• Latest
  • Trending
ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਟੀਪੂ ਸੁਲਤਾਨ ਦੀ ਤਸਵੀਰ ਲਾਏ ਜਾਣ ਦਾ ਜ਼ੋਰਦਾਰ ਵਿਰੋਧ

ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਟੀਪੂ ਸੁਲਤਾਨ ਦੀ ਤਸਵੀਰ ਲਾਏ ਜਾਣ ਦਾ ਜ਼ੋਰਦਾਰ ਵਿਰੋਧ

9 years ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

4 minutes ago
Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

16 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

10 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

10 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

10 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

10 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

10 hours ago
ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

ਰਾਜਸਥਾਨ : ਗੈਸ ਸਿਲੰਡਰ ਨੂੰ ਅੱਗ ਲੱਗਣ ਕਾਰਨ 21 ਲੋਕ ਝੁਲਸੇ; 15 ਨੂੰ ਜੈਪੁਰ ਰੈਫਰ ਕੀਤਾ ਗਿਆ

11 hours ago
Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

Punjab News:ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

11 hours ago
Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

Punjab News :ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

11 hours ago
Hindi News
English News
Sunday, November 22, 2026
No Result
View All Result
12 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਟੀਪੂ ਸੁਲਤਾਨ ਦੀ ਤਸਵੀਰ ਲਾਏ ਜਾਣ ਦਾ ਜ਼ੋਰਦਾਰ ਵਿਰੋਧ

January 28, 2018
in ਰਾਸ਼ਟਰੀ
ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਟੀਪੂ ਸੁਲਤਾਨ ਦੀ ਤਸਵੀਰ ਲਾਏ ਜਾਣ ਦਾ ਜ਼ੋਰਦਾਰ ਵਿਰੋਧ

ਟੀਪੂ ਸੁਲਤਾਨ ਨਾ ਤਾਂ ਦੇਸ਼ ਭਗਤ ਸੀ ਤੇ ਨਾ ਹੀ ਧਰਮ ਨਿਰਪੱਖ, ਉਹ ਜ਼ਾਬਰ ਸ਼ਾਸਕ ਸੀ ਜਿਸਨੇ 4 ਲੱਖ  ਲੋਕਾਂ ਨੂੰ ਜਬਰੀ ਮੁਸਲਿਮ ਬਣਾਇਆ : ਸਿਰਸਾ

ਕੇਜਰੀਵਾਲ ਨੂੰ ਜੱਸਾ ਸਿੰਘ ਆਹਲੂਵਾਲੀਆ  ਜਾਂ ਪ੍ਰਿਥਵੀਰਾਜ ਚੌਹਾਨ ਦੀ ਤਸਵੀਰ ਲਾਉਣ ਦਾ ਦਿੱਤਾ ਸੁਝਾਅ

ਨਵੀਂ ਦਿੱਲੀ, 28 ਜਨਵਰੀ : ਦਿੱਲੀ ਦੇ ਵਿਧਾਇਕ ਮਨਜਿੰਦਰ ਸਿੰਘ ਸਿਰਸਾ ਨੇ  ਆਪ ਸਰਕਾਰ ਵੱਲੋਂ ਦਿੱਲੀ ਵਿਧਾਨ ਸਭਾ ਵਿਚ ਟੀਪੂ ਸੁਲਤਾਨ ਦੀ ਤਸਵੀਰ ਲਾਏ ਜਾਣ ਦੇ ਫੈਸਲੇ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਅਤੇਕਿਹਾ ਹੈ ਕਿ ਟੀਪੂ ਸੁਲਤਾਨ ਨਾ ਤਾਂ ਦੇਸ਼ ਭਗਤ ਸੀ ਤੇ ਨਾ ਹੀ ਧਰਮ ਨਿਰਪੱਖ ਸੀ ਬਲਕਿ ਉਹ ਜ਼ਾਬਰ ਸ਼ਾਸਕ ਸੀ ਜਿਸਨੇ 4 ਲੱਖ ਲੋਕਾਂ ਨੂੰ ਜਬਰੀ ਇਸਲਾਮ ਧਾਰਨ ਕਰਵਾਇਆ।

ਇਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿਰਸਾ ਨੇ ਹੋਰ ਦੱਸਿਆ ਕਿ ਟੀਪੂ ਦੇ ਪਿਤਾ ਹੈਦਰ ਅਲੀ ਮੈਸੂਰ ਦੇ ਹਿੰਦੂ ਰਾਜਾ  ਦੇ ਕਮਾਂਡਰ ਸਨ। ਮੈਸੂਰ ਦੇ ਰਾਜਾ ਦੀਮ ੌਤ ਤੋਂ ਬਾਅਦ ਹੈਦਰ ਅਲੀ ਨੇ ਰਾਜਾਪਰਿਵਾਰ ਦੀ ਪਿੱਠ ਵਿਚ ਛੁਰਾ ਮਾਰਦਿਆਂ ਆਪਣੇ ਆਪ ਨੂੰ ਰਾਜ ਦਾ ਰਾਜਾ ਐਲਾਨ ਦਿੱਤਾ। ਬਾਅਦ ਵਿਚ ਉਸਦੇ ਪੁੱਤਰ ਟੀਪੂ ਸੁਲਤਾਨ ਨੇ ਇਸਨੂੰ ਆਪਣੀ ਰਿਆਸਤ ਐਲਾਨ ਦਿੱਤਾ ਤੇ ਇਸਨੂੰ ਇਸਲਾਮਿਕ ਰਾਜਬਣਾਇਆ ਜਿਥੇ ਸ਼ਰੀਆ ਕਾਨੂੰਨ ਤੇ ਕੈਲੰਡਰ ਲਾਗੂ ਕੀਤਾ ਗਿਆ।

ਉਹਨਾਂ ਹੋਰ ਦੱਸਿਆ ਕਿ ਟੀਪੂ ਸੁਲਤਾਨ ਨੇ ਖੁਦ ਇਹ ਪ੍ਰਵਾਨ ਕੀਤਾ ਸੀ ਕਿ ਉਸਨੇ 4 ਲੱਖ ਹਿੰਦੂਆਂ ਤੇ ਇਸਾਈਆਂ ਨੂੰ ਮੁਸਲਿਮ ਬਦਾਇਆ ਹੈ ਤੇ ਕਈ ਇਤਿਹਾਸਕ ਸ਼ਹਿਰਾਂ ਅਤੇ ਪਿੰਡਾਂ ਦੇ ਨਾਮ ਤਬਦੀਲ ਕਰਵਾ ਕੇਮੁਸਲਿਮ ਨਾਮ ਕਰਵਾਏ ਹਨ ਜਿਵੇਂ ਕਿ ਮੰਗਲੌਰ ਜਾਂ ਮੰਗਲਪੁਰੀ ਦਾ ਨਾਮ ਜਲਾਲਾਬਾਦ ਕਰਵਾਇਆ, ਮੈਸੂਰ ਦਾ ਨਜ਼ਾਰਾਬਾਦ, ਬੇਪੂਰ ਦਾ ਸੁਲਤਾਨਪਟਨਮ, ਕੈਨੋਰ ਦਾ ਕੁਸਾਨਾਬਾਦ, ਗੂਟੀ ਦਾ ਫੈਜ਼ ਹਿਸਾਰ, ਧਰਵਾਰਦਾ ਕੁਰੈਸ਼ਦ ਸਾਵਦ, ਦਿੰਦੀਗੁਲ ਦਾ ਖਾਲਿਕਾਬਾਦ, ਰਤਨਾਗਿਰੀ ਦਾ ਮੁਸਤਫਾਬਾਦ, ਕੋਜੀਕੋਡ ਦਾ ਇਸਲਾਮਾਬਾਦ  ਆਦਿ।

ਸ੍ਰੀ ਸਿਰਸਾ ਨੇ ਹੋਰ ਦੱਸਿਆ ਕਿ ਟੀਪੂ ਨੇ ਖੁਦ ਬਰਦੂਜ਼ ਜ਼ਮਾਨ ਖਾਨ ਨੂੰ 19 ਜਨਵਰੀ 1790 ਨੂੰ ਲਿਖੇ ਪੱਤਰ ਵਿਚ ਕਿਹਾ ਸੀ ਕਿ ਕੀ ਤੁਹਾਨੂੰ ਪਤਾ ਹੈ ਕਿ ਮੈਂ ਮਾਲਾਬਾਰ ‘ਤੇ ਵੱਡੀ ਜਿੱਤ ਦਰਜ ਕੀਤੀ ਹੈ ਅਤੇ ਚਾਰ ਲੱਖਹਿੰਦੂਆਂ ਨੂੰ ਇਸਲਾਮ ਧਾਰਨ ਕਰਵਾਇਆ ਹੈ ? 18 ਜਨਵਰੀ 1790 ਨੂੰ ਉਸਨੇ ਸਈਦ ਅਬਦੁਲ ਦੁਲਾਈ ਨੂੰ ਲਿਖਆ ਸੀ ਕਿ ਹਜ਼ਰਤ ਮੁਹੰਮਦ ਤੇ ਅਲ•ਾ ਦੀ ਕ੍ਰਿਪਾ ਨਾਲ ਕਲਕੱਤਾ ਦੇ ਸਾਰੇ ਹਿੰਦੂਆਂ ਨੂੰ ਹੁਣ ਇਸਲਾਮਧਾਰਨ ਕਰਵਾ ਦਿੱਤਾ ਤੇ  ਸਿਰਫ ਕੋਚੀਨ ਰਾਜ ਦੀ ਸਰਹੱਦ ‘ਤੇ ਨਾਂ ਮਾਤਰ ਲੋਕ ਹੀ ਰਹਿ ਗਏ ਹਨ ਜਿਹਨਾਂ ਦਾ ਧਰਮ ਪਰਿਵਰਤਨ ਨਹੀਂ ਹੋਇਆ। ਮੈਂ ਇਹਨਾਂ  ਦਾ ਧਰਮ ਪਰਿਤਰਨ ਛੇਤੀ ਕਰਵਾਉਣ  ਲਈ ਦ੍ਰਿੜ•ਸੰਕਲਪ ਹਾਂ ਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਸੰਘਰਸ਼ ਨੂੰ ਮੈਂ ਜੇਹਾਦ ਮੰਨਦਾ ਹਾਂ।

ਸਿਰਸਾ ਨੇ ਹੋਰ ਕਿਹਾ ਕਿ ਵਿਸ਼ਵ  ਪ੍ਰਸਿੱਧ ਪੁਰਤਗਾਲੀ  ਮੁਸਾਫਰ ਫਰ. ਬਾਰਥੋਲੋਮੀਓ ਨੇ ਆਪਣੀ ਪੁਸਤਕ ਵਿਚ ਇਸਦਾ ਵਰਣਨ ਕੀਤਾ ਹੈ ਕਿ ਟੀਪੂ ਸੁਲਤਾਨ ਵਹਿਸ਼ੀ  ਸੀ। ਸੁਲਤਾਨ ਨੇ ਇਸਾਈਆਂ ਤੇ ਹਿੰਦੂਆਂ ਨੂੰਨੰਗਿਆਂ ਹੀ ਹਾਥੀਆਂ ਦੀਆਂ ਲੱਤਾਂ ਨਾਲ ਬੰਨ• ਕੇ ਉਦੋਂ ਤੱਕ ਗੇੜੇ ਲਗਵਾਏ ਜਦੋਂ ਤੱਕ  ਬੇਸਹਾਰਾ ਪੀੜਤਾਂ ਦੇ ਟੁਕੜੇ ਨਹੀਂ ਹੋ ਗਏ।  ਇਸ ਤੋਂ ਇਲਾਵਾ ਫਰਾਂਸੀਸੀ ਲੇਖਕ ਫਿਡੇਲ ਨੇ ਵੀ ਲਿਖਿਆ ਹੈ ਕਿ ਉਹ ਟੀਪੂ ਸੁਲਤਾਨਵੱਲੋਂ ਹਿੰਦੂਆਂ ਨਾਲ ਕੀਤੇ ਸਲੂਕ ਤੋਂ ਬੇਹੱਦ ਹੱਕੇ ਬੱਕੇ ਤੇ ਪ੍ਰੇਸ਼ਾਨ ਹਨ। ਮੰਗਲੌਰ ‘ਤੇ ਕਬਜ਼ੇ ਵੇਲੇ ਟੀਪੂ ਦੇ ਸੈਨਿਕਾਂ ਨੇ ਰੋਜ਼ਾਨਾ ਮਾਸੂਮ ਬ੍ਰਾਹਮਣਾਂ ਦਾ ਕਤਲ ਜ਼ਮੋਰਿਨ ਦੇ ਕਿਲ•ੇ ਵਿਚ ਕੀਤਾ। ਇਸ ਤੋਂ ਇਲਾਵਾ ਟੀਪੂ ਦੇਦਰਬਾਰ ਵਿਚ ਕੰਮ ਕਰਨ ਵਾਲੇ ਉਸਦੀ ਜੀਵਨੀ ਲਿਖਣ ਵਾਲੇ ਹੁਸੈਨ ਕਿਰਮਾਨੀ ਨੇ ਵੀ ਟੀਪੂ ਦੇ ਮੌਤ ਤੇ  ਤਬਾਹੀ ਪ੍ਰਤੀ ਪਿਆਰ ਦਾ ਵਰਣਨ ਆਪਣੀ ਲੇਖਣੀ ਵਿਚ ਕੀਤਾ ਹੈ। 1788 ਵਿਚ ਉਹ ਕੁਰਗ ਪੁੱਜਾ ਤਾਂ ਅਨੇਕਾਂਪਿੰਡਾਂ ਤੇ ਸ਼ਹਿਰਾਂ ਨੂੰ ਅੱਗ ਹਵਾਲੇ ਕਰ ਦਿੱਤਾ ਗਿਆ ਸੀ। ਇਹੀ ਕੁਝ ਮਾਲਾਬਾਰ ਵਿਚ ਕੀਤਾ ਗਿਆ। 30 ਹਜ਼ਾਰ ਸੈਨਿਕਾਂ ਦੀ ਫੌਜ ਨੇ ਸਾਰਾ ਕੁਝ ਤਬਾਹ ਕਰ ਦਿੱਤਾ। ਇਸ ਤੋਂ ਇਲਾਵਾ ਹਿੰਦੂ ਮੰਦਿਰ ਥਾਲੀਪਰਮਪੂ ਤੇ ਹੋਰਕਈ ਟੀਪੂ ਵੱਲੋਂ  ਤਬਾਹ ਕੀਤੇ ਗਏ।

ਸਿਰਸਾ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਅਸੀਂ ਬਾਬਾ ਬੰਦਾ ਸਿੰਘ ਬਹਾਦਰ, ਜੱਸਾ ਸਿੰਘ ਆਹਲੂਵਾਲੀਆ, ਬਾਬਾ ਬਘੇਲ ਸਿੰਘ, ਜੱਸਾ ਸਿੰਘ ਰਾਮਗੜੀਆ, ਪ੍ਰਿਥਵੀਰਾਜ ਚੌਹਾਨ ਤੇ ਪੋਰਸ ਦੇ ਵੰਸ਼ਜ ਹਾਂ ਪਰ ਹੋ ਸਕਦਾਹੈ ਕਿ ਆਪ ਲੀਡਰਸ਼ਿਪ ਔਰੰਗਜੇਬ, ਬਾਬਰ, ਮੁਹੰਮਦ ਗੌਰੀ ਜਾਂ ਟੀਪੂ ਸੁਲਤਾਨ ਦੀ ਵੰਸ਼ਜ ਹੋਵੇ।

ਦਿੱਲੀ ਦੇ ਵਿਧਾਇਕ ਨੇ ਦਿੱਲੀ  ਵਿਧਾਨ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਦਿੱਲੀ ਵਿਧਾਨ ਸਭਾ ਵਿਚੋਂ ਟੀਪੂ ਸੁਲਤਾਨ ਦੀ ਤਸਵੀਰ ਤੁਰੰਤ ਹਟਾਏ ਜਾਣ ਦੇ ਹੁਕਮ ਜਾਰੀ ਕਰਨ ਨਹੀਂ ਤਾਂ ਉਹ ਜਬਰੀ ਇਸਨੂੰਹਟਾਉਣ ਲਈ ਮਜਬੂਰ ਹੋਣਗੇ। ਉਹਨਾਂ ਕਿਹਾ ਕਿ ਉਹ ਪਹਿਲਾਂ ਤਾਂ ਮਹਾਤਮਾ ਗਾਂਧੀ ਵਾਂਗ ਅਪੀਲ ਕਰਦੇ ਹਨ ਕਿ ਅਜਿਹਾ ਕੀਤਾ ਜਾਵੇ ਪਰ ਜੇਕਰ ਉਹਨਾਂ ਦੀ ਅਪੀਲ ਨਾ ਸੁਣੀ ਗਈ ਤਾਂ ਉਹ ਆਪਣੇ ਵਿਰਸੇ ਨੂੰਬਚਾਉਣ ਲਈ ਸ਼ਹੀਦ ਭਗਤ ਸਿੰਘ ਵੱਲੋਂ ਵਰਤੇ ਰਾਹ ‘ਤੇ ਚੱਲਣ ਲਈ ਮਜਬੂਰ ਹੋਣਗੇ।

ਉਹਨਾਂ ਕਿਹਾ ਕਿ ਆਪ ਸਰਕਾਰ ਵੱਲੋਂ ਫਿਰਕੂ ਵਿਅਕਤੀ ਦੀ ਤਸਵੀਰ ਵਿਧਾਨ ਸਭਾ ਵਿਚ ਲਾਉਣ ਦਾ ਫੈਸਲਾ ਬਿਲਕੁਲ ਗੈਰ ਤਰਕਸੰਗਤ ਹੈ। ਉਹਨਾਂ ਹੈਰਾਨੀ ਪ੍ਰਗਟ ਕੀਤੀ ਕਿ ਅਰਵਿੰਦ ਕੇਜਰੀਵਾਲ ਮੁਸਲਿਮ ਵੋਟਾਂ ਦੀਖਾਤਰ ਅਖਲਕ ਦੇ ਪਰਿਵਾਰ ਦ ਹਾਲ ਤਾਂ ਪੁਛਣ ਚਲੇ ਗਏ ਪਰ ਉਹਨਾਂ ਨੂੰ ਚੰਦਨ ਗੁਪਤਾ ਦਾ ਗਰੀਬ ਪਰਿਵਾਰ ਨਹੀਂ ਦਿਸਿਆ। ਉਹਨਾਂ ਨੇ ਮੁੱਖ ਮੰਤਰੀ ਨੂੰ ਲੋਕਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਨਾ ਕਰਨ ਦੀ ਅਪੀਲਕੀਤੀ।

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰ•ਦਿਆਂ ਸ੍ਰੀ ਸਿਰਸਾ ਨੇ ਉਹਨਾਂ ਨੂੰ ਚੇਤੇ ਕਰਵਾਇਆ ਕਿ ਇਹ ਲੋਕਤੰਤਰੀਰ ਵਿਵਸਥਾ ਹੈ ਜਿਥੇ ਸਿਰਫ ਧਰਮ ਨਿਰਪੱਖਤਾ ਹੀ ਰਹਿ ਸਕਦੀ ਹੈ। ਉਹਨਾਂ ਕਿਹਾ ਕਿ ਆਪ ਸਰਕਾਰਦੇ ਇਸ ਤਰਕ ਵਿਹੂਣੇ ਫੈਸਲੇ ਨਾਲ ਦੇਸ਼ ਵਿਚ ਗਲਤ ਸੰਦੇਸ਼ ਜਾਵੇਗਾ। ਉਹਨਾਂ ਨੇ ਇਹ ਵੀ ਕਿਹਾ ਕਿ ਕਿਉਂਕਿ ਆਪ ਸਰਕਾਰ ਕੋਲ ਤਿੰਨ ਸਾਲ ਦੀ ਕਾਰਗੁਜ਼ਾਰੀ ਦੇ ਮਾਮਲੇ ਵਿਚ ਵਿਖਾਉਣ ਲਈ ਕੁਝ ਨਹੀਂ ਹੈ, ਇਸ ਲਈਉਹ ਜਾਣ ਬੁਝ ਕੇ ਗੈਰ ਲੋੜੀਂਦੇ ਵਿਵਾਦ ਪੈਦਾ ਕਰਨ ਦੇ ਯਤਨ ਕਰ ਰਹੀ ਹੈ ਤਾਂ ਕਿ ਲੋਕਾਂ ਦਾ ਧਿਆਨ ਪਾਸੇ ਕੀਤਾ ਜਾ ਸਕੇ।

ਦਿੱਲੀ ਦੇ ਵਿਧਾਇਕ ਨੇ ਮੁੱਖ ਮੰਤਰੀ ਨੂੰ ਇਹ ਵੀ ਸੁਝਾਅ ਦਿੱਤਾ ਕਿ  ਦਿੱਲੀ ਵਿਧਾਨ ਸਭਾ ਵਿਚ ਜੱਸਾ ਸਿੰਘ ਆਹਲੂਵਾਲੀਆ ਜਾਂ ਪ੍ਰਿਥਵੀਰਾਜ ਚੌਹਾਨ ਦੀ ਤਸਵੀਰ ਲਗਾਈ ਜਾ ਸਕਦੀ ਹੈ ਜਿਹਨਾਂ ਨੇ ਦੇਸ਼ ‘ਤੇ ਹਮਲਾ ਕਰਨਵਾਲੇ ਵਿਦੇਸ਼ੀ ਹਮਲਾਵਰਾਂ ਨਾਲ ਲੜਾਈ ਲੜੀ ਤੇ ਦੇਸ਼ ਦੇ ਅਸਲ ਹੀਰੋ ਉਹ ਹਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

by Navjot
November 21, 2026
0

ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

by Ranjit Singh
November 21, 2026
0

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ - ਪੈਤ੍ਰਿਕ ਪਿੰਡ ਪੰਚੂਰ ਵਿੱਚ ਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

by Ranjit Singh
November 22, 2026
0

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ - ਭਾਰਤੀ ਟੀਮ ਨੇ ਪਹਿਲੀ ਪਾਰੀ...

Most Popular

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ

by Ranjit Singh
3 weeks ago
0

Punjab: ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨਾਂ ਨੇ ਮਾਰਕੀਟ ਕਮੇਟੀ ਦਫ਼ਤਰ ਅੱਗੇ ਲਾਇਆ ਧਰਨਾ ਮੂਣਕ (ਸੰਗਰੂਰ), 29 ਅਕਤੂਬਰ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 