• Latest
  • Trending
ਅੱਜ ਜਿਲੇ੍ਹ ਵਿੱਚ 250 ਥਾਂਵਾਂ ਤੇ ਲੱਗਣਗੇ ਮੈਗਾ ਵੈਕਸੀਨ ਕੈਂਪ – ਡਿਪਟੀ ਕਮਿਸ਼ਨਰ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 minutes ago
ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

15 minutes ago
ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

35 minutes ago
ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

48 minutes ago
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

1 hour ago
ਪੰਜਾਬ ਵਿੱਚ ਡੇਂਗੂ ਦੇ ਲਾਰਵੇ ‘ਤੇ ਡਰੋਨ ਰੱਖਣਗੇ ਪੈਣੀ ਨਜ਼ਰ

ਪੰਜਾਬ ਵਿੱਚ ਵਿਸ਼ੇਸ਼ ਗਹਿਰੀ ਸੁਧਾਈ 2026 ਸਫ਼ਲਤਾਪੂਰਵਕ ਮੁਕੰਮਲ: ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿਤਰਾ

2 hours ago
ਕ੍ਰਿਕਟ ਦਾ ਚੈਂਪੀਅਨ ਹੁਣ ਬਣੇਗਾ ਕੈਂਸਰ ਖ਼ਾਤਮੇ ਦਾ ਚੈਂਪੀਅਨ: ਯੁਵਰਾਜ ਸਿੰਘ ਪੰਜਾਬ ਵਿੱਚ ਵੱਡੇ ਪੱਧਰ ‘ਤੇ ਸਕ੍ਰੀਨਿੰਗ ਮੁਹਿੰਮ ਦੀ ਕਰਨਗੇ ਅਗਵਾਈ

ਪੀ.ਐਸ.ਆਈ.ਸੀ. ਨੇ ਰਾਜ ਪੱਧਰੀ ਆਰ.ਟੀ.ਆਈ. ਦਿਵਸ ਮਨਾਇਆ

ਇਤਿਹਾਸਕ ਪ੍ਰਾਪਤੀ: ਮਾਈ ਭਾਗੋ ਏ.ਐਫ.ਪੀ.ਆਈ. ਦੀਆਂ 17 ਮਹਿਲਾ ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ; ਭਾਰਤ ਦੇ ਕਿਸੇ ਵੀ ਸਰਕਾਰੀ ਅਦਾਰੇ ‘ਚੋਂ ਪਾਸ ਹੋਣ ਵਾਲੀਆਂ ਮਹਿਲਾਂ ਕੈਡਿਟਾਂ ਦੀ ਸਭ ਤੋਂ ਵੱਡੀ ਗਿਣਤੀ

ਮੰਤਰੀ ਮੋਹਿੰਦਰ ਭਗਤ ਵੱਲੋਂ ਮਾਊਂਟ ਵਿਊ ਇੰਟਰਨੈਸ਼ਨਲ ਸਕੂਲ ਦੇ ਸਾਲਾਨਾ ਸਮਾਰੋਹ ਵਿੱਚ ਸ਼ਿਰਕਤ, ਵਿਦਿਆਰਥੀਆਂ ਦੇ ਹੁਨਰ ਦੀ ਕੀਤੀ ਸ਼ਲਾਘਾ

ਗੈਂਗਸਟਰਾਂ ‘ਤੇ ਵਾਰ ਦਾ 265ਵਾਂ ਦਿਨ: ਪੰਜਾਬ ਪੁਲਿਸ ਵੱਲੋਂ 556 ਥਾਈਂ ਛਾਪੇਮਾਰੀ; 237 ਕਾਬੂ

Hindi News
English News
Monday, October 12, 2026
No Result
View All Result
23 °c
Chandigarh
26 ° Tue
25 ° Wed
26 ° Thu
25 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅੱਜ ਜਿਲੇ੍ਹ ਵਿੱਚ 250 ਥਾਂਵਾਂ ਤੇ ਲੱਗਣਗੇ ਮੈਗਾ ਵੈਕਸੀਨ ਕੈਂਪ – ਡਿਪਟੀ ਕਮਿਸ਼ਨਰ

July 2, 2021
in ਖਬਰਾਂ, ਪੰਜਾਬ
ਅੱਜ ਜਿਲੇ੍ਹ ਵਿੱਚ 250 ਥਾਂਵਾਂ ਤੇ ਲੱਗਣਗੇ ਮੈਗਾ ਵੈਕਸੀਨ ਕੈਂਪ – ਡਿਪਟੀ ਕਮਿਸ਼ਨਰ

ਅੱਜ ਜਿਲੇ੍ਹ ਵਿੱਚ 250 ਥਾਂਵਾਂ ਤੇ ਲੱਗਣਗੇ ਮੈਗਾ ਵੈਕਸੀਨ ਕੈਂਪ – ਡਿਪਟੀ ਕਮਿਸ਼ਨਰ

ਆਪਣੇ ਨੇੜੇ ਦੇ ਸਿਹਤ ਕੇਂਦਰ ਵਿੱਚ ਜਾ ਕੇ ਲਗਾਓ ਕਰੋਨਾ ਬਚਾਓ ਟੀਕਾ

ਅੱਜ ਜਿਲੇ੍ਹ ਵਿੱਚ 250 ਥਾਂਵਾਂ ਤੇ ਲੱਗਣਗੇ ਮੈਗਾ ਵੈਕਸੀਨ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 2 ਜੁਲਾਈ: ਕਰੋਨਾ ਤੋਂ ਬਚਾਓ ਦਾ ਟੀਕਾ ਲਗਵਾਉਣ ਲਈ ਜਿਲ੍ਹਾ ਪ੍ਰਸਾਸ਼ਨ ਨੇ ਘਰ-ਘਰ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਹੈ ਜਿਸ ਤਹਿਤ ਅੱਜ 3 ਜੁਲਾਈ ਨੂੰ ਜਿਲੇ੍ਹ ਦੀਆਂ 250 ਥਾਂਵਾਂ ਉੱਤੇ ਮੈਗਾ ਵੈਕਸੀਨ ਕੈਂਪ ਲਗਾ ਕੇ ਵੱਧ ਤੋਂ ਵੱਧ ਲੋਕਾਂ ਨੂੰ ਮਹਾਂਮਾਰੀ ਤੋਂ ਬਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਕੰਮ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਡਿਊਟੀ ਲਗਾ ਦਿੱਤੀ ਹੈ ਜੋ ਕਿ ਆਪਣੇ ਆਪਣੇ ਖੇਤਰ ਵਿੱਚ ਲੋਕਾਂ ਨੂੰ ਟੀਕਾਕਰਨ ਕੈਂਪ ਲਈ ਪੇ੍ਰਰਿਤ ਕਰਕੇ ਲਿਆਉਣਗੇ।

ਸ੍ਰ ਖਹਿਰਾ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਮੈਡਮ ਰੂਹੀ ਡੱਗ ਦੀ ਅਗਵਾਈ ਹੇਠ ਟੀਮਾਂ ਗਠਿਤ ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸ਼ਹਿਰ ਵਿੱਚ ਐਸ:ਡੀ:ਐਮ ਅੰਮ੍ਰਿਤਸਰ –1 ਇਸ ਦੇ ਇੰਚਾਰਜ ਹੋਣਗੇ ਜਿੰਨਾਂ ਹੇਠ ਜਿਲ੍ਹਾ ਹਸਪਤਾਲ ਅਰਬਨ ਕਮਿਊਨਟੀ ਹੈਲਥ ਸੈਂਟਰ ਨਰਾਇਣਗੜ੍ਹ, ਢਾਬ ਖਟੀਕਾ, ਗੇਟ ਹਕੀਮਾਂ, ਭਗਤਾਂ ਵਾਲਾ, ਰਾਮਬਾਗ, ਗਵਾਲਮੰਡੀ ਹਨ। ਇਸੇ ਤਰ੍ਹਾਂ ਵਧੀਕ ਕਮਿਸ਼ਨਰ ਨਗਰ ਨਿਗਮ ਦੀ ਅਗਵਾਈ ਹੇਠ ਅਰਬਨ ਪ੍ਰਾਇਮਰੀ ਹੈਲਥ ਛੇਹਰਟਾ, ਹਰੀਪੁਰਾ, ਕੋਟ ਖਾਲਸਾ, ਪੁਤਲੀਘਰ, ਜੋਧ ਨਗਰ, ਬਸੰਤ ਐਵੀਨਿਊ, ਗੋਬਿੰਦ ਨਗਰ, ਭੱਦਰਕਾਲੀ, ਲੋਹਗੜ੍ਹ ਆਦਿ ਸਥਾਨ ਦੀ ਨਿਗਰਾਨੀ ਕਰਨਗੇ। ਸ੍ਰ ਖਹਿਰਾ ਨੇ ਦੱਸਿਆ ਕਿ ਇਸੇ ਤਰ੍ਹਾਂ ਹੀ ਐਸ:ਡੀ:ਐਮ ਅੰਮ੍ਰਿਤਸਰ-2,  ਬਾਬਾ ਬਕਾਲਾ, ਅਜਨਾਲਾ, ਮਜੀਠਾ ਆਪੋ ਆਪਣੇ ਇਲਾਕੇ ਵਿੱਚ ਪੈਂਦੇ ਸਾਰੇ ਪ੍ਰਾਇਮਰੀ  ਸਿਹਤ ਕੇਂਦਰਾਂ ਵਿਖੇ ਇਹ ਕੈਂਪ ਲਗਾ ਕੇ ਲੋਕਾਂ ਨੂੰ ਕਰੋਨਾ ਤੋਂ ਬਚਾਉਣ ਲਈ ਟੀਕੇ ਲਗਵਾਉਣਗੇ। ਸ੍ਰ ਖਹਿਰਾ ਨੇ ਦੱਸਿਆ ਪ੍ਰਸਾਸ਼ਨ ਵੱਲੋਂ ਇਨਾਂ ਅਧਿਕਾਰੀਆਂ ਦੀ ਸਹਾਇਤਾ ਲਈ ਅੱਗੇ ਵੀ ਹਰੇਕ ਸਰਕਾਰੀ  ਸਿਹਤ ਕੇਂਦਰ ਅਨੁਸਾਰ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ ਅਤੇ ਪ੍ਰਤੇਕ ਅਧਿਕਾਰੀ ਨੂੰ 1000 ਟੀਕੇ ਲਗਾਉਣ ਦਾ ਟੀਚਾ ਦਿੱਤਾ ਗਿਆ ਹੈ। ਸ੍ਰ ਖਹਿਰਾ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਫਵਾਹਾ ਤੋਂ ਬਚਣ ਅਤੇ ਇਸ ਮਹਾਂਮਾਰੀ ਤੇ ਜਿੱਤ ਪਾਉਣ ਲਈ ਕਰੋਨਾ ਦਾ ਟੀਕਾ ਜਰੁੂਰ ਲਗਵਾਉਣ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ ‘ਚ ਵਿਕਿਆ 0001

by Jaspreet Kaur
October 12, 2026
0

ਫੈਂਸੀ ਨੰਬਰਾਂ ਦਾ ਵਧਿਆ ਕਰੇਜ਼! 21.31 ਲੱਖ ਰੁਪਏ 'ਚ ਵਿਕਿਆ 0001 ਚੰਡੀਗੜ੍ਹ, 12 ਅਕਤੂਬਰ, 2026 (ਵਿਸ਼ਵ ਵਾਰਤਾ) : ਚੰਡੀਗੜ੍ਹ ਵਿੱਚ...

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ

by Jaspreet Kaur
October 12, 2026
0

ਛੇ ਰਾਜਾਂ ਨੂੰ ਮਿਲੇ ਨਵੇਂ Governor: ਰਾਸ਼ਟਰਪਤੀ ਨੇ ਨਵੇਂ ਰਾਜਪਾਲਾਂ ਦੀ ਨਿਯੁਕਤੀ ਨੂੰ ਦਿੱਤੀ ਮਨਜ਼ੂਰੀ ਨਵੀ ਦਿੱਲੀ, 12 ਅਕਤੂਬਰ 2026...

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ

by Jaspreet Kaur
October 12, 2026
0

ਅੰਮ੍ਰਿਤਸਰ ਦੱਖਣੀ ਵਿੱਚ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਬਾਕਸਡ ਕ੍ਰਿਕਟ ਅਤੇ ਫੁੱਟਬਾਲ ਸਟੇਡੀਅਮ ਲੋਕ ਅਰਪਿਤ - ਅੰਮ੍ਰਿਤਸਰ ਦੱਖਣੀ ਕ੍ਰਿਕੇਟ ਲੀਗ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 12, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 12 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Asian Games ‘ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ

by Ranjit Singh
3 weeks ago
0

Asian Games 'ਚ ਭਾਰਤ ਨੂੰ ਤੀਜਾ ਤਗਮਾ: ਪੁਰਸ਼ ਟੀਮ ਨੇ ਨਿਸ਼ਾਨੇਬਾਜ਼ੀ ਵਿੱਚ ਜਿੱਤਿਆ ਚਾਂਦੀ ਦਾ ਤਗਮਾ ਨਵੀਂ ਦਿੱਲੀ, 21 ਸਤੰਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 