• Latest
  • Trending
ਹਦਾਇਤਾਂ ਦੀ ਉਲੰਘਣਾ ਕਰਨ ਤੇ ਗਲੋਬਲ ਹਸਪਤਾਲ ਪਾਇਆ ਗਿਆ ਦੋਸ਼ੀ : ਡਿਪਟੀ ਕਮਿਸ਼ਨਰ

5 years ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

11 seconds ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

14 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

15 minutes ago
ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

1 hour ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

3 hours ago
Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

4 hours ago
Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਹਦਾਇਤਾਂ ਦੀ ਉਲੰਘਣਾ ਕਰਨ ਤੇ ਗਲੋਬਲ ਹਸਪਤਾਲ ਪਾਇਆ ਗਿਆ ਦੋਸ਼ੀ : ਡਿਪਟੀ ਕਮਿਸ਼ਨਰ

May 31, 2021
in ਸਿਆਸੀ, ਸਿਹਤ, ਖਬਰਾਂ, ਪੰਜਾਬ
ਹਦਾਇਤਾਂ ਦੀ ਉਲੰਘਣਾ ਕਰਨ ਤੇ ਗਲੋਬਲ ਹਸਪਤਾਲ ਪਾਇਆ ਗਿਆ ਦੋਸ਼ੀ : ਡਿਪਟੀ ਕਮਿਸ਼ਨਰ

ਹਦਾਇਤਾਂ ਦੀ ਉਲੰਘਣਾ ਕਰਨ ਤੇ ਗਲੋਬਲ ਹਸਪਤਾਲ ਪਾਇਆ ਗਿਆ ਦੋਸ਼ੀ : ਡਿਪਟੀ ਕਮਿਸ਼ਨਰ

1 ਜੂਨ ਤੋਂ 31 ਜੁਲਾਈ ਤੱਕ ਕੋਵਿਡ ਦੇ ਨਵੇਂ ਮਰੀਜਾਂ ਨੂੰ ਦਾਖਲ ਕਰਨ ਤੇ ਮੁਕੰਮਲ ਰੋਕ

ਦਾਖਲ ਮਰੀਜਾਂ ਦਾ ਹਸਪਤਾਲ ਪ੍ਰਬੰਧਨ ਵੱਲੋਂ ਪਹਿਲਾਂ ਦੀ ਤਰ੍ਹਾਂ ਕੀਤਾ ਜਾ ਸਕੇਗਾ ਇਲਾਜ

flash2

ਬਠਿੰਡਾ, 31 ਮਈ (ਕੁਲਬੀਰ ਬੀਰਾ) : ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਜਾਰੀ ਹੁਕਮਾਂ ਅਨੁਸਾਰ ਇਥੋਂ ਦੇ ਨਿੱਜੀ ਗਲੋਬਲ ਹਸਪਤਾਲ ਨੂੰ ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਤੇ ਦੋਸ਼ੀ ਪਾਇਆ ਗਿਆ। ਇਸ ਹਸਪਤਾਲ ਵਲੋਂ ਲੈਵਲ 3 ਦੇ ਮਰੀਜ਼ਾਂ ਸਬੰਧੀ 7 ਬੈੱਡਾਂ ਲਈ ਇੰਮਪੈਂਨਲਡ ਹੋਣ ਦੇ ਬਾਵਜੂਦ 33 ਮਰੀਜਾਂ ਨੂੰ ਦਾਖਲ ਕੀਤਾ ਗਿਆ ਸੀ। ਜਾਰੀ ਹੁਕਮਾਂ ਅਨੁਸਾਰ ਸਿਵਲ ਸਰਜਨ ਬਠਿੰਡਾ ਵਲੋਂ ਕੀਤੀ ਗਈ ਪੜ੍ਹਤਾਲ ਦੌਰਾਨ ਪਾਈਆਂ ਗਈਆਂ ਕਮੀਆਂ ਨੂੰ ਧਿਆਨ ਵਿੱਚ ਰੱਖਦੇ ਹੋਏ ਗਲੋਬਲ ਹਸਪਤਾਲ ਨੂੰ 1 ਜੂਨ 2021 ਤੋਂ 31 ਜੁਲਾਈ 2021 ਤੱਕ ਕੋਵਿਡ-19 ਦੇ ਨਵੇਂ ਮਰੀਜਾਂ ਨੂੰ ਦਾਖਲ ਕਰਨ ਤੇ ਮੁਕੰਮਲ ਰੋਕ ਲਗਾਈ ਗਈ ਹੈ। ਇੱਥੇ ਉਨ੍ਹਾਂ ਇਹ ਸਪੱਸ਼ਟ ਕੀਤਾ ਹੈ ਕਿ ਇਸ ਹਸਪਤਾਲ ਵਿੱਚ ਹੁਣ ਤੱਕ ਦਾਖਲ ਮਰੀਜਾਂ ਦਾ ਹਸਪਤਾਲ ਪ੍ਰਬੰਧਨ ਵੱਲੋਂ ਪਹਿਲਾਂ ਦੀ ਤਰ੍ਹਾਂ ਹੀ ਇਲਾਜ ਕੀਤਾ ਜਾ ਸਕੇਗਾ।

ਜਾਰੀ ਹੁਕਮਾਂ ਅਨੁਸਾਰ ਸਿਵਲ ਸਰਜਨ ਵਲੋ ਪ੍ਰਾਈਵੇਟ ਹਸਪਤਾਲਾਂ ਦੁਆਰਾ ਕਰੋਨਾ ਪ੍ਰਭਾਵਿਤ ਮਰੀਜਾਂ ਕੋਲੋਂ ਕੀਤੀ ਜਾ ਰਹੀ ਓਵਰ ਚਾਰਜਿੰਗ ਨੂੰ ਰੀਵਿਊ ਕਰਦੇ ਹੋਏ ਗਲੋਬਲ ਹਸਪਤਾਲ ਵਿੱਚ ਕੁਝ ਕਮੀਆਂ ਹੋਣ ਬਾਰੇ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਰਿਪੋਰਟ ਕੀਤੀ ਸੀ। ਜਿਸ ਉਪਰੰਤ ਸਿਵਲ ਸਰਜਨ ਦੀ ਰਿਪੋਰਟ ਨੂੰ ਧਿਆਨ ਵਿਚ ਰੱਖਦੇ ਹੋਏ ਦਫ਼ਤਰ ਡਿਪਟੀ ਕਮਿਸ਼ਨਰ ਵਲੋਂ ਮੈਨੇਜਿੰਗ ਡਾਇਰੈਕਟਰ, ਗਲੋਬਲ ਹੈਲਥ ਕੇਅਰ ਹਸਪਤਾਲ, ਬਠਿੰਡਾ ਨੂੰ ਸ਼ੋ-ਕਾਜ ਨੋਟਿਸ ਜਾਰੀ ਕੀਤਾ ਗਿਆ ਸੀ। ਜਿਸ ਉਪਰੰਤ ਸਿਵਲ ਸਰਜਨ, ਬਠਿੰਡਾ ਨੂੰ ਗਲੋਬਲ ਹਸਪਤਾਲ ਦੇ ਅਧਿਕਾਰੀਆਂ ਵੱਲੋਂ ਦਿੱਤੇ ਗਏ ਜਵਾਬ ਨੂੰ ਘੋਖ ਕੇ ਰਿਪੋਰਟ ਕਰਨ ਦੀ ਹਦਾਇਤ ਕੀਤੀ ਗਈ।

ਇਸ ਉਪਰੰਤ ਸਿਵਲ ਸਰਜਨ ਵਲੋਂ ਦਿੱਤੀ ਗਈ ਪੜ੍ਹਤਾਲ ਰਿਪੋਰਟ ਅਨੁਸਾਰ ਗਲੋਬਲ ਹਸਪਤਾਲ ਵਲੋਂ 18 ਮਈ 2021 ਦੀ ਚੈਕਿੰਗ ਉਪਰੰਤ ਕੋਵਿਡ ਐਪ੍ਰੋਪ੍ਰੀਏਟ ਬਿਹੇਵੀਅਰ ਤੇ ਸੋਸ਼ਲ ਡਿਸਟੈਸਿੰਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ ਤੇ ਰੇਟ ਵੀ ਡਿਸਪਲੇ ਕਰ ਦਿੱਤੇ ਗਏ ਹਨ ਭਾਵ ਉਹਨਾਂ ਵੱਲੋਂ ਪਹਿਲਾਂ ਇਨਾਂ ਨਿਯਮਾਂ ਦੀ ਪਾਲਣਾ ਨਹੀਂ ਕੀਤੀ ਜਾ ਰਹੀ ਸੀ ਤੇ ਰੇਟ ਵੀ ਡਿਸਪਲੇ ਨਹੀਂ ਕੀਤੇ ਗਏ ਸਨ। ਇਸ ਤੋਂ ਇਲਾਵਾ ਗਲੋਬਲ ਹਸਪਤਾਲ ਵਲੋਂ ਉਨ੍ਹਾਂ ਦੇ ਹਸਪਤਾਲ ਨੂੰ ਲੈਵਲ 3 ਦੇ ਮਰੀਜ਼ਾਂ ਸਬੰਧੀ 7 ਬੈੱਡਾਂ ਲਈ ਇੰਮਪੈਂਨਲਡ ਹੋਣ ਦੇ ਬਾਵਜੂਦ 33 ਮਰੀਜਾਂ ਨੂੰ ਦਾਖਲ ਕੀਤਾ ਗਿਆ ਸੀ ਇਸ ਸਬੰਧੀ ਸਿਵਲ ਸਰਜਨ ਵਲੋਂ ਉਕਤ ਹਸਪਤਾਲ ਕਰੋਨਾ ਸਬੰਧੀ ਜਾਰੀ ਹਦਾਇਤਾਂ ਦੀ ਉਲੰਘਣਾ ਕਰਨ ਤੇ ਦੋਸ਼ੀ ਪਾਇਆ ਗਿਆ।

ਹੁਕਮਾਂ ਦੀ ਉਲੰਘਣਾ ਕਰਨ ਦੀ ਸੂਰਤ ਵਿੱਚ ਡਿਜ਼ਾਸਟਰ ਮੈਨੈਜ਼ਮੈਂਟ ਐਕਟ, 2005 ਦੀ ਧਾਰਾ 51 ਤੋਂ 60 ਅਤੇ ਇੰਡੀਅਨ ਪੈਨਲ ਕੋਡ ਦੀ ਧਾਰਾ 188 ਅਧੀਨ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

by Jaspreet Kaur
November 10, 2026
0

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨਵੀ ਦਿੱਲੀ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

Most Popular

ਪੋਸਟਮਾਰਟਮ ਲਈ ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਚੰਡੀਗੜ੍ਹ ਲਿਜਾਇਆ ਗਿਆ 

by Navjot
4 days ago
0

ਚੰਡੀਗੜ੍ਹ, 6 ਨਵੰਬਰ (ਵਿਸ਼ਵ ਵਾਰਤਾ) ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੀ ਮ੍ਰਿਤਕ ਦੇਹ ਨੂੰ 24 ਦਿਨਾਂ ਬਾਅਦ ਪੀ.ਜੀ.ਆਈ. ਚੰਡੀਗੜ੍ਹ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 