ਮਹਾਰਾਸ਼ਟਰ ਦੇ ਸੀਐਮ ਉਧਵ ਠਾਕਰੇ ਅੱਜ ਪ੍ਰਧਾਨ ਮੰਤਰੀ ਮੋਦੀ ਨਾਲ ਕਰਨਗੇ ਮੁਲਾਕਾਤ
ਦਿੱਲੀ, 8ਜੂਨ(ਵਿਸ਼ਵ ਵਾਰਤਾ) ਮਹਾਰਾਸ਼ਟਰ ਦੇ ਮੁੱਖ ਮੰਤਰੀ ਉਧਵ ਠਾਕਰੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ। ਇਹ ਮੁਲਾਕਾਤ ਪ੍ਰਧਾਨ ਮੰਤਰੀ ਰਿਹਾਇਸ਼ ਦਿੱਲੀ ਵਿਖੇ ਹੋਵੇਗੀ। ਜਾਣਕਾਰੀ ਮੁਤਾਬਕ ਮਰਾਠਾ ਰਾਖਵਾਂਕਰਨ ਤੇ ਟੀਕਾਕਰਨ ਦੇ ਮੁੱਦਿਆਂ 'ਤੇ ਵਿਚਾਰ ਚਰਚਾ ਕਰਨਗੇ।