• Latest
  • Trending
ਪੰਜਾਬ ਸਰਕਾਰ ਨੇ ਵਸਤਾਂ ਤੇ ਸੇਵਾਵਾਂ ਦੀ ਆਨਲਾਈਨ ਖਰੀਦ ਸਬੰਧੀ ਲਿਆ ਅਹਿਮ ਫੈਸਲਾ

ਪੰਜਾਬ ਸਰਕਾਰ ਨੇ ਵਸਤਾਂ ਤੇ ਸੇਵਾਵਾਂ ਦੀ ਆਨਲਾਈਨ ਖਰੀਦ ਸਬੰਧੀ ਲਿਆ ਅਹਿਮ ਫੈਸਲਾ

9 years ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

43 seconds ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

21 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

56 minutes ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

1 hour ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

1 hour ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

2 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

3 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

4 hours ago
International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

International: ਮਿਡਟਰਮ ਚੋਣਾਂ ’ਚ ਹਾਰ ਲਈ ਟਰੰਪ ਨੇ ਇਜ਼ਰਾਈਲ ਨੂੰ ਠਹਿਰਾਇਆ ਜ਼ਿੰਮੇਵਾਰ

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਰਕਾਰ ਨੇ ਵਸਤਾਂ ਤੇ ਸੇਵਾਵਾਂ ਦੀ ਆਨਲਾਈਨ ਖਰੀਦ ਸਬੰਧੀ ਲਿਆ ਅਹਿਮ ਫੈਸਲਾ

January 24, 2018
in ਪੰਜਾਬ
ਪੰਜਾਬ ਸਰਕਾਰ ਨੇ ਵਸਤਾਂ ਤੇ ਸੇਵਾਵਾਂ ਦੀ ਆਨਲਾਈਨ ਖਰੀਦ ਸਬੰਧੀ ਲਿਆ ਅਹਿਮ ਫੈਸਲਾ

ਚੰਡੀਗੜ੍ਹ, 24 ਜਨਵਰੀ (ਵਿਸ਼ਵ ਵਾਰਤਾ): ਜਨਤਕ ਖਰੀਦਦਾਰੀ ਵਿੱਚ ਗਤੀ, ਪਾਰਦਰਸ਼ਤਾ ਅਤੇ ਕੁਸ਼ਲਤਾ ਨੂੰ ਬੜ੍ਹਾਵਾ ਦੇਣ ਦੇ ਵਾਸਤੇ ਇਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਪੰਜਾਬ ਮੰਤਰੀ ਮੰਡਲ ਨੇ ਵਸਤਾਂ ਅਤੇ ਸੇਵਾਵਾਂ ਦੀ ਸਿੱਧੀ ਆਨਲਾਈਨ ਖਰੀਦ ਲਈ ਸਰਕਾਰੀ ਖਰੀਦ ਏਜੰਸੀਆਂ ਨੂੰ ਕੇਂਦਰ ਸਰਕਾਰ ਦਾ ਪੋਰਟਲ, ਗੋਰਮਿੰਟ ਈ-ਮਾਰਕਿਟਪਲੇਸ (ਜੀ.ਈ.ਐਮ.) ਦੀ ਵਰਤੋਂ ਕਰਨ ਲਈ ਸਹਿਮਤੀ ਦੇ ਦਿੱਤੀ ਹੈ |

ਇਹ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਵਿੱਤ ਵਿਭਾਗ ਵੱਲੋਂ ਪੇਸ਼ ਕੀਤੀ ਤਜਵੀਜ਼ ‘ਤੇ ਲਿਆ ਗਿਆ |

 ਇਸ ਬਾਰੇ ਵਿਸਤਿ੍ਤ ਜਾਣਕਾਰੀ ਦਿੰਦੇ ਹੋਏ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਪਲਾਈ ਅਤੇ ਡਿਸਪੋਜ਼ਲਜ਼ (ਡੀ.ਜੀ.ਐਸ. ਅਤੇ ਡੀ) ਦੇ ਡਾਇਰੈਕਟੋਰੇਟ ਜਨਰਲ ਦੁਆਰਾ ਸ਼ੁਰੂ ਕੀਤੇ ਗਏ ਸੈਂਟਰਲ ਜੀ.ਈ.ਐਮ. ਅਧੀਨ ਸਰਕਾਰੀ ਖਰੀਦਦਾਰਾਾ ਦੁਆਰਾ ਆਮ ਵਰਤੋਂ ਵਾਲੀਆਾ ਵਸਤਾਂ ਅਤੇ ਸੇਵਾਵਾਂ ਦੀ ਖਰੀਦ ਪ੍ਰਕਿਰਿਆ ਵਿੱਚ ਇਹ ਫੈਸਲਾ ਪ੍ਰਣਾਲੀ ਵਿੱਚ ਪਾਰਦਰਸ਼ਤਾ ਵਧਾਉਣ ਵਿੱਚ ਮਦਦ ਕਰੇਗਾ | ਇਸ ਦੇ ਨਾਲ ਹੀ ਆਮ ਵਰਤੋਂ ਵਾਲੀਆਂ ਵਸਤਾਂ ਅਤੇ ਸੇਵਾਵਾਂ ਦੀ ਆਨਲਾਈਨ ਖਰੀਦ ਦੀ ਸੁਵਿਧਾ ਵਿੱਚ ਮਦਦ ਮਿਲੇਗੀ |

ਮੰਤਰੀ ਮੰਡਲ ਨੇ ਪੰਜਾਬ ਵਿੱਤ ਨਿਯਮ, ਜਿਲਦ ਦੋ ਵਿੱਚ ਸੋਧ ਕਰਨ ਤੋਂ ਬਾਅਦ ਇਸ ਸਬੰਧ ਵਿੱਚ ਇੱਕ ਨੋਟੀਫਿਕੇਸ਼ਨ ਜਾਰੀ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਜਿਸ ਦੇ ਬਾਅਦ ਨਿਯਮ ਹੁਣ ਪੰਜਾਬ ਵਿੱਤ (ਸੋਧ) ਨਿਯਮ, ਜਿਲਦ ਦੋ, 2017 ਵਜੋਂ ਜਾਣਿਆ ਜਾਵੇਗਾ | ਇਸ ਦੀ ਅੰਤਿਕਾ ਵਿੱਚ ਨਿਯਮ 7 ਦੇ ਬਾਅਦ 8, ਰੂਲ 7-ਏ ਸ਼ਾਮਲ ਕੀਤੀ ਗਈ ਹੈ |

ਨਵੇਂ ਨਿਯਮ ਵਿੱਚ ਇਹ ਵਿਚਾਰ ਕੀਤਾ ਗਿਆ ਹੈ ਕਿ ਕੇਂਦਰੀ ਜੀ.ਈ.ਐਮ ਰਾਜ ਸਰਕਾਰ ਦੇ ਵਿਭਾਗਾਾ ਜਾਾ ਸਰਕਾਰੀ ਏਜੰਸੀਆਾ ਦੁਆਰਾ ਸਾਮਾਨ ਅਤੇ ਸੇਵਾਵਾਾ ਦੀ ਸਿੱਧੀ ਆਨਲਾਈਨ ਖਰੀਦਦਾਰੀ ਲਈ ਇਸ ਤਰ੍ਹਾਂ ਵਰਤਿਆ ਜਾਵੇਗਾ:

(ੳ) ਲੋੜੀਂਦੀ ਗੁਣਵੱਤਾ, ਸਪੇਸੀਫਿਕੇਸ਼ਨ ਅਤੇ ਡਿਲਿਵਰੀ ਦੀ ਸਮੇਂ ਸੀਮਾ ਨਾਲ ਮੇਲ ਖਾਂਦੀ ਜੀ.ਈ.ਐਮ ‘ਤੇ ਉਪਲਬਧ ਸਪਲਾਇਰਾਾ ਵਿੱਚੋਂ ਕਿਸੇ ਰਾਹੀਂ ਵੀ50,000 ਰੁਪਏ ਤੱਕ

(ਅ) ਲੋੜੀਂਦੀ ਗੁਣਵੱਤਾ, ਸਪੇਸੀਫਿਕੇਸ਼ਨ ਅਤੇ ਡਿਲਿਵਰੀ ਦੀ ਸਮੇਂ ਸੀਮਾ ਨਾਲ ਮੇਲ ਖਾਂਦੀ ਜੀ.ਈ.ਐਮ ‘ਤੇ ਘੱਟੋ ਘੱਟ ਤਿੰਨ ਵੱਖ-ਵੱਖ ਨਿਰਮਾਤਾਵਾਂ ਦੇ ਉਪਲਬਧ ਵਿਕਰੇਤਾਵਾਂ ਵਿੱਚੋਂ ਘੱਟ ਤੋਂ ਘੱਟ ਕੀਮਤ ਰੱਖਣ ਵਾਲੇ ਜੀ.ਈ.ਐਮ. ਵਿਕਰੇਤਾਵਾਂ ਰਾਹੀਂ 50,000 ਰੁਪਏ ਤੋਂ 30 ਲੱਖ ਰੁਪਏ ਤਕ

ਆਨਲਾਈਨ ਬੋਲੀ ਅਤੇ ਜੀ.ਈ.ਐਮ ‘ਤੇ ਉਪਲਬਧ ਆਨਲਾਈਨ ਰਿਵਰਸ ਨਿਲਾਮੀ ਦੇ ਓਜ਼ਾਰ ਖਰੀਦਦਾਰ ਦੁਆਰਾ ਵਰਤੇ ਜਾ ਸਕਦੇ ਹਨ ਜੇਕਰ ਸਮਰੱਥ ਅਥਾਰਟੀ ਦੁਆਰਾ 30 ਲੱਖ ਰੁਪਏ ਤੋਂ ਵੱਧ ਦੀ ਜ਼ਰੂਰਤ ਬਾਰੇ ਫੈਸਲਾ ਲਿਆ ਗਿਆ ਹੈ | ਬੋਲੀ ਪ੍ਰਾਪਤ ਕਰਨ, ਆਨਲਾਈਨ ਬੋਲੀ ਦੀ ਵਰਤੋਂ ਕਰਨ ਜਾਂ ਜੀ.ਈ.ਐਮ. ‘ਤੇ ਮੁਹੱਈਆ ਕਰਾਏ ਰਿਵਰਸ ਬੋਲੀ ਦੇ ਔਜ਼ਾਰਾਂ ਰਾਹੀਂ ਲਾਜ਼ਮੀ ਤੌਰ ‘ਤੇ ਪ੍ਰਾਪਤੀ ਤੋਂ ਬਾਅਦ ਇਹ ਲੋੜੀਂਦੀ ਗੁਣਵੱਤਾ, ਸਪੇਸੀਫਿਕੇਸ਼ਨਾਂ ਅਤੇ ਡਿਲਿਵਰੀ ਦੀ ਸਮੇਂ ਸੀਮਾ ਨਾਲ ਮੇਲ ਖਾਂਦੇ ਘੱਟ ਤੋਂ ਘੱਟ ਭਾਅ ਰੱਖਣ ਵਾਲੇ ਤੋਂ ਲਏ ਜਾ ਸਕਦੇ ਹਨ |

ਸੂਬਾ ਸਰਕਾਰ ਦੇ ਵਿਭਾਗਾ ਜਾਾ ਸਰਕਾਰੀ ਏਜੰਸੀਆਾ ਆਡਰ ਦੇਣ ਤੋਂ ਪਹਿਲਾਂ ਇਹ ਯਕੀਨੀ ਬਣਾਉਣਗੇ ਕਿ ਚੁਣੀ ਗਈ ਪੇਸ਼ਕਸ਼ ਦੀ ਕੀਮਤ ਵਾਜ਼ਿਬ ਹੈ | ਉਪ-ਨਿਯਮ (1) ਵਿੱਚ ਦਰਸਾਈ  ਵਿੱਤੀ ਸੀਮਾ ਸਿਰਫ ਉਸ ਖਰੀਦ ‘ਤੇ ਹੀ ਲਾਗੂ ਹੋਵੇਗੀ ਜੋ ਜੀ.ਈ.ਐਮ. ਰਾਹੀਂ ਖਰੀਦੀ ਜਾਵੇਗੀ ਅਤੇ ਇਸਦੀ  ਸਮੇਂ ਸਮੇਂ ‘ਤੇ ਸੂਬਾ ਸਰਕਾਰ ਦੁਆਰਾ ਸੋਧ ਕੀਤੀ ਜਾ ਸਕਦੀ ਹੈ | ਜੀ.ਈ.ਐਮ. ਦੇ ਬਾਹਰੋਂ ਕੀਤੀ ਕਿਸੇ ਵੀ ਖਰੀਦ ਦੇ ਲਈ ਇਨ੍ਹਾਾ ਨਿਯਮਾਾ ਦੇ ਹੋਰ ਸਬੰਧਤ ਪ੍ਰਾਵਧਾਨ ਲਾਗੂ ਹੋਣਗੇ |

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Most Popular

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News : ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Navjot
4 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 