• Latest
  • Trending
ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ 11 ਜੁਲਾਈ ਨੂੰ: ਰਮਨ ਬਹਿਲ 

5 years ago
Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

50 minutes ago
ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

8 hours ago
 IPL 2026 ਵਿੱਚ ਬੈਂਗਲੁਰੂ ਦੀ ਛੇਵੀਂ ਜਿੱਤ ; ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Haryana : ਸਵਾਰੀਆਂ ਨਾਲ ਭਰੀ ਨਿੱਜੀ ਬੱਸ ਨੂੰ ਲੱਗੀ ਅੱਗ! 2 ਯਾਤਰੀ ਜ਼ਿੰਦਾ ਸੜੇ

ਗੈਂਗਸਟਰਾਂ ‘ਤੇ ਵਾਰ ਦਾ 97ਵਾਂ ਦਿਨ: ਪੰਜਾਬ ਪੁਲਿਸ ਵੱਲੋਂ 486 ਥਾਵਾਂ ‘ਤੇ ਛਾਪੇਮਾਰੀ; 240 ਗ੍ਰਿਫ਼ਤਾਰ

ਕਣਕ ਦੀ ਆਮਦ ਅਤੇ ਖਰੀਦ 100 ਲੱਖ ਮੀਟਰਕ ਟਨ ਦੇ ਅੰਕੜੇ ਤੋਂ ਹੋਈ ਪਾਰ

IPL  2026: ਦਿੱਲੀ ਕੈਪੀਟਲਸ ਅਤੇ ਰੌਇਲ ਚੈਲੇਂਜਰਜ਼ ਬੈਂਗਲੁਰੂ ਵਿਚਾਲੇ ਮੁਕਾਬਲਾ ਜਾਰੀ

Bollywood ਅਦਾਕਾਰ ਸੰਜੇ ਦੱਤ ਮਹਿਲਾ ਕਮਿਸ਼ਨ ਸਾਹਮਣੇ ਹੋਏ ਪੇਸ਼; ਲਿਖਤੀ ਤੌਰ ‘ਤੇ ਮੰਗੀ ਮੁਆਫੀ

ਪੰਜਾਬ ‘ਚ ਭਾਜਪਾ ਦਾ ਵਧਦਾ ਦਾਇਰਾ: ਸੀਨੀਅਰ ਅਕਾਲੀ ਆਗੂ ਸਰਾਓ ਵੱਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ, ਭਾਜਪਾ ‘ਚ ਹੋਏ ਸ਼ਾਮਲ

10 hours ago
AAP ਦੇ 7 ਬਾਗੀ ਸਾਂਸਦਾਂ ਦੀ ਭਾਜਪਾ ‘ਚ ਐਂਟਰੀ ਨੂੰ ਰਾਜ ਸਭਾ ਚੇਅਰਮੈਨ ਤੋਂ ਮਿਲੀ ਮਨਜ਼ੂਰੀ

IPL  2026 DC vs RCB: ਰਾਇਲ ਚੈਲੇਂਜਰਜ਼ ਬੰਗਲੌਰ ਨੇ ਜਿੱਤਿਆ TOSS

11 hours ago
Hindi News
English News
Tuesday, April 28, 2026
No Result
View All Result
28 °c
Chandigarh
31 ° Wed
30 ° Thu
31 ° Fri
32 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ 11 ਜੁਲਾਈ ਨੂੰ: ਰਮਨ ਬਹਿਲ 

June 25, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ 11 ਜੁਲਾਈ ਨੂੰ: ਰਮਨ ਬਹਿਲ 
ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ 11 ਜੁਲਾਈ ਨੂੰ: ਰਮਨ ਬਹਿਲ
ਚੰਡੀਗੜ੍ਹ, 25 ਜੂਨ: ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ 11 ਜੁਲਾਈ ਨੂੰ ਲਈ ਜਾਵੇਗੀ। ਇਹ ਜਾਣਕਾਰੀ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਦੇ ਚੇਅਰਮੈਨ ਸ੍ਰੀ ਰਮਨ ਬਹਿਲ  ਨੇ ਅੱਜ ਇੱਥੇ  ਦਿੱਤੀ।
ਚੇਅਰਮੈਨ ਸ੍ਰੀ ਬਹਿਲ ਨੇ ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਬੋਰਡ ਵਲੋਂ 11 ਜੁਲਾਈ 2021 ਦਿਨ ਐਤਵਾਰ ਨੂੰ ਪੰਜਾਬ ਸਿਵਲ ਸਕੱਤਰੇਤ ਅਤੇ ਹੋਰ ਵਿਭਾਗਾਂ ਵਿੱਚ ਲੀਗਲ ਕਲਰਕ ਅਸਾਮੀਆਂ ਲਈ ਪ੍ਰੀਖਿਆ ਲੈਣ ਸਬੰਧੀ ਤਿਆਰੀਆਂ ਮੁਕੰਮਲ  ਕਰ ਲਈ ਗਈਆਂ ਹਨ । ਲਿਖਤੀ ਪ੍ਰੀਖਿਆ ਵਿੱਚ ਸਫਲ ਹੋਣ ਵਾਲੇ ਉਮੀਦਵਾਰਾਂ ਦੇ ਕੌਂਸਲਿੰਗ ਵਿੱਚ ਵਿਦਿਅਕ ਦਸਤਾਵੇਜ਼ ਚੈੱਕ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਉਮੀਦਵਾਰਾਂ ਦੀ ਸਿਫਾਰਸ਼ਾਂ ਵਿਭਾਗ ਨੂੰ ਨਿਯਕਤੀ ਪੱਤਰ ਜਾਰੀ ਕਰਨ ਹਿੱਤ ਕਰ ਦਿੱਤੀਆਂ ਜਾਣਗੀਆਂ।
ਸ੍ਰੀ ਬਹਿਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨਿਰਪੱਖਤਾ, ਪਾਰਦਰਸ਼ਤਾ ਅਤੇ ਘਰ-ਘਰ ਰੋਜਗਾਰ ਦੀ ਨੀਤੀ ਤੇ ਪਹਿਰਾ ਦਿੰਦੇ ਹੋਏ ਬੋਰਡ ਵਲੋਂ ਪ੍ਰੀਖਿਆ ਵਿੱਚ ਆਧੁਨਿਕ ਤਕਨੀਕ ਜਿਵੇਂ ਜੈਮਰ, ਬਾਇਓਮੈਟਰਿਕ, ਵੀਡੀਓਗ੍ਰਾਫੀ ਆਦਿ ਦੀ ਮੱਦਦ ਲਈ ਜਾਵੇਗੀ ਅਤੇ ਭਰਤੀ ਨਿਰੋਲ ਮੈਰਿਟ ਤੇ ਹੀ ਕੀਤੀ ਜਾਵੇਗੀ।
Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

by Ankit
April 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 28-04-2026 |...

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ

by Ankit
April 27, 2026
0

ਸਹਿਕਾਰਤਾ ਵਿਭਾਗ ਦੀ ਮੁਲਾਜ਼ਮ ਐਸੋਸੀਏਸ਼ਨ ਨੇ ਆਪਣੀਆਂ ਜਾਇਜ਼ ਮੰਗਾਂ ਲਈ ਸਪੀਕਰ ਸੰਧਵਾਂ ਨਾਲ ਕੀਤੀ ਮੁਲਾਕਾਤ ਸਪੀਕਰ ਨੇ ਉਨ੍ਹਾਂ ਦੀਆਂ ਜਾਇਜ਼...

 IPL 2026 ਵਿੱਚ ਬੈਂਗਲੁਰੂ ਦੀ ਛੇਵੀਂ ਜਿੱਤ ; ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ

 IPL 2026 ਵਿੱਚ ਬੈਂਗਲੁਰੂ ਦੀ ਛੇਵੀਂ ਜਿੱਤ ; ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ

by Navjot
April 27, 2026
0

 IPL 2026 ਵਿੱਚ ਬੈਂਗਲੁਰੂ ਦੀ ਛੇਵੀਂ ਜਿੱਤ ; ਦਿੱਲੀ ਨੂੰ 9 ਵਿਕਟਾਂ ਨਾਲ ਹਰਾਇਆ  ਜੋਸ਼ ਹੇਜ਼ਲਵੁੱਡ ਨੇ ਲਈਆਂ 4 ਵਿਕਟਾਂ ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
April 27, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 27 ਅਪ੍ਰੈਲ 2026 (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 28 April 2026 | Ang 647 I ਅੱਜ ਦਾ ਹੁਕਮਨਾਮਾ

by Ankit
April 28, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 28-04-2026 |...

Most Popular

Hukamnama Sri Darbar Sahib Today – 26 April 2026 | Ang 766 I ਅੱਜ ਦਾ ਹੁਕਮਨਾਮਾ

2 days ago
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | April | Date 26-04-2026 |...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 