ਪੈਟਰੋਲ ਦੀਆਂ ਕੀਮਤਾਂ ਵਿੱਚ ਅੱਜ ਫਿਰ ਹੋਇਆ ਵਾਧਾ

ਚੰਡੀਗੜ੍ਹ, 2ਜੁਲਾਈ(ਵਿਸ਼ਵ ਵਾਰਤਾ) ਅੱਜ ਫਿਰ ਤੋਂ ਪੈਟਰੋਲੀਅਮ ਕੰਪਨੀਆਂ ਨੇ ਪੈਟਰੋਲ ਦੀ ਕੀਮਤ ਵਿਚ 40 ਪੈਸੇ ਦਾ ਵਾਧਾ ਕੀਤਾ ਹੈ, ਉਥੇ ਡੀਜ਼ਲ ਦੇ ਰੇਟ ਵਿਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ।ਚੇਨਈ ਵਿਚ ਵੀ ਪੈਟਰੋਲ 100 ਤੋਂ ਪਾਰ ਹੋ ਗਿਆ ਹੈ।ਇਸ ਦੇ ਨਾਲ ਹੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 99.16 ਰੁਪਏ ਪ੍ਰਤੀ ਲੀਟਰ ਤੇ ਪਹੁੰਚ ਗਈ ਹੈ। ਜਿਥੇ ਡੀਜ਼ਲ 89.18 ਰੁਪਏ ਪ੍ਰਤੀ ਲੀਟਰ ਹੈ।






















