• Latest
  • Trending
ਆਪ ਆਗੂ ਨੇ ਕੈਪਟਨ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਖ਼ਿਲਾਫ਼ ਸਾਰੇ ਜ਼ਿਲਿਆਂ ਵਿੱਚ ਕੀਤੀ ਭੁੱਖ ਹੜਤਾਲ ਅਤੇ ਪ੍ਰਦਰਸ਼ਨ

ਆਪ ਆਗੂ ਨੇ ਕੈਪਟਨ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਖ਼ਿਲਾਫ਼ ਸਾਰੇ ਜ਼ਿਲਿਆਂ ਵਿੱਚ ਕੀਤੀ ਭੁੱਖ ਹੜਤਾਲ ਅਤੇ ਪ੍ਰਦਰਸ਼ਨ

5 years ago

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

2 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

36 minutes ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

55 minutes ago
CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

58 minutes ago
ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

ਅਕਾਲੀ ਦਲ “ਵਾਰਿਸ ਪੰਜਾਬ ਦੇ” ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਪਾਰਟੀ ਪ੍ਰਤੀ ਸਮਰਪਿਤ ਅਤੇ ਜ਼ਮੀਨੀ ਪੱਧਰ ‘ਤੇ ਸਰਗਰਮ ਆਗੂਆਂ ਨੂੰ ਸੌਂਪੀ ਜ਼ਿੰਮੇਵਾਰੀ

1 hour ago
‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਪੰਜ ਪਿੰਡਾਂ ਦੇ 1,338 ਪਰਿਵਾਰਾਂ ਨੂੰ ਮਾਲਕੀ ਹੱਕਾਂ ਦੇ ਦਸਤਾਵੇਜ਼ ਸੌਂਪੇ*

1 hour ago
ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵੱਲੋਂ 28 ਜ਼ਿਲ੍ਹਾ ਪ੍ਰਧਾਨਾਂ ਦੀ ਨਿਯੁਕਤੀ

1 hour ago
ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਉਦਯੋਗ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾਉਣ ਅਤੇ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਲਈ ਦੋ ਅਹਿਮ ਸਮਝੌਤੇ ਸਹੀਬੱਧ

2 hours ago
ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਵਿੱਚ ਸੋਨ ਤਮਗਾ ਜਿੱਤਣ ਵਾਲੇ ਹਾਕੀ ਖਿਡਾਰੀ ਜਰਮਨਪ੍ਰੀਤ ਸਿੰਘ ਦਾ ਸਨਮਾਨ

2 hours ago
ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਨੁਜ ਸ਼੍ਰੀਵਤਰੀ ਨੂੰ ਭਾਰਤ ਦਾ 100ਵਾਂ ਸ਼ਤਰੰਜ ਗ੍ਰੈਂਡਮਾਸਟਰ ਬਣਨ ’ਤੇ ਦਿੱਤੀ ਵਧਾਈ

2 hours ago
ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਭਗਵੰਤ ਮਾਨ ਸਰਕਾਰ ਵੱਲੋਂ ਨਹਿਰੀ ਸਿੰਜਾਈ ਨੂੰ ਹੁਲਾਰਾ ਦੇਣ ਲਈ ਦੋ ਵੱਡੇ ਪ੍ਰਾਜੈਕਟਾਂ ਨੂੰ ਮਨਜ਼ੂਰੀ, 90 ਹਜ਼ਾਰ ਏਕੜ ਤੋਂ ਵੱਧ ਰਕਬੇ ਤੱਕ ਪਹੁੰਚੇਗਾ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

2 hours ago
ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਚੋਣ ਜ਼ਾਬਤੇ ਦੀਆਂ ਪਾਬੰਦੀਆਂ ਸੇਵਾਮੁਕਤ ਅਧਿਕਾਰੀਆਂ ‘ਤੇ ਵੀ ਹੋਣਗੀਆਂ ਲਾਗੂ

3 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪ ਆਗੂ ਨੇ ਕੈਪਟਨ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਖ਼ਿਲਾਫ਼ ਸਾਰੇ ਜ਼ਿਲਿਆਂ ਵਿੱਚ ਕੀਤੀ ਭੁੱਖ ਹੜਤਾਲ ਅਤੇ ਪ੍ਰਦਰਸ਼ਨ

June 15, 2021
in ਸਿਆਸੀ, ਖਬਰਾਂ, ਪੰਜਾਬ
ਆਪ ਆਗੂ ਨੇ ਕੈਪਟਨ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਖ਼ਿਲਾਫ਼ ਸਾਰੇ ਜ਼ਿਲਿਆਂ ਵਿੱਚ ਕੀਤੀ ਭੁੱਖ ਹੜਤਾਲ ਅਤੇ ਪ੍ਰਦਰਸ਼ਨ

ਆਪ ਆਗੂ ਨੇ ਕੈਪਟਨ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਖ਼ਿਲਾਫ਼ ਸਾਰੇ ਜ਼ਿਲਿਆਂ ਵਿੱਚ ਕੀਤੀ ਭੁੱਖ ਹੜਤਾਲ ਅਤੇ ਪ੍ਰਦਰਸ਼ਨ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਕੇਸ ਦਰਜ ਹੋਣ ਤੱਕ ਸੰਘਰਸ਼ ਕਰੇਗੀ ਆਪ: ਹਰਪਾਲ ਸਿੰਘ ਚੀਮਾ

ਕੈਪਟਨ ਸਰਕਾਰ ਨੇ ਦੋ ਲੱਖ ਦਲਿਤ ਵਰਗ ਦੇ ਵਿਦਿਆਰਥੀਆਂ ਦਾ ਵਜ਼ੀਫ਼ਾ ਰਾਸ਼ੀ ਵਿੱਚ ਕੀਤਾ ਘੁਟਾਲਾ, ਖ਼ਤਰੇ ‘ਚ ਪਾਇਆ ਵਿਦਿਆਰਥੀਆਂ ਦਾ ਭਵਿੱਖ

ਆਪ ਆਗੂ ਨੇ ਕੈਪਟਨ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਦੇ ਖ਼ਿਲਾਫ਼ ਸਾਰੇ ਜ਼ਿਲਿਆਂ ਵਿੱਚ ਕੀਤੀ ਭੁੱਖ ਹੜਤਾਲ ਅਤੇ ਪ੍ਰਦਰਸ਼ਨ

ਚੰਡੀਗੜ, 15 ਜੂਨ(ਵਿਸ਼ਵ ਵਾਰਤਾ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਐਸ.ਸੀ ਵਿੰਗ ਵੱਲੋਂ ਮੰਗਲਵਾਰ ਨੂੰ ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਵਿੱਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਘੁਟਾਲੇ ਖ਼ਿਲਾਫ਼ ਸੂਬਾ ਭਰ ਵਿੱਚ ਭੁੱਖ ਹੜਤਾਲ ਸ਼ੁਰੂ ਕੀਤੀ ਗਈ ਅਤੇ ਡਿਪਟੀ ਕਮਿਸ਼ਨਰਾਂ ਦੇ ਦਫ਼ਰਤਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਗਏ।
ਮੰਗਲਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੇ ਐਸ.ਸੀ ਵਿੰਗ ਵੱਲੋਂ ਜ਼ਿਲਾ ਪ੍ਰਧਾਨਾਂ ਦੀ ਅਗਵਾਈ ਵਿੱਚ ਸਾਰੇ ਜ਼ਿਲਿਆਂ ਵਿੱਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਭੁੱਖ ਹੜਤਾਲ ਅਤੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਹੈ। ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਮਾਜ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਖ਼ਿਲਾਫ਼ ਐਸ.ਸੀ ਐਸ.ਟੀ ਐਕਟ ਅਧੀਨ ਮਾਮਲਾ ਦਰਜ ਕਰਨ ਦੀ ਮੰਗ ਸਬੰਧੀ ਵੱਡੀ ਗਿਣਤੀ ਵਿੱਚ ਆਪ ਆਗੂਆਂ ਅਤੇ ਵਰਕਰਾਂ ਨੇ ਵਿਰੋਧ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕੀਤੀ ਅਤੇ ਕਾਂਗਰਸ ਸਰਕਾਰ ਖ਼ਿਲਾਫ਼ ਨਾਅਰੇਬਾਜੀ ਕੀਤੀ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਦੋ ਲੱਖ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਅਤੇ ਦਲਿਤ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ। ਉਨਾਂ ਕਿਹਾ ਕਿ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸਾਧੂ ਸਿੰਘ ਧਰਮਸੋਤ ਦੇ ਖ਼ਿਲਾਫ਼ ਕੇਸ ਦਰਜ ਹੋਣ ਤੱਕ ਆਮ ਆਦਮੀ ਪਾਰਟੀ ਦਾ ਸੰਘਰਸ਼ ਜਾਰੀ ਰਹੇਗਾ। ਚੀਮਾ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਬਾਰੇ ਸੀਨੀਅਰ ਆਈ.ਏ.ਐਸ ਅਧਿਕਾਰੀ ਕਿਰਪਾ ਸ਼ੰਕਰ ਸਿਰੋਜ ਵੱਲੋਂ ਦਿੱਤੀ ਗਈ ਰਿਪੋਰਟ ਤੋਂ ਪਤਾ ਚੱਲਦਾ ਹੈ ਕਿ ਸਮਾਜ ਭਲਾਈ ਮੰਤਰੀ ਨੇ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਵਜ਼ੀਫੇ ਦੀ ਰਕਮ ਦਿੱਤੀ ਸੀ, ਜਿਸ ਕਰਕੇ ਨਿੱਜੀ ਕਾਲਜਾਂ ਨੂੰ ਫੀਸ ਦੀ ਰਕਮ ਨਹੀਂ ਮਿਲੀ ਅਤੇ ਲੱਖਾਂ ਵਿਦਿਆਰਥੀ ਪ੍ਰੀਖਿਆਵਾਂ ਦੇਣ ਤੋਂ ਰੋਕ ਦਿੱਤੇ ਗਏ। ਉਨਾਂ ਕਿਹਾ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ ਭਾਜਪਾ ਸਰਕਾਰ ਨੇ ਦਲਿਤਾਂ ਦੇ ਹੱਕਾਂ ‘ਤੇ ਡਾਕਾ ਮਾਰਿਆ ਸੀ ਅਤੇ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦਲਿਤਾਂ ਹੱਕਾਂ ਨੂੰ ਲੁੱਟ ਰਹੀ ਹੈ।
ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਘੁਟਾਲੇ ਖ਼ਿਲਾਫ਼ ਆਵਾਜ਼ ਚੁੱਕਣ ਕਾਰਨ ਭਾਵੇਂ ਕੈਪਟਨ ਸਰਕਾਰ ਨੇ ਕੁੱਝ ਨਿੱਜੀ ਕਾਲਜਾਂ ਨੂੰ ਵਜ਼ੀਫਾ ਰਕਮ ਜਾਰੀ ਕੀਤੀ ਹੈ, ਪਰ ਜਦੋਂ ਤੱਕ ਸਰਕਾਰ 1539 ਕਰੋੜ ਰੁਪਏ ਦੀ ਬਕਾਇਆ ਰਕਮ ਜਾਰੀ ਨਹੀਂ ਕਰਦੀ ਉਦੋਂ ਤੱਕ ਦਲਿਤ ਵਿਦਿਆਰਥੀ ਆਪਣੀਆਂ ਪ੍ਰ੍ਰੀਖਿਆਵਾਂ ਨਹੀਂ ਦੇ ਸਕਣਗੇ । ਚੀਮਾ ਨੇ ਕਿਹਾ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਦਲਿਤਾਂ ਦੇ ਅਧਿਕਾਰ ਖੋਹਏ ਹਨ। ਕਾਂਗਰਸ ਸਰਕਾਰ ਨੇ ਜਿੱਥੇ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਰਕਮ ਵਿੱਚ ਘੁਟਾਲਾ ਕੀਤਾ ਹੈ, ਉਥੇ ਹੀ ਦਲਿਤ ਨੌਜਵਾਨਾਂ ਨੂੰ ਨੌਕਰੀਆਂ ਦੇਣ ਅਤੇ ਮੁਲਾਜ਼ਮਾਂ ਨੂੰ ਤਰੱਕੀਆਂ ਦੇਣ ਵਿੱਚ ਵੀ ਪੱਖਪਾਤ ਕੀਤਾ ਹੈ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਆਉਂਦੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਸਰਕਾਰ ਵੱਲੋਂ ਕੀਤੇ ਜ਼ੁਲਮਾਂ ਦਾ ਹਿਸਾਬ ਜ਼ਰੂਰ ਲੈਣਗੇ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਕਰਾਰਾ ਜਵਾਬ ਦੇਣਗੇ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
November 10, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ) : ਅੱਜ ਦੀਆਂ ਪ੍ਰਮੁੱਖ ਖਬਰਾਂ (Top...

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

by Ankit
November 10, 2026
0

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ 'ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼ ਪਟਿਆਲਾ, 10 ਨਵੰਬਰ...

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ!

by Jaspreet Kaur
November 10, 2026
0

CISCE ਨੇ ਜਾਰੀ ਕੀਤਾ ICSE ਅਤੇ ISC 2027 ਪ੍ਰੀਖਿਆਵਾਂ ਦਾ ਸ਼ਡਿਊਲ; ਵਿਦਿਆਰਥੀ ਦੇਣ ਧਿਆਨ! - 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

by Jaspreet Kaur
November 10, 2026
0

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ - ਆਈ.ਟੀ. ਸੈਕਟਰ,...

Most Popular

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

Punjab: ਮੋਹਾਲੀ ‘ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ ‘ਤੇ ਫਾਇਰਿੰਗ

by Ranjit Singh
4 weeks ago
0

Punjab: ਮੋਹਾਲੀ 'ਚ ਕਾਂਗਰਸ ਪਾਰਟੀ ਦੀ ਸਾਬਕਾ ਕੌਂਸਲਰ ਦੇ ਘਰ 'ਤੇ ਫਾਇਰਿੰਗ ਚੰਡੀਗੜ੍ਹ, 14 ਅਕਤੂਬਰ (ਵਿਸ਼ਵ ਵਾਰਤਾ): ਮੋਹਾਲੀ ਵਿੱਚ ਕਾਂਗਰਸ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 