• Latest
  • Trending
ਯੂਥ ਅਕਾਲੀ ਦਲ ਕਾਰਕੁੰਨਾਂ ਵੱਲੋਂ ਬਲਬੀਰ ਸਿੱਧੂ ਦੀ ਸਰਕਾਰੀ ਰਿਹਾਇਸ਼ ਦੇ ਵਿਹੜੇ ਸਾਹਮਣੇ ਧਰਨਾ

5 years ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

12 seconds ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

20 minutes ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

35 minutes ago
ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਵਿਆਹ ਦੇ 13 ਸਾਲਾਂ ਬਾਅਦ ਵੱਖ ਹੋਏ ਆਂਧਰਾ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Punjab: ਪਟਾਕੇ ਚਲਾਉਂਦੇ ਸਮੇਂ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

3 hours ago
Punjab Weather: ਸੂਬੇ ’ਚ ਦਿਨ ਦੇ ਤਾਪਮਾਨ ’ਚ ਹੋਣ ਲੱਗੀ ਗਿਰਾਵਟ, ਆਉਣ ਵਾਲੇ ਦਿਨਾਂ ‘ਚ ਮੀਂਹ ਦੀ ਵੀ ਸੰਭਾਵਨਾ

Punjab: ਜੀਜੇ ਨੇ ਆਪਣੇ ਸਾਲੇ ਨੂੰ ਮਾਰੀ ਗੋਲੀ, ਹਾਲਤ ਗੰਭੀਰ

4 hours ago
Punjab: ਵੱਡੇ ਭਰਾ ਵੱਲੋਂ ਛੋਟੇ ਭਰਾ ਦਾ ਗੋਲੀ ਮਾਰ ਕੇ ਕਤਲ

Punjab: ਬਰਨਾਲਾ ਦੇ ਰਿਹਾਇਸ਼ੀ ਇਲਾਕੇ ’ਚ ਕਬਾੜ ਦੇ ਡੰਪ ਨੂੰ ਲੱਗੀ ਭਿਆਨਕ ਅੱਗ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Hindi News
English News
Tuesday, November 10, 2026
No Result
View All Result
24 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਯੂਥ ਅਕਾਲੀ ਦਲ ਕਾਰਕੁੰਨਾਂ ਵੱਲੋਂ ਬਲਬੀਰ ਸਿੱਧੂ ਦੀ ਸਰਕਾਰੀ ਰਿਹਾਇਸ਼ ਦੇ ਵਿਹੜੇ ਸਾਹਮਣੇ ਧਰਨਾ

June 7, 2021
in ਸਿਹਤ, ਖਬਰਾਂ, ਚੰਡੀਗੜ੍ਹ, ਪੰਜਾਬ
ਯੂਥ ਅਕਾਲੀ ਦਲ ਕਾਰਕੁੰਨਾਂ ਵੱਲੋਂ ਬਲਬੀਰ ਸਿੱਧੂ ਦੀ ਸਰਕਾਰੀ ਰਿਹਾਇਸ਼ ਦੇ ਵਿਹੜੇ ਸਾਹਮਣੇ ਧਰਨਾ

ਯੂਥ ਅਕਾਲੀ ਦਲ ਕਾਰਕੁੰਨਾਂ ਵੱਲੋਂ ਬਲਬੀਰ ਸਿੱਧੂ ਦੀ ਸਰਕਾਰੀ ਰਿਹਾਇਸ਼ ਦੇ ਵਿਹੜੇ ਸਾਹਮਣੇ ਧਰਨਾ

ਯੂਥ ਆਗੂ ਸਰਬਜੋਤ ਸਾਬੀ ਨੇ ਲੋਕਤੰਤਰੀ ਰੋਸ ਪ੍ਰਦਰਸ਼ਨ ਦਬਾਉਣ ਲਈ ਨੌਜਵਾਨਾਂ ’ਤੇ ਲਾਠੀਚਾਰਜ ਕਰਨ ਦੀ ਜ਼ੋਰਦਾਰ ਨਿਖੇਧੀ

ਕਿਹਾ ਕਿ ਜੇਕਰ ਬਲਬੀਰ ਸਿੱਧੂ ਨੁੰ ਬਰਖ਼ਾਸਤ ਨਾ ਕੀਤਾ ਤਾਂ ਫਿਰ ਨੌਜਵਾਨ ਮੁੱਖ ਮੰਤਰੀ ਦਾ ਵੀ ਘਿਰਾਓ ਕਰਨਗੇ

ਯੂਥ ਅਕਾਲੀ ਦਲ ਕਾਰਕੁੰਨਾਂ ਵੱਲੋਂ ਬਲਬੀਰ ਸਿੱਧੂ ਦੀ ਸਰਕਾਰੀ ਰਿਹਾਇਸ਼ ਦੇ ਵਿਹੜੇ ਸਾਹਮਣੇ ਧਰਨਾ

ਚੰਡੀਗੜ੍ਹ, 7 ਜੂਨ (ਵਿਸ਼ਵ ਵਾਰਤਾ) ਯੂਥ ਅਕਾਲੀ ਦਲ ਦੇ ਕਾਰਕੁੰਨਾਂ ਨੇ ਅੱਜ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਸਰਕਾਰੀ ਰਿਹਾਇਸ਼ ਨੂੰ ਜਾਂਦੇ ਰਾਹ ’ਤੇ ਧਰਨਾ ਦਿੱਤਾ ਤੇ ਦਲੇਰੀ ਨਾਲ ਲਾਠੀਚਾਰਜ ਦਾ ਵੀ ਸਾਹਮਣਾ ਕੀਤਾ  ਅਤੇ ਪੰਜਾਬੀਆਂ ਨੁੰ ਮੁਫਤ ਲੱਗਣ ਵਾਲੀ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਨੁੰ ਮੁਨਾਫੇ ’ਤੇ ਵੇਚਣ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ।

ਇਹ ਰੋਸ ਪ੍ਰਦਰਸ਼ਨ ਜਿਸਦੀ ਅਗਵਾਈ ਯੂਥ ਅਕਾਲੀ ਦਲ ਦੇ ਸਕੱਤਰ ਜਨਰਲ ਸਰਬਜੋਤ ਸਿੰਘ ਸਾਬੀ ਕਰ ਰਹੇ ਸਨ, ਦੌਰਾਨ ਨੌਜਵਾਨਾਂ ਨੇ ਪਹਿਲਾਂ ਮੰਤਰੀ ਦੇ ਘਰ ਦੇ ਵਿਹੜੇ  ’ਚ ਪਹੁੰਚਣ ਦੀ ਕੋਸ਼ਿਸ਼ ਕੀਤੀ ਤੇ ਫਿਰ ਇਸਦੇ ਸਾਹਮਣੇ ਹੀ ਧਰਨਾ ਦਿੱਤਾ।

ਨੌਜਵਾਨਾਂ ਨੇ ਪੁਲਿਸ ਵੱਲੋਂ ਲਾਠੀਚਾਰਜ ਨਾਲ ਅਤੇ ਯੂਥ ਅਕਾਲੀ ਦਲ ਵਰਕਰਾਂ ਦੀ ਖਿੱਚ ਧੂਹ ਕਰ ਕੇ ਉਹਨਾਂ ਦੀ ਆਵਾਜ਼ ਦਬਾਉਣ ਦੇ ਯਤਨਾਂ ਦਾ ਜ਼ੋਰਦਾਰ ਵਿਰੋਧ ਕੀਤਾ।

ਬਲਬੀਰ ਸਿੱਧੂ ਦੇ ਖਿਲਾਫ ਨਾਅਰੇਬਾਜ਼ੀ ਕਰਨ ਤੋਂ ਇਲਾਵਾ ਇਹਨਾਂ ਨੌਜਵਾਨਾਂ ਨੇ ਪੰਜਾਬ ਪੁਲਿਸ ਤੇ ਚੰਡੀਗੜ੍ਹ ਪੁਲਿਸ ਦੇ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਕਿਉਂਕਿ ਉਹਨਾਂ ਨੇ ਨੌਜਵਾਨਾਂ ਨਾਲ ਬਦਸਲੂਕੀ ਕੀਤੀ।

  ਨੌਜਵਾਨਾਂ ਨੁੰ ਡਟੇ ਰਹਿਣ ਲਈ ਆਖਦਿਆਂ ਯੂਥ ਅਕਾਲੀ ਦਲ ਆਗੂ ਸਰਬਜੋਤ ਸਾਬੀ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਵਰਕਰ ਉਦੋਂ ਤੱਕ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ ਜਦੋਂ ਤੱਕ ਬਲਬੀਰ ਸਿੱਧੂ ਨੂੰ ਮੰਤਰੀ ਮੰਡਲ ਤੋਂ ਬਰਖ਼ਾਸਤ ਨਹੀਂ ਕੀਤਾ ਜਾਂਦਾ। ਉਹਨਾਂ ਇਹ ਵੀ ਮੰਗ ਕੀਤੀ ਕਿ 80 ਹਜ਼ਾਰ ਵੈਕਸੀਨ ਡੋਜ਼ ਮੁਨਾਫਾ ਕਮਾ ਕੇ ਪ੍ਰਾਈਵੇਟ ਹਸਪਤਾਲਾਂ ਨੁੰ ਵੇਚ ਕੇ ਭ੍ਰਿਸ਼ਟਾਚਾਰ ਕਰਨ ਅਤੇ ਆਮ ਲੋਕਾਂ ਨੂੰ ਜੀਵਨ ਬਚਾਉਣ ਲਈ ਵੈਕਸੀਨ ਦੇਣ ਤੋਂ ਇਨਕਾਰ ਕਰਨ ਲਈ ਸਿਹਤ ਮੰਤਰੀ ਦੇ ਖਿਲਾਫ ਫੌਜਦਾਰੀ ਕੇਸ ਦਰਜ ਹੋਣਾ ਚਾਹੀਦਾ ਹੈ।

ਉਹਨਾਂ ਕਿਹਾ ਕਿ ਇਹ ਮੰਤਰੀ ਤੇ ਪ੍ਰਾਈਵੇਟ ਹਸਪਤਾਲਾਂ ਦਰਮਿਆਨ ਸ਼ਰ੍ਹੇਆਮ ਲੈਣ ਦੇਣ ਦਾ ਮਾਮਲਾ ਹੈ ਜਿਸਦੀ ਜਾਂਚ ਕੀਤੀ ਜਾਣੀ ਚਾਹੀਦੀ ਹੈ ਤੇ ਮਨੁੱਖਤਾ ਖਿਲਾਫ ਇਸ ਅਪਰਾਧ ਦੇ ਦੋਸ਼ੀਆਂ ਨੁੰ ਮਿਸਾਲੀ ਸਜ਼ਾ ਮਿਲਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਫਿਰ ਯੂਥ ਅਕਾਲੀ ਦਲ ਮੁੱਖ ਮੰਤਰੀ ਦੇਖਿਲਾਫ ਵੀ ਰੋਸ ਪ੍ਰਦਰਸ਼ਨ ਕਰੇਗਾ।

ਇਸ ਮੌਕੇ ਸੀਨੀਅਰ ਯੂਥ ਆਗੂ ਸਰਬਜੀਤ ਸਿੰਘ ਝਿੰਜਰ, ਸੁਖਵਿੰਦਰ ਸਿੰਘ ਸੋਨੂੰ ਲੰਗਾਹ, ਕੰਵਲਪ੍ਰੀਤ ਸਿੰਘ ਕਾਕੀ ਤੇ ਜਸਪ੍ਰੀਤ ਸਿੰਘ ਰਾਣਾ ਨੇ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਭ੍ਰਿਸ਼ਟ ਮੰਤਰੀ ਦਾ ਬਚਾਅ ਕਰਨ ਨਾਲੋਂ ਕੋਰੋਨਾਂ ਦੀ ਮਾਰ ਝੱਲ ਰਹੇ ਪੰਜਾਬੀਆਂ ਦਾ ਸਾਥ ਦੇਣ। ਉਹਨਾਂ ਕਿਹਾ ਕਿ ਸਰਕਾਰੀ ਡਿਸਪੈਂਸਰੀਆਂ ਤੇ ਹਸਪਤਾਲਾਂ ਵਿਚ ਲੋਕਾਂ ਨੂੰ ਵੈਕਸੀਨ  ਨਹੀਂ ਮਿਲ ਅਤੇ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਪ੍ਰਤੀ ਡੋਜ਼ 1500 ਤੋਂ 2000 ਰੁਪਏ ਤੱਕ ਖਰਚ ਕਰਨੇ ਪੈ ਰਹੇ ਹਨ। ਉਹਨਾਂ ਕਿਹਾ ਕਿ ਇਹ ਵੈਕਸੀਨ ਲੋਕਾਂ ਨੁੰ ਮੁਫਤ ਲੱਗਣੀ ਸੀ।

ਯੂਥ ਆਗੂਆਂ ਨੇ ਮੰਗ ਕੀਤੀ ਕਿ ਵੈਕਸੀਨ ਘੁਟਾਲੇ ਤੋਂ ਇਲਾਵਾ ਬਲਬੀਰ ਸਿੱਧੂ ਦੇ ਫਤਿਹ ਕਿੱਟ ਘੁਟਾਲੇ ਵਿਚ ਰੋਲ ਜੋ ਕਿ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਬੇਨਕਾਬ ਕੀਤਾ ਹੈ,  ਅਤੇ ਪੀ ਪੀ ਈ ਘੁਟਾਲਾ ਤੇ ਬਿਊਪ੍ਰੇਨੋਰਫੀਨ ਗੋਲੀਆਂ ਦੇ ਘੁਟਾਲੇ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸਾਨੂੰ  ਸਿਹਤ ਐਮਰਜੰਸੀ ਵੇਲੇ ਅਜਿਹੇ ਭ੍ਰਿਸ਼ਟ ਮੰਤਰੀ ਦੀ ਸਿਹਤ ਵਿਭਾਗ ਦੀ ਅਗਵਾਈ ਵਾਸਤੇ ਜ਼ਰੂਰ ਨਹੀਂ ਹੈ।

Share199Tweet124SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ...

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

by Jaspreet Kaur
November 10, 2026
0

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ 'ਤੇ ਵੀ ਹੋਣਗੀਆਂ ਲਾਗੂ ਨਵੀ ਦਿੱਲੀ, 10 ਨਵੰਬਰ 2026...

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ

by Ankit
November 10, 2026
0

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਛੇ ਵਿਅਕਤੀ 14 ਪਿਸਤੌਲਾਂ ਸਮੇਤ ਕਾਬੂ — ਇਹ ਮੁਲਜ਼ਮ ਵਿਦੇਸ਼ਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

by Jaspreet Kaur
November 10, 2026
0

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ ਨਵੀ ਦਿੱਲੀ, 10 ਨਵੰਬਰ 2026...

Most Popular

ਤੇਜ਼ ਰਫ਼ਤਾਰ ਟਰੱਕ ਦੀ ਲਪੇਟ ਵਿੱਚ ਆਉਣ ਨਾਲ 7 ਲੋਕਾਂ ਦੀ ਮੌਤ

by Navjot
4 days ago
0

  ਖੂੰਟੀ, 6 ਨਵੰਬਰ (ਵਿਸ਼ਵ ਵਾਰਤਾ) - ਪੁਲਿਸ ਨੇ ਦੱਸਿਆ ਕਿ ਝਾਰਖੰਡ ਦੇ ਖੂੰਟੀ ਜ਼ਿਲ੍ਹੇ ਵਿੱਚ ਵੀਰਵਾਰ ਦੇਰ ਰਾਤ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 