• Latest
  • Trending
ਇਤਿਹਾਸਕ ਕਿਸਾਨ ਅੰਦੋਲਨ :ਕਿਸਾਨਾਂ ਦਾ ਅੰਦੋਲਨ ਹੋਵੇਗਾ ਹੋਰ ਤੇਜ਼

ਇਤਿਹਾਸਕ ਕਿਸਾਨ ਅੰਦੋਲਨ :ਕਿਸਾਨਾਂ ਦਾ ਅੰਦੋਲਨ ਹੋਵੇਗਾ ਹੋਰ ਤੇਜ਼

5 years ago
ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

1 hour ago
ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

2 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

2 hours ago
ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

2 hours ago
IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

IPL 2026 : ਪੰਜਾਬ ਅਤੇ ਹੈਦਰਾਬਾਦ ਵਿਚਾਲੇ ਮੁਕਾਬਲਾ ਜਾਰੀ ; ਹੈਦਰਾਬਾਦ ਨੇ ਪੰਜਾਬ ਲਈ ਸੈੱਟ ਕੀਤਾ ਵੱਡਾ ਟਾਰਗੇਟ

3 hours ago
Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

Entertainment News : ਕੰਗਨਾ ਰਣੌਤ ਸਟਾਰਰ ਫਿਲਮ ‘Bharat Bhhagya Viddhaata’ ਜੂਨ ‘ਚ ਹੋਵੇਗੀ ਰਿਲੀਜ਼

3 hours ago
HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

HEALTH : ਭਾਰਤ ਨੇ ਕਈ ਡਿਜੀਟਲ ਸਿਹਤ ਪ੍ਰਣਾਲੀਆਂ ਨੂੰ ਏਕੀਕ੍ਰਿਤ ਕਰਨ ਲਈ ਸਵਸਥ ਭਾਰਤ ਪੋਰਟਲ ਲਾਂਚ ਕੀਤਾ

3 hours ago
IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

IPL 2026 : ਹੈਦਰਾਬਾਦ ਅਤੇ ਪੰਜਾਬ ਵਿਚਾਲੇ ਮੁਕਾਬਲਾ ਥੋੜ੍ਹੀ ਦੇਰ ‘ਚ ; ਪੰਜਾਬ ਨੇ ਟਾਸ ਜਿੱਤ ਕੇ ਲਿਆ ਇਹ ਫੈਸਲਾ

5 hours ago
Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

5 hours ago
Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

Haryana : ਰਾਜ ਅਪਰਾਧ ਸ਼ਾਖਾ ਵਿੱਚ ਵੱਡਾ ਫੇਰਬਦਲ ; ਅਧਿਕਾਰੀਆਂ ਨੂੰ ਸੌਂਪੇ ਗਏ ਨਵੇਂ ਚਾਰਜ 

5 hours ago
ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 15000 ਰੁਪਏ ਰਿਸ਼ਵਤ ਲੈਂਦੀ ਬੀ.ਡੀ.ਪੀ.ਓ. ਰੰਗੇ ਹੱਥੀਂ ਕਾਬੂ

5 hours ago
ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣ ਵਾਲੇ ਪੁਰਾਣੇ ਸ਼ਾਸਕ ਜਲਦੀ ਸਲਾਖਾਂ ਪਿੱਛੇ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 hours ago
Hindi News
English News
Wednesday, May 6, 2026
No Result
View All Result
24 °c
Chandigarh
29 ° Thu
32 ° Fri
34 ° Sat
35 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਤਿਹਾਸਕ ਕਿਸਾਨ ਅੰਦੋਲਨ :ਕਿਸਾਨਾਂ ਦਾ ਅੰਦੋਲਨ ਹੋਵੇਗਾ ਹੋਰ ਤੇਜ਼

June 12, 2021
in Haryana-Himachal, ਸਿਆਸੀ, ਖਬਰਾਂ, ਖੇਤੀਬਾੜੀ, ਚੰਡੀਗੜ੍ਹ, ਪੰਜਾਬ, ਰਾਸ਼ਟਰੀ
ਇਤਿਹਾਸਕ ਕਿਸਾਨ ਅੰਦੋਲਨ :ਕਿਸਾਨਾਂ ਦਾ ਅੰਦੋਲਨ ਹੋਵੇਗਾ ਹੋਰ ਤੇਜ਼

ਇਤਿਹਾਸਕ ਕਿਸਾਨ ਅੰਦੋਲਨ :ਕਿਸਾਨਾਂ ਦਾ ਅੰਦੋਲਨ ਹੋਵੇਗਾ ਹੋਰ ਤੇਜ਼

26 ਜੂਨ ਨੂੰ ਦੇਸ਼ ਭਰ ਦੇ ਰਾਜ ਭਵਨਾਂ ਅੱਗੇ ਕਿਸਾਨ ਦੇਣਗੇ ਧਰਨੇ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਭੇਜਣਗੇ ਮੰਗ ਪੱਤਰ

ਕਿਸਾਨ ਲਗਾਤਾਰ ਡਟੇ ਹਨ ਦਿੱਲੀ ਦੀਆਂ ਸਰਹੱਦਾਂ ਤੇ

26 ਜੂਨ ਨੂੰ ‘ਖੇਤੀਬਾੜੀ ਬਚਾਓ’ ਅਤੇ ‘ਲੋਕਤੰਤਰ ਬਚਾਓ’ ਦਿਵਸ ਵਜੋਂ ਮਨਾਇਆ ਜਾਵੇਗਾ-ਕਿਸਾਨ ਆਗੂ

ਧਰਨੇ ਵਾਲੀਆਂ ਥਾਵਾਂ ਤੇ ਔਰਤਾਂ ਦੀ ਸੁਰੱਖਿਆ ਲਈ ਬਣਾਈ ਜਾਵੇਗੀ ਇੱਕ ਕਮੇਟੀ,ਮੋਬਾਇਲ ਨੰਬਰ ਕੀਤਾ ਜਾਵੇਗਾ ਜਨਤਕ

ਚੰਡੀਗੜ੍ਹ, 12ਜੂਨ(ਵਿਸ਼ਵ ਵਾਰਤਾ)- :ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੇ ਵਿਰੋਧ ਨੂੰ ਸ਼ੁੱਕਰਵਾਰ ਨੂੰ 197 ਦਿਨ ਹੋ ਗਏ ਹਨ। ਸ਼ੁੱਕਰਵਾਰ ਨੂੰ ਕਿਸਾਨਾਂ ਨੇ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਅਤੇ ਨਾਲ ਹੀ ਸਰਕਾਰ ਤੇ ਦਬਾਅ ਬਣਾਉਣ ਦੀ ਰਣਨੀਤੀ ਤਿਆਰ ਕੀਤੀ। ਇਸ ਦੌਰਾਨ 26 ਜੂਨ ਨੂੰ ਕਿਸਾਨਾਂ ਨੇ ਦੇਸ਼ ਭਰ ਦੇ ਰਾਜ ਭਵਨਾਂ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਹੈ।  ਕਿਸਾਨ ਆਗੂਆਂ ਨੇ ਨਾਲ ਹੀ ਇਹ ਵੀ ਦੱਸਿਆ ਕਿ  24 ਜੂਨ ਨੂੰ ਸਾਰੀਆਂ ਸਰਹੱਦਾਂ ਤੇ ਕਿਸਾਨ ਸੰਤ ਰਵਿਦਾਸ ਦਾ ਜਨਮ ਦਿਹਾੜਾ ਮਨਾਉਣਗੇ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ 26 ਜੂਨ ਨੂੰ ਕਿਸਾਨਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ ਇਸ ਦੌਰਾਨ ਕਾਲੇ ਝੰਡੇ ਦਿਖਾਏ ਜਾਣਗੇ ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮੰਗ ਪੱਤਰ ਵੀ ਭੇਜਣਗੇ।

ਭਾਰਤੀ ਕਿਸਾਨ ਯੂਨੀਅਨ ਦੇ ਆਗੂ ਧਰਮਿੰਦਰ ਮਲਿਕ ਨੇ ਦੱਸਿਆ ਕਿ 26 ਜੂਨ ਨੂੰ ‘ਖੇਤੀਬਾੜੀ ਬਚਾਓ’ ਅਤੇ ‘ਲੋਕਤੰਤਰ ਬਚਾਓ’ ਦਿਵਸ ਵਜੋਂ ਮਨਾਇਆ ਜਾਵੇਗਾ। ਇਸ ਦੇ ਨਾਲ ਹੀ ਰਾਜ ਭਵਨਾਂ ਤੇ ਕਾਲੇ ਝੰਡੇ ਦਿਖਾ ਕੇ ਅਤੇ ਹਰ ਰਾਜ ਵਿਚ ਰਾਜਪਾਲ ਦੇ ਜ਼ਰੀਏ ਰਾਸ਼ਟਰਪਤੀ ਨੂੰ ਮੰਗ ਪੱਤਰ ਦੇ ਕੇ ਉਹ ਆਪਣਾ ਵਿਰੋਧ ਦਰਜ ਕਰਵਾਉਣਗੇ।

ਆਲ ਇੰਡੀਆ ਕਿਸਾਨ ਸਭਾ, ਹਰਿਆਣਾ ਦੇ ਇੰਦਰਜੀਤ ਸਿੰਘ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਰਾਜ ਭਵਨਾਂ ਦੇ ਬਾਹਰ 26 ਜੂਨ ਨੂੰ ਦੇਸ਼ ਭਰ ਵਿੱਚ ਰੋਸ ਪ੍ਰਦਰਸ਼ਨ ਕਰਨਗੇ। ਜਦੋਂ ਕਿ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਸਾਡੇ  ਅੰਦੋਲਨ ਦੇ 7 ਮਹੀਨੇ ਪੂਰੇ ਹੋਣਗੇ। ਇਸ ਦਿਨ ਨੂੰ ਖੇਤੀ ਬਚਾਓ, ਲੋਕਤੰਤਰ ਬਚਾਓ ਦਿਹਾੜੇ ਵਜੋਂ ਮਨਾਇਆ ਜਾਵੇਗਾ। ਕਿਸਾਨਾਂ ਨੇ ਸਰਹੱਦ ਤੇ ਔਰਤਾਂ ਦੀ ਸੁਰੱਖਿਆ ਨੂੰ  ਲੈ ਕੇ ਚਿੰਤਾ ਜ਼ਾਹਰ ਕੀਤੀ। ਕਿਸਾਨਾਂ ਦੇ ਅਨੁਸਾਰ ਅੰਦੋਲਨ ਵਾਲੀ ਥਾਂ ਤੇ ਔਰਤਾਂ ਦੀ ਸੁਰੱਖਿਆ ਲਈ ਸ਼ਨੀਵਾਰ ਤੱਕ ਇੱਕ ਕਮੇਟੀ ਬਣਾਈ ਜਾਵੇਗੀ। ਉੱਥੇ ਹੀ ਇੱਕ ਮੋਬਾਇਲ ਨੰਬਰ ਜਨਤਕ ਕੀਤਾ ਜਾਵੇਗਾ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ

by Ankit
May 6, 2026
0

ਗੈਂਗਸਟਰਾਂ ‘ਤੇ ਵਾਰ ਦਾ 106ਵਾਂ ਦਿਨ: ਪੰਜਾਬ ਪੁਲਿਸ ਵੱਲੋਂ 586 ਥਾਵਾਂ ‘ਤੇ ਛਾਪੇਮਾਰੀ; 308 ਗ੍ਰਿਫ਼ਤਾਰ  ਪੁਲਿਸ ਟੀਮਾਂ ਨੇ 57 ਵਿਅਕਤੀਆਂ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
May 6, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 6 ਮਈ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ

by Ankit
May 6, 2026
0

ਮੁੱਖ ਮੰਤਰੀ ਵੱਲੋਂ ਜੇ.ਸੀ.ਟੀ. ਮਿੱਲ ਫਗਵਾੜਾ ਨੂੰ ਮੁੜ ਚਾਲੂ ਕਰਨ ਦਾ ਐਲਾਨ, ਦੋਆਬੇ ਨੂੰ ਮਿਲੇਗਾ ਵੱਡਾ ਹੁਲਾਰਾ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ

by Ankit
May 6, 2026
0

ਮੋਹਾਲੀ ਪੁਲਿਸ ਦੀ ਵੱਡੀ ਕਾਮਯਾਬੀ : ਚੋਰ ਗਿਰੋਹ ਕਾਬੂ, 6 ਵਾਹਨ ਬਰਾਮਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਮਈ 2026 (ਸਤੀਸ਼...

Most Popular

Punjab: ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਕੈਰੋਂ ਜਲਦ ਹੋਣਗੇ ਭਾਜਪਾ ‘ਚ ਸ਼ਾਮਿਲ

Punjab: ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਕੈਰੋਂ ਜਲਦ ਹੋਣਗੇ ਭਾਜਪਾ ‘ਚ ਸ਼ਾਮਿਲ

by Jaspreet Kaur
1 week ago
0

Punjab: ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਜਵਾਈ ਆਦੇਸ਼ ਪ੍ਰਤਾਪ ਕੈਰੋਂ ਜਲਦ ਹੋਣਗੇ ਭਾਜਪਾ 'ਚ ਸ਼ਾਮਿਲ ਚੰਡੀਗੜ੍ਹ, 28 ਅਪ੍ਰੈਲ 2026 (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 