• Latest
  • Trending
ਆਰੀਅਨਜ਼ ਦੇ ਨਰਸਿੰਗ ਵਿਦਿਆਰਥੀਆ ਨੇ ਪੀਐਨਆਰਸੀ ਦੇ ਨਤੀਜੇ ਵਿੱਚ ਮੱਲਾ ਮਾਰੀਆ

ਆਰੀਅਨਜ਼ ਦੇ ਨਰਸਿੰਗ ਵਿਦਿਆਰਥੀਆ ਨੇ ਪੀਐਨਆਰਸੀ ਦੇ ਨਤੀਜੇ ਵਿੱਚ ਮੱਲਾ ਮਾਰੀਆ

6 years ago
ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

30 minutes ago
ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

41 minutes ago
‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

42 minutes ago
ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

1 hour ago
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਲਦ ਕੀਤਾ ਜਾਵੇਗਾ 267 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ

1 hour ago
ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

ਭਿਆਨਕ ਸੜਕ ਹਾਦਸੇ ਦੌਰਾਨ ਚਾਰ ਲੋਕਾਂ ਦੀ ਮੌਤ

2 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

Chandigarh Municipal Corporation Election: ਆਪ ਵੱਲੋਂ ਉਮੀਦਵਾਰਾਂ ਦੀ ਤੀਜੀ ਸੂਚੀ ਜਾਰੀ

3 hours ago
PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

PM Modi ਨੇ Delimitation Bill ਨੂੰ ਲੈ ਕੇ ਇੱਕ ਵੀਡੀਓ ਕੀਤਾ ਪੋਸਟ, ਪੜ੍ਹੋ ਕੀ ਕਿਹਾ ?

3 hours ago
Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

Health: ਸਰਦੀਆਂ ’ਚ ਖਾਓ 5 ਸਸਤੇ ਸੁਪਰਫੂਡ, ਸਿਹਤ ਦਾ ਰੱਖੋ ਖ਼ਿਆਲ

4 hours ago
Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

Punjab Weather: ਸੂਬੇ ’ਚ ਸੰਘਣੀ ਧੁੰਦ ਦਾ ਅਲਰਟ ਜਾਰੀ

5 hours ago
Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

Chandigarh ਨਗਰ ਨਿਗਮ ਦੇ ਅਧਿਕਾਰੀਆਂ ਨੇ ਬਾਲ ਵਿਆਹ ਖ਼ਿਲਾਫ਼ ਚੁੱਕੀ ਸਹੁੰ

5 hours ago
Hindi News
English News
Saturday, November 28, 2026
No Result
View All Result
24 °c
Chandigarh
19 ° Sun
19 ° Mon
19 ° Tue
19 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਰੀਅਨਜ਼ ਦੇ ਨਰਸਿੰਗ ਵਿਦਿਆਰਥੀਆ ਨੇ ਪੀਐਨਆਰਸੀ ਦੇ ਨਤੀਜੇ ਵਿੱਚ ਮੱਲਾ ਮਾਰੀਆ

May 28, 2021
in ਖਬਰਾਂ, ਪੰਜਾਬ
ਆਰੀਅਨਜ਼ ਦੇ ਨਰਸਿੰਗ ਵਿਦਿਆਰਥੀਆ ਨੇ ਪੀਐਨਆਰਸੀ ਦੇ ਨਤੀਜੇ ਵਿੱਚ ਮੱਲਾ ਮਾਰੀਆ

ਆਰੀਅਨਜ਼ ਦੇ ਨਰਸਿੰਗ ਵਿਦਿਆਰਥੀਆ ਨੇ ਪੀਐਨਆਰਸੀ ਦੇ ਨਤੀਜੇ ਵਿੱਚ ਮੱਲਾ ਮਾਰੀਆ

ਮੋਹਾਲੀ/ਜਲੰਧਰ 28 ਮਈ  (ਵਿਸ਼ਵ ਵਾਰਤਾ/ਅਸ਼ਵਨੀ ਠਾਕੁਰ) —ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕਾਊਂਸਿਲ (ਪੀਐਨਆਰਸੀ) ਵੱਲੋਂ ਆਯੋਜਿਤ ਫਾਈਨਲ  ਪ੍ਰੀਖਿਆਵਾਂ ਵਿੱਚ ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਰਾਜਪੁਰਾ, ਨੇੜੇ ਚੰਡੀਗੜ ਦੀ ਜੀਐਨਐਮ ਦੂਜੇ ਸਾਲ ਦੀ ਉਰਵਸ਼ੀ ਰਾਣਾ (ਹਰਿਆਣਾ) ਨੇ 700 ਵਿੱਚੋ 485 ਨੰਬਰ ਪ੍ਰਾਪਤ ਕਰ ਕੇ ਪਹਿਲਾ ਸਥਾਨ, ਸਾਹਿਲ ਸ਼ਰਮਾ (ਜੰਮੂ) ਨੇ 466 ਨੰਬਰ ਪ੍ਰਾਪਤ ਕਰ ਕੇ ਦੂਜਾ ਸਥਾਨ ਜਦਕਿ ਮਰੀਨਾ ਮੈਗਾ (ਅਰੁਣਾਚਲ ਪ੍ਰਦੇਸ਼) ਨੇ 456 ਨੰਬਰ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ।

ਆਰੀਅਨਜ਼ ਇੰਸਟੀਚਿਉਟ ਆਫ਼ ਨਰਸਿੰਗ ਦੇ ਪ੍ਰਿੰਸੀਪਲ, ਡਾ ਰਾਜਿੰਦਰਜੀਤ ਕੌਰ ਬਾਜਵਾ, ਨੇ ਵਿਦਿਆਰਥੀਆਂ ਅਤੇ ਸਟਾਫ ਨੂੰ ਨਿਰੰਤਰ ਯਤਨਾਂ ਅਤੇ ਸਖਤ ਮਿਹਨਤ ਦੇ ਲਈ ਵਧਾਈ ਦਿੱਤੀ। ਡਾ ਬਾਜਵਾ ਨੇ ਕਿਹਾ ਕਿ ਵਿਦਿਆਰਥੀਆਂ ਦੇ ਗਿਆਨ ਅਤੇ ਕੌਸ਼ਲ ਨੂੰ ਵਧਾਉਣ ਦੇ ਲਈ ਸਮੇਂ-ਸਮੇਂ ਤੇ ਰੈਗੂਲਰ ਅਕਾਦਮਿਕ, ਹੋਰ ਪਾਠਕ੍ਰਮ ਗਤੀਵਿਧੀਆਂ ਜਿਵੇਂ ਕਿ ਵਰਕਸ਼ਾਪ, ਸੈਮੀਨਾਰ ਅਤੇ ਨਰਸਿੰਗ ਤੇ ਕਲੀਨਿਕਲ ਪੋਸਟਿੰਗ ਦਾ ਵੀ ਆਯੋਜਨ ਕੀਤਾ ਜਾਂਦਾ ਹੈ।

ਇਹ ਦੱਸਣਯੋਗ ਹੈ ਕਿ ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ, ਇੰਡੀਅਨ ਨਰਸਿੰਗ ਕਾਊਂਸਿਲ (ਆਈਐਨਸੀ), ਨਵੀਂ ਦਿੱਲੀ, ਪੰਜਾਬ ਨਰਸਿਸ ਰਜਿਸਟ੍ਰੇਸ਼ਨ ਕਾਊਂਸਿਲ (ਪੀਐਨਆਰਸੀ), ਮੋਹਾਲੀ ਅਤੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼, ਫਰੀਦਕੋਟ ਤੋਂ  ਮਾਨਤਾ ਪ੍ਰਾਪਤ ਜੀਐਨਐਮ (3 ਸਾਲ), ਏਐਨਐਮ (2 ਸਾਲ) ਅਤੇ ਬੀ. ਐਸਸੀ ਨਰਸਿੰਗ ਕੋਰਸਿਸ ਚਲਾ ਰਿਹਾ ਹੈ। ਇਹ ਕੋਰਸ ਵੱਖ-ਵੱਖ ਵਿਆਕਤੀਆਂ ਦੀ ਸਿਹਤ ਦੀ ਦੇਖ-ਰੇਖ ਦੇ ਅਧਿਐਨ ਤੇ ਕੇਂਦਰਿਤ ਹੈ। ਵਿਦਿਆਰਥੀਆਂ ਨੂੰ ਮਸ਼ੀਨਰੀ ਦੀ ਦੇਖਭਾਲ ਕਰਨ,  ੳਪਰੇਸ਼ਨ ਥਿਏਟਰ ਦੀ ਸਥਾਪਨਾ, ਮਰੀਜ ਨੂੰ ਸਮੇਂ ਸਿਰ ਦਵਾਈ ਦੇਣ ਅਤੇ ਰਿਕਾਰਡ ਦੇ  ਸਾਂਭ-ਸੰਭਾਲ ਆਦਿ ਦੇ ਬਾਰੇ ਸਿਖਲਾਈ ਦਿੱਤੀ ਜਾਂਦੀ ਹੈ।

ਆਰੀਅਨਜ਼ ਇੰਸਟੀਚਿਊਟ ਆਫ ਨਰਸਿੰਗ ਵਿੱਚ 2021-22 ਦੇ ਸੈਸ਼ਨ ਲਈ ਜੀਐਨਐਮ, ਏਐਨਐਮ ਅਤੇ ਬੀ. ਐਸਸੀ ਨਰਸਿੰਗ ਕੋਰਸ ਵਿੱਚ ਦਾਖਿਲੇ ਸ਼ੁਰੂ ਹੋ ਚੁੱਕੇ ਹਨ। ਨਰਸਿੰਗ ਵਿੱਚ ਆਰੀਅਨਜ਼ ਦੇ ਕੋਲ ਜੀਐਨਐਮ ਕੋਰਸ ਵਿੱਚ  60 ਸੀਟਾਂ ਅਤੇ ਏਐਨਐਮ ਕੋਰਸ ਵਿੱਚ 40 ਸੀਟਾਂ ਅਤੇ ਬੀ. ਐਸਸੀ ਨਰਸਿੰਗ ਕੋਰਸ ਵਿੱਚ 60 ਸੀਟਾਂ ਹਨ ਅਤੇ ਵਿਦਿਆਰਥੀਆਂ ਅਤੇ ਕਾਲਜ ਦੁਆਰਾ ਨਿਯਮਤ ਤੌਰ ‘ਤੇ ਸ਼ਾਨਦਾਰ ਨਤੀਜੇ ਕਾਲਜ ਨੂੰ ਵਿਦਿਆਰਥੀਆਂ ਲਈ ਸਭ ਤੋਂ ਤਰਜੀਹ ਵਾਲੀ ਥਾਂ ਬਣਾਉਂਦੇ ਹਨ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

by Navjot
November 28, 2026
0

  ਇਸਲਾਮਾਬਾਦ, 28 ਨਵੰਬਰ (ਵਿਸ਼ਵ ਵਾਰਤਾ) ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਇੱਕ ਛੇ ਮੰਜ਼ਿਲਾ ਇਮਾਰਤ ਦੇ ਢਹਿਣ ਨਾਲ...

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

ਦਿੱਲੀ ਦੀ ਹਵਾ ਵਿੱਚ ਨਹੀਂ ਹੋ ਰਿਹਾ ਸੁਧਾਰ ; ਹਵਾ ਦੀ ਗੁਣਵੱਤਾ ‘ਖਰਾਬ’ ਸ਼੍ਰੇਣੀ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਸ਼ਨੀਵਾਰ ਨੂੰ ਦਿੱਲੀ-ਐਨਸੀਆਰ (Delhi-NCR) ਸਮੇਤ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਸਰਦੀਆਂ...

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

‘ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ’ ਭਾਰਤ-ਡੈਨਮਾਰਕ ਸਬੰਧਾਂ ਨੂੰ ਦਿੰਦੀ ਹੈ ਇੱਕ ‘ਬਹੁਤ ਹੀ ਵਿਲੱਖਣ ਪਛਾਣ’ : ਵਿਦੇਸ਼ ਮੰਤਰੀ ਜੈਸ਼ੰਕਰ

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਸ਼ਨੀਵਾਰ ਨੂੰ ਭਾਰਤ-ਡੈਨਮਾਰਕ ਸਬੰਧਾਂ ਨੂੰ ਮਜ਼ਬੂਤ ​​ਕਰਨ...

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

ED ਨੇ 2,676 ਕਰੋੜ ਰੁਪਏ ਦੇ ‘ਨੈਕਸਾ ਐਵਰਗ੍ਰੀਨ’ ਨਿਵੇਸ਼ ਘੁਟਾਲੇ ਦੇ ਮਾਸਟਰਮਾਈਂਡ ਨੂੰ ਕੀਤਾ ਗ੍ਰਿਫ਼ਤਾਰ 

by Navjot
November 28, 2026
0

  ਨਵੀਂ ਦਿੱਲੀ, 28 ਨਵੰਬਰ (ਵਿਸ਼ਵ ਵਾਰਤਾ) - ਇਨਫੋਰਸਮੈਂਟ ਡਾਇਰੈਕਟੋਰੇਟ (ED) ਨੇ 'ਨੈਕਸਾ ਐਵਰਗ੍ਰੀਨ ਗਰੁੱਪ' ਦੇ 2,676 ਕਰੋੜ ਰੁਪਏ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

ਪਾਕਿਸਤਾਨ : ਕਰਾਚੀ ਵਿੱਚ ਇਮਾਰਤ ਢਹਿਣ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 11 

by Navjot
November 28, 2026
0

  ਇਸਲਾਮਾਬਾਦ, 28 ਨਵੰਬਰ (ਵਿਸ਼ਵ ਵਾਰਤਾ) ਪਾਕਿਸਤਾਨ ਦੇ ਦੱਖਣੀ ਬੰਦਰਗਾਹ ਸ਼ਹਿਰ ਕਰਾਚੀ ਵਿੱਚ ਇੱਕ ਛੇ ਮੰਜ਼ਿਲਾ ਇਮਾਰਤ ਦੇ ਢਹਿਣ ਨਾਲ...

Most Popular

Punjab: ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ

Punjab: ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ

by Ranjit Singh
4 weeks ago
0

Punjab: ਅਕਾਲੀ ਦਲ ਨੂੰ ਝਟਕਾ !, ਸਾਬਕਾ ਹਲਕਾ ਇੰਚਾਰਜ ਰਵੀ ਮੋਹਨ ‘ਆਪ’ ’ਚ ਸ਼ਾਮਲ ਚੰਡੀਗੜ੍ਹ, 3 ਨਵੰਬਰ 2026 (ਵਿਸ਼ਵ ਵਾਰਤਾ):...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 