• Latest
  • Trending
ਬੇਅਦਬੀ ਕਾਂਡ ਦੇ ਦੋਸ਼ੀ ਪੰਜਾਬ ਵਿੱਚ ਨਹੀ ਰਹਿ ਸਕਦੇ- ਸਰਨਾ

ਬੇਅਦਬੀ ਕਾਂਡ ਦੇ ਦੋਸ਼ੀ ਪੰਜਾਬ ਵਿੱਚ ਨਹੀ ਰਹਿ ਸਕਦੇ- ਸਰਨਾ

5 years ago
Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

1 hour ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

9 hours ago
ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

9 hours ago
ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

9 hours ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

9 hours ago
ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ! ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

10 hours ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

10 hours ago
ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

11 hours ago
3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

11 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

12 hours ago
ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

12 hours ago
Hindi News
English News
Saturday, August 29, 2026
No Result
View All Result
28 °c
Chandigarh
30 ° Sun
30 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬੇਅਦਬੀ ਕਾਂਡ ਦੇ ਦੋਸ਼ੀ ਪੰਜਾਬ ਵਿੱਚ ਨਹੀ ਰਹਿ ਸਕਦੇ- ਸਰਨਾ

June 26, 2021
in ਖਬਰਾਂ, ਪੰਜਾਬ
ਬੇਅਦਬੀ ਕਾਂਡ ਦੇ ਦੋਸ਼ੀ ਪੰਜਾਬ ਵਿੱਚ ਨਹੀ ਰਹਿ ਸਕਦੇ- ਸਰਨਾ

ਬੇਅਦਬੀ ਕਾਂਡ ਦੇ ਦੋਸ਼ੀ ਪੰਜਾਬ ਵਿੱਚ ਨਹੀ ਰਹਿ ਸਕਦੇ- ਸਰਨਾ

ਅੰਮਿ੍ਰਤਸਰ 26 ਜੂਨ : ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਤੇ ਕਰਾਉਣ ਵਾਲੇ ਪੰਜਾਬ ਦੇ ਲੋਕ ਕਿਸੇ ਵੀ ਕੀਮਤ ਤ ਬਰਦਾਸ਼ਤ ਨਹੀ ਕਰਨਗੇ ਤੇ ਅਜਿਹੇ ਸਿਆਸੀ ਲੋਕਾਂ ਨੂੰ ਪੰਜਾਬ ਤੋ ਬਾਹਰ ਜਾਣ ਲਈ ਮਜਬੂਰ ਕਰ ਦੇਣਗੇ।
ਜਾਰੀ ਇੱਕ ਬਿਆਨ ਰਾਹੀ ਸ੍ਰ ਸਰਨਾ ਨੇ ਕਿਹਾ ਕਿ ਇਹ ਕੰਧ ਤੇ ਲਿਖਿਆ ਸੱਚ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਕਾਲੀ ਰਾਜ ਵਿੱਚ ਹੋਈ ਜੋ ਅਕਾਲੀ ਦਲ ਦੇ ਮੱਥੇ ਤੇ ਕਲੰਕ ਹੈ ਅਤੇ ਫਿਰ ਪੌਣੇ ਦੋ ਸਾਲ ਸਰਕਾਰ ਰਹਿਣ ਦੇ ਬਾਵਜੂਦ ਵੀ ਦੋਸ਼ੀਆ ਵਿਰੁੱਧ ਕੋਈ ਕਾਰਵਾਈ ਨਾ ਕਰਨਾ ਸਾਬਤ ਕਰਦਾ ਹੈ ਕਿ ਸੱਤਾਧਾਰੀ ਕੁਰਸੀ ਲਈ ਬੇਅਦਬੀ ਤੋ ਵੀ ਅੱਗੇ ਜਾ ਸਕਦੇ ਹਨ। ਉਹਨਾਂ ਕਿਹਾ ਕਿ ਪੰਝੀ ਸਾਲ ਰਾਜ ਕਰਨ ਦੀਆਂ ਬਾਤਾਂ ਪਾਉਣ ਵਾਲਿਆ ਨੂੰ ਗੁਰੂਦਾ ਅਜਿਹਾ ਸਰਾਪ ਲੱਗਾ ਕਿ ਉਹ ਵਿਧਾਨ ਸਭਾ ਦੀਆ ਚੋਣਾਂ ਵਿੱਚ 25 ਸੀਟਾਂ ਵੀ ਹਾਸਲ ਨਾ ਕਰ ਸਕੇ ਤੇ ਵਿਰੋਧੀ ਧਿਰ ਵੀ ਨਾ ਬਣ ਸਕੇ। ਉਹਨਾਂ ਕਿਹਾ ਕਿ ਕੰਧ ਤੇ ਲਿਖਿਆ ਸੱਚ ਹੈ ਕਿ ਬੇਅਦਬੀ ਕਰਾਉਣ ਵਿੱਚ ਬਾਦਲ  ਸਰਕਾਰ ਦਾ ਹੱਥ ਰਿਹਾ ਹੈ ਤੇ ਬੇਅਦਬੀ ਦੇ ਸੂਤਰਧਾਰ ਹੀ ਬਾਦਲ ਪਰਿਵਾਰ ਹੈ। ਉਹਨਾਂ ਕਿਹਾ ਕਿ ਲਿਪੂ ਠਿਪੂ ਕਰਨ ਦੀ ਬਜਾਏ ਬਾਦਲਕੇ ਸਿੱਧੇ ਹੋ ਕੇ ਸਿੱਟ ਨੂੰ ਸਹਿਯੋਗ ਦੇਣ ਤੇ ਗੁੰਮਰਾਹ ਕਰਕੇ ਫਿਰ ਮੁੱਦੇ ਤੋ ਭਟਕਾਉਣ ਦੇ ਯਤਨ ਨਾ ਕਰਨ। ਉਹਨਾਂ ਕਿਹਾ ਕਿ ਇਹ ਕੰਧ ਤੇ ਲਿਖਿਆ ਸੱਚ ਹੈ ਕਿ ਬੇਅਦਬੀ ਕਰਨ ਵਾਲਿਆ ਦੀ ਬਾਦਲਾਂ ਨੇ ਪੁਸ਼ਤਪਨਾਹੀ ਕੀਤੀ ਤੇ ਹੁਣ ਸ਼ੋਰ ਮਚਾ ਕੇ ਸੱਚੇ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਤਾਂ 2017 ਵਿੱਚ ਪੰਜਾਬ ਦੇ ਲੋਕਾਂ ਨੇ ਵਿਧਾਨ ਸਭਾ ਚੋਣਾਂ ਵਿੱਚ ਬਾਦਲਾਂ ਦਾ ਫੱਟਾ ਘਸੀੜ ਕੇ ਪੋਚ ਦਿੱਤਾ ਤੇ ਹੁਣ ਜਿਹੜਾ ਇਹ ਬਾਰ ਬਾਰ ਕਹਿ ਰਹੇ ਹਨ ਕਿ ਬੇਅਦਬੀ ਕਰਨ ਵਾਲਿਆ ਦਾ ਕੱਖ ਨਾ ਰਹੇ ਵਾਲੀ ਖਾਹਿਸ਼ ਵੀ ਗੁਰੂ ਸਾਹਿਬ ਦੇ ਅਸ਼ੀਰਵਾਦ ਨਾਲ ਪੰਜਾਬ ਦੇ ਲੋਕ ਇਹਨਾਂ ਦੀ 2022 ਵਿੱਚ ਪੂਰੀ ਕਰ ਦੇਣਗੇ। ਉਹਨਾਂ ਕਿਹਾ ਕਿ ਬੇਅਦਬੀ ਨੂੰ ਲੈ ਕੇ ਇਕੱਲੇ ਸਿੱਖ ਹੀ ਨਹੀ ਸਗੋ ਦੁਨੀਆ ਭਰ ਵਿੱਚ ਵੱਸਦੀ ਨਾਨਕ ਨਾਮ ਲੇਵਾ ਸੰਗਤ ਦੁੱਖੀ ਅਤੇ ਚਾਹੁੰਦੀ ਹੈ ਕਿ ਬਾਦਲਾਂ ਨੂੰ ਬਿਨਾਂ ਕਿਸੇ ਦੇਰੀ ਦੇ ਸਜਾਵਾਂ ਦਿੱਤੀਆ ਜਾਣ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

by Ankit
August 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 29-08-2026 |...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

by Jaspreet Kaur
August 28, 2026
0

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ! ਨਵੀ ਦਿੱਲੀ, 28 ਅਗਸਤ 2026...

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

by Jaspreet Kaur
August 28, 2026
0

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ - 9 ਰੁਪਏ ਤਕ ਵਧਣਗੇ ਭਾਅ, ਘਰੇਲੂ ਬਜਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 29 August 2026 | Ang 722 I ਅੱਜ ਦਾ ਹੁਕਮਨਾਮਾ

by Ankit
August 29, 2026
0

ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | August | Date 29-08-2026 |...

Most Popular

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
3 weeks ago
0

ਪੰਜਾਬ ਦੀ ਆਪਣੀ ਆਈ.ਪੀ.ਐਲ., 30 ਅਗਸਤ ਤੋਂ 13 ਸਤੰਬਰ ਤੱਕ ਹੋਣ ਵਾਲੀ ਸ਼ੇਰ-ਏ-ਪੰਜਾਬ ਟਵੰਟੀ-20 ਲੀਗ ਵਿੱਚ ਖੇਡਣਗੇ ਚੋਟੀ ਦੇ ਖਿਡਾਰੀ:...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 