ਸੁਪਰੀਮ ਕੋਰਟ : ਆਕਸੀਜਨ ਸੰਕਟ
ਸੁਪਰੀਮ ਕੋਰਟ ਵੱਲੋਂ ਬਣਾਈ ਗਈ ਟੀਮ ਨੇ ਪੇਸ਼ ਕੀਤੀ ਰਿਪੋਰਟ

ਚੰਡੀਗੜ੍ਹ, 25ਜੂਨ(ਵਿਸ਼ਵ ਵਾਰਤਾ)- ਸੁਪਰੀਮ ਕੋਰਟ ਵਲੋਂ ਬਣਾਈ ਗਈ ਆਕਸੀਜਨ ਆਡਿਟ ਟੀਮ ਨੇ ਸੁਪਰੀਮ ਕੋਰਟ ਵਿੱਚ ਆਪਣੀ ਤਿਆਰ ਕੀਤੀ ਰਿਪੋਰਟ ਸੌਂਪ ਦਿੱਤੀ ਹੈ । ਇਸ ਦੇ ਨਾਲ ਹੀ ਟੀਮ ਨੇ ਕਿਹਾ ਹੈ ਕਿ ਦਿੱਲੀ ਸਰਕਾਰ ਨੇ ਕੋਰੋਨਾ ਸੰਕਟ ਦੀ ਦੂਜੀ ਲਹਿਰ ਦੇ ਸਿਖਰ ਦੌਰਾਨ ਆਪਣੀ ਆਕਸੀਜਨ ਦੀ ਜ਼ਰੂਰਤ ਨੂੰ ਚਾਰ ਗੁਣਾ ਵਧਾਇਆ ਹੈ।























