• Latest
  • Trending
ਦਲਿਤਾਂ ਨੂੰ ਅਪਵਿੱਤਰਤਾ ਦੇ ਕਾਲੇ ਦੌਰ ਵਿਚ ਧੱਕਣ ਦੀ ਕਾਂਗਰਸ ਤੇ ਭਾਜਪਾ ਦੀ ਗੰਦੀ ਸਿਆਸਤ ਦਾ ਮੁਕਾਬਲਾ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

5 years ago
ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

1 minute ago
ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

21 minutes ago
‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

44 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

57 minutes ago
ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

1 hour ago
ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

2 hours ago
USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

3 hours ago
Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Hindi News
English News
Saturday, September 19, 2026
No Result
View All Result
33 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਦਲਿਤਾਂ ਨੂੰ ਅਪਵਿੱਤਰਤਾ ਦੇ ਕਾਲੇ ਦੌਰ ਵਿਚ ਧੱਕਣ ਦੀ ਕਾਂਗਰਸ ਤੇ ਭਾਜਪਾ ਦੀ ਗੰਦੀ ਸਿਆਸਤ ਦਾ ਮੁਕਾਬਲਾ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

June 30, 2021
in ਖਬਰਾਂ, ਪੰਜਾਬ
ਦਲਿਤਾਂ ਨੂੰ ਅਪਵਿੱਤਰਤਾ ਦੇ ਕਾਲੇ ਦੌਰ ਵਿਚ ਧੱਕਣ ਦੀ ਕਾਂਗਰਸ ਤੇ ਭਾਜਪਾ ਦੀ ਗੰਦੀ ਸਿਆਸਤ ਦਾ ਮੁਕਾਬਲਾ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ
ਦਲਿਤਾਂ ਨੂੰ ਅਪਵਿੱਤਰਤਾ ਦੇ ਕਾਲੇ ਦੌਰ ਵਿਚ ਧੱਕਣ ਦੀ ਕਾਂਗਰਸ ਤੇ ਭਾਜਪਾ ਦੀ ਗੰਦੀ ਸਿਆਸਤ ਦਾ ਮੁਕਾਬਲਾ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ
ਜੇਕਰ ਰਵਨੀਤ ਬਿੱਟੂ ਤੇ ਹਰਦੀਪ ਪੂਰੀ ਤੇ ਕਾਰਵਾਈ ਨਾ ਹੋਈ ਤਾਂ ਦੂਜਾ ਪ੍ਰੋਗਰਾਮ ਦਿਆਂਗੇ
ਹਜ਼ਾਰਾਂ ਮੋਟਰਸਾਈਕਲ ਨਾਲ ਮੋਰਿੰਡਾ ਤੋਂ ਚਮਕੌਰ ਸਾਹਿਬ ਤੱਕ ਨਿਕਲੀ ਹਾਥੀ ਯਾਤਰਾ
ਦਲਿਤਾਂ ਨੂੰ ਅਪਵਿੱਤਰਤਾ ਦੇ ਕਾਲੇ ਦੌਰ ਵਿਚ ਧੱਕਣ ਦੀ ਕਾਂਗਰਸ ਤੇ ਭਾਜਪਾ ਦੀ ਗੰਦੀ ਸਿਆਸਤ ਦਾ ਮੁਕਾਬਲਾ ਕਰੇਗੀ ਬਸਪਾ – ਜਸਵੀਰ ਸਿੰਘ ਗੜ੍ਹੀ

ਮੋਰਿੰਡਾ/ਚਮਕੌਰ ਸਾਹਿਬ,30 ਜੂਨ, 2021 (ਵਿਸ਼ਵ ਵਾਰਤਾ);-ਪਿਛਲੇ ਦਿਨੀ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੇ ਗਠਜੋੜ ਨੂੰ ਸ੍ਰੀ ਅਨੰਦਪੁਰ ਸਾਹਿਬ ਤੇ ਸ੍ਰੀ ਚਮਕੌਰ ਸਾਹਿਬ ਨੂੰ ਪੰਥਕ ਤੇ ਪਵਿੱਤਰ ਦੱਸਣ ਦੇ ਬਹਾਨੇ ਸਮੁਚੇ ਦਲਿਤ ਪਛੜੇ ਬਹੁਜਨ ਸਮਾਜ ਨੂੰ ਅਪਵਿੱਤਰ ਤੇ ਗੈਰ ਪੰਥਕ ਗਰਦਾਨ ਦਿੱਤਾ ਜੋ ਕਿ ਦਲਿਤਾਂ ਪਛੜਿਆ ਨੂੰ ਮੁੜਕੇ ਅਪਵਿੱਤਰਤਾ ਦੇ ਕਾਲੇ ਦੌਰ ਵਿੱਚ ਧੱਕਣ ਦੀ ਕਾਂਗਰਸ ਤੇ ਭਾਜਪਾ ਦੀ ਗੰਦੀ ਸਿਆਸਤ ਦਾ ਮੁਜਾਹਰਾ ਹੈ ਜਿਸਦਾ ਡਟਕੇ ਮੁਕਾਬਲਾ ਬਹੁਜਨ ਸਮਾਜ ਪਾਰਟੀ ਕਰੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਅੱਜ ਪੰਜਾਬ ਵਿੱਚ ਪੂਰਾ ਬਹੁਜਨ ਸਮਾਜ ਇਸ ਗੱਲ ਦਾ ਜਵਾਬ ਕਾਂਗਰਸ ਤੇ ਭਾਜਪਾ ਤੋਂ ਮੰਗ ਰਿਹਾ ਹੈ ਕਿ ਜਿਸ ਦਲਿਤ ਸਮਾਜ ਦੇ ਭਾਈ ਜੈਤਾ ਜੀ (ਬਾਬਾ ਜੀਵਨ ਸਿੰਘ ਜੀ) ਨੇ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦੁਰ ਜੀ ਦਾ ਸੀਸ ਚਾਂਦਨੀ ਚੌਕ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਲਿਆਂਦਾ। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਦਲਿਤ ਸਮਾਜ ਨੂੰ (ਬਾਬਾ ਜੀਵਨ ਸਿੰਘ ਜੀ) ਗਲ ਨਾਲ ਲਗਾਕੇ ਰੰਗਰੇਟੇ ਗੁਰੂ ਕੇ ਬੇਟੇ ਦਾ ਖਿਤਾਬ ਦਿਤਾ ਅਤੇ ਦਸ਼ਮੇਸ਼ ਪਿਤਾ ਨੇ ਦਲਿਤ ਸਮਾਜ ਨੂੰ ਪਾਤਸ਼ਾਹੀ ਦੇਣ ਦਾ ਸੰਕਲਪ ਦਲਿਤ ਦੇ ਸੀਸ ਤੇ ਕਲਗੀ ਲਗਾਕੇ ਲਿਆ।
ਸ ਗੜ੍ਹੀ ਨੇ ਕਿਹਾ ਕਿ ਲੇਕਿਨ ਕਾਂਗਰਸ ਤੇ ਭਾਜਪਾ ਨੇ ਆਪਣੇ ਲੀਡਰਾਂ ਦੀ ਪਿੱਠ ਪੂਰੀ ਅਤੇ ਅੱਜ ਤੱਕ ਕੋਈ ਕਾਰਵਾਈ ਨਹੀਂ ਕੀਤੀ। ਜਿਸਦੇ ਰੋਸ ਵਜੋਂ ਅੱਜ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤੱਕ ਵਿਸ਼ਾਲ ਮੋਟਰ ਸਾਈਕਲ ਰੈਲੀ ਕੱਢੀ ਗਈ ਹੈ। ਜਿਸ ਵਿੱਚ ਹਜ਼ਾਰਾਂ ਮੋਟਰਸਾਈਕਲ ਤੇ ਨੀਲੇ ਝੰਡੇ ਲਗਾਕੇ ਹਜ਼ਾਰਾਂ ਨੌਜਵਾਨ ਕਾਂਗਰਸ ਭਾਜਪਾ ਦੇ ਅਕਾਸ਼ੀ ਗੂੰਜਦੇ ਮੁਰਦਾਬਾਦ ਦੇ ਨਾਅਰੇ ਲਗਾ ਰਹੇ ਸਨ। ਇਹ ਯਾਤਰਾ ਵੱਖ ਵੱਖ ਪਿੰਡਾਂ ਵਿਚੋਂ ਹੁੰਦੀ ਹੋਈ 4 ਘੰਟੇ ਦੀ ਲਗਾਤਾਰ ਕਹਿਰ ਦੀ ਧੁੱਪ ਤੇ ਗਰਮੀ ਵਿਚ ਸ਼੍ਰੀ ਚਮਕੌਰ ਸਾਹਿਬ ਵਿਖੇ ਖਤਮ ਹੋਈ।
ਇਸ ਮੌਕੇ ਸੂਬਾ ਉੱਪ ਪ੍ਰਧਾਨ ਹਰਜੀਤ ਸਿੰਘ ਲੌਂਗੀਆਂ, ਸੂਬਾ ਜਨਰਲ ਸਕੱਤਰ ਡਾ ਨਛੱਤਰ ਪਾਲ, ਰਾਜਾ ਰਾਜਿੰਦਰ ਸਿੰਘ ਨਨਹੇਰੀਆਂ, ਜ਼ਿਲਾ ਪ੍ਰਧਾਨ ਮਾਸਟਰ ਰਾਮ ਪਾਲ ਅਬਿਆਨਾ, ਸੁਰਿੰਦਰ ਪਾਲ ਸਹੋੜਾ, ਨਰਿੰਦਰ ਸਿੰਘ ਬਡਵਾਲੀ, ਡਾ ਜਸਪ੍ਰੀਤ ਸਿੰਘ, ਐਡਵੋਕੇਟ ਸ਼ਿਵ ਕਲਿਆਣ, ਜਰਨੈਲ ਸਿੰਘ ਸੁਰਤਾਪੁਰ, ਹਰਬੰਸ ਲਾਲ ਚਣਕੋਆ, ਜਸਵੀਰ ਸਿੰਘ ਓਲੀਆਪੁਰ, ਭੁਪਿੰਦਰ ਸਿੰਘ ਬੇਗ਼ਮਪੁਰੀ, ਸੁਭਾਸ਼ ਕੌਂਸਲਰ, ਮੋਹਨ ਸਿੰਘ ਰਾਹੋਂ, ਕੌਂਸਲਰ ਗੁਰਮੁਖ ਸਿੰਘ, ਚਰਨਜੀਤ ਸਿੰਘ ਦੇਵੀਗੜ੍ਹ ਆਦਿ ਸ਼ਾਮਿਲ ਸਨ।
Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

by Navjot
September 19, 2026
0

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ ਪ੍ਰਦਰਸ਼ਨਕਾਰੀਆਂ ਨੇ...

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

by Navjot
September 19, 2026
0

ਤਿਰੁਪਤੀ ਲੱਡੂ ਵਿਵਾਦ : ED ਨੇ 'ਸੁਕ੍ਰਿਤੀ ਫੂਡਜ਼' ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ ਹੈਦਰਾਬਾਦ, 19 ਸਤੰਬਰ (ਵਿਸ਼ਵ...

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

by Navjot
September 19, 2026
0

'ਗੋਲਮਾਲ 5' ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼ "ਹਾਸੇ ਅਤੇ ਖੁਸ਼ੀਆਂ" ਨਾਲ ਸਿਨੇਮਾਘਰਾਂ ਦੀ ਰੌਣਕ ਵਧਾਏਗੀ 'ਗੋਲਮਾਲ 5' - ਰੋਹਿਤ...

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

by Navjot
September 19, 2026
0

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ ਮਾਸਕੋ, 19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

by Navjot
September 19, 2026
0

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ ਪ੍ਰਦਰਸ਼ਨਕਾਰੀਆਂ ਨੇ...

Most Popular

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

by Ranjit Singh
4 weeks ago
0

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਚੰਡੀਗੜ੍ਹ, 25 ਅਗਸਤ (ਵਿਸ਼ਵ ਵਾਰਤਾ) – ਡੋਨਾਲਡ ਟਰੰਪ ਨੂੰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 