ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ, 20ਜੂਨ(ਵਿਸ਼ਵ ਵਾਰਤਾ)ਸਰਕਾਰੀ ਤੇਲ ਕੰਪਨੀਆਂ ਵੱਲੋਂ ਕੱਲ੍ਹ ਰਾਹਤ ਮਿਲਣ ਤੋਂ ਬਾਅਦ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਇੱਕ ਵਾਰ ਫਿਰ ਵਾਧਾ ਹੋਇਆ ਹੈ। ਅੱਜ ਡੀਜ਼ਲ ਦੀ ਕੀਮਤ ਵਿੱਚ ਵੱਧ ਤੋਂ ਵੱਧ 26 ਤੋਂ 29 ਪੈਸੇ ਦਾ ਵਾਧਾ ਹੋਇਆ ਹੈ, ਜਦਕਿ ਪੈਟਰੋਲ ਦੀ ਕੀਮਤ ਵਿੱਚ ਵੀ 28 ਤੋਂ 29 ਪੈਸੇ ਦਾ ਵਾਧਾ ਹੋਇਆ ਹੈ।






















