• Latest
  • Trending
10 ਜੁਲਾਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ-ਜਿਲ੍ਹਾ ਤੇ ਸੈਸ਼ਨ ਜੱਜ

10 ਜੁਲਾਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ-ਜਿਲ੍ਹਾ ਤੇ ਸੈਸ਼ਨ ਜੱਜ

5 years ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

15 minutes ago
ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

28 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

33 minutes ago
Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

49 minutes ago
Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

1 hour ago
National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

2 hours ago
Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

2 hours ago
India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

3 hours ago
National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

National: NSA ਅਜੀਤ ਡੋਵਾਲ ਨੇ ਸਰਹੱਦ ’ਤੇ ਸ਼ਾਂਤੀ ਤੇ ਸਥਿਰਤਾ ਨੂੰ ਭਾਰਤ-ਚੀਨ ਰਿਸ਼ਤਿਆਂ ਲਈ ਦੱਸਿਆ ਅਹਿਮ

4 hours ago
Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

Punjab: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਮੁਲਾਜ਼ਮਾਂ ਨਾਲ ਸਰਕਾਰ ਦੀ ਅਹਿਮ ਮੀਟਿੰਗ ਅੱਜ

4 hours ago
India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

India Vs Sri Lanka: ਸ਼੍ਰੀਲੰਕਾ ਆਪਣੀ ਪਹਿਲੀ ਪਾਰੀ ਵਿੱਚ ਆਲ ਆਊਟ, ਭਾਰਤ ਨੇ ਦਿੱਤਾ ਫਾਲੋਆਨ

5 hours ago
Hindi News
English News
Wednesday, August 26, 2026
No Result
View All Result
34 °c
Chandigarh
31 ° Thu
30 ° Fri
32 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

10 ਜੁਲਾਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ-ਜਿਲ੍ਹਾ ਤੇ ਸੈਸ਼ਨ ਜੱਜ

July 2, 2021
in ਖਬਰਾਂ, ਪੰਜਾਬ
10 ਜੁਲਾਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ-ਜਿਲ੍ਹਾ ਤੇ ਸੈਸ਼ਨ ਜੱਜ

10 ਜੁਲਾਈ ਨੂੰ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ-ਜਿਲ੍ਹਾ ਤੇ ਸੈਸ਼ਨ ਜੱਜ

ਕੋਈ ਵੀ ਵਿਅਕਤੀ ਸਸਤਾ ਤੇ ਸੌਖਾ ਨਿਆਂ ਲੈਣ ਲਈ ਲੈ ਸਕਦਾ ਲੋਕ ਅਦਾਲਤ ਦਾ ਸਹਾਰਾ

flash2

ਅੰਮ੍ਰਿਤਸਰ, 2 ਜੁਲਾਈ – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਵਿਖੇ 10 ਜੁਲਾਈ ਨੂੰ ਜ਼ਿਲ੍ਹਾ ਕਚਿਹਰੀਆਂ ਵਿੱਚ ਨੈਸ਼ਨਲ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਸ ਸਬੰਧੀ ਪ੍ਰਸਾਸਨਿਕ ਅਤੇ ਪੁਲਸ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਹਰੇਕ ਤਰਾਂ ਦੇ ਕੇਸ ਵਿਚਾਰੇ ਜਾਣਗੇ। ਉਨਾਂ ਦੱਸਿਆ ਕਿ ਸਾਰੇ ਸਿਵਲ ਕੇਸਾਂ ਤੋਂ ਇਲਾਵਾ ਪਰਿਵਾਰਕ ਝਗੜਿਆਂ ਦੇ ਕੇਸ, ਬੈਂਕ ਨਾਲ ਕਰਜ਼ੇ ਦੇ ਕੇਸ, ਫੋਨ ਕੰਪਨੀਆਂ ਨਾਲ ਚੱਲਦੇ ਕੇਸ, ਬਿਜਲੀ ਤੇ ਪਾਣੀ, ਸਥਾਨਕ ਸਰਕਾਰਾਂ ਵਿਭਾਗ ਨਾਲ ਚੱਲਦੇ ਕੇਸਾਂ ਤੋਂ ਇਲਾਵਾ ਅਜਿਹੇ ਫੌਜਦਾਰੀ ਕੇਸ ਜਿਸ ਵਿਚ ਸ਼ਿਕਾਇਤ ਕਰਤਾ ਧਿਰ ਸਮਝੌਤਾ ਕਰਨ ਦੀ ਸਮਰੱਥਾ ਰੱਖਦੀ ਹੋਵੇ, ਇਸ ਅਦਾਲਤ ਵਿਚ ਨਿਪਟਾਏ ਜਾਣਗੇ।  ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਆਪਣੇ ਆਪਣੇ ਮਹਿਕਮੇ ਨਾਲ ਸਬੰਧਤ ਕੇਸ ਨੈਸ਼ਨਲ ਲੋਕ ਅਦਾਲਤ ਵਿਚ ਲੈ ਕੇ ਆਉਣ ਤਾਂ ਜੋ ਇੰਨ੍ਹਾਂ ਕੇਸਾਂ ਨੂੰ ਲੋਕ ਅਦਾਲਤ ਵਿਚ ਸੈਟਲ ਕੀਤਾ ਜਾ ਸਕੇ। ਉਨਾਂ ਦੱਸਿਆ ਕਿ  ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਨਾਲ ਦੇ ਨਾਲ ਤਹਿਸੀਲਾਂ ਜਿਵੇਂ ਕਿ ਅਜਨਾਲਾ ਤੇ ਬਾਬਾ ਬਕਾਲਾ ਵਿਖੇ ਵੀ  ਲਗਾਈ ਜਾ ਰਹੀ ਹੈ ਅਤੇ ਕੇਸਾਂ ਦਾ ਵੱਧ ਤੋਂ ਵੱਧ ਨਿਪਟਾਰੇ ਲਈ ਵੱਖ ਵੱਖ  ਬੈਂਚ ਬਣਾਏ ਗਏ ਹਨ। ਜਿਨ੍ਹਾਂ ਵਿੱਚੋਂ ਐਡੀਸ਼ਨਲ ਸੈਸ਼ਨ ਜੱਜ, ਚੀਫ ਜੂਡੀਸ਼ਅਲ ਮੈਜਿਸਟਰੇਟ,  ਸੀਨੀਅਰ ਡਵੀਜ਼ਨ ਅਤੇ ਜੂਨੀਅਰ ਡਵੀਜ਼ਨ ਦੇ ਜੱਜ ਬੈਠਣਗੇ।

ਉਨਾਂ ਨੇ ਦੱਸਿਆ ਕਿ ਲੋਕ ਅਦਾਲਤਾਂ ਵਿਚ ਆਪਸੀ ਸਹਿਮਤੀ ਨਾਲ ਸਦਾ ਲਈ  ਝਗੜਿਆਂ ਦਾ ਨਿਪਟਾਰਾ ਹੋ  ਜਾਂਦਾ ਹੈ ਅਤੇ ਦੋਹੇ ਧਿਰਾਂ ਖੁਸ਼ੀ ਖੁਸ਼ੀ ਆਪਣੇ ਘਰ ਜਾਂਦੀਆਂ ਹਨ।  ਉਨ੍ਹਾਂ ਕਿਹਾ ਕਿ ਫੋਜਦਾਰੀ ਕੇਸ ਜਿੰਨ੍ਹਾਂ ਵਿਚ ਰਾਜੀਨਾਮਾ ਹੁੰਦਾ ਹੈ ਉਹ ਕੇਸ ਵੀ ਲੋਕ ਅਦਾਲਤ ਵਿਚ ਆ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਹਿਟ ਐਡ ਰਨ ਕੇਸਾਂ ਵਿਚ ਕਾਨੂੰਨੀ ਵਾਰਿਸਾਂ ਅਤੇ  ਪੀੜਤ ਨੂੰ ਮੁਆਵਜਾ ਵੀ ਮਿਲ ਸਕਦਾ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦੇ ਫੈਸਲੇ ਵਿਰੁੱਧ ਕੋਈ ਵੀ ਅਪੀਲ ਦਾਇਰ ਨਹੀ ਕੀਤੀ ਜਾ ਸਕਦੀ।

ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਸ. ਪੁਸ਼ਪਿੰਦਰ ਸਿੰਘ ਨੇ ਅੰਮ੍ਰਿਤਸਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ  ਲੋਕ ਅਦਾਲਤ ਵਿਚ  ਆਪਣੇ  ਕੇਸਾਂ ਦੇ ਝਗੜਿਆਂ ਦੇ ਨਿਪਟਾਰੇ ਲਈ ਜ਼ਰੂਰ ਆਉਣ ਤਾਂ ਜੋ ਉਨ੍ਹਾਂ ਦੇ ਕੇਸਾਂ ਨੂੰ ਹੱਲ ਕੀਤਾ ਜਾ ਸਕੇ।

ਇਸ ਮੌਕੇ ਵੱਖ-ਵੱਖ ਵਿਭਾਗਾਂ ਅਤੇ ਬੈਂਕਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

by Navjot
August 26, 2026
0

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਜਲੰਧਰ ਦੇ ਕਰਤਾਰਪੁਰ ਇਲਾਕੇ ਵਿੱਚ ਸੇਂਟ...

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

by Navjot
August 26, 2026
0

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਤੇਲੰਗਾਨਾ ਦੇ...

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Navjot
August 26, 2026
0

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

by Ranjit Singh
August 26, 2026
0

Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) – ਸ੍ਰੀ ਆਨੰਦਪੁਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

by Navjot
August 26, 2026
0

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਜਲੰਧਰ ਦੇ ਕਰਤਾਰਪੁਰ ਇਲਾਕੇ ਵਿੱਚ ਸੇਂਟ...

Most Popular

IIT Delhi ਦੇ ਕਨਵੋਕੇਸ਼ਨ ਸਮਾਗਮ ‘ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ

IIT Delhi ਦੇ ਕਨਵੋਕੇਸ਼ਨ ਸਮਾਗਮ ‘ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ

by Ranjit Singh
3 weeks ago
0

IIT Delhi ਦੇ ਕਨਵੋਕੇਸ਼ਨ ਸਮਾਗਮ 'ਚ PM Modi ਨੇ ਵਿਦਿਆਰਥੀਆਂ ਨੂੰ ਦਿੱਤਾ ਸਫਲਤਾ ਦਾ ਮੰਤਰ ਨਵੀਂ ਦਿੱਲੀ, 8 ਅਗਸਤ (ਵਿਸ਼ਵ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 