• Latest
  • Trending
ਆਪਣੀ ਕੁਰਸੀ ਬਚਾਉਣ ਲਈ ਵਾਰ ਵਾਰ ਰਾਹੁਲ ਗਾਂਧੀ ਦੇ ਦਰਬਾਰ ਵਿੱਚ ਮੱਥਾ ਰਗੜ ਰਹੇ ਹਨ ਕੈਪਟਨ ਅਮਰਿੰਦਰ ਸਿੰਘ : ਹਰਪਾਲ ਸਿੰਘ ਚੀਮਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

4 hours ago
ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ; ਮਾਨਸੂਨ ਤੋਂ ਪਹਿਲਾਂ 2200 ਕਿਲੋਮੀਟਰ ਸੀਵਰੇਜ ਲਾਈਨਾਂ, 1400 ਹੌਟਸਪੌਟ ਸਾਫ਼ ਕੀਤੇ ਜਾਣਗੇ: ਹਰਜੋਤ ਸਿੰਘ ਬੈਂਸ

5 hours ago
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਏ.ਐਫ.ਸੀ.ਏ.ਟੀ. ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ ; ਦੋਵਾਂ ਕੈਡਿਟਾਂ ਨੇ ਸੀ.ਡੀ.ਐਸ. ਪ੍ਰੀਖਿਆ ਵੀ ਕੀਤੀ ਪਾਸ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼

6 hours ago
ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ

ਗੈਂਗਸਟਰਾਂ ‘ਤੇ ਵਾਰ ਦਾ 134ਵਾਂ ਦਿਨ: ਪੰਜਾਬ ਪੁਲਿਸ ਵੱਲੋਂ 526 ਥਾਈਂ ਛਾਪੇਮਾਰੀ; 272 ਗ੍ਰਿਫ਼ਤਾਰ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News : ਅੱਜ ਦੀਆਂ ਵੱਡੀਆਂ ਖ਼ਬਰਾਂ

6 hours ago
ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

Hindi News
English News
Thursday, June 4, 2026
No Result
View All Result
32 °c
Chandigarh
35 ° Thu
32 ° Fri
33 ° Sat
36 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਪਣੀ ਕੁਰਸੀ ਬਚਾਉਣ ਲਈ ਵਾਰ ਵਾਰ ਰਾਹੁਲ ਗਾਂਧੀ ਦੇ ਦਰਬਾਰ ਵਿੱਚ ਮੱਥਾ ਰਗੜ ਰਹੇ ਹਨ ਕੈਪਟਨ ਅਮਰਿੰਦਰ ਸਿੰਘ : ਹਰਪਾਲ ਸਿੰਘ ਚੀਮਾ

June 23, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਆਪਣੀ ਕੁਰਸੀ ਬਚਾਉਣ ਲਈ ਵਾਰ ਵਾਰ ਰਾਹੁਲ ਗਾਂਧੀ ਦੇ ਦਰਬਾਰ ਵਿੱਚ ਮੱਥਾ ਰਗੜ ਰਹੇ ਹਨ ਕੈਪਟਨ ਅਮਰਿੰਦਰ ਸਿੰਘ : ਹਰਪਾਲ ਸਿੰਘ ਚੀਮਾ

ਆਪਣੀ ਕੁਰਸੀ ਬਚਾਉਣ ਲਈ ਵਾਰ ਵਾਰ ਰਾਹੁਲ ਗਾਂਧੀ ਦੇ ਦਰਬਾਰ ਵਿੱਚ ਮੱਥਾ ਰਗੜ ਰਹੇ ਹਨ ਕੈਪਟਨ ਅਮਰਿੰਦਰ ਸਿੰਘ : ਹਰਪਾਲ ਸਿੰਘ ਚੀਮਾ
…ਪੰਜਾਬ ਵਾਸੀ 2022 ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਕੋਲੋਂ 2017 ਵਿੱਚ ਕੀਤੇ ਵਾਅਦਿਆਂ ਹਿਸਾਬ ਜ਼ਰੂਰ ਲੈਣ

ਚੰਡੀਗੜ, 23 ਜੂਨ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੋਸ਼ ਲਾਇਆ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਨੂੰ ਲਵਾਰਸ ਛੱਡ ਕੇ ਆਪਣੀ ਕੁਰਸੀ ਬਚਾਉਣ ਲਈ ਵਾਰ ਵਾਰ ਰਾਹੁਲ ਗਾਂਧੀ ਦੇ ਦਰਬਾਰ ਵਿੱਚ ਮੱਥਾ ਰਗੜ ਰਹੇ ਹਨ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਰਾਜਕਾਲ ਦੌਰਾਨ ਕੋਈ ਵੀ ਚੋਣ ਵਾਅਦਾ ਪੂਰਾ ਨਹੀਂ ਕੀਤਾ, ਸਗੋਂ ਨੌਕਰੀਆਂ ਮੰਗ ਰਹੇ ਬੇਰੁਜ਼ਗਾਰ ਨੌਜਵਾਨਾਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਧੋਖ਼ਾ ਦਿੱਤਾ ਹੈ।
ਬੁੱਧਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸ਼੍ਰੀ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਨਾਲ ਬਹੁਤ ਸਾਰੇ ਵਾਅਦੇ ਕੀਤੇ ਸਨ, ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਹੋਰ ਵਾਅਦੇ ਤਾਂ ਕੀ ਪੂਰੇ ਕਰਨੇ ਸਨ, ਸ਼੍ਰੀ ਗੁਰੂ ਗਰੰਥ ਸਾਹਿਬ ਦੀ ਬੇਅਬਦੀ ਕਰਨ ਵਾਲੇ ਦੋਸ਼ੀਆਂ ਅਤੇ ਸਿੱਖਾਂ ਉਤੇ ਗੋਲੀ ਚਲਾਉਣ ਵਾਲਿਆਂ ਸਾਜਿਸ਼ਘਾੜਿਆਂ ਨੂੰ ਵੀ ਅਜੇ ਤੱਕ ਕੋਈ ਸਜ਼ਾ ਨਹੀਂ ਮਿਲੀ। ਚੀਮਾ ਨੇ ਕਿਹਾ ਅੱਜ ਪੰਜਾਬ ਵਿੱਚ ਹਰ ਦਿਨ ਨਕਲੀ ਸ਼ਰਾਬ ਬਣਾਉਣ ਵਾਲੀਆਂ ਫ਼ੈਕਟਰੀਆਂ ਫੜੀਆਂ ਜਾ ਰਹੀਆਂ ਹਨ। ਬਾਦਲਾਂ ਦੇ ਰਾਜ ਦੀ ਤਰਾਂ ਨਸ਼ਾ ਮਾਫੀਆ, ਟਰਾਂਸਪਰਟ ਮਾਫੀਆ, ਰੇਤ ਤੇ ਖਣਜ ਮਾਫੀਆ ਅਤੇ ਗੁੰਡਾਗਰਦੀ ਜਾਰੀ ਹੈ ਅਤੇ ਪੰਜਾਬ ਦੇ ਲੋਕ ਪੁਲੀਸ ਅਤੇ ਮਾਫੀਆ ਰਾਜ ਦੇ ਜ਼ੁਲਮਾਂ ਨਾਲ ਤੜਪ ਰਹੇ ਹਨ। ਉਨਾਂ ਕਿਹਾ ਖਾਣ ਪੀਣ ਵਾਲੀਆਂ ਵਸਤਾਂ ਦੀ ਮਹਿੰਗਾਈ ਸਿਖ਼ਰ ‘ਤੇ ਪਹੁੰਚ ਗਈ ਹੈ ਅਤੇ ਗਰੀਬ ਲੋਕਾਂ ਨੂੰ ਗੁਜ਼ਾਰਾ ਕਰਨਾ ਔਖਾ ਹੋਇਆ ਪਿਆ ਹੈ, ਪਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਸੂਬੇ ਨੂੰ ਛੱਡ ਕੇ ਦਿੱਲੀ ਦਰਬਾਰ ਦੀਆਂ ਹਜ਼ਾਰੀਆਂ ਭਰਨ ਵਿੱਚ ਮਸਤ ਹੈ।
ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਖਾਤਰ ਗੈਰ ਸੰਵਿਧਾਨਕ ਅਤੇ ਪੰਜਾਬ ਵਿਰੁੱਧੀ ਫ਼ੈਸਲੇ ਕਰ ਰਹੇ ਹਨ। ਆਮ ਲੋਕਾਂ ਦੀ ਥਾਂ ਅਮੀਰ ਕਾਂਗਰਸੀਆਂ ਦੇ ਧੀਆਂ ਪੁੱਤਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਜਦੋਂ ਕਿ ਆਮ ਲੋਕਾਂ ਦੇ ਧੀਆਂ ਪੁੱਤ ਹਰ ਦਿਨ ਪੰਜਾਬ ਪੁਲੀਸ ਦੀਆਂ ਡਾਂਗਾਂ ਖਾ ਰਹੇ ਹਨ। ਤਨਖਾਹ ਕਮਿਸ਼ਨ ਦੇ ਨਾਂਅ ‘ਤੇ ਪੰਜਾਬ ਦੇ ਮੁਲਾਜ਼ਮਾਂ ਨੂੰ ਮੂਰਖ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਨਾਂਅ ਦੀ ਕੋਈ ਚੀਜ਼ ਨਹੀਂ ਰਹਿ ਗਈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਪਹਿਲਾਂ ਤਾਂ ਠੰਡੀਆਂ ਵਾਦੀਆਂ ਵਿੱਚ ਬੈਠੇ ਰਹੇ ਸਨ ਅਤੇ ਹੁਣ ਦਿੱਲੀ ਦਰਬਾਰ ‘ਚ ਕੁਰਸੀ ਬਚਾਉਣ ਲਈ ਤਰਲੇ ਲੈ ਰਹੇ ਹਨ। ਚੀਮਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ 2022 ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਆਗੂਆਂ ਕੋਲੋਂ 2017 ਵਿੱਚ ਕੀਤੇ ਚੋਣ ਵਾਅਦਿਆਂ ਹਿਸਾਬ ਕਿਤਾਬ ਜ਼ਰੂਰ ਲੈਣ।

Tags: aam admi partyHARPAL CHEEMAPUNJABWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ,  3 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ...

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ

by Ankit
June 3, 2026
0

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਤਹਿਤ ਐੱਸ.ਏ.ਐੱਸ. ਨਗਰ ਵਿੱਚ 66.76 ਫੀਸਦੀ ਪ੍ਰੀ-ਐੱਸ.ਆਈ.ਆਰ. ਮੈਪਿੰਗ ਮੁਕੰਮਲ: ਡੀ ਸੀ ਕੋਮਲ ਮਿੱਤਲ ਜ਼ਿਲ੍ਹਾ...

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ ਨੂੰ ਬਣਾ ਰਹੀਆਂ ਆਤਮ ਨਿਰਭਰ: ਪੰਜਾਬ ਰਾਜਪਾਲ ਗੁਲਾਬ ਚੰਦ ਕਟਾਰੀਆ

by Ankit
June 3, 2026
0

ਭਾਰਤ ਦੇ ਨੌਜਵਾਨ ਨੌਕਰੀਆਂ ਲੱਭਣ ਵਾਲੇ ਨਹੀਂ ਸਗੋਂ ਨੌਕਰੀਆਂ ਦੇਣ ਵਾਲੇ ਬਣਨ, ਸਟਾਰਟਅੱਪ ਇੰਡੀਆ ਅਤੇ ਡਿਜੀਟਲ ਇੰਡੀਆ ਵਰਗੀਆਂ ਸਕੀਮਾਂ ਨੌਜਵਾਨਾਂ...

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ

by Ankit
June 3, 2026
0

  4 ਨਗਰ ਕੌਂਸਲਾਂ ਦੀਆਂ ਆਮ ਚੋਣਾਂ ਲਈ ਕੁੱਲ 403 ਨਾਮਜ਼ਦਗੀਆਂ ਪ੍ਰਾਪਤ ਹੋਈਆਂ ਚੰਡੀਗੜ੍ਹ 3 ਜੂਨ 2026 (ਵਿਸ਼ਵ ਵਾਰਤਾ):- ਰਾਜ ਚੋਣ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
June 3, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ   ਚੰਡੀਗੜ੍ਹ,  3 ਜੂਨ 2026 (ਵਿਸ਼ਵ ਵਾਰਤਾ) : ਰਾਤ 10 ਵਜੇ...

Most Popular

ਵਿਸ਼ਵ ਨੰਬਰ 1 ਸੁਜੀਤ ਕਾਲਕਲ, ਅਮਨ ਸੇਹਰਾਵਤ ਅਤੇ ਦੀਪਕ ਪੂਨੀਆ ਏਸ਼ੀਆਈ ਖੇਡਾਂ 2026 ਲਈ ਭਾਰਤ ਦੇ ਪੁਰਸ਼ ਕੁਸ਼ਤੀ ਦਲ ਦੀ ਕਰਨਗੇ ਅਗਵਾਈ

3 days ago
0

ਵਿਸ਼ਵ ਨੰਬਰ 1 ਸੁਜੀਤ ਕਾਲਕਲ, ਅਮਨ ਸੇਹਰਾਵਤ ਅਤੇ ਦੀਪਕ ਪੂਨੀਆ ਏਸ਼ੀਆਈ ਖੇਡਾਂ 2026 ਲਈ ਭਾਰਤ ਦੇ ਪੁਰਸ਼ ਕੁਸ਼ਤੀ ਦਲ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 