• Latest
  • Trending
ਆਯੂਸ਼ਮਾਨ ਸਿਹਤ ਬੀਮਾ ਯੋਜਨਾ ਵਿਚ 88 ਕਰੋੜ ਰੁਪਏ ਤੋਂ ਵੱਧ ਦੇ ਕਲੇਮ ਦਿੱਤੇ-ਡਿਪਟੀ ਕਮਿਸ਼ਨਰ

ਆਯੂਸ਼ਮਾਨ ਸਿਹਤ ਬੀਮਾ ਯੋਜਨਾ ਵਿਚ 88 ਕਰੋੜ ਰੁਪਏ ਤੋਂ ਵੱਧ ਦੇ ਕਲੇਮ ਦਿੱਤੇ-ਡਿਪਟੀ ਕਮਿਸ਼ਨਰ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

7 hours ago
ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

7 hours ago
ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

7 hours ago
ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ! ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

8 hours ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

8 hours ago
ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

8 hours ago
3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

10 hours ago
ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

10 hours ago
Hindi News
English News
Saturday, August 29, 2026
No Result
View All Result
28 °c
Chandigarh
31 ° Sun
30 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਯੂਸ਼ਮਾਨ ਸਿਹਤ ਬੀਮਾ ਯੋਜਨਾ ਵਿਚ 88 ਕਰੋੜ ਰੁਪਏ ਤੋਂ ਵੱਧ ਦੇ ਕਲੇਮ ਦਿੱਤੇ-ਡਿਪਟੀ ਕਮਿਸ਼ਨਰ

June 25, 2021
in ਖਬਰਾਂ, ਪੰਜਾਬ
ਆਯੂਸ਼ਮਾਨ ਸਿਹਤ ਬੀਮਾ ਯੋਜਨਾ ਵਿਚ 88 ਕਰੋੜ ਰੁਪਏ ਤੋਂ ਵੱਧ ਦੇ ਕਲੇਮ ਦਿੱਤੇ-ਡਿਪਟੀ ਕਮਿਸ਼ਨਰ

ਆਯੂਸ਼ਮਾਨ ਸਿਹਤ ਬੀਮਾ ਯੋਜਨਾ ਵਿਚ 88 ਕਰੋੜ ਰੁਪਏ ਤੋਂ ਵੱਧ ਦੇ ਕਲੇਮ ਦਿੱਤੇ-ਡਿਪਟੀ ਕਮਿਸ਼ਨਰ

ਹਰੇਕ ਸਰਕਾਰੀ ਹਸਪਤਾਲ ਵਿਚ ਇਲਾਜ ਸਬੰਧੀ ਸਹੂਲਤਾਂ ਦਰਸਾਉਂਦੀ ਐਲ. ਈ. ਡੀ. ਲਗਾਉਣ ਦੀ ਹਦਾਇਤ

flash2

ਅੰਮਿ੍ਰਤਸਰ, 25 ਜੂਨ -ਡਿਪਟੀ ਕਮਿਸ਼ਨਰ ਅੰਮਿ੍ਰਤਸਰ ਸ. ਗੁਰਪ੍ਰੀਤ ਸਿੰਘ ਖਹਿਰਾ ਨੇ ਆਯੂਸ਼ਮਾਨ ਭਾਰਤ ਸਰਬਤ ਸਿਹਤ ਬੀਮਾ ਯੋਜਨਾ ਦੀ ਪ੍ਰਗਤੀ ਰਿਪੋਰਟ ਦੀ ਸਮੀਖਿਆ ਕਰਦੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੂੰ ਹਦਾਇਤ ਕੀਤੀ ਕਿ ਉਹ ਹਰੇਕ ਸਰਕਾਰੀ ਹਸਪਤਾਲ ਵਿਚ ਇਲਾਜ ਸਬੰਧੀ ਸਹੂਲਤਾਂ ਦੀ ਜਾਣਕਾਰੀ ਦੇਣ ਲਈ ਐਲ. ਈ. ਡੀ. ਲਗਾਉਣ, ਤਾਂ ਜੋ ਹਸਪਤਾਲ ਆਉਣ ਵਾਲੇ ਲੋਕਾਂ ਨੂੰ ਸਹੂਲਤਾਂ ਲਈ ਖੱਜ਼ਲ ਨਾ ਹੋਣਾ ਪਵੇ। ਸ. ਖਹਿਰਾ ਨੇ ਕਿਹਾ ਕਿ ਸਰਕਾਰ ਦੀ ਇਹ ਸਕੀਮ ਆਮ ਲੋਕਾਂ ਲਈ ਵੱਡੀ ਰਾਹਤ ਹੈ, ਜਿਸ ਨਾਲ ਰਜਿਸਟਰਡ ਕੀਤੇ ਪਰਿਵਾਰਾਂ ਦਾ ਇਲਾਜ ਬਿਨਾਂ ਕਿਸੇ ਖਰਚੇ ਦੇ ਕੀਤਾ ਜਾਂਦਾ ਹੈ। ਉਨਾਂ ਕਿਹਾ ਕਿ ਭਾਵੇਂ ਸਾਡੇ ਜਿਲ੍ਹੇ ਵਿਚ ਇਸ ਸਕੀਮ ਅਧੀਨ 88 ਕਰੋੜ ਰੁਪਏ ਤੋਂ ਵੱਧ ਦੇ ਕਲੇਮ ਦਰਜ ਕੀਤੇ ਗਏ ਹਨ, ਪਰ ਇਸ ਵਿਚ ਹੋਰ ਵਾਧਾ ਕਰਨ ਦੀ ਲੋੜ ਹੈ। ਸ. ਖਹਿਰਾ ਨੇ ਕਿਹਾ ਕਿ ਸਰਕਾਰੀ ਹਸਪਤਾਲਾਂ ਵਿਚ ਹੁਣ ਕਿਸੇ ਵੀ ਤਰਾਂ ਦੀ ਕਮੀ ਨਹੀਂ ਪਰ ਲੋਕਾਂ ਨੂੰ ਇਨਾਂ ਪ੍ਰਤੀ ਖਿੱਚਣ ਲਈ ਜ਼ਰੂਰੀ ਹੈ ਕਿ ਸਟਾਫ ਦਾ ਵਿਵਹਾਰ ਆਏ ਮਰੀਜਾਂ ਨਾਲ ਹਮਦਰਦੀ ਵਾਲਾ ਹੋਵੇ।

            ਇਸ ਮੌਕੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਸਾਡੇ ਜਿਲ੍ਹੇ ਵਿਚ 3 ਲੱਖ 28 ਹਜ਼ਾਰ 459 ਪਰਿਵਾਰਾਂ ਦੇ ਕਾਰਡ ਇਸ ਸਕੀਮ ਅਧੀਨ ਬਣਾਏ ਗਏ ਹਨ, ਜਿੰਨਾਂ ਵਿਚ 288103 ਰਾਸ਼ਨ ਕਾਰਡ ਹੋਲਡਰ, ਉਸਾਰੀ ਕਿਰਤੀਆਂ ਦੇ 12060, ਜੇ ਫਾਰਮ ਲੈਣ ਵਾਲੇ ਕਿਸਾਨਾਂ ਦੇ 25632, ਛੋਟੇ ਵਪਾਰੀਆਂ ਦੇ 2381 ਅਤੇ ਪ੍ਰੈਸ ਰਿਪੋਰਟਰ ਦੇ 283 ਕਾਰਡ ਬਣੇ ਹਨ। ਉਨਾਂ ਦੱਸਿਆ ਕਿ ਅੱਜ ਤੱਕ 2 ਲੱਖ 41 ਹਜ਼ਾਰ ਪਰਿਵਾਰ ਇਸ ਸਕੀਮ ਦਾ ਲਾਭ ਲੈ ਚੁੱਕੇ ਹਨ ਅਤੇ ਉਨਾਂ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ ਵਿਚੋਂ ਮੁਫ਼ਤ ਇਲਾਜ ਕਰਵਾਇਆ ਹੈ। ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਅੰਮਿ੍ਰਤਸਰ ਜ਼ਿਲ੍ਹੇ ਵਿਚ ਕੁੱਲ 105 ਹਸਪਤਾਲਾਂ ਨੂੰ ਇਸ ਸਕੀਮ ਅਧੀਨ ਇਲਾਜ ਦੇਣ ਵਾਲੇ ਰਜਿਸਟਰਡ ਕੀਤਾ ਗਿਆ ਹੈ, ਜਿਸ ਵਿਚ 10  ਸਰਕਾਰੀ ਅਤੇ 95 ਗੈਰ ਸਰਕਾਰੀ ਹਸਪਤਾਲ ਸ਼ਾਮਿਲ ਹਨ। ਸਿਵਲ ਸਰਜਨ ਨੇ ਦੱਸਿਆ ਕਿ ਇਸ ਸਕੀਮ ਅਧੀਨ 1469 ਬਿਮਾਰੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ, ਜਿਸ ਵਿਚੋਂ 180 ਬਿਮਾਰੀਆਂ ਦਾ ਇਲਾਜ ਕੇਵਲ ਸਰਕਾਰੀ ਹਸਪਤਾਲਾਂ ਵਿਚੋਂ ਹੀ ਕਰਵਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਜੇਕਰ ਕਿਸੇ ਕਾਰਨ ਉਕਤ ਬਿਮਾਰੀ ਦਾ ਡਾਕਟਰ ਸਬੰਧਤ ਸਰਕਾਰੀ ਹਸਪਤਾਲ ਵਿਚ ਨਾ ਹੋਵੇ ਤਾਂ ਸਰਕਾਰੀ ਹਸਪਤਾਲ ਤੋਂ ਰੈਫਰ ਕਰਵਾ ਕੇ ਇਹ ਇਲਾਜ ਨਿੱਜੀ ਹਸਪਤਾਲ ਵਿਚੋਂ ਵੀ ਇਸ ਸਕੀਮ ਅਧੀਨ ਮੁਫਤ ਕਰਵਾਇਆ ਜਾ ਸਕਦਾ ਹੈ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਕੀਮ ਦਾ ਲਾਭ ਲੈਣ ਅਤੇ ਰਜਿਸਟਰਡ ਹਸਪਤਾਲਾਂ ਵਿਚ ਹੀ ਪਹੁੰਚ ਕਰਨ। ਇਸ ਮੌਕੇ ਸਹਾਇਕ ਕਮਿਸ਼ਨਰ ਸ੍ਰੀਮਤੀ ਅਲਕਾ ਕਾਲੀਆ ਤੇ ਸ੍ਰੀਮਤੀ ਅਨਮਜੋਤ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਗੁਰਮੀਤ ਕੌਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

Tags: WISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

by Jaspreet Kaur
August 28, 2026
0

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ! ਨਵੀ ਦਿੱਲੀ, 28 ਅਗਸਤ 2026...

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

by Jaspreet Kaur
August 28, 2026
0

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ - 9 ਰੁਪਏ ਤਕ ਵਧਣਗੇ ਭਾਅ, ਘਰੇਲੂ ਬਜਟ...

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 28, 2026
0

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
2 weeks ago
0

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ 'ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 