ਚੰਡੀਗੜ੍ਹ, 30 ਜਨਵਰੀ (ਵਿਸ਼ਵ ਵਾਰਤਾ) : ਭਾਰਤ ਦੇ ਆਜ਼ਾਦੀ ਸੰਘਰਸ਼ ਵਿੱਚ ਸ਼ਹਾਦਤਾਂ ਪਾਉਣ ਵਾਲੇ ਆਜ਼ਾਦੀ ਘੁਲਾਟੀਆਂ ਦੀ ਯਾਦ ਵਿੱਚ ਅੱਜ ਪੰਜਾਬ ਸਰਕਾਰ ਦੇ ਸਾਰੇ ਦਫ਼ਤਰਾਂ ਵਿੱਚ ਸਵੇਰੇ 11 ਵਜੇ ਦੋ ਮਿੰਟ ਦਾ ਮੌਨ ਰੱਖਿਆ ਗਿਆ।
ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਿਵਲ ਸਕੱਤਰੇਤ-1, ਚੰਡੀਗੜ੍ਹ ਦੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵਲੋਂ ਸਮੂਹਿਕ ਰੂਪ ਵਿੱਚ ਸਕੱਤਰੇਤ ਦੇ ਮੈਦਾਨ ‘ਤੇ ਇਕੱਤਰ ਹੋ ਕੇ ਦੇਸ਼ ਦੇ ਆਜ਼ਾਦੀ ਸੰਘਰਸ਼ ਵਿੱਚ ਜਾਨਾਂ ਵਾਰਨ ਵਾਲੇ ਸ਼ਹੀਦਾਂ/ਯੋਧਿਆਂ ਲਈ ਦੋ ਮਿੰਟ ਦਾ ਮੌਨ ਰੱਖਿਆ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ ਚੰਡੀਗੜ੍ਹ,29ਮਾਰਚ(ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਅੰਮ੍ਰਿਤਸਰ ਨੇ ਆਮ...