• Latest
  • Trending
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਛੇਵੀਂ ਸੂਚੀ ਜਾਰੀ।

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਛੇਵੀਂ ਸੂਚੀ ਜਾਰੀ।

9 years ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

24 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

34 minutes ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

55 minutes ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

1 hour ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

2 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

2 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

3 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

4 hours ago
🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

🌷THOUGHT OF THE DAY : ਅੱਜ ਦਾ ਵਿਚਾਰ🌷 🌷Aaj ka vichar 🌷

4 hours ago
Hindi News
English News
Tuesday, November 10, 2026
No Result
View All Result
26 °c
Chandigarh
22 ° Wed
23 ° Thu
23 ° Fri
24 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੀਬੀ ਜਗੀਰ ਕੌਰ ਵੱਲੋਂ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਛੇਵੀਂ ਸੂਚੀ ਜਾਰੀ।

January 29, 2018
in ਪੰਜਾਬ
ਬੀਬੀ ਜਗੀਰ ਕੌਰ ਵੱਲੋਂ ਇਸਤਰੀ ਵਿੰਗ ਦੇ ਅਹੁਦੇਦਾਰਾਂ ਦੀ ਛੇਵੀਂ ਸੂਚੀ ਜਾਰੀ।

• ਇਸਤਰੀ ਵਿੰਗ ਦੇ ਸਮੁੱਚੇ ਜਥੇਬੰਦਕ ਢਾਂਚੇ ਦੀ ਮੀਟਿੰਗ 2 ਫਰਵਰੀ ਨੂੰ ਚੰਡੀਗੜ• ਵਿਖੇ।

ਚੰਡੀਗੜ• 29 ਜਨਵਰੀ-(ਵਿਸ਼ਵ ਵਾਰਤਾ ) ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਸਤਰੀ ਵਿੰਗ ਦੇ ਜਥੇਬੰਦਕ ਢਾਂਚੇ ਵਿੱਚ ਵਾਧਾ ਕਰਦਿਆਂ ਅੱਜ ਇਸ ਵਿੰਗ ਦੀ ਛੇਵੀਂ ਸੂਚੀ ਜਾਰੀ ਕਰ ਦਿੱਤੀ।

ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਸੁਚੀ ਜਾਰੀ ਕਰਦਿਆਂ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਅੱਜ ਦੀ ਸੂਚੀ ਮੁਤਾਬਿਕ ਵਿੰਗ ਦੀਆਂ ਮੀਤ ਪ੍ਰਧਾਨਾਂ, ਜਥੇਬੰਦਕ ਸਕੱਤਰ, ਸੰਯੁਕਤ ਸਕੱਤਰਾਂ ਅਤੇ ਸਕੱਤਰਾਂ ਦਾ ਐਲਾਨ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਅੱਜ ਜਿਹਨਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਜਨਰਲ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਸੀਮਾ ਸ਼ਰਮਾ ਪਟਿਆਲਾ ਅਤੇ ਬੀਬੀ ਪੂਨਮ ਅਰੋੜਾ ਲੁਧਿਆਣਾ ਦੇ ਨਾਮ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਮੀਤ ਪ੍ਰਧਾਨ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਬਲਬੀਰ ਕੌਰ ਚੀਮਾ ਫਤਿਹਗੜ• ਸਾਹਿਬ, ਬੀਬੀ ਕਸ਼ਮੀਰ ਕੌਰ ਮੋਹਾਲੀ, ਬੀਬੀ ਮਨਵਿੰਦਰ ਕੌਰ ਮੀਨੂੰ ਲੁਧਿਆਣਾ, ਬੀਬੀ ਪਰਮਿੰਦਰ ਕੌਰ ਦਾਨੇਵਾਲੀਆ, ਬੀਬੀ ਹਰਜੀਤ ਕੌਰ ਐਮ.ਸੀ ਰੋਪੜ, ਬੀਬੀ ਸੁਰਜ ਕੌਰ ਖਿਆਲਾ ਮਾਨਸਾ, ਬੀਬੀ ਸੁਖਵਿੰਦਰ ਕੌਰ ਮਾਨ ਬਰਨਾਲਾ ਅਤੇ ਬੀਬੀ ਦਵਿੰਦਰ ਕੌਰ ਸਾਬਕਾ ਮੈਂਬਰ ਐਸ.ਜੀ.ਪੀ.ਸੀ ਬਠਿੰਡਾ ਦੇ ਨਾਮ ਸ਼ਾਮਲ ਹਨ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਜਥੇਬੰਦਕ ਸਕੱਤਰ ਬਣਾਇਆ ਗਿਆ ਹੈ ਉਹਨਾਂ ਵਿੱਚ ਬੀਬੀ ਰਣਜੀਤ ਕੌਰ ਮਾਹਿਲਪੁਰੀ, ਬੀਬੀ ਬੇਅੰਤ ਕੌਰ ਖਹਿਰਾ ਬਰਨਾਲਾ, ਬੀਬੀ ਨਰਿੰਦਰਜੀਤ ਕੌਰ ਸੰਦੋਹਾ, ਬੀਬੀ ਸੁਖਵਿੰਦਰ ਕੌਰ ਸੁੱਖੀ ਲੁਧਿਆਣਾ, ਬੀਬੀ ਇੰਦਰਜੀਤ ਕੌਰ ਸੁੱਖੀ ਦਿੜਬਾ, ਬੀਬੀ ਦਲਜੀਤ ਕੌਰ ਰੋਜੀ ਐਮ.ਸੀ ਬੇਗੋਵਾਲ, ਬੀਬੀ ਦਵਿੰਦਰਪਾਲ ਕੌਰ ਬਾਵਾ ਕਪੂਰਥਲਾ, ਡਾ. ਗਗਨਪ੍ਰੀਤ ਕੌਰ ਲੁਧਿਆਣਾ, ਬੀਬੀ ਨਸੀਬ ਕੌਰ ਧੀਰੋਵਾਲ, ਬੀਬੀ ਬਲਵਿੰਦਰ ਕੌਰ ਈਸਾਪੁਰ ਡੇਰਾਬੱਸੀ,  ਬੀਬੀ ਗੁਰਪ੍ਰੀਤ ਕੌਰ ਜਲੰਧਰ, ਬੀਬੀ ਪਰਮਜੀਤ ਕੌਰ ਭੋਤਨਾ ਬਰਨਾਲਾ, ਬੀਬੀ ਜਸਪਾਲ ਕੌਰ ਨਾਗਰਾ ਕੌਂਸਲਰ ਜਲੰਧਰ ਅਤੇ ਬੀਬੀ ਜਸਪਾਲ ਕੌਰ ਭਾਟੀਆਂ ਕੌਂਸਲਰ ਜਲੰਧਰ ਦੇ ਨਾਮ ਸ਼ਾਮਲ ਹਨ।

ਉਹਨਾਂ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਇਸਤਰੀ ਵਿੰਗ ਦਾ ਸੰਯੁਕਤ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਬੀਬੀ ਮਨਜੀਤ ਕੌਰ ਬਸਰਾ ਲੁਧਿਆਣਾ, ਬੀਬੀ ਕੁਲਬੀਰ ਕੌਰ ਪੰਚਕੁੱਲਾ, ਬੀਬੀ ਕੇਵਲਬੀਰ ਕੌਰ ਵੱਲਾ ਅੰਮ੍ਰਿਤਸਰ, ਡਾ. ਤਮਨਰੀਤ ਕੌਰ ਰੰਧਾਵਾ ਕੌਂਸਲਰ ਜਲੰਧਰ, ਬੀਬੀ ਬਲਜਿੰਦਰ ਕੌਰ ਕੌਂਸਲਰ ਜਲੰਧਰ, ਬੀਬੀ ਮਨਜੀਤ ਕੌਰ ਭੈਣੀ ਪਸਵਾਲ ਗੁਰਦਾਸਪੁਰ, ਬੀਬੀ ਸੁਰਿੰਦਰ ਕੌਰ ਸੰਤੋਸ਼ ਧਾਲੀਵਾਲ ਲੁਧਿਆਣਾ, ਬੀਬੀ ਗੁਰਵਿੰਦਰ ਕੌਰ ਜਲਾਲਉਸਮਾਂ ਅਤੇ ਬੀਬੀ ਬਲਜੀਤ ਕੌਰ ਰੋਪੜ• ਦੇ ਨਾਮ ਸ਼ਾਮਲ ਹਨ। ਉਹਨਾਂ ਦੱਸਿਆ ਕਿ ਜਿਹਨਾਂ ਬੀਬੀਆਂ ਨੂੰ ਇਸਤਰੀ ਅਕਾਲੀ ਦਲ ਦਾ ਸਕੱਤਰ ਨਿਯੁਕਤ ਕੀਤਾ ਗਿਆ ਹੈ ਉਹਨਾਂ ਵਿੱਚ ਬੀਬੀ ਜਸਵੀਰ ਕੌਰ ਚੰਦੀ, ਡਾ. ਦਵਿੰਦਰ ਕੌਰ ਬਟਾਲਾ ਅਤੇ ਬੀਬੀ ਮਹਿੰਦਰ ਕੌਰ ਪਟਿਆਲਾ ਦੇ ਨਾਮ ਸ਼ਾਮਲ ਹਨ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ 2 ਫਰਵਰੀ ਨੂੰ ਸਵੇਰੇ 11 ਵਜੇ ਚੰਡੀਗੜ• ਪਾਰਟੀ ਦੇ ਮੁੱਖ ਦਫਤਰ ਵਿੱਚ ਨਵਗਠਿਤ ਇਸਤਰੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਹੋਵੇਗੀ ਅਤੇ ਉਸ ਤੋਂ ਬਾਅਦ 12 ਵਜੇ ਬਾਕੀ ਸਾਰੇ ਜਥੇਬੰਦਕ ਢਾਂਚੇ ਦੀ ਮੀਟਿੰਗ ਹੋਵੇਗੀ। ਉਹਨਾਂ ਸਮੁਹ ਇਸਤਰੀ ਅਕਾਲੀ ਦਲ ਦੀਆਂ ਅਹੁਦੇਦਾਰਾਂ ਨੂੰ ਸਮੇ ਸਿਰ ਮੀਟਿੰਗ ਵਿੱਚ ਪੁੱਜਣ ਦੀ ਅਪੀਲ ਕੀਤੀ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

by Ranjit Singh
November 10, 2026
0

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ - 2026-27 ਸੀਜ਼ਨ ਲਈ ਗੰਨੇ ਦਾ ਨਵਾਂ ਭਾਅ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

by Ranjit Singh
November 10, 2026
0

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਤੀਜਾ ਵਨਡੇ...

Most Popular

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਅੱਜ

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਅੱਜ

by Ranjit Singh
4 weeks ago
0

Punjab: ਸੰਜੀਵ ਅਰੋੜਾ ਦੀ ਜ਼ਮਾਨਤ ਪਟੀਸ਼ਨ ’ਤੇ ਫੈਸਲਾ ਅੱਜ ਚੰਡੀਗੜ੍ਹ, 16 ਅਕਤੂਬਰ (ਵਿਸ਼ਵ ਵਾਰਤਾ): ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 