• Latest
  • Trending
ਸਰਕਾਰੀ ਸਕੂਲਾਂ ਦੇ ਵਿਦਿਆਰਥੀ ਘਰ ਬੈਠੇ ਕਰਨਗੇ ਗਣਿਤ ਵਿਸ਼ੇ ਦੀਆਂ ਮਨੋਰੰਜਕ ਕਿਰਿਆਵਾਂ

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਘਰ ਬੈਠੇ ਕਰਨਗੇ ਗਣਿਤ ਵਿਸ਼ੇ ਦੀਆਂ ਮਨੋਰੰਜਕ ਕਿਰਿਆਵਾਂ

5 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

21 minutes ago
International: ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ – ਟਰੰਪ ਨੇ ਕੀਤਾ ਦਾਅਵਾ

International: ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ – ਟਰੰਪ ਨੇ ਕੀਤਾ ਦਾਅਵਾ

31 minutes ago
Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

59 minutes ago
Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

2 hours ago
ITR ਫਾਈਲ ਕਰਨ ਦੀ ਆਖਰੀ ਮਿਤੀ ਅੱਜ

ITR ਫਾਈਲ ਕਰਨ ਦੀ ਆਖਰੀ ਮਿਤੀ ਅੱਜ

2 hours ago
Canada ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ !

Canada ‘ਚ 500 ਪੰਜਾਬੀ ਵਿਦਿਆਰਥੀਆਂ ‘ਤੇ ਦੇਸ਼ ਨਿਕਾਲੇ ਦੀ ਤਲਵਾਰ !

3 hours ago
Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਕੀਤੀ ਨਵੀਂ ਭਵਿੱਖਬਾਣੀ

Punjab Weather: ਮੌਸਮ ਵਿਭਾਗ ਨੇ ਮੀਂਹ ਨੂੰ ਲੈ ਕੇ ਕੀਤੀ ਨਵੀਂ ਭਵਿੱਖਬਾਣੀ

3 hours ago
Pakistan ਦੇ ਬਲੋਚਿਸਤਾਨ ‘ਚ ਕੋਲਾ ਖਾਣ ਵਿੱਚ ਵੱਡਾ ਧਮਾਕਾ, 32 ਲੋਕਾਂ ਦੀ ਮੌਤ

Pakistan ਦੇ ਬਲੋਚਿਸਤਾਨ ‘ਚ ਕੋਲਾ ਖਾਣ ਵਿੱਚ ਵੱਡਾ ਧਮਾਕਾ, 32 ਲੋਕਾਂ ਦੀ ਮੌਤ

4 hours ago
Commonwealth Games: ਭਾਰਤ ਲਈ ਲਵਪ੍ਰੀਤ ਸਿੰਘ ਨੇ ਚਾਂਦੀ ਤੇ ਸੀਮਾ ਨੇ ਕਾਂਸੀ ਦਾ ਤਗਮਾ ਜਿੱਤਿਆ

Commonwealth Games: ਭਾਰਤ ਲਈ ਲਵਪ੍ਰੀਤ ਸਿੰਘ ਨੇ ਚਾਂਦੀ ਤੇ ਸੀਮਾ ਨੇ ਕਾਂਸੀ ਦਾ ਤਗਮਾ ਜਿੱਤਿਆ

4 hours ago
Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Chandigarh ਨਗਰ ਨਿਗਮ ਦੀ ਅੱਜ ਹੋਵੇਗੀ ਜਨਰਲ ਹਾਊਸ ਮੀਟਿੰਗ, ਅਹਿਮ ਏਜੰਡਿਆਂ ‘ਤੇ ਹੋਵੇਗੀ ਚਰਚਾ

Chandigarh ਨਗਰ ਨਿਗਮ ਦੀ ਅੱਜ ਹੋਵੇਗੀ ਜਨਰਲ ਹਾਊਸ ਮੀਟਿੰਗ, ਅਹਿਮ ਏਜੰਡਿਆਂ ‘ਤੇ ਹੋਵੇਗੀ ਚਰਚਾ

4 hours ago
Punjab: CM ਭਗਵੰਤ ਮਾਨ ਅੱਜ ਸੁਨਾਮ ਦੌਰੇ ‘ਤੇ

Punjab: CM ਭਗਵੰਤ ਮਾਨ ਅੱਜ ਸੁਨਾਮ ਦੌਰੇ ‘ਤੇ

5 hours ago
Hindi News
English News
Friday, July 31, 2026
No Result
View All Result
34 °c
Chandigarh
31 ° Sat
31 ° Sun
28 ° Mon
27 ° Tue
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਘਰ ਬੈਠੇ ਕਰਨਗੇ ਗਣਿਤ ਵਿਸ਼ੇ ਦੀਆਂ ਮਨੋਰੰਜਕ ਕਿਰਿਆਵਾਂ

May 29, 2021
in ਸਿੱਖਿਆ, ਖਬਰਾਂ, ਪੰਜਾਬ
ਸਰਕਾਰੀ ਸਕੂਲਾਂ ਦੇ ਵਿਦਿਆਰਥੀ ਘਰ ਬੈਠੇ ਕਰਨਗੇ ਗਣਿਤ ਵਿਸ਼ੇ ਦੀਆਂ ਮਨੋਰੰਜਕ ਕਿਰਿਆਵਾਂ

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਘਰ ਬੈਠੇ ਕਰਨਗੇ ਗਣਿਤ ਵਿਸ਼ੇ ਦੀਆਂ ਮਨੋਰੰਜਕ ਕਿਰਿਆਵਾਂ

ਸਿੱਖਿਆ ਵਿਭਾਗ ਨੇ ਹਰ ਜਮਾਤ ਲਈ ਸੂਚੀਬੱਧ ਕੀਤੀਆਂ ਕਿਰਿਆਵਾਂ

ਪਟਿਆਲਾ 29 ਮਈ :  ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵੀ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ “ਵਿਸ਼ੇਸ਼ ਸਮਰ ਗਤੀਵਿਧੀਆਂ” ਅਧੀਨ ਨਵੇਂ ਸੈਸ਼ਨ ਦੌਰਾਨ ਗਣਿਤ ਵਿਸ਼ੇ ਦੇ ਹੁਣ ਤੱਕ ਕੀਤੇ ਜਾ ਚੁੱਕੇ ਪਾਠਕ੍ਰਮ ਦੇ ਆਧਾਰ ‘ਤੇ ਮਨੋਰੰਜਕ ਅਤੇ ਸਿੱਖਿਆਦਾਇਕ ਆਨਲਾਈਨ ਗਤੀਵਿਧੀਆਂ ਸ਼ੁਰੂ ਕਰਨ ਦੀ ਯੋਜਨਾ ਉਲੀਕੀ ਗਈ ਹੈ।

          ਇਸ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਹਰਿੰਦਰ ਕੌਰ ਨੇ ਦੱਸਿਆ ਕਿ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਦਿਆਰਥੀਆਂ ਦੇ ਸੰਪਰਕ ਵਿੱਚ ਰਹਿਣ ਅਤੇ ਵਿਦਿਆਰਥੀਆਂ ਨੂੰ ਪੜ੍ਹਾਈ ਨਾਲ ਜੋੜੀ ਰੱਖਣ ਦੇ ਮਨੋਰਥ ਨਾਲ ਵੱਖ-ਵੱਖ ਵਿਸ਼ਿਆਂ ਦੀਆਂ ਆਨਲਾਈਨ ਗਤੀਵਿਧੀਆਂ ਚਲਾਈਆਂ ਜਾ ਰਹੀਆਂ ਹਨ। ਇਸੇ ਤਹਿਤ ਗਣਿਤ ਵਿਸ਼ੇ ਲਈ ਦੋ ਗਰੁੱਪਾਂ ਮਿਡਲ ਅਤੇ ਸੈਕੰਡਰੀ ਲਈ ਗਤੀਵਿਧੀਆਂ ਦੀ ਯੋਜਨਾ ਉਲੀਕੀ ਗਈ ਹੈ।ਇਹ ਗਤੀਵਿਧੀਆਂ 1 ਜੂਨ ਤੋਂ ਸ਼ੁਰੂ ਹੋ ਕੇ 23 ਜੂਨ ਤੱਕ ਜਾਰੀ ਰਹਿਣਗੀਆਂ।

          ਮਿਡਲ ਗਰੁੱਪ ਦੀਆਂ ਜਮਾਤਾਂ ਛੇਵੀਂ, ਸੱਤਵੀਂ ਅਤੇ ਅੱਠਵੀਂ ਲਈ ਕੁੱਲ ਦਸ ਪ੍ਰਯੋਗੀ ਗਤੀਵਿਧੀਆਂ ਸੂਚੀਬੱਧ ਕੀਤੀਆਂ ਗਈਆਂ ਹਨ ਅਤੇ ਵਿਦਿਆਰਥੀ ਇਹਨਾਂ ਵਿੱਚੋਂ ਕੋਈ ਚਾਰ ਮਨਪਸੰਦ ਗਤੀਵਿਧੀਆਂ ਕਰਨਗੇ। ਇਸੇ ਤਰ੍ਹਾਂ ਸੈਕੰਡਰੀ ਗਰੁੱਪ ਦੀਆਂ ਨੌਵੀਂ ਅਤੇ ਦਸਵੀਂ ਜਮਾਤਾਂ ਲਈ ਕੁੱਲ ਨੌਂ ਪ੍ਰਯੋਗੀ ਗਤੀਵਿਧੀਆਂ ਸੂਚੀਬੱਧ ਕੀਤੀਆਂ ਗਈਆਂ ਹਨ। ਵਿਦਿਆਰਥੀ ਆਪੋ-ਆਪਣੀ ਦਿਲਚਸਪੀ ਅਨੁਸਾਰ ਕੋਈ ਚਾਰ ਕ੍ਰਿਆਵਾਂ ਕਰਨਗੇ। ਸਿੱਖਿਆ ਅਧਿਕਾਰੀਆਂ ਨੇ ਸਕੂਲ ਮੁਖੀਆਂ ਅਤੇ ਵਿਸ਼ਾ ਅਧਿਆਪਕਾਂ ਨੂੰ ਇਹਨਾਂ ਗਤੀਵਿਧੀਆਂ ਵਿੱਚ ਸਮੂਹ ਵਿਦਿਆਰਥੀਆਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਵਿਦਿਆਰਥੀਆਂ ਨੂੰ ਲੋੜੀਂਦੀ ਅਗਵਾਈ ਦੇਣ ਲਈ ਵੀ ਕਿਹਾ।

          ਜ਼ਿਲ੍ਹਾ ਮੈਂਟਰ ਗਣਿਤ ਹਰਸਿਮਰਨ ਸਿੰਘ ਨੇ ਦੱਸਿਆ ਕਿ ਇਹਨਾਂ ਕ੍ਰਿਆਵਾਂ ਦਾ ਮਨੋਰਥ ਨਵੇਂ ਸੈਸ਼ਨ ਦੌਰਾਨ ਵਿਦਿਆਰਥੀਆਂ ਨੂੰ ਕਰਵਾਏ ਜਾ ਚੁੱਕੇ ਪਾਠਕ੍ਰਮ ਦੀ ਦੁਹਰਾਈ ਅਤੇ ਛੁੱਟੀਆਂ ਦੌਰਾਨ ਵਿਦਿਆਰਥੀਆਂ ਅਤੇ ਅਧਿਆਪਕਾਂ ਦਾ ਤਾਲਮੇਲ ਬਣਾਈ ਰੱਖਣਾ ਹੈ।ਉਨ੍ਹਾਂ ਕਿਹਾ ਕਿ ਇਹਨਾਂ ਪਾਠਕ੍ਰਮ ਆਧਾਰਿਤ ਗਤੀਵਿਧੀਆਂ ਦੇ ਨਾਲ ਨਾਲ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਨਲਾਈਨ ਤਰੀਕੇ ਹੀ ਮੁਕਾਬਲਾ ਪ੍ਰੀਖਿਆਵਾਂ ਐਨ ਐਮ.ਐਸ.ਐਸ ਅਤੇ ਐਨ.ਟੀ.ਐਸ.ਈ ਦੀ ਤਿਆਰੀ ਜਾਰੀ ਰੱਖਣ ਦੀ ਵੀ ਯੋਜਨਾ ਉਲੀਕੀ ਗਈ ਹੈ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 31, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

International: ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ – ਟਰੰਪ ਨੇ ਕੀਤਾ ਦਾਅਵਾ

International: ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ – ਟਰੰਪ ਨੇ ਕੀਤਾ ਦਾਅਵਾ

by Ranjit Singh
July 31, 2026
0

International: ਹਮਾਸ-ਇਜ਼ਰਾਈਲ ਵਿਚਾਲੇ ਹੋਇਆ ਸ਼ਾਂਤੀ ਸਮਝੌਤਾ - ਟਰੰਪ ਨੇ ਕੀਤਾ ਦਾਅਵਾ ਨਵੀਂ ਦਿੱਲੀ, 31 ਜੁਲਾਈ, 2026 (ਵਿਸ਼ਵ ਵਾਰਤਾ): ਅਮਰੀਕੀ ਰਾਸ਼ਟਰਪਤੀ...

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ

by Ranjit Singh
July 31, 2026
0

Punjab ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਫਤਿਹਗੜ੍ਹ ਸਾਹਿਬ ਲਈ ਰਵਾਨਾ, ਆਗੂਆਂ ਨਾਲ ਕਰਨਗੇ ਅਹਿਮ ਮੀਟਿੰਗਾਂ - ਅੱਜ ਆਪਣੇ ਦੌਰੇ ਦੀ ਕਰਨਗੇ...

Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

Maharashtra ‘ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ

by Ranjit Singh
July 31, 2026
0

Maharashtra 'ਚ ਚਾਰ ਮੰਜ਼ਿਲਾਂ ਇਮਾਰਤ ਡਿੱਗੀ, 8 ਮੌਤਾਂ ਮਹਾਰਾਸ਼ਟਰ, 31 ਜੁਲਾਈ, 2026 (ਵਿਸ਼ਵ ਵਾਰਤਾ): ਮਹਾਰਾਸ਼ਟਰ ਦੇ ਭਿਵੰਡੀ ਵਿੱਚ ਵੀਰਵਾਰ ਰਾਤ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
July 31, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 31 ਜੁਲਾਈ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
3 weeks ago
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਜੁਲਾਈ (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 