7 ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਅੱਜ

।ਨਵੀਂ ਦਿੱਲੀ,21ਜੂਨ (ਵਿਸ਼ਵ ਵਾਰਤਾ) ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਾਸੀਆਂ ਨੂੰ ਯੋਗਾ ਦੇ ਨਾਲ ਸਿਹਤਮੰਦ ਰਹਿਣ ਦਾ ਸੰਦੇਸ਼ ਦੇ ਰਹੇ ਹਨ। ਇਸ ਸਾਲ ‘ਸਿਹਤ ਲਈ ਯੋਗਾ’ ਦੀ ਥੀਮ ਦੇ ਨਾਲ ਰਾਸ਼ਟਰੀ ਰਾਜਧਾਨੀ ਸਮੇਤ ਦੇਸ਼ ਭਰ ਵਿੱਚ ਕੋਰੋਨਾ ਪ੍ਰੋਟੋਕਾਲ ਦੇ ਨਾਲ ਯੋਗਾ ਪ੍ਰੋਗਰਾਮ ਕੀਤੇ ਜਾਣਗੇ। ਇਸ ਵਾਰ ਯੋਗਾ ਦਿਵਸ ਲਗਭਗ 190 ਦੇਸ਼ਾਂ ਵਿੱਚ ਮਨਾਇਆ ਜਾ ਰਿਹਾ ਹੈ।






















