• Latest
  • Trending
ਕੇਂਦਰ-ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਕਿਸਾਨ-ਅੰਦੋਲਨ ਹੋਰ ਮਜ਼ਬੂਤ ਅਤੇ ਵਿਸ਼ਾਲ ਕਰਨ ਦਾ ਸੱਦਾ

ਕੇਂਦਰ-ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਕਿਸਾਨ-ਅੰਦੋਲਨ ਹੋਰ ਮਜ਼ਬੂਤ ਅਤੇ ਵਿਸ਼ਾਲ ਕਰਨ ਦਾ ਸੱਦਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

4 hours ago
Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

4 hours ago
Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

4 hours ago
National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

5 hours ago
Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

Punjab: ਸੁਖਬੀਰ ਬਾਦਲ ਪੰਜਾਬ ਛੱਡਣ ਦੀ ਫਿਰਾਕ ਵਿੱਚ, ਅਕਾਲੀ ਦਲ ਦੀ ਕਮਾਨ ਹਰਸਿਮਰਤ ਅਤੇ ਮਜੀਠੀਆ ਨੂੰ ਸੌਂਪਣ ਦੀ ਤਿਆਰੀ: ਬਲਤੇਜ ਪੰਨੂ

5 hours ago
Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

Punjab: ਅਮਰੀਕਾ ਨਿਵਾਸੀ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਰੁਪਏ ਭੇਟ

6 hours ago
National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

National: ਦਿੱਲੀ ਕਮੇਟੀ ਮੈਂਬਰਾਂ ਅਤੇ ਅਕਾਲੀ ਦਲ ਦਿੱਲੀ ਸਟੇਟ ਵੱਲੋਂ ਰਾਹੁਲ ਗਾਂਧੀ ਦੇ ਘਰ ਦਾ ਘਿਰਾਓ

6 hours ago
Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

Punjab: ਰਾਜਾ ਵੜਿੰਗ ਨੇ ਪੰਜਾਬ ਦੇ ਸਾਬਕਾ DGP ਮੁਸਤਫਾ ਨੂੰ ਭੇਜਿਆ ਮਾਣਹਾਨੀ ਦਾ ਨੋਟਿਸ

7 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

7 hours ago
Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

Punjab Breaking: ਮੋਹਾਲੀ ‘ਚ ਵੱਡੀ ਵਾਰਦਾਤ, ਨਾਬਾਲਿਗਾ ਨੂੰ ਘਰ ‘ਚ ਵੜ ਕੇ ਲਾਈ ਅੱਗ

7 hours ago
Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

Punjab: ਚਰਨਜੀਤ ਚੰਨੀ ਨੇ ਸੱਜਣ ਕੁਮਾਰ ਨੂੰ ਲੈ ਕੇ ਦਿੱਤਾ ਵੱਡਾ ਬਿਆਨ, ਪੜ੍ਹੋ ਕੀ ਕਿਹਾ ?

7 hours ago
Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

Punjab: ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਲਏ ਗਏ ਅਹਿਮ ਫੈਸਲੇ

8 hours ago
Hindi News
English News
Sunday, August 23, 2026
No Result
View All Result
27 °c
Chandigarh
30 ° Sun
31 ° Mon
31 ° Tue
31 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ-ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਕਿਸਾਨ-ਅੰਦੋਲਨ ਹੋਰ ਮਜ਼ਬੂਤ ਅਤੇ ਵਿਸ਼ਾਲ ਕਰਨ ਦਾ ਸੱਦਾ

June 12, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕੇਂਦਰ-ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਕਿਸਾਨ-ਅੰਦੋਲਨ ਹੋਰ ਮਜ਼ਬੂਤ ਅਤੇ ਵਿਸ਼ਾਲ ਕਰਨ ਦਾ ਸੱਦਾ
ਕੇਂਦਰ-ਸਰਕਾਰ ਦੇ ਅੜੀਅਲ ਵਤੀਰੇ ਖ਼ਿਲਾਫ਼ ਕਿਸਾਨ-ਅੰਦੋਲਨ ਹੋਰ ਮਜ਼ਬੂਤ ਅਤੇ ਵਿਸ਼ਾਲ ਕਰਨ ਦਾ ਸੱਦਾ
ਕਿਸਾਨ-ਮਜ਼ਦੂਰ ਏਕਤਾ ਸਮੇਂ ਦੀ ਲੋੜ
ਸੰਯੁਕਤ ਕਿਸਾਨ ਮੋਰਚੇ ਦੇ ਨਵੇਂ ਐਲਾਨ
ਚੰਡੀਗੜ੍ਹ,12 ਜੂਨ (ਵਿਸ਼ਵ ਵਾਰਤਾ);-ਸੰਯੁਕਤ ਕਿਸਾਨ ਮੋਰਚੇ ‘ਚ ਸ਼ਾਮਿਲ ਪੰਜਾਬ ਦੀਆਂ 32 ਜਥੇਬੰਦੀਆਂ ਵੱਲੋਂ ਜਾਰੀ ਧਰਨੇ 255ਵੇਂ ਦਿਨ ਵੀ ਜੋਸ਼ੋ-ਖ਼ਰੋਸ਼ ਨਾਲ ਜਾਰੀ ਰਹੇ। ਕਿਸਾਨ-ਅੰਦੋਲਨ ਦੇ 200 ਦਿਨ ਪੂਰੇ ਹੋਣ ਵਾਲੇ ਹਨ। ਕਿਸਾਨ-ਜਥੇਬੰਦੀਆਂ ਨੇ ਦਿੱਲੀ ਦੇ ਮੋਰਚਿਆਂ ‘ਚ ਹੋਰ ਵੱਡੇ ਕਾਫ਼ਲੇ ਭੇਜਣ ਦਾ ਫੈਸਲਾ ਲਿਆ ਹੈ।
ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਸੰਯੁਕਤ ਕਿਸਾਨ ਮੋਰਚੇ ਦੇ ਨਵੇਂ ਐਲਾਨਾਂ ਨੂੰ ਮਜ਼ਬੂਤੀ ਨਾਲ ਲਾਗੂ ਕਰਨ ਦਾ ਸੱਦਾ ਦਿੱਤਾ ਹੈ।
ਕਿਸਾਨ-ਜਥੇਬੰਦੀਆਂ ਨੇ ਪੰਜਾਬ ਤੇ ਹਰਿਆਣਾ ਵਿੱਚ ਕਿਸਾਨਾਂ ਤੇ ਮਜਦੂਰਾਂ ਨੂੰ ਆਪਸੀ ਸਹਿਮਤੀ ਨਾਲ ਰੇਟ ਦੀ ਲਵਾਈ ਦਾ ਰੇਟ ਤਹਿ ਕਰਨ ਦੀ ਅਪੀਲ ਕੀਤੀ ਹੈ। ਜਥੇਬੰਦੀਆਂ ਨੇ ਕਿਹਾ ਕਿ ਕਿਸਾਨ ਮਜਦੂਰ ਏਕਤਾ ਸਮੇਂ ਦੀ ਬਹੁਤ ਵੱਡੀ ਲੋੜ ਹੈ ਤੇ ਮਤਾ ਪਾਉਣ ਵਾਲੀ ਕਾਰਵਾਈ ਭਾਜਪਾ ਦੀ ਫੁੱਟਪਾਊ ਨੀਤੀ ਨੂੰ ਬਲ ਬਖਸ਼ ਸਕਦੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਝੋਨਾ ਲਾਉਣ ਲਈ ਮਜ਼ਦੂਰਾਂ ਵਾਸਤੇ ਭਾਅ ਤੈਅ ਕਰਨ ਬਾਰੇ ਕੋਈ ਬਿਆਨ ਨਹੀਂ ਦਿੱਤਾ ਤੇ ਨਾ ਹੀ ਕੋਈ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਕਿਸਾਨਾਂ ਤੇ ਮਜ਼ਦੂਰਾਂ ਦੀ ਸਾਂਝ ਨੂੰ ਤੋੜਨ ਲਈ ਇਹ ਅਫ਼ਵਾਹਾਂ ਫੈਲਾਈਆਂ ਜਾ ਰਹੀਆਂ ਹਨ।
ਪੰਜਾਬ ਭਰ ‘ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਕਿਸਾਨ-ਆਗੂਆਂ ਨੇ ਕਿਹਾ ਹੁਣ ਸਰਕਾਰ ਦੀ ਹੱਠਧਰਮੀ ਦੀ ਹੱਦ ਹੋ ਚੁੱਕੀ ਹੈ ਅਤੇ ਸਰਕਾਰ ਖੇਤੀ ਖੇਤਰ ਨੂੰ ਖੁੱਲ੍ਹੀ ਮੰਡੀ ਦੇ ਹਵਾਲੇ ਕਰਨ ‘ਤੇ ਬਜਿੱਦ ਹੈ। ਸਾਡੇ ਕੋਲ ਇਸ ਹੱਠਧਰਮੀ ਵਿਰੁੱਧ ਲੜਨ ਤੋਂ ਸਿਵਾਏ ਹੋਰ ਕੋਈ ਚਾਰਾ ਨਹੀਂ। ਸਰਕਾਰ ਨੇ ਸਿੱਧਾ ਸਾਡੀ ਸੰਘੀ ਨੂੰ ਹੱਥ ਪਾਇਆ ਹੈ। ਜ਼ਮੀਨਾਂ ਦੇ ਨਾਲੋ ਨਾਲ ਇਹ ਲੜਾਈ ਸਾਡਾ ਸਭਿਆਚਾਰ ਤੇ ਜੀਵਨ-ਜਾਚ ਬਚਾਉਣ ਦੀ ਵੀ ਲੜਾਈ ਹੈ। ਸਰਕਾਰ ਇਨ੍ਹਾਂ ਕਾਲੇ ਖੇਤੀ ਕਾਨੂੰਨਾਂ ਰਾਹੀਂ ਜਿਹੜਾ ਵਿਕਾਸ ਮਾਡਲ ਸਾਡੇ ‘ਤੇ ਥੋਪਣਾ ਚਾਹੁੰਦੀ ਹੈ, ਇਹੀ ਵਿਕਾਸ ਮਾਡਲ ਯੂਰਪ ਤੇ ਅਮਰੀਕੀ ਮੁਲਕਾਂ ਵਿੱਚ ਪਹਿਲਾਂ ਹੀ ਆਪਣਾ ਲੋਕ-ਦੋਖੀ ਰੰਗ ਦਿਖਾ ਚੁੱਕਾ ਹੈ। ਉਥੇ  ਬਹੁਤ ਤੇਜ਼ੀ ਨਾਲ ਜ਼ਮੀਨ ਕੁੱਝ ਕੁ ਵੱਡੇ ਭੋਂ-ਪਤੀਆਂ ਦੇ ਹੱਥਾਂ ਵਿੱਚ ਇਕੱਠੀ ਹੋ ਰਹੀ ਹੈ; ਛੋਟੇ ਤੇ ਮੰਝੌਲੇ ਕਿਸਾਨ ਖੇਤੀ ‘ਚੋਂ ਬਾਹਰ ਹੋ ਰਹੇ ਹਨ; ਖੇਤੀ ਉਤਪਾਦਾਂ ਦੀਆਂ ਕੀਮਤਾਂ ਆਮ ਲੋਕਾਂ ਦੀ ਪਹੁੰਚ ‘ਚੋਂ ਬਾਹਰ ਹੋ ਗਈਆਂ ਹਨ ਅਤੇ ਖੇਤੀ ਵਪਾਰ ‘ਤੇ ਚੰਦ ਦਿਉ-ਕੱਦ ਕੰਪਨੀਆਂ ਦਾ ਏਕਾਧਿਕਾਰ ਸਥਾਪਤ ਹੋ ਚੁੱਕਾ ਹੈ। ਖੇਤੀ ਨੀਤੀਆਂ ਇਨ੍ਹਾਂ ਚੰਦ ਕੰਪਨੀਆਂ ਦੀ ਮਰਜ਼ੀ ਅਨੁਸਾਰ ਬਣਦੀਆਂ ਹਨ ਅਤੇ ਕਿਸਾਨਾਂ ਤੇ ਆਮ ਖਪਤਕਾਰਾਂ ਦੇ ਹਿੱਤਾਂ ਦਾ ਕੋਈ ਖਿਆਲ ਨਹੀਂ ਕੀਤਾ ਜਾਂਦਾ।
ਸੰਯੁਕਤ ਕਿਸਾਨ ਮੋਰਚੇ ਨੇ ਅੰਦੋਲਨ ਨੂੰ ਮਜ਼ਬੂਤ ​​ਕਰਨ ‘ਤੇ ਜ਼ੋਰ ਦਿੰਦਿਆਂ ਕਿਸਾਨਾਂ ਦੀ ਲਾਮਬੰਦੀ ਵਧਾਉਣ ਦੀ ਦਿਸ਼ਾ ਵਿੱਚ ਕੁੱਝ ਨਵੇਂ ਫੈਸਲੇ ਲਏ ਹਨ, ਜਿਹਨਾਂ ਤਹਿਤ 14 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ-ਦਿਹਾੜਾ ਮਨਾਇਆ ਜਾਵੇਗਾ।
24 ਜੂਨ ਨੂੰ ਸਾਰੀਆਂ ਸਰਹੱਦਾਂ, ਟੋਲ ਪਲਾਜ਼ਾ ਅਤੇ ਹੋਰ ਥਾਵਾਂ ‘ਤੇ ਕਬੀਰ ਜੈਯੰਤੀ ਦੇ ਪ੍ਰੋਗਰਾਮ ਆਯੋਜਿਤ ਕੀਤੇ ਜਾਣਗੇ।
26 ਜੂਨ ਨੂੰ ਅੰਦੋਲਨ ਦੇ ਸੱਤ ਮਹੀਨਿਆਂ ਅਤੇ ਐਮਰਜੈਂਸੀ ਦੀ ਵਰ੍ਹੇਗੰਢ ਮੌਕੇ ‘ਤੇ ਦੇਸ਼ ਭਰ ਦੇ ਰਾਜ ਭਵਨਾਂ ‘ਤੇ ਧਰਨੇ ਦਿੰਦਿਆਂ ਤਿੰਨ ਕਾਨੂੰਨਾਂ ਨੂੰ ਵਾਪਸ ਲੈਣ ਨਾਲ ਦੀ ਮੰਗ ਦੁਹਰਾਉਂਦਿਆਂ ਰਾਸ਼ਟਰਪਤੀ ਨੂੰ ਮੰਗ-ਪੱਤਰ ਭੇਜੇ ਜਾਣਗੇ।
ਸੱਤਾਧਾਰੀ ਭਾਜਪਾ ਅਤੇ ਸਹਿਯੋਗੀ ਪਾਰਟੀਆਂ ਦੇ ਨੇਤਾਵਾਂ ਦਾ ਸ਼ਾਂਤਮਈ ਵਿਰੋਧ ਜਾਰੀ ਰਹੇਗਾ।
Tags: ਕਿਸਾਨ ਅੰਦੋਲਨ
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Ranjit Singh
August 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ ‘ਚ ਸ਼ਾਮਲ

by Ranjit Singh
August 22, 2026
0

Malerkotla: ਡਾ. ਗੁਲਜ਼ਾਰ ਮੁਹੰਮਦ ਅਤੇ ਤਿੰਨ ਆਜ਼ਾਦ ਮਿਊਂਸੀਪਲ ਕੌਂਸਲਰ ਆਪ 'ਚ ਸ਼ਾਮਲ - ਆਮ ਆਦਮੀ ਪਾਰਟੀ ਮਲੇਰਕੋਟਲਾ ਵਿੱਚ ਹੋਈ ਹੋਰ...

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ

by Ranjit Singh
August 22, 2026
0

Hockey World Cup: ਭਾਰਤ ਨੂੰ ਨੀਦਰਲੈਂਡ ਤੋਂ 3-1 ਨਾਲ ਮਿਲੀ ਹਾਰ - ਸੈਮੀਫਾਈਨਲ ਲਈ ਰਾਹ ਹੋਈ ਮੁਸ਼ਕਿਲ ਨਵੀਂ ਦਿੱਲੀ, 22...

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ

by Ranjit Singh
August 22, 2026
0

National: LPG ਗਾਹਕਾਂ ਲਈ ਜ਼ਰੂਰੀ ਖ਼ਬਰ: e-KYC ਕਰਵਾਉਣ ਦੀ ਆਖ਼ਰੀ ਮਿਤੀ ਕੱਲ੍ਹ - ਜਾਣੋ ਘਰ ਬੈਠੇ ਕਿਵੇਂ ਕੀਤੀ ਜਾ ਸਕਦੀ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Ranjit Singh
August 22, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 22 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Punjab: ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ

Punjab: ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ

by Ranjit Singh
2 weeks ago
0

Punjab: ਹੈਰੋਇਨ ਸਮੇਤ ਦੋ ਤਸਕਰ ਗ੍ਰਿਫ਼ਤਾਰ ਅੰਮ੍ਰਿਤਸਰ, 10 ਅਗਸਤ (ਵਿਸ਼ਵ ਵਾਰਤਾ): ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਕਾਰਵਾਈ ਕਰਦੇ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 