• Latest
  • Trending
ਜਸਪ੍ਰੀਤ  ਕੌਰ ਲੌਂਗੀਆ ਨੇ ਖਰੜ ਮਿਉਂਸਪਲ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

ਜਸਪ੍ਰੀਤ ਕੌਰ ਲੌਂਗੀਆ ਨੇ ਖਰੜ ਮਿਉਂਸਪਲ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

5 years ago
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

5 minutes ago
ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

14 minutes ago
ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

16 minutes ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

21 minutes ago
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

25 minutes ago
ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼; ਪੁਲਿਸ ਅਦਾਰਿਆਂ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਕੀਤੀ ਨਾਕਾਮ ਅਤੇ ਖਾਸਾ ਕੈਂਟ ਆਈਈਡੀ ਧਮਾਕੇ ਸਬੰਧੀ ਮਾਮਲੇ ਨੂੰ ਸੁਲਝਾਇਆ

28 minutes ago
ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

ਜੈਵਿਕ ਖੇਤੀ ਨੂੰ ਹੁਲਾਰਾ: ਗੁਰਮੀਤ ਸਿੰਘ ਖੁੱਡੀਆਂ ਵੱਲੋਂ ਨਕਲੀ ਉਤਪਾਦਾਂ ਦੀ ਰੋਕਥਾਮ ਅਤੇ ਰਸਾਇਣਕ ਖਾਦਾਂ ਦੀ ਵਰਤੋਂ ਘਟਾਉਣ ਲਈ ਮੋਹਾਲੀ ਵਿਖੇ ਸੂਬੇ ਦੀ ਤੀਜੀ ਬਾਇਓ-ਫਰਟੀਲਾਈਜ਼ਰ ਟੈਸਟਿੰਗ ਲੈਬ ਦਾ ਉਦਘਾਟਨ

33 minutes ago
ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

40 minutes ago
ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

ਹਾਈ ਐਲਟੀਟਿਊਡ ਸੈਂਟਰ ਹਿਮਾਲਿਆ ਖੇਤਰ ਦੀਆਂ ਸਿਹਤ ਚੁਣੌਤੀਆਂ ਨਾਲ ਨਜਿੱਠਣ ਵਿੱਚ ਕਰੇਗਾ ਮਦਦ : ਜੇ.ਪੀ. ਨੱਡਾ

2 hours ago
ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

ਕੇਂਦਰ ਵੱਲੋਂ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਹਸਪਤਾਲਾਂ ਵਿੱਚ ਇਲਾਜ ਦੇ ਖਰਚੇ ਪ੍ਰਮੁੱਖਤਾ ਨਾਲ ਪ੍ਰਦਰਸ਼ਿਤ ਕਰਨ ਦੇ ਨਿਰਦੇਸ਼

2 hours ago
ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

ਮੁੱਖ ਮੰਤਰੀ ਭਗਵੰਤ ਮਾਨ ਦੇ ਸਾਬਕਾ OSD ਮਨਜੀਤ ਸਿੱਧੂ ਕਾਂਗਰਸ ਵਿੱਚ ਹੋਏ ਸ਼ਾਮਲ

2 hours ago
ਭਾਰਤ ਅਤੇ ਸਾਈਪ੍ਰਸ ਨੇ ਜਲ ਸੈਨਾ ਸਹਿਯੋਗ ਅਤੇ ਸਮੁੰਦਰੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

ਭਾਰਤ ਅਤੇ ਸਾਈਪ੍ਰਸ ਨੇ ਜਲ ਸੈਨਾ ਸਹਿਯੋਗ ਅਤੇ ਸਮੁੰਦਰੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ‘ਤੇ ਕੀਤੀ ਚਰਚਾ

2 hours ago
Hindi News
English News
Tuesday, October 13, 2026
No Result
View All Result
26 °c
Chandigarh
26 ° Wed
25 ° Thu
24 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਜਸਪ੍ਰੀਤ ਕੌਰ ਲੌਂਗੀਆ ਨੇ ਖਰੜ ਮਿਉਂਸਪਲ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ

June 25, 2021
in ਖਬਰਾਂ, ਪੰਜਾਬ
ਜਸਪ੍ਰੀਤ  ਕੌਰ ਲੌਂਗੀਆ ਨੇ ਖਰੜ ਮਿਉਂਸਪਲ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਵੱਡੇ ਬਿਜਲੀ ਕੱਟਾਂ ਕਾਰਨ ਖੇਤੀਬਾੜੀ ਅਰਥਚਾਰਾ ਖ਼ਤਰੇ ਵਿਚ ਪਿਆ : ਸੁਖਬੀਰ ਸਿੰਘ ਬਾਦਲ
ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਫਸਲ ਵਾਸਤੇ ਲੋੜੀਂਦਾ ਨਹਿਰੀ ਪਾਣੀ ਵੀ ਨਹੀਂ ਮਿਲ ਰਿਹਾ
ਜਸਪ੍ਰੀਤ  ਕੌਰ ਲੌਂਗੀਆ ਨੇ ਖਰੜ ਮਿਉਂਸਪਲ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ
ਖਰੜ, 25 ਜੂਨ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਵੱਡੇ ਬਿਜਲੀ ਕੱਟ ਲਗਾਉਣ ਤੇ ਲੋੜੀਂਦਾ ਨਹਿਰੀ ਪਾਣੀ ਨਾ ਦੇਣ ਕਾਰਨ ਖੇਤੀਬਾੜੀ ਅਰਥਚਾਰਾ ਖਤਰੇ ਵਿਚ ਪੈ ਗਿਆ ਹੈ  ਜਿਸ ਕਾਰਨ ਸੂਬੇ ਵਿਚ ਝੋਨੇ ਦੀ ਫਸਲ ਤਬਾਹ ਹੋਣ ਦਾ ਖ਼ਤਰਾ ਬਣ ਗਿਆ ਹੈ।
ਅਕਾਲੀ ਦਲ ਦੇ ਪ੍ਰਧਾਨ ਇਥੇ ਖਰੜ ਮਿਉਂਸਪਲ ਕਮੇਟੀ ਦੇ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਦੇ ਤਾਜਪੋਸ਼ੀ ਸਮਾਗਮ ਵਿਚ ਸ਼ਾਮਲ ਹੋਣ ਆਏ ਸਨ। ਪਾਰਟੀ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ  ਅਤੇ ਸਾਬਕਾ ਐਮ ਪੀ  ਪ੍ਰੋ. ਪ੍ਰੇਮ ਸਿੰ ਚੰਦੂਮਾਜਰਾ ਵੀ ਮੌਕੇ ’ਤੇ ਹਾਜ਼ਰ ਸਨ। ਉਹਨਾਂ ਨੇ ਕਾਂਗਰਸੀ ਦਬਾਅ ਅੱਗੇ ਡਟੇ ਰਹਿਣ ਤੇ ਧੱਕੇਸ਼ਾਹੀ ਤੇ ਦਬਾਅ ਝੱਲ ਕੇ ਵੀ ਅਕਾਲੀ ਦਲ ਦੀ ਅਗਵਾਈ ਵਾਲੀ ਮਿਉਂਸਪਲ ਕਮੇਟੀ ਬਣਨੀ ਯਕੀਨੀ ਬਣਾਉਣ ’ਤੇ ਉਹਨਾਂ ਨੁੰ ਵਧਾਈ ਵੀ ਦਿੱਤੀ। ਉਹਨਾਂ ਐਲਾਨ ਕੀਤਾ ਕਿ ਸੂਬੇ ਵਿਚ ਅਕਾਲੀ ਸਰਕਾਰ ਬਣਨ ’ਤੇ ਕਜੌਲੀ ਵਾਰਟਰ ਵਰਕਸ ਤੋਂ ਖਰੜ ਲਈ ਪਾਣੀ ਮਿਲਣਾ ਯਕੀਨੀ ਬਣਾਇਆ ਜਾਵੇਗਾ ਅਤੇ ਸ਼ਹਿਰ ਵਿਚ ਸਿਵਲ ਹਸਪਤਾਲ, ਬੱਸ ਸਟੈਂਡ ਤੇ ਸਟੇਡੀਅਮ ਬਣਾਇਆ ਜਾਵੇਗਾ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸੀ ਲੀਡਰਸ਼ਿਪ ਅੰਦਰੂਨੀ ਲੜਾਈ ਵਿਚ ਉਲਝੀ ਹੈ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੁਰਸੀ ਖਤਰੇ ਵਿਚ ਹੈ ਪਰ ਕਿਸਾਨਾਂ ਨੂੰ ਉਹਨਾਂ ਦੇ ਹਾਲ ’ਤੇ ਛੱਡ ਦਿੱਤਾ ਗਿਆ ਹੈ। ਉਹਨਾਂ ਕਿਹਾ ਕਿ ਕਿਸਾਨਾਂ ਨੁੰ ਮੁਸ਼ਕਿਲ ਨਾਲ ਚਾਰ ਤੋਂ ਪੰਜ ਘੰਟੇ ਲਈ ਬਿਜਲੀ ਸਪਲਾਈ ਮਿਲ ਰਹੀ ਹੈ ਤੇ ਉਹ ਵੀ ਵਾਰ ਵਾਰ ਕੱਟ ਲਗਾ ਕੇ ਦਿੱਤੀ ਜਾ ਰਹੀ ਹੈ ਹਾਲਾਂਕਿ ਵਾਅਦਾ 8ਘੰਟੇ ਦੀ ਨਿਰੰਤਰ ਬਿਜਲੀ ਸਪਲਾਈ ਦਾ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋ ਇਆ ਹੈ ਕਿ ਨਹਿਰੀ ਪਾਣੀ ਦੀ ਸਪਲਾਈ ਵਿਚ ਵੀ ਵਿਘਨ ਪਿਆ ਹੈ ਜਿਸ ਕਾਰਨ ਸੂਬੇ ਦੀ ਮਾਲਵਾ ਪੱਟੀ ਵਿਚ ਵੱਡੇ ਇਨਾਕੇ ਵਿਚ ਝੋਨੇ ਦੀ ਫਸਲ ਤਬਾਹ ਹੋਣ ਦਾ ਖ਼ਤਰਾ ਬਣ ਗਿਆ ਹੈ।
ਬਾਦਲ ਨੇ ਕਿਹਾ ਕਿ ਜਿਥੇ ਕਿਸਾਨ ਮੁਸ਼ਕਿਲਾਂ ਝੱਲ ਰਹੇ ਹਨ, ਉਥੇ ਹੀ ਮੁੁੱਖ ਮੰਤਰੀ ਗਾਂਧੀ ਪਰਿਵਾਰ ਨੂੰ ਖੁਸ਼ ਰੱਖਣ ਵਿਚ ਰੁੱਝੇ ਹਨ  ਅਤੇ ਉਹਨਾਂ ਨੇ ਅਕਾਲੀ ਦਲ ਦਲ ਲੀਡਰਸ਼ਿਪ ਨੂੰ ਝੂਠੇ ਕੇਸਾਂ ਵਿਚ ਫਸਾਉਣ ਲਈ ਰਾਹੁਲ ਗਾਂਧੀ ਦੀ ਹਦਾਇਤ ਵੀ ਮੰਨ ਲਈ ਹੈ। ਉਹਨਾਂ ਕਿਹਾ ਕਿ ਨਵੀਂ ਸਿਟ ਜੋ ਸਾਬਕਾ ਆਈ ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਦੀ ਅਗਵਾਈ ਵਾਲੀ ਸਿੱਟ ਦੀ ਕਾਂ  ’ਤੇ ਇਸ ਕਰ ਕੇ ਬਣਾਈ ਗਈ ਸੀ ਕਿਉਂਕਿ ਉਸਨੂੰ ਹਾਈ ਕੋਰਟ ਨੇ ਸਿਆਸੀ ਤੌਰ ’ ਤੇ ਪ੍ਰੇਰਿਤ ਜਾਂਚ ਕਰਨ ਲਈ ਝਾੜ ਪਾਈ ਸੀ, ਵੀ ਹੁਣ ਸੂਬਾ ਵਿਜੀਲੈਂਸ ਵਿਭਾਗ ਚਲਾ ਰਹੀ ਹੈ। ਉਹਨਾਂ ਕਿਹਾ ਕਿ  ਇਹ ਗੱਲ ਇਥੋਂ ਹੀ ਸਪਸ਼ਟ ਹੋ ਜਾਂਦੀ ਹੈ ਕਿ ਜਦੋਂ ਐਸ ਆਈ ਟੀ ਚੰਡੀਗੜ੍ਹ ਰਿਹਾਇਸ਼   ’ਤੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਕੋਲੋਂ ਪੁੱਛ ਗਿੱਛ ਕਰਨ ਗਈ ਤਾਂ ਫਿਰ ਹਾਈ ਕੋਰਟ ਦੇ ਹੁਕਮਾਂ ਦੇ ਉਲਟ ਐਸ ਆਈਟੀ ਵਿਚ ਵਿਜੀਲੈਂਸ ਦੇ ਅਫਸਰ ਸ਼ਾਮਲ ਕਰ ਲਏ ਗਏ।
ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਵਿਜੀਲੈਂਸ ਡਾਇਰੈਕਟਰ ਬੀ ਕੇ ਉਪੱਲ ਅਤੇ ਸਲਾਹਕਾਰ ਭਰਤ ਇੰਦਰ ਸਿੰਘ ਚਹਿਲ ਰਲ ਕੇ ਐਸ ਆਈ ਟੀ ਦੀ ਜਾਂਚ ਦੀ ਨਜ਼ਰਸਾਨੀ ਕਰ ਰਹੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ  ਕਾਂਗਰਸ ਰਾਜਕਾਲ ਦੌਰਾਨ ਭ੍ਰਿਸ਼ਟਾਚਾਰ ਤੇ ਘੁਟਾਲੇ ਰੋਜ਼ ਦਾ ਕੰਮ ਹੋਣ ਕਾਰਨ ਪੰਜਾਬ ਪੱਛੜ ਗਿਆ ਹੈ। ਉਹਨਾਂ ਐਲਾਨ ਕੀਤਾ ਕਿ ਇਕ ਵਾਰ 2022 ਵਿਚ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਰੇ ਘੁਟਾਲਿਆਂ ਦੀ ਜਾਂਚ ਕਰਵਾਈ ਜਾਵੇਗੀ ਤੇ ਦੋਸ਼ੀਆਂ ਖਿਲਾਫ ਕਾਰਵਾਈ ਹੋਵੇਗੀ।
ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ, ਜਿਹਨਾਂ ਨੇ ਹਾਲ ਹੀ ਵਿਚ ਸਤਨਾਮ ਸਿੰਘ ਬਾਜਵਾ ਦੇ ਕੀਤੇ ਕੰਮਾਂ ਕਾਰਨ ਤਰਸ ਦੇ ਆਧਾਰ ’ਤੇ ਕਾਂਗਰਸੀ ਵਿਧਾਇਕ  ਫਤਿਹਜੰਗ ਬਾਜਵਾ ਦੇ ਪੁੱਤਰ ਨੂੰ ਪੁਲਿਸ ਨੌਕਰੀ ਦੇਣ ਦੀ ਮਨਜ਼ੂਰੀ ਦਿੱਤੀ ਸੀ, ਨੇ ਆਪ ਇਸ ਮਾਮਲੇ ਵਿਚ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਜਾਣਾਕਰੀ ਦਿੱਤੀ ਸੀ। ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਸੀ ਕਿ ਸਤਨਾਮ ਬਾਜਵਾ ਸਮਗÇਲੰਗ ਕਰਦਿਆਂ ਗੈਂਗ ਵਾਰ ਵਿਚ ਮਾਰਿਆ ਗਿਆ ਸੀ।
Tags: POLITICSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 13, 2026
0

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ...

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

by Navjot
October 13, 2026
0

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਨਵੀਂ ਦਿੱਲੀ, 13 ਅਕਤੂਬਰ (ਵਿਸ਼ਵ ਵਾਰਤਾ): ਆਯੁਸ਼ ਮੰਤਰਾਲੇ ਨੇ...

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

by Ankit
October 13, 2026
0

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ...

Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Top 10 News : ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) ਅੱਜ ਦੀਆਂ ਪ੍ਰਮੁੱਖ ਖਬਰਾਂ (Top 10 News)...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
October 13, 2026
0

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ...

Most Popular

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

Himchal Pradesh ‘ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ

by Ranjit Singh
4 weeks ago
0

Himchal Pradesh 'ਚ ਮੀਂਹ ਤੇ ਬਰਫ਼ਬਾਰੀ ਕਾਰਨ ਮਣਿਮਹੇਸ਼ ਯਾਤਰਾ ’ਤੇ ਰੋਕ ਨਵੀਂ ਦਿੱਲੀ, 17 ਸਤੰਬਰ (ਵਿਸ਼ਵ ਵਾਰਤਾ) – ਹਿਮਾਚਲ ਪ੍ਰਦੇਸ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 