<blockquote><span style="color: #ff0000;"><strong>ਦਿੱਲੀ ਹਿੰਸਾ ਮਾਮਲੇ ਵਿੱਚ ਤਿੰਨ ਕਾਰਕੁਨਾਂ ਨੂੰ ਜ਼ਮਾਨਤ ਦੇਣ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਵਿੱਚ ਸੁਣਵਾਈ ਅੱਜ </strong></span></blockquote> <img class="alignnone size-medium wp-image-725" src="https://punjabi.wishavwarta.in/wp-content/uploads/2017/08/supreme-court-300x163.jpg" alt="" width="300" height="163" /> <strong>ਨਵੀਂ ਦਿੱਲੀ,18ਜੂਨ (ਵਿਸ਼ਵ ਵਾਰਤਾ) ਦਿੱਲੀ ਹਿੰਸਾ ਮਾਮਲੇ ਵਿੱਚ ਤਿੰਨ ਕਾਰਕੁਨਾਂ ਨੂੰ ਜ਼ਮਾਨਤ ਦੇਣ ਵਿਰੁੱਧ ਦਿੱਲੀ ਪੁਲਿਸ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਵਿੱਚ ਅੱਜ ਸੁਣਵਾਈ ਹੋਵੇਗੀ।</strong>