• Latest
  • Trending
ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਸਫਲ ਰੋਸ-ਪ੍ਰਦਰਸ਼ਨਾਂ ਨੇ ਕਿਸਾਨੀ-ਧਰਨਿਆਂ ‘ਚ ਜ਼ੋਸ਼ ਭਰਿਆ

ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਸਫਲ ਰੋਸ-ਪ੍ਰਦਰਸ਼ਨਾਂ ਨੇ ਕਿਸਾਨੀ-ਧਰਨਿਆਂ ‘ਚ ਜ਼ੋਸ਼ ਭਰਿਆ

5 years ago
ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

8 minutes ago
ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

9 minutes ago
Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

10 minutes ago
THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

11 minutes ago
Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 23 November 2026 | Ang 611 I ਅੱਜ ਦਾ ਹੁਕਮਨਾਮਾ

41 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

9 hours ago
Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

Asia Cup Rising Stars 2026 : ਭਾਰਤ ਅਤੇ ਪਾਕਿਸਤਾਨ ਵਿਚਾਲੇ ਮੁਕਾਬਲਾ ਜਾਰੀ ;  ਭਾਰਤ ਨੇ ਗਵਾਈਆਂ 2 ਵਿਕਟਾਂ

10 hours ago
ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

ਪ੍ਰਕਾਸ਼ ਪੁਰਬ ਮਨਾਉਣ ਗਏ ਜੱਥੇ ਦਾ ਪੱਛਮੀ ਪੰਜਾਬ ਦੇ ਮੰਤਰੀ ਰਮੇਸ਼ ਸਿੰਘ ਅਰੋੜਾ ਨੇ ਕੀਤਾ ਸਵਾਗਤ

11 hours ago
ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਚ ਸਮਰਸਤਾ ਸੰਕਲਪ ਯਾਤਰਾ ਦਾ ਮੋਹਾਲੀ ਪਹੁਚੰਣ ‘ਤੇ ਫੁੱਲਾਂ ਦੀ ਵਰਖਾ ਨਾਲ ਸਵਾਗਤ

11 hours ago
ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

ਤੀਸਰਾ ਚਾਰ ਰੋਜ਼ਾ ਪੁਸਤਕ ਮੇਲਾ ਅਤੇ ਸਾਹਿਤ ਉਤਸਵ ; ਅੱਜ ਦਾ ਦਿਨ ਨਾਰੀ ਆਵਾਜ਼ ਨੂੰ ਰਿਹਾ ਸਮਰਪਿਤ

11 hours ago
Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab News:ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

11 hours ago
ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

ਲੈਫਟੀਨੈਂਟ ਜਨਰਲ ਰਾਜੀਵ ਘਈ ਨੇ ਗੜ੍ਹਵਾਲ ਸੈਕਟਰ ਵਿੱਚ ਫੌਜ ਦੀ ਜੰਗੀ ਤਿਆਰੀ ਦਾ ਲਿਆ ਜਾਇਜ਼ਾ 

11 hours ago
Hindi News
English News
Monday, November 23, 2026
No Result
View All Result
13 °c
Chandigarh
19 ° Tue
19 ° Wed
19 ° Thu
18 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਸਫਲ ਰੋਸ-ਪ੍ਰਦਰਸ਼ਨਾਂ ਨੇ ਕਿਸਾਨੀ-ਧਰਨਿਆਂ ‘ਚ ਜ਼ੋਸ਼ ਭਰਿਆ

June 27, 2021
in ਖਬਰਾਂ, ਖੇਤੀਬਾੜੀ, ਪੰਜਾਬ, ਰਾਸ਼ਟਰੀ
ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਸਫਲ ਰੋਸ-ਪ੍ਰਦਰਸ਼ਨਾਂ ਨੇ ਕਿਸਾਨੀ-ਧਰਨਿਆਂ ‘ਚ ਜ਼ੋਸ਼ ਭਰਿਆ

ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਸਫਲ ਰੋਸ-ਪ੍ਰਦਰਸ਼ਨਾਂ ਨੇ ਕਿਸਾਨੀ-ਧਰਨਿਆਂ ‘ਚ ਜ਼ੋਸ਼ ਭਰਿਆ

ਕਿਸਾਨ-ਆਗੂਆਂ ਵੱਲੋਂ ਪੰਜਾਬ-ਵਾਸੀਆਂ ਦਾ ਧੰਨਵਾਦ

ਖੇਤੀ-ਕਾਨੂੰਨ ਰੱਦ ਕਰਵਾਉਣ ਤੱਕ ਡਟੇ ਰਹਿਣ ਦਾ ਅਹਿਦ

ਕਿਸਾਨ-ਆਗੂਆਂ ਅਤੇ ਸਮਰਥਕਾਂ ‘ਤੇ ਪਰਚਿਆਂ ਦੀ ਸਖ਼ਤ ਨਿਖੇਧੀ

ਚੰਡੀਗੜ੍ਹ,27ਜੂਨ(ਵਿਸ਼ਵ ਵਾਰਤਾ)- :ਸੰਯੁਕਤ ਕਿਸਾਨ ਮੋਰਚੇ ਦੇ ਦੇਸ਼-ਵਿਆਪੀ ਸੱਦੇ ‘ਤੇ ਮਨਾਏ ਗਏ ‘ਖੇਤੀ ਬਚਾਓ-ਲੋਕਤੰਤਰ ਬਚਾਓ’ ਦਿਹਾੜੇ ਦੇ ਸਫ਼ਲ ਰੋਸ-ਪ੍ਰਦਰਸ਼ਨਾਂ ਨੇ ਕਿਸਾਨਾਂ ‘ਚ ਜ਼ੋਸ਼ ਭਰਿਆ ਹੈ। ਕਿਸਾਨ-ਅੰਦੋਲਨ ਦੇ 7 ਮਹੀਨੇ ਪੂਰੇ ਹੋਣ ‘ਤੇ ਬੀਤੇ ਦਿਨੀਂ ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਵੱਡੀਆਂ ਗਿਣਤੀਆਂ ‘ਚ ਗਵਰਨਰ ਹਾਊਸ ਵੱਲੋਂ ਸ਼ਾਂਤਮਈ, ਅਨੁਸ਼ਾਸਨੀ ਅਤੇ ਜਥੇਬੰਦਕ ਪ੍ਰਦਰਸ਼ਨ ਕੀਤਾ ਗਿਆ ਸੀ।
ਕਿਸਾਨ-ਆਗੂਆਂ ਨੇ ਸਫ਼ਲ ਪ੍ਰਦਰਸ਼ਨਾਂ ਲਈ ਮੀਡੀਆ, ਟਰੇਡ ਯੂਨੀਅਨਾਂ, ਮਜ਼ਦੂਰਾਂ, ਔਰਤਾਂ, ਨੌਜਵਾਨਾਂ, ਵਿਦਿਆਰਥੀਆਂ, ਸਾਹਿਤਕਾਰਾਂ, ਰੰਗਕਰਮੀਆਂ, ਟਰਾਂਂਸਪੋਰਟਰਾਂ, ਦੁਕਾਨਦਾਰਾਂ, ਵਪਾਰੀਆਂ ਸਮੇਤ ਹਰ ਵਰਗ ਦਾ ਧੰਨਵਾਦ ਕੀਤਾ ਹੈ, ਜਿਹਨਾਂ ਨੇ ਹੁਣ ਤੱਕ ਅੰਦੋਲਨ ਨੂੰ ਭਰਪੂਰ ਸਮਰਥਨ ਦਿੱਤਾ ਹੈ।
ਕਿਸਾਨ-ਆਗੂਆਂ ਨੇ ਚੰਡੀਗੜ੍ਹ ਪੁਲਿਸ ਵੱਲੋਂ ਕਿਸਾਨ ਆਗੂਆਂ ਅਤੇ ਸਮਰਥਕਾਂ ‘ਤੇ ਦਰਜ਼ ਕੀਤੇ ਪਰਚਿਆਂ ਦੀ ਸਖ਼ਤ ਨਿਖੇਧੀ ਕਰਦਿਆਂ ਤੁਰੰਤ ਰੱਦ ਕਰਨ ਦੀ ਮੰਗ ਕੀਤੀ ਹੈ।
ਕਿਸਾਨ ਆਗੂਆਂ ਬਲਬੀਰ ਸਿੰਘ ਰਾਜੇਵਾਲ, ਕੁਲਵੰਤ ਸਿੰਘ ਸੰਧੂ, ਡਾ. ਦਰਸ਼ਨਪਾਲ, ਨਿਰਭੈ ਸਿੰਘ ਢੁੱਡੀਕੇ, ਜਗਜੀਤ ਸਿੰਘ ਡੱਲੇਵਾਲ, ਹਰਜੀਤ ਰਵੀ, ਹਰਮੀਤ ਸਿੰਘ ਕਾਦੀਆਂ, ਹਰਿੰਦਰ ਸਿੰਘ ਲੱਖੋਵਾਲ, ਜੰਗਬੀਰ ਸਿੰਘ ਚੌਹਾਨ, ਹਰਜਿੰਦਰ ਟਾਂਡਾ, ਮੁਕੇਸ਼ ਚੰਦਰ, ਬੂਟਾ ਸਿੰਘ ਸ਼ਾਦੀਪੁਰ, ਨਿਰਵੈਰ ਸਿੰਘ ਡਾਲੇਕੇ, ਸਤਨਾਮ ਸਿੰਘ ਬਹਿਰੂ, ਬਲਦੇਵ ਸਿੰਘ ਨਿਹਾਲਗੜ੍ਹ, ਅਤੇ ਮਨਜੀਤ ਸਿੰਘ ਧਨੇਰ, ਗੁਰਬਖਸ਼ ਸਿੰਘ ਬਰਨਾਲਾ, ਰੁਲਦੂ ਸਿੰਘ ਮਾਨਸਾ, ਸੁਰਜੀਤ ਫੂਲ, ਪ੍ਰੇਮ ਸਿੰੰਘ ਭੰਗੂ, ਕੰਵਲਪ੍ਰੀਤ ਪਨੂੰ, ਐਡਵੋਕੇਟ ਕਿਰਨਜੀਤ ਸੇਖੋਂ, ਮੇਜਰ ਸਿੰਘ ਪੁੰਨਾਂਵਾਲ, ਸਤਨਾਮ ਸਿੰਘ ਸਾਹਨੀ, ਬੋਘ ਸਿੰਘ, ਬਲਵਿੰਦਰ ਔਲਖ, ਬਲਦੇਵ ਸਿੰਘ ਸਿਰਸਾ, ਹਰਪਾਲ ਸਿੰਘ ਸੰਘਾ, ਕਿਰਪਾ ਸਿੰਘ ਅਤੇ ਹਰਦੇਵ ਸਿੰਘ ਸੰਧੂ ਅਤੇ ਸਤਨਾਮ ਸਿੰਘ ਬਹਿਰੂ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੀ ਰਾਜਧਾਨੀ ਹੈ, ਇਥੇ ਰੋਸ-ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਲੋਕਤੰਤਰੀ ਹੱਕ ਹੈ, ਕਿਸਾਨਾਂ ਦਾ ਪ੍ਰਦਰਸ਼ਨ ਬਿਲਕੁਲ ਸ਼ਾਂਤਮਈ, ਅਨੁਸ਼ਾਸਨ ਅਤੇ ਜਥੇਬੰਦਕ ਸੀ। ਪਰ ਪੁਲਿਸ ਵੱਲੋਂ ਦਰਜ਼ ਕੀਤੇ ਪਰਚੇ ਨਿੰਦਣਯੋਗ ਹਨ, ਇਹ ਤੁਰੰਤ ਰੱਦ ਹੋਣੇ ਚਾਹੀਦੇ ਹਨ, ਨਹੀਂ ਤਾਂ ਕਿਸਾਨਾਂ ਨੂੰ ਸੰਘਰਸ਼ ਕਰਨਾ ਪਵੇਗਾ।
ਪੰਜਾਬ ਦੀਆਂ 32 ਕਿਸਾਨ-ਜਥੇਬੰਦੀਆਂ ਵੱਲੋਂ ਜਾਰੀ-ਪੱਕੇ ਧਰਨਿਆਂ ਦੇ 270ਵੇਂ ਦਿਨ ਕਿਸਾਨ ਦੁੱਗਣੇ ਜ਼ੋਸ਼ ‘ਚ ਵੇਖੇ ਗਏ।
ਪੰਜਾਬ ਭਰ ‘ਚ 108 ਥਾਵਾਂ- ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ, ਕਾਰਪੋਰੇਟ ਮਾਲਜ਼, ਰੇਲਵੇ ਪਾਰਕਾਂ, ਅਡਾਨੀਆਂ ਦੀ ਖੁਸ਼ਕ ਬੰਦਰਗਾਹ ਅਤੇ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਜਾਰੀ ਧਰਨਿਆਂ ‘ਚ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਦਾ ਬਿਆਨ ਨਿੰਦਣਯੋਗ ਹੈ, ਜੋ ਉਹ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਅਪੀਲ ਕਰ ਰਹੇ ਹਨ, ਜਦੋਂ ਕਿਸਾਨਾਂ ਦੀਆਂ ਮੰਗਾਂ ਦਾ ਕੋਈ ਹੱਲ ਹੋਇਆ ਹੀ ਨਹੀਂ, ਤਾਂ ਅੰਦੋਲਨ ਕਿਵੇਂ ਖ਼ਤਮ ਕੀਤਾ ਜਾ ਸਕਦਾ ਹੈ?
ਕਿਸਾਨ ਆਗੂਆਂ ਨੇ ਕਿਹਾ ਕਿ 3 ਖੇਤੀ ਕਾਨੂੰਨ , ਬਿਜ਼ਲੀ ਸੋਧ ਬਿਲ-2020 ਅਤੇ ਪਰਾਲੀ ਆਰਡੀਨੈਂਸ ਰੱਦ ਕਰਨ ਅਤੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ
(ਐਮਐਸਪੀ) ਦੀ ਗਰੰਟੀ ਲਈ ਕਾਨੂੰਨ ਬਣਾਉਣ ਤੱਕ ਅੰਦੋਲਨ ਜਾਰੀ ਰਹੇਗਾ।

Share199Tweet125SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

ਪਾਣੀ ਦਾ ਨਮੂਨਾ ਅਸੁਰੱਖਿਅਤ ਪਾਏ ਜਾਣ ‘ਤੇ FSSAI ਵੱਲੋਂ ਬਿਸਲੇਰੀ ਖਿਲਾਫ ਕਾਰਵਾਈ ਸ਼ੁਰੂ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - FSSAI ਨੇ ਦੱਸਿਆ ਕਿ ਉਸਨੇ ਪੈਕਬੰਦ ਪੀਣ ਵਾਲੇ ਪਾਣੀ ਦੀ ਮਸ਼ਹੂਰ ਨਿਰਮਾਤਾ ਕੰਪਨੀ...

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

Women’s Asian Champions Trophy :  ਮੌਜੂਦਾ ਚੈਂਪੀਅਨ ਭਾਰਤ ਨੇ ਥਾਈਲੈਂਡ ਨੂੰ 7-0 ਨਾਲ ਹਰਾਇਆ

by Navjot
November 23, 2026
0

ਭੋਪਾਲ, 23 ਨਵੰਬਰ (ਵਿਸ਼ਵ ਵਾਰਤਾ) - ਐਤਵਾਰ ਨੂੰ ਭੋਪਾਲ ਦੇ ਨੱਥੂ ਬਰਖੇੜਾ ਸਥਿਤ ਅੰਤਰਰਾਸ਼ਟਰੀ ਖੇਡ ਕੰਪਲੈਕਸ ਵਿੱਚ ਖੇਡੇ ਗਏ ਮੱਧ...

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

THOUGHT OF THE DAY :🙏🌸 ਅੱਜ ਦਾ ਵਿਚਾਰ 🌸🙏

by Navjot
November 23, 2026
0

ਚੰਡੀਗੜ੍ਹ, 23ਨਵੰਬਰ (ਵਿਸ਼ਵ ਵਾਰਤਾ)  💫💫ਸਫਲਤਾ ਦਾ ਮਤਲਬ ਸਿਰਫ਼ ਅੰਤਿਮ ਨਤੀਜਾ ਨਹੀਂ ਹੈ, ਸਗੋਂ ਇਸ ਦਾ ਮਤਲਬ ਉਹ ਹੈ ਜੋ ਤੁਸੀਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

ਭਾਰਤ-ਨੀਦਰਲੈਂਡ ਸਬੰਧ ਤਕਨਾਲੋਜੀ, ਸੈਮੀਕੰਡਕਟਰ ਅਤੇ ਰੱਖਿਆ ਖੇਤਰਾਂ ਤੱਕ ਫੈਲ ਰਹੇ ਹਨ: ਵਿਦੇਸ਼ ਮੰਤਰੀ ਜੈਸ਼ੰਕਰ

by Navjot
November 23, 2026
0

ਨਵੀਂ ਦਿੱਲੀ, 23 ਨਵੰਬਰ (ਵਿਸ਼ਵ ਵਾਰਤਾ) - ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਐਤਵਾਰ ਨੂੰ ਕਿਹਾ ਕਿ ਭਾਰਤ ਅਤੇ ਨੀਦਰਲੈਂਡ ਵਿਚਕਾਰ...

Most Popular

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

ਕੰਗਨਾ ਰਣੌਤ ਦੀ ਫਿਲਮ ‘Scary Picture’ ਦੀ ਪਹਿਲੀ ਝਲਕ ਜਾਰੀ

by Navjot
1 week ago
0

  ਹੈਦਰਾਬਾਦ, 13 ਨਵੰਬਰ (ਵਿਸ਼ਵ ਵਾਰਤਾ) - ਮਸ਼ਹੂਰ ਅਭਿਨੇਤਾ ਅਤੇ ਨਿਰਮਾਤਾ ਰਾਣਾ ਦੱਗੂਬਾਤੀ ਨੇ ਸ਼ੁੱਕਰਵਾਰ ਨੂੰ ਆਉਣ ਵਾਲੀ ਡਰਾਉਣੀ (ਹੌਰਰ)...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 