ਆਮ ਆਦਮੀ ਪਾਰਟੀ ਦੇ ਤਿੰਨਾਂ ਵਿਧਾਇਕਾਂ ਨੇ ਵਿਧਾਇਕ ਦਾ ਅਹੁਦਾ ਛੱਡਿਆ
ਸੁਖਪਾਲ ਸਿੰਘ ਖਹਿਰਾ ਸਮੇਤ ਤਿੰਨਾਂ ਵਿਧਾਇਕਾਂ ਨੇ ਸਪੀਕਰ ਨੂੰ ਸੌਂਪਿਆ ਆਪਣਾ ਅਸਤੀਫਾ

ਚੰਡੀਗੜ੍ਹ, 4ਜੂਨ (ਵਿਸ਼ਵ ਵਾਰਤਾ): – ਆਮ ਆਦਮੀ ਪਾਰਟੀ ਦੇ ਤਿੰਨੋਂ ਬਾਗੀ ਵਿਧਾਇਕਾਂ, ਜਿਨ੍ਹਾਂ ਵਿੱਚ ਸੁਖਪਾਲ ਸਿੰਘ ਖਹਿਰਾ, ਪਿਰਮਲ ਸਿੰਘ ਅਤੇ ਜਗਦੇਵ ਸਿੰਘ ਕਮਾਲੂ ਸ਼ਾਮਲ ਹਨ, ਨੇ ਆਪਣੇ ਅਸਤੀਫੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ ਸਿੰਘ ਨੂੰ ਭੇਜ ਦਿੱਤੇ ਹਨ।






















