• Latest
  • Trending
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਤਰੁਟੀਆਂ ਦੂਰ ਕਰਾਂਗੇ ਤੇ ਸਾਰੇ ਵਰਗਾਂ ਨੂੰ ਬਣਦਾ ਸਤਿਕਾਰ ਦੇਵਾਂਗੇ: ਸੁੱਖਮਿੰਦਰਪਾਲ ਸਿੰਘ ਗਰੇਵਾਲ

5 years ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

6 minutes ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

9 minutes ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

21 minutes ago
Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

28 minutes ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤੀਜਾ ਵਨਡੇ ਮੈਚ ਅੱਜ, ਮੀਂਹ ਕਾਰਨ ਟਾਸ ‘ਚ ਦੇਰੀ

33 minutes ago
Hukamnama Sri Darbar Sahib Today – 10 November 2026 | Ang 678 I ਅੱਜ ਦਾ ਹੁਕਮਨਾਮਾ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਕਿਰਤ ਮੰਤਰਾਲੇ ਨੇ ਨੌਕਰੀ ਲੱਭਣ ਵਾਲਿਆਂ ਨੂੰ ‘ਨੈਸ਼ਨਲ ਕਰੀਅਰ ਸਰਵਿਸ’ ਦੇ ਨਾਂ ‘ਤੇ ਆਉਣ ਵਾਲੀਆਂ ਜਾਅਲੀ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਕੀਤਾ ਸੁਚੇਤ 

12 hours ago
ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ‘ਚ ਤਿੰਨ ਲੋਕਾਂ ਦੀ ਮੌਤ

12 hours ago
ਭਾਈ ਦੂਜ ‘ਤੇ ‘ਨਮੋ ਭਾਰਤ’ ਰੇਲ ਗੱਡੀਆਂ 32 ਵਾਧੂ ਫੇਰੇ ਲਗਾਉਣਗੀਆਂ

ਬਿਹਾਰ: ਪ੍ਰਧਾਨ ਮੰਤਰੀ ਮੋਦੀ ਦੇ 21 ਨਵੰਬਰ ਦੇ ਦੌਰੇ ਲਈ NDA ਵੱਲੋਂ ਸ਼ਾਨਦਾਰ ਸਵਾਗਤ ਦੀਆਂ ਤਿਆਰੀਆਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

13 hours ago
Hindi News
English News
Tuesday, November 10, 2026
No Result
View All Result
17 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਤਰੁਟੀਆਂ ਦੂਰ ਕਰਾਂਗੇ ਤੇ ਸਾਰੇ ਵਰਗਾਂ ਨੂੰ ਬਣਦਾ ਸਤਿਕਾਰ ਦੇਵਾਂਗੇ: ਸੁੱਖਮਿੰਦਰਪਾਲ ਸਿੰਘ ਗਰੇਵਾਲ

May 28, 2021
in ਖਬਰਾਂ, ਪੰਜਾਬ, ਲੁਧਿਆਣਾ
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਤਰੁਟੀਆਂ ਦੂਰ ਕਰਾਂਗੇ ਤੇ ਸਾਰੇ ਵਰਗਾਂ ਨੂੰ ਬਣਦਾ ਸਤਿਕਾਰ ਦੇਵਾਂਗੇ: ਸੁੱਖਮਿੰਦਰਪਾਲ ਸਿੰਘ ਗਰੇਵਾਲ
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਤਰੁਟੀਆਂ ਦੂਰ ਕਰਾਂਗੇ ਤੇ ਸਾਰੇ ਵਰਗਾਂ ਨੂੰ ਬਣਦਾ ਸਤਿਕਾਰ ਦੇਵਾਂਗੇ: ਸੁੱਖਮਿੰਦਰਪਾਲ ਸਿੰਘ ਗਰੇਵਾਲ
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਤਰੁਟੀਆਂ ਦੂਰ ਕਰਾਂਗੇ ਤੇ ਸਾਰੇ ਵਰਗਾਂ ਨੂੰ ਬਣਦਾ ਸਤਿਕਾਰ ਦੇਵਾਂਗੇ: ਸੁੱਖਮਿੰਦਰਪਾਲ ਸਿੰਘ ਗਰੇਵਾਲ
ਲੁਧਿਆਣਾ 28 ਮਈ (ਰਾਜਕੁਮਾਰ ਸ਼ਰਮਾ) ਭਾਜਪਾ ਦੇ ਕੌਮੀਂ ਆਗੂ ਸੁੱਖਮਿੰਦਰਪਾਲ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਲੇਰ ਕੋਟਲਾ ਨੂੰ ਨਵਾਂ ਜ਼ਿਲਾ ਬਣਾਇਆ ਗਿਆ ਹੈ ਪਰ ਇਸ ਬਾਰੇ ਐਲਾਨ ਕਰਨ ਦਾ ਮੌਕਾ ਕਾਂਗਰਸ ਸਰਕਾਰ ਵੱਲੋਂ ਧਰਮ ਦੀ ਰਾਜਨੀਤੀ ਦਾ ਪੱਤਾ ਖੇਡ ਕੇ ਚੁਣਿਆ ਗਿਆ ਹੈ। ਗਰੇਵਾਲ ਨੇ ਕਿਹਾ ਨਵਾਂ ਜਲਿਾ ਬਣਾਉਣਾ ਕੋਈ ਮਾੜਾ ਕੰਮ ਨਹੀਂ ਪਰ ਇਸ ਦਾ ਐਲਾਨ ਈਦ ਦੇ ਮੁਬਾਰਕ ਮੌਕੇ ਤੇ ਕਰਨਾ ਕੋਝੀ ਰਾਜਨੀਤੀ ਹੈ। ਮਲੇਰ ਕੋਟਲਾ ਪੰਜਾਬ ਦਾ ਇਤਿਹਾਸਿਕ ਸ਼ਹਿਰ ਹੈ।ਗਰੇਵਾਲ ਨੇ ਕਿਹਾ ਸਿੱਖ ਅਤੇ ਮੁਗਲੀਆ ਰਾਜ ਵੇਲੇ ਦੀਆਂ ਬਹੁਤ ਸਾਰੀਆਂ ਘਟਨਾਵਾਂ ਇਸ ਸ਼ਹਿਰ ਨਾਲ ਜੁੜੀਆ ਹਨ ਇਸ ਸਹਿਰ ਚ ਹਾਅ ਦਾ ਨਾਹਰਾ ਮਾਰਨ ਵਾਲੇ ਨਵਾਬ ਵੀ ਹਨ ਤੇ ਅੰਗਰੇਜ਼ਾਂ ਦੇ ਜ਼ੁਲਮ ਅੱਗੇ ਨਾ ਝੁਕਣ ਵਾਲੇ ਕੂਕੇ ਵੀ ।ਪੰਜਾਬ ਸਰਕਾਰ ਨੇ ਕੂਕਾ ਯਾਦਗਾਰੀ ਟ੍ਰਸਟ ਬਣਾ ਕੇ ਬਹੁਤ ਵੱਡਾ ਸਮਾਰਕ ਉਸਾਰਿਆ ਹੈ। ਗਰੇਵਾਲ ਨੇ ਕਿਹਾ ਸਾਹਿਬਜ਼ਾਦਿਆਂ ਦੀ ਯਾਦ ਇਸ ਸਹਿਰ ਨਾਲ ਜੁੜੀ ਹੈ ਇਹ ਸਾਰਾ ਕੁਝ ਸਾਂਝੀਵਾਲਤਾ ਦੀ ਗਲ ਹੈ ।ਸਰਬ ਧਰਮ ਦੀ ਗੱਲ ਹੈ ।ਸਿੱਖ ਤਾਂ ਮੰਗਦੇ ਹੀ ਸਰਬੱਤ ਦਾ ਭਲਾ ਹਨ।ਪਰ ਸਰਕਾਰ ਨੂੰ ਆਪਣੀ ਰਾਜਨੀਤੀ ਲਈ ਧਰਮਾਂ ਦੀ ਦੁਰਵਰਤੋਂ ਨਹੀਂ ਕਰਨੀ ਚਾਹੀਦੀ ਸੀ, ਚੰਗਾ ਹੁੰਦਾ ਜੇ ਸਰਕਾਰ ਸਾਹਿਬਜ਼ਾਦਿਆਂ ਦੀ ਗੱਲ ਕਰਦੀ, ਨਵਾਬ ਸੇਰ ਖਾਂ ਦੀ ਗੱਲ ਕਰਦੀ, ਕੂਕਾ ਅੰਦੋਲਨ ਤੇ ਸਹੀਦੀਆਂ ਬਾਰੇ ਵੀ ਗੱਲ ਕਰਦੀ ਪਰ ਇਕ ਫਰਿਕੇ ਵਿਸੇਸ ਬਾਰੇ ਗੱਲ ਕਰਨੀ ਮੰਦਭਾਗੀ ਹੈ।ਗਰੇਵਾਲ ਨੇ ਕਿਹਾ ਜਿਥੇ ਇਸ ਨਵੇਂ ਜ਼ਿਲੇ ਦਾ ਅਸੀਂ ਸਵਾਗਤ ਕਰਦੇ ਆ ਉਥੇ ਮੰਗ ਵੀ ਕਰਦੇ ਆ ਕੇ ਸਾਂਝੀਵਾਲਤਾ ਸਾਹਿਬਜ਼ਾਦਿਆਂ, ਨਵਾਬ ਸੇਰ ਖਾਂ, ਕੂਕਾ ਅੰਦੋਲਨ ਤੇ ਸਹੀਦੀਆਂ ਦੇ ਪੈਗ਼ਾਮ ਨੂੰ ਲੋਕਾਂ ਚ ਜਾਇਆ ਜਾਏ ਧਰਮ ਦੀ ਰਾਜਨੀਤੀ ਨਹੀਂ ਕਰਨੀ ਚਾਹੀਦੀ। ਗਰੇਵਾਲ ਨੇ ਕਿਹਾ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਤੇ ਰਹਿ ਗਈਆਂ ਤਰੁਟੀਆਂ ਅਸੀਂ ਦੂਰ ਕਰਾਂਗੇ ਤੇ ਸਾਰੇ ਵਰਗਾਂ ਨੂੰ ਬਣਦਾ ਸਤਿਕਾਰ ਦੇਵਾਂਗੇ। ਇਸ ਸਮੇਂ ਉਨਾਂ ਨਾਲ ਜਸਵੰਤ ਸਿੰਘ ਜਨਰਲ ਸਕੱਤਰ, ਨਾਮਧਾਰੀ ਦਰਬਾਰ ਸ੍ਰੀ ਭੈਣੀ ਸਾਹਿਬ, ਗੁਰਭੇਜ ਸਿੰਘ ਗੁਰਾਇਆਂ, ਦਲਜੀਤ ਸਿੰਘ ਸਾਹੀ ਐਡਵੋਕੇਟ ਸਮਰਾਲਾ ਹਾਜਰ ਸਨ।
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

by Ranjit Singh
November 10, 2026
0

🌷THOUGHT OF THE DAY: ਅੱਜ ਦਾ ਵਿਚਾਰ🌷 🌷Aaj ka vichar 🌷 🌷ਅੱਜ ਦਾ ਵਿਚਾਰ🌷 ਜ਼ਿੰਦਗੀ ਵਿੱਚ ਕਦੇ ਵੀ ਆਪਣੇ ਆਪ...

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

by Ranjit Singh
November 10, 2026
0

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਅਮਰੀਕਾ ਦੇ ਰਾਸ਼ਟਰਪਤੀ...

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ

by Ranjit Singh
November 10, 2026
0

Punjab: ਭਾਜਪਾ ਹਮੇਸ਼ਾ ਪੰਜਾਬ ਦੇ ਕਿਸਾਨਾਂ ਨੂੰ ਬਦਨਾਮ ਕਰਨ ਦੇ ਮੌਕੇ ਲੱਭਦੀ ਰਹਿੰਦੀ ਹੈ: ਬਲਤੇਜ ਪੰਨੂ - ਭਾਜਪਾ ਆਗੂ ਦਿੱਲੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

by Ranjit Singh
November 10, 2026
0

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ - ਹਰਪਾਲ ਚੀਮਾ -...

Most Popular

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

Punjab Weather: ਸੂਬੇ ‘ਚ ਆਉਣ ਵਾਲੇ ਦਿਨਾਂ ‘ਚ ਫੇਰ ਮੀਂਹ ਪੈਣ ਦੀ ਸੰਭਾਵਨਾ

by Ranjit Singh
3 weeks ago
0

Punjab Weather: ਸੂਬੇ 'ਚ ਆਉਣ ਵਾਲੇ ਦਿਨਾਂ 'ਚ ਫੇਰ ਮੀਂਹ ਪੈਣ ਦੀ ਸੰਭਾਵਨਾ ਚੰਡੀਗੜ੍ਹ, 22 ਅਕਤੂਬਰ (ਵਿਸ਼ਵ ਵਾਰਤਾ): ਪੰਜਾਬ ਅਤੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 