਿ ਛੇ ਮੈਂਬਰੀ ਮਾਹਰ ਸਮੂਹ ਨੇ ਹਸਪਤਾਲਾਂ ਨੂੰ ਇਲਾਜ ਸਬੰਧੀ ਪ੍ਰੋਟੋਕਾਲ ਬਾਰੇ ਸਲਾਹ ਦੇਣ ਅਤੇ ਹਸਪਤਾਲਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਵੱਖੋ-ਵੱਖ ਦਵਾਈਆਂ ਦੇ ਇਸਤੇਮਾਲ ਬਾਰੇ ਵੀ ਜਾਣੂੰ ਕਰਵਾਉਣ ਦਾ ਕਾਰਜ ਆਰੰਭ ਦਿੱਤਾ ਹੈ।
ਸਿਹਤ ਸਕੱਤਰ ਹੁਸਨ ਲਾਲ ਨੇ ਇਸ ਮੌਕੇ ਜਾਣਕਾਰੀ ਦਿੱਤੀ ਕਿ 188 ਵਿਚੋਂ 40 ਮਾਮਲੇ ਕੋਵਿਡ ਨਾਲ ਜੁੜੇ ਨਹੀਂ ਹਨ ਜਦੋਂ ਕਿ 148 ਵਿਅਕਤੀ ਕੋਵਿਡ ਪੀੜਤ ਹਨ ਅਤੇ 133 ਵਿਅਕਤੀਆਂ ਨੂੰ ਸਟੀਰਾਇਡ ਥੈਰੇਪੀ ਦਿੱਤੀ ਜਾ ਰਹੀ ਹੈ। ਇਸ ਤੋਂ ਇਲਾਵਾ 122 ਵਿਅਕਤੀ ਮਿਊਕੋਮਾਈਕੋਸਿਸ ਦੀ ਆਮਦ ਤੋਂ ਪਹਿਲਾਂ ਆਕਸੀਜਨ ਉੱਤੇ ਸਨ। ਕੁੱਲ 154 ਵਿਅਕਤੀਆਂ ਨੂੰ ਡਾਇਬਿਟੀਜ਼ ਸੀ ਜਦੋਂ ਕਿ 56 ਵਿਅਕਤੀਆਂ ਦੀ ਰੋਗਾਂ ਨਾਲ ਲੜਣ ਦੀ ਸਮਰੱਥਾ ਘੱਟ ਸੀ ਅਤੇ 47 ਵਿਅਕਤੀ ਸਹਿ-ਬਿਮਾਰੀਆਂ ਵਾਲੇ ਸਨ। ਮੌਜੂਦਾ ਸਮੇਂ ਦੌਰਾਨ 156 ਵਿਅਕਤੀ ਇਲਾਜ ਅਧੀਨ ਹਨ ਜਦੋਂ ਕਿ 9 ਵਿਅਕਤੀ ਠੀਕ ਹੋ ਚੁੱਕੇ ਹਨ ਅਤੇ 23 ਦੀ ਮੌਤ ਹੋ ਚੁੱਕੀ ਹੈ।
ਸੂਬਾ ਸਰਕਾਰ ਦੇ ਕੋਵਿਡ ਮਾਹਿਰ ਸਮੂਹ ਦੇ ਮੁਖੀ ਡਾ. ਕੇ.ਕੇ. ਤਲਵਾੜ ਨੇ ਕਿਹਾ ਕਿ ਇਸ ਸਮੱਸਿਆ ਨਾਲ ਨਜਿੱਠਣ ਲਈ ਵਿਦੇਸ਼ੀ ਸਪੈਸ਼ਲਿਸਟਾਂ ਦੀ ਮਦਦ ਲਈ ਜਾ ਰਹੀ ਹੈ। ਪ੍ਰੋਟੋਕਾਲ ਨਿਰਧਾਰਤ ਕਰਨ ਲਈ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਮਾਹਿਰਾਂ ਨਾਲ ਦੋ ਸੈਸ਼ਨ ਹੋ ਚੁੱਕੇ ਹਨ ਅਤੇ ਮਰੀਜ਼ਾਂ ਉੱਤੇ ਨਿਗਰਾਨੀ ਰੱਖੀ ਜਾ ਰਹੀ ਹੈ। ਇਸ ਤੋਂ ਇਲਾਵਾ ਉਨਾਂ ਨੂੰ ਮਦਦ ਵੀ ਮੁਹੱਈਆ ਕਰਵਾਈ ਜਾ ਰਹੀ ਹੈ।
ਸੂਬੇ ਦੇ ਸਰਕਾਰੀ ਹਸਪਤਾਲਾਂ ਵਿਚ ਹੁਣ ਤੱਕ ਦੇ ਪੁਸ਼ਟੀ ਹੋਏ ਬਲੈਕ ਫੰਗਸ ਦੇ ਮਾਮਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਮੈਡੀਕਲ ਸਿੱਖਿਆ ਸਕੱਤਰ ਡੀ.ਕੇ. ਤਿਵਾੜੀ ਨੇ ਅੱਜ ਖੁਲਾਸਾ ਕੀਤਾ ਕਿ ਸਭ ਤੋਂ ਵੱਧ 16 ਮਾਮਲੇ ਜੀ.ਐਮ.ਸੀ, ਪਟਿਆਲਾ ਵਿਖੇ ਸਾਹਮਣੇ ਆਏ ਹਨ ਜਦੋਂ ਕਿ ਜੀ.ਐਮ.ਸੀ, ਅੰਮਿ੍ਰਤਸਰ ਵਿਖੇ 10, ਫਰੀਦਕੋਟ ਵਿਖੇ 8 ਅਤੇ ਮੋਹਾਲੀ ਵਿਖੇ 2 ਮਾਮਲੇ ਸਾਹਮਣੇ ਆਏ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

by Ranjit Singh
November 10, 2026
0

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਕਪੂਰਥਲਾ ਦੇ ਥਾਣਾ ਸਿਟੀ ਇਲਾਕੇ...

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

by Ranjit Singh
November 10, 2026
0

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ 'ਚ ਮੀਂਹ ਦੀ ਵੀ ਸੰਭਾਵਨਾ ਚੰਡੀਗੜ੍ਹ,...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

Most Popular

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

by Jaspreet Kaur
4 weeks ago
0

ਮੈਡ ਸੰਧੂ ਕਤਲ ਮਾਮਲੇ 'ਚ 3 ਹੋਰ ਮੁਲਜ਼ਮ ਕਾਬੂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਮੈਡ ਸੰਧੂ ਕਤਲ ਮਾਮਲੇ 'ਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 