• Latest
  • Trending
ਸਿੱਖਿਆ ਸਕੱਤਰ ਦਾ 18 ਜੂਨ ਨੂੰ ਹੋਵੇਗਾ ਘਿਰਾਓ- ਡੀਟੀਐੱਫ

ਸਿੱਖਿਆ ਸਕੱਤਰ ਦਾ 18 ਜੂਨ ਨੂੰ ਹੋਵੇਗਾ ਘਿਰਾਓ- ਡੀਟੀਐੱਫ

5 years ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

18 minutes ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

21 minutes ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

22 minutes ago
ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

36 minutes ago
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

1 hour ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

1 hour ago
JEE Advanced 2026 ਦੇ ਨਤੀਜੇ ਜਾਰੀ, ਦੇਖੋ Toppers List

JEE Advanced 2026 ਦੇ ਨਤੀਜੇ ਜਾਰੀ, ਦੇਖੋ Toppers List

1 hour ago
ਹੱਥਾਂ ‘ਚ IPL ਟਰਾਫ਼ੀ ਤੇ ਚਿਹਰਿਆਂ ‘ਤੇ ਖ਼ੁਸ਼ੀ: RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ

ਹੱਥਾਂ ‘ਚ IPL ਟਰਾਫ਼ੀ ਤੇ ਚਿਹਰਿਆਂ ‘ਤੇ ਖ਼ੁਸ਼ੀ: RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ

2 hours ago
ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

2 hours ago
ਖੇਡ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ

ਖੇਡ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ

2 hours ago
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ; 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ: ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ; 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ: ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ

3 hours ago
ਐਸ.ਆਈ.ਆਰ ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ

ਐਸ.ਆਈ.ਆਰ ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ

3 hours ago
Hindi News
English News
Monday, June 1, 2026
No Result
View All Result
32 °c
Chandigarh
34 ° Tue
34 ° Wed
34 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਿੱਖਿਆ ਸਕੱਤਰ ਦਾ 18 ਜੂਨ ਨੂੰ ਹੋਵੇਗਾ ਘਿਰਾਓ- ਡੀਟੀਐੱਫ

June 13, 2021
in ਸਾਹਿਤਕ, ਖਬਰਾਂ
ਸਿੱਖਿਆ ਸਕੱਤਰ ਦਾ 18 ਜੂਨ ਨੂੰ ਹੋਵੇਗਾ ਘਿਰਾਓ- ਡੀਟੀਐੱਫ

~ਸੰਗਰੂਰ ਜਿਲ੍ਹੇ ਵੱਲੋਂ 18 ਨੂੰ ਭਰਵੀਂ ਸ਼ਮੂਲੀਅਤ ਦੀ ਤਿਆਰੀ ਲਈ ਵੱਡੀ ਪੱਧਰ ‘ਤੇ ਵਿਡੀ ਜਾਵੇਗੀ ਮੁਹਿੰਮ- ਡੀਟੀਐੱਫ

~ਸਿੱਖਿਆ ਵਿਭਾਗ ਵੱਲੋਂ ਅਧਿਆਪਕਾਂ ਨੂੰ ਸਰਕਾਰ ਦੇ ਆਈਟੀ ਸੈੱਲ ਵਜੋਂ ਵਰਤਣ ਦੀ ਸਖਤ ਨਿਖੇਧੀ

ਸੰਗਰੂਰ , 13 ਜੂਨ ( ਵਿਸ਼ਵ ਵਾਰਤਾ): ਸਾਂਝਾ ਅਧਿਆਪਕ ਮੋਰਚਾ ਦੇ ਸੱਦੇ ਤੇ 18 ਜੂਨ ਨੂੰ ਸਿੱਖਿਆ ਸਕੱਤਰ ਦੇ ਦਫਤਰ ਦੇ ਕੀਤੇ ਜਾਣ ਵਾਲੇ ਘਿਰਾਓ ਦੀਆਂ ਤਿਆਰੀਆਂ ਦੇ ਸੰਬੰਧ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਸੰਗਰੂਰ ਇਕਾਈ ਵੱਲੋਂ ਇੱਕ ਮੀਟਿੰਗ ਜਿਲ੍ਹਾ ਮੀਤ ਪ੍ਰਧਾਨ ਵਿਕਰਮ ਜੀਤ ਮਾਲੇਰਕੋਟਲਾ ਦੀ ਪ੍ਰਧਾਨਗੀ ਹੇਠ ਗਦਰ ਭਵਨ ਸੰਗਰੂਰ ਵਿਖੇ ਕੀਤੀ ਗਈ। ਜਿਸ ਤਹਿਤ ਜ਼ਿਲ੍ਹਾ ਦੀਆਂ ਸਾਰੀਆਂ ਬਲਾਕ ਕਮੇਟੀਆਂ ਦੀਆਂ ਘਰ-ਘਰ ਜਾ ਕੇ ਅਧਿਆਪਕਾਂ ਨੂੰ ਲਾਮਬੰਦ ਕਰਨ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ । ਜਿਸ ਦੌਰਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਮੀਤ ਪ੍ਰਧਾਨ ਰਘਵੀਰ ਭਵਾਨੀਗੜ੍ਹ, ਸੂਬਾਈ ਬੁਲਾਰੇ ਹਰਦੀਪ ਟੋਡਰਪੁਰ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ।

ਡੀਟੀਐੱਫ ਦੇ ਜ਼ਿਲ੍ਹਾ ਜਨਰਲ ਸਕੱਤਰ ਅਮਨ ਵਿਸ਼ਿਸ਼ਟ, ਸੂਬਾ ਕਮੇਟੀ ਮੈਂਬਰਾਂ ਸੁਖਵਿੰਦਰ ਗਿਰ ਅਤੇ ਮੇਘਰਾਜ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਕਿਹਾ ਪਿਛਲੇ ਸਾਢੇ ਚਾਰ ਸਾਲਾਂ ਤੋਂ ਸਿੱਖਿਆ ਸਕੱਤਰ ਵੱਲੋਂ ਨਕਲੀ ਅੰਕੜਿਆਂ ਦੇ ਪਰਦੇ ਹੇਠ ਝੂਠ ਦੇ ਪੁਲੰਦੇ ‘ਮਿਸ਼ਨ ਸ਼ਤ-ਪ੍ਰਤੀਸ਼ਤ’ ਰਾਹੀਂ ਪੰਜਾਬ ਦੇ ਸਿੱਖਿਆ ਢਾਂਚੇ ਵਿੱਚ ਲਿਆਂਦੇ ਨਿਘਾਰ ਨੂੰ ਛੁਪਾ ਕੇ ‘ਸਭ ਅੱਛਾ ਹੈ’ ਦਿਖਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ,ਇਸ ਦੇ ਉਲਟ ਪਿਛਲੇ ਸਮੇਂ ਵਿੱਚ ਸਕੂਲਾਂ ਦੀ ਆਕਾਰ ਘਟਾਈ ਕਰਦੇ ਹੋਏ ਜਿੱਥੇ ਨਾ ਮਾਤਰ ਭਰਤੀਆਂ ਕਰਨ ਸਮੇਤ ਸਕੂਲਾਂ ਵਿਚਲੀਆਂ ਅਸਾਮੀਆਂ ਦੀ ਰੈਸ਼ਨਲਾਈਜੇਸ਼ਨ ਦੇ ਨਾਂ ਹੇਠ ਵੱਡੀ ਪੱਧਰ ‘ਤੇ ਛਾਂਟੀ ਕੀਤੀ ਗਈ ਹੈ, ਉਥੇ ਦਿਖਾਵੀ ਸਵੈ ਇੱਛਾ ਤਹਿਤ ਸੇਵਾ ਮੁਕਤ ਅਧਿਆਪਕਾਂ ਨੂੰ ਸਕੂਲਾਂ ਵਿੱਚ ਮੁੜ ਲਿਆਉਣ ਦੀਆਂ ਕੋਝੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਵਾ ਸਾਲ ਤੋਂ ਵਿਦਿਆਰਥੀਆਂ ਨੂੰ ਘਰਾਂ ‘ਚ ਤਾੜਕੇ, ਝੂਠੇ ਅੰਕੜਿਆਂ ਰਾਹੀਂ ਆਨਲਾਇਨ ਸਿੱਖਿਆ ਦਾ ਡਰਾਮਾ ਕਰਕੇ ਵਿਦਿਆਰਥੀਆਂ ਨੂੰ ਸਿੱਖਣ ਸਿਖਾਉਣ ਦੀ ਪ੍ਰਕਿਰਿਆ ‘ਚੋਂ ਪੂਰੀ ਤਰ੍ਹਾਂ ਬਾਹਰ ਕਰਕੇ ਪੰਜਾਬ ਵਿੱਚ ਸਿੱਖਿਆ ਦਾ ਮਿਆਰ ਅਤੇ ਗੁਣਵੱਤਾ ਨੂੰ ਜਾਣ ਬੁਝ ਕੇ ਰੋਲਿਆ ਗਿਆ ਹੈ,ਅਤੇ ਸਿੱਖਿਆ ਮਾਹਿਰਾਂ ਤੋਂ ਰਾਏ ਲੈਣ ਦੀ ਥਾਂ ਪ੍ਰਾਇਵੇਟ ‘ਖਾਨ ਅਕੈਡਮੀ’ ਨੂੰ ਸਿੱਖਿਆ ਵਿਭਾਗ ਵਿੱਚ ਤਜਰਬੇ ਕਰਨ ਲਈ ਸੱਦਿਆ ਗਿਆ ਹੈ।ਸਿੱਖਿਆ ਵਿਭਾਗ ਲਈ ਜ਼ਿਲ੍ਹਾ ਸਿੱਖਿਆ ਅਫਸਰ (ਸ਼ਹੀਦ ਭਗਤ ਸਿੰਘ ਨਗਰ) ਵੱਲੋਂ ਅਧਿਆਪਕਾਂ ਨੂੰ ਧੱਕੇ ਨਾਲ ਵਿਭਾਗ ਦੇ ਆਨਲਾਈਨ ਪੇਜ ਨੂੰ ਪਸੰਦ, ਸ਼ੇਅਰ ਅਤੇ ਕੁੁਮੈਂਟ ਕਰਨ ਦੇ ਹੁਕਮ ਚਾਡ਼੍ਹੇ ਗਏ ਹਨ,ਇਹ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਅਧਿਆਪਕਾਂ ਨੂੰ ਸਰਕਾਰੀ ਆਈਟੀ ਸੈੱਲ ਵਜੋਂ ਵਰਤਣ ਦੀ ਕੋਝੀ ਹਰਕਤ ਹੈ। ਡੀਟੀਐੱਫ ਇਸ ਦੀ ਸਖ਼ਤ ਨਿਖੇਧੀ ਕਰਦਾ ਹੈ। ਇਹਨਾਂ ਸਭ ਹੋਣ ਦੇ ਬਾਵਜੂਦ ਸਿੱਖਿਆ ਮੰਤਰੀ ਵੱਲੋਂ ਮੂਕ ਦਰਸ਼ਨ ਬਣ ਕੇ ਸਰਕਾਰੀ ਸਿੱਖਿਆ ਦੇ ਘਾਣ ਨੂੰ ਹੱਲਾ ਸ਼ੇਰੀ ਦੇਣਾ ਮੰਦਭਾਗਾ ਹੈ।ਜਿਸ ਦੀ ਉਸ ਨੂੰ ਸਿਆਸੀ ਕੀਮਤ ਅਦਾ ਕਰਨੀ ਪਵੇਗੀ। ਇਸ ਮੌਕੇ ਦੀਨਾ ਨਾਥ, ਰਾਜ ਸਿੰਘ, ਮਨਜੀਤ ਸਿੰਘ, ਰਮਨ ਗੋਇਲ, ਕੰਵਲਜੀਤ ਸਿੰਘ ਬਨਭੌਰਾ ਆਦਿ ਵੀ ਮੌਜੂਦ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

by Ankit
June 1, 2026
0

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

by Ankit
June 1, 2026
0

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ...

ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

by Jaspreet Kaur
June 1, 2026
0

ਪੰਜਾਬ ਪੁਲਿਸ ਪ੍ਰਸ਼ਾਸ਼ਨ 'ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ - SSP ਫਰੀਦਕੋਟ ਡਾ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

by Ankit
June 1, 2026
0

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ...

Most Popular

Punjab Breaking: ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਇਆ ਧਮਾਕਾ

Punjab Breaking: ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਇਆ ਧਮਾਕਾ

by Ranjit Singh
4 weeks ago
0

Punjab Breaking: ਜਲੰਧਰ ਤੋਂ ਬਾਅਦ ਅੰਮ੍ਰਿਤਸਰ ਵਿੱਚ ਵੀ ਹੋਇਆ ਧਮਾਕਾ - ਦੋਵਾਂ ਥਾਵਾਂ 'ਤੇ BSF ਕੈਂਪਾਂ ਨੂੰ ਬਣਾਇਆ ਗਿਆ ਨਿਸ਼ਾਨਾ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 