• Latest
  • Trending
‘ਚੰਗੇਰੀ’ ਨੌਜਵਾਨਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਨ ਲਈ ਅਹਿਮ ਕੜੀ ਬਣੀ

5 years ago
ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

22 seconds ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

4 minutes ago
ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

18 minutes ago
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

44 minutes ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ; ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਆਰਥਿਕਤਾ ਨੂੰ ਦੇਣਗੇ ਹੁਲਾਰਾ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨਗੇ

46 minutes ago
JEE Advanced 2026 ਦੇ ਨਤੀਜੇ ਜਾਰੀ, ਦੇਖੋ Toppers List

1 hour ago
ਹੱਥਾਂ ‘ਚ IPL ਟਰਾਫ਼ੀ ਤੇ ਚਿਹਰਿਆਂ ‘ਤੇ ਖ਼ੁਸ਼ੀ: RCB ਦੀ ਜਿੱਤ ਤੋਂ ਬਾਅਦ ਅਨੁਸ਼ਕਾ ਨੇ ਸ਼ੇਅਰ ਕੀਤੀ ਵਿਰਾਟ ਨਾਲ ਪਹਿਲੀ ਪੋਸਟ

ਪੰਜਾਬ ਵਿੱਚ ਪਹਿਲੀ ਵਾਰ ਗੰਨੇ ਦੇ 100 ਫੀਸਦੀ ਬਕਾਏ ਦਾ ਨਿਪਟਾਰਾ, ਭਗਵੰਤ ਮਾਨ ਸਰਕਾਰ ਨੇ ਸਾਲ 2025-26 ਦੇ ਪਿੜ੍ਹਾਈ ਸੀਜ਼ਨ ਦੌਰਾਨ ਕਿਸਾਨਾਂ ਨੂੰ 695.36 ਕਰੋੜ ਰੁਪਏ ਦਾ ਭੁਗਤਾਨ ਕੀਤਾ

2 hours ago
ਖੇਡ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਸਪੋਰਟਸ ਵੈਲਫ਼ੇਅਰ ਬੋਰਡ ਦੀ ਸਥਾਪਨਾ

ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਸ਼ਡਿਊਲ ਜਾਰੀ; 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ਼ ਕਰਨਗੇ ਘਰ-ਘਰ ਜਾ ਵੈਰੀਫਿਕੇਸ਼ਨ: ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ

ਐਸ.ਆਈ.ਆਰ ਸਬੰਧੀ ਆਮ ਜਨਤਾ ਦੀ ਸਹੂਲਤ ਲਈ ਜ਼ਿਲ੍ਹਾ ਪੱਧਰ ’ਤੇ ਹੈਲਪ ਡੈਸਕ ਸਥਾਪਤ

Hindi News
English News
Monday, June 1, 2026
No Result
View All Result
32 °c
Chandigarh
34 ° Tue
34 ° Wed
34 ° Thu
34 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

‘ਚੰਗੇਰੀ’ ਨੌਜਵਾਨਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਨ ਲਈ ਅਹਿਮ ਕੜੀ ਬਣੀ

June 27, 2021
in ਸਾਹਿਤਕ, ਖਬਰਾਂ, ਪੰਜਾਬ
‘ਚੰਗੇਰੀ’ ਨੌਜਵਾਨਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਨ ਲਈ ਅਹਿਮ ਕੜੀ ਬਣੀ

‘ਚੰਗੇਰੀ’ ਨੌਜਵਾਨਾਂ ਨੂੰ ਪੁਰਾਤਨ ਵਿਰਸੇ ਨਾਲ ਜੋੜਨ ਲਈ ਅਹਿਮ ਕੜੀ ਬਣੀ

ਲੇਖਕ ਸਰਾਂ ਦਾ ਕੀਤਾ ਸਨਮਾਨ

ਲੇਖਕ ਸਰਾਂ ਦਾ ਸਨਮਾਨ ਕਰਦੇ ਹੋਏ ਸੰਸਥਾ ਦੀ ਪ੍ਰਬੰਧਕ ਕਮੇਟੀ।

ਬੁਢਲਾਡਾ 27 ਜੂਨ(ਵਿਸ਼ਵ ਵਾਰਤਾ): ਮਨੁੱਖੀ ਜੀਵਨ ਵਿੱਚ ਅਲੋਪ ਹੋ ਚੁੱਕੀਆਂ ਨੈਤਿਕ ਕਦਰਾਂ ਕੀਮਤਾਂ ਨੂੰ ਉਭਾਰਣ ਵਾਲੀ ਪੁਸਤਕ ਚੰਗੇਰੀ ਨੂੰ ਲੋਕ ਅਰਪਿਤ ਕਰਨ ਤੋਂ ਬਾਅਦ ਇਸਦੇ ਲੇਖਕ ਨੂੰ ਭਰਵਾ ਸਹਿਯੌਗ ਮਿਲ ਰਿਹਾ ਹੈ। ਜਿਸ ਅਧੀਨ ਸਿੱਖਿਆ ਦੇ ਖੇਤਰ ਦੇ ਨਾਲ ਨਾਲ ਸਮਾਜ ਸੇਵੀ ਸੰਸਥਾਵਾਂ ਵੱਲੋਂ ਜਿੱਥੇ ਪੁਸਤਕ ਦੀ ਪ੍ਰਸੰਸਾ ਕੀਤੀ ਜਾ ਰਹੀ ਹੈ ਉੱਥੇ ਇਸਦੇ ਲੇਖਕ ਪੰਜਾਬੀ ਅਧਿਆਪਕ ਮਨਜਿੰਦਰ ਸਿੰਘ ਸਰਾਂ ਦੇ ਮਨੋਬਲ ਨੂੰ ਹੋਰ ਉੱਚਾ ਚੁੱਕਦਿਆਂ ਮਾਤਾ ਗੁਜਰੀ ਜੀ ਭਲਾਈ ਕੇਂਦਰ ਵੱਲੋਂ ਵਿਸ਼ੇਸ਼ ਸਨਮਾਨ ਦੇਣ ਲਈ ਚੰਗੇਰੀ ਦੇ ਬੈਨਰ ਹੇਠ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੋਕੇ ਤੇ ਸੰਸਥਾ ਦੇ ਆਗੂ ਮਾਸਟਰ ਕੁਲਵੰਤ ਸਿੰਘ ਨੇ ਕਿਹਾ ਕਿ ਮਾਨਵਤਾ ਦੀ ਸੇਵਾ ਦੇ ਨਾਲ ਨਾਲ ਨੈਤਿਕ ਕਦਰਾਂ ਕੀਮਤਾਂ ਨੂੰ ਸੰਭਾਲਣ ਲਈ ਨੌਜਵਾਨ ਪੀੜ੍ਹੀ ਨੂੰ ਇਸ ਚੰਗੇਰੀ ਪੁਸਤਕ ਨਾਲ ਜ਼ੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਸਾਡਾ ਨੌਜਵਾਨ ਪੁਰਾਤਨ ਵਿਰਸੇ ਤੋਂ ਕੋਹਾ ਦੂਰ ਹੁੰਦਾ ਜਾ ਰਿਹਾ ਹੈ। ਇਸ ਨੌਜਵਾਨ ਦੇ ਉੱਦਮ ਸਦਕਾ ਚੰਗੇਰੀ ਜੀਵਨ ਨਿਰਬਾਹ ਸਿਖਲਾਈ ਪੁਸਤਕ ਰਾਹੀਂ ਨੈਤਿਕ ਕਦਰਾਂ ਕੀਮਤਾ ਨੂੰ ਉਭਾਰਨ ਵਿੱਚ ਸਹਿਯੋਗ ਦੇ ਪਾਤਰ ਬਣਨਗੇ ਉਥੇ ਇਹ ਕਿਤਾਬ ਨੌਜਵਾਨਾਂ ਨੂੰ ਪੁਰਾਤਨ ਵਿਰਸੇ ਨਾਲ ਜ਼ੋੜਨ ਲਈ ਕੜੀ ਦਾ ਕੰਮ ਕਰੇਗੀ। ਇਸ ਮੌਕੇ ਤੇ ਪੁਸਤਕ ਚੰਗੇਰੀ ਦੇ ਲੇਖਕ ਮਨਜਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਮੁੱਖ ਉਦੇਸ਼ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਦੇ ਨਾਲ ਨਾਲ ਪੁਰਾਤਨ ਵਿਰਸੇ ਨਾਲ ਜ਼ੋੜਨਾ ਹੈ ਅਤੇ ਉਨ੍ਹਾਂ ਦੇ ਇਸ ਉਪਰਾਲੇ ਨੂੰ ਭਰਵਾ ਸਹਿਯੋਗ ਮਿਲ ਰਿਹਾ ਹੈ। ਇਸ ਮੌਕੇ ਬਲਦੇਵ ਸਿੰਘ ਸਰਾਂ, ਸਵਰਨ ਰਾਹੀਂ, ਕੇਵਲ ਸਿੰਘ ਢਿੱਲੋਂ, ਈ ਓ ਕੁਲਵਿੰਦਰ ਸਿੰਘ, ਨੱਥਾ ਸਿੰਘ ਆਦਿ ਹਾਜ਼ਰ ਸਨ।

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

by Ankit
June 1, 2026
0

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ...

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

by Jaspreet Kaur
June 1, 2026
0

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 1 ਜੂਨ 2026 (ਵਿਸ਼ਵ ਵਾਰਤਾ) – ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top...

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ ਅਹਿਮ ਮੀਟਿੰਗ

by Ankit
June 1, 2026
0

ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਮੋਹਾਲੀ ਨਗਰ ਨਿਗਮ ਚੋਣਾਂ ਲੜਨ ਵਾਲੇ ਸਾਰੇ ਉਮੀਦਵਾਰਾਂ ਅਤੇ ਸਾਬਕਾ ਕੌਂਸਲਰਾਂ ਨਾਲ ਕੀਤੀ...

ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

ਪੰਜਾਬ ਪੁਲਿਸ ਪ੍ਰਸ਼ਾਸ਼ਨ ‘ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ

by Jaspreet Kaur
June 1, 2026
0

ਪੰਜਾਬ ਪੁਲਿਸ ਪ੍ਰਸ਼ਾਸ਼ਨ 'ਚ ਬਹੁਤ ਵੱਡਾ ਫੇਰਬਦਲ! ਜਲੰਧਰ ਪੁਲਿਸ ਕਮਿਸ਼ਨਰ ਸਣੇ 11 ਆਈ.ਪੀ.ਐਸ. ਅਧਿਕਾਰੀਆਂ ਦਾ ਤਬਾਦਲਾ - SSP ਫਰੀਦਕੋਟ ਡਾ....

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ

by Ankit
June 1, 2026
0

ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਪੂਰੀ ਹਮਦਰਦੀ ਨਾਲ ਵਿਚਾਰਿਆ ਜਾਵੇਗਾ : ਹਰਚੰਦ ਸਿੰਘ ਬਰਸਟ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ...

Most Popular

Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ

by Ranjit Singh
2 weeks ago
0

Punjab: ਹਰਸਿਮਰਤ ਕੌਰ ਬਾਦਲ ਦਰਬਾਰ ਸਾਹਿਬ ਹੋਈ ਨਤਮਸਤਕ ਅੰਮ੍ਰਿਤਸਰ, 19 ਮਈ – ਬਠਿੰਡਾ ਤੋਂ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 