ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ
ਕੱਲ੍ਹ ਨੂੰ ਚੰਡੀਗੜ੍ਹ ਵਿੱਚ ਛੁੱਟੀ ਦਾ ਐਲਾਨ

ਚੰਡੀਗੜ੍ਹ, 23ਜੂਨ(ਵਿਸ਼ਵ ਵਾਰਤਾ)- ਚੰਡੀਗੜ੍ਹ ਪ੍ਰਸ਼ਾਸਨ ਨੇ ਕੱਲ੍ਹ 24 ਜੂਨ ਨੂੰ ਸੰਤ ਕਬੀਰ ਜਯੰਤੀ ਦੇ ਮੌਕੇ ਤੇ ਨੈਗੋਸ਼ੀਏਬਲ ਇੰਨਸਟਰੂਮੈਂਟ ਦੇ ਤਹਿਤ ਛੁੱਟੀ ਘੋਸ਼ਿਤ ਕੀਤੀ ਹੈ। ਇਸ ਦੀ ਜਾਣਕਾਰੀ ਚੰਡੀਗੜ੍ਹ ਪ੍ਰਮੁੱਖ ਸਕੱਤਰ ਗ੍ਰਹਿ ਵਿਭਾਗ ਦੇ ਅਰੁਣ ਗੁਪਤਾ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਦਿੱਤੀ।






















