• Latest
  • Trending
ਇਕ ਦਿਨ ਵਿੱਚ 50000 ਖੁਰਾਕਾਂ ਦੇਣ ਲਈ ਮੈਗਾ ਟੀਕਾਕਰਨ ਮੁਹਿੰਮ ਕੱਲ (3 ਜੁਲਾਈ ਨੂੰ)

ਇਕ ਦਿਨ ਵਿੱਚ 50000 ਖੁਰਾਕਾਂ ਦੇਣ ਲਈ ਮੈਗਾ ਟੀਕਾਕਰਨ ਮੁਹਿੰਮ ਕੱਲ (3 ਜੁਲਾਈ ਨੂੰ)

5 years ago
ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

5 hours ago
ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

6 hours ago
ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 264ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 222 ਕਾਬੂ

6 hours ago
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ – CM ਭਗਵੰਤ ਸਿੰਘ ਮਾਨ

6 hours ago
‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

‘ਭਲਕੇ ਸੁਪਰੀਮ ਕੋਰਟ ਤੱਕ ਮਾਰਚ’- ਰਾਹੁਲ ਗਾਂਧੀ ਨੇ ਕੀਤਾ ਵੱਡਾ ਐਲਾਨ

6 hours ago
ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

ਜਨਮ ਦਿਨ ਦੀ ਪਾਰਟੀ ਦੌਰਾਨ Firing,ਇੱਕ ਮਹਿਲਾ ਦੀ ਮੌਤ

6 hours ago
IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

IND vs WI ਤੀਜਾ ਟੀ-20 : ਵੈਸਟਇੰਡੀਜ਼ ਨੇ ਟਾਸ ਜਿੱਤ ਕੇ ਚੁਣੀ ਗੇਂਦਬਾਜ਼ੀ, ਜਾਣੋ ਦੋਵਾਂ ਟੀਮਾਂ ਦੀ ਪਲੇਇੰਗ 11

8 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

ਦਿੱਲੀ-ਚੇਨਈ ਇੰਡੀਗੋ ਉਡਾਣ ਦੀ ਹੈਦਰਾਬਾਦ ‘ਚ Emergency ਲੈਂਡਿੰਗ

8 hours ago
ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

ਪਰਗਟ ਸਿੰਘ ਨੇ ਸੰਭਾਲੀ ਪੰਜਾਬ ਕਾਂਗਰਸ ਦੀ ਕਮਾਨ; ਕਾਂਗਰਸ ਭਵਨ ‘ਚ ਇਕੱਠੇ ਹੋਏ ਆਗੂ ਅਤੇ ਵਰਕਰ

9 hours ago
Hindi News
English News
Monday, October 12, 2026
No Result
View All Result
19 °c
Chandigarh
26 ° Tue
25 ° Wed
24 ° Thu
24 ° Fri
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਇਕ ਦਿਨ ਵਿੱਚ 50000 ਖੁਰਾਕਾਂ ਦੇਣ ਲਈ ਮੈਗਾ ਟੀਕਾਕਰਨ ਮੁਹਿੰਮ ਕੱਲ (3 ਜੁਲਾਈ ਨੂੰ)

July 2, 2021
in ਖਬਰਾਂ, ਪੰਜਾਬ
ਇਕ ਦਿਨ ਵਿੱਚ 50000 ਖੁਰਾਕਾਂ ਦੇਣ ਲਈ ਮੈਗਾ ਟੀਕਾਕਰਨ ਮੁਹਿੰਮ ਕੱਲ (3 ਜੁਲਾਈ ਨੂੰ)

ਇਕ ਦਿਨ ਵਿੱਚ 50000 ਖੁਰਾਕਾਂ ਦੇਣ ਲਈ ਮੈਗਾ ਟੀਕਾਕਰਨ ਮੁਹਿੰਮ ਕੱਲ (3 ਜੁਲਾਈ ਨੂੰ)

80 ਮੋਬਾਇਲ ਟੀਮਾਂ ਦੀ ਤਾਇਨਾਤੀ ਦੇ ਨਾਲ ਜ਼ਿਲ੍ਹੇ ਭਰ ਵਿੱਚ 140 ਸਥਾਨਾਂ ‘ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ

ਕੋਰੋਨਾ ਵਾਇਰਸ ਦੀ ਤੀਜੀ ਲਹਿਰ ਨੂੰ ਰੋਕਣ ਲਈ ਲੋਕਾਂ ਨੂੰ ਕੋਵਿਡ ਪ੍ਰੋਟੋਕਾਲ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਕੀਤੀ ਅਪੀਲ

ਇਕ ਦਿਨ ਵਿੱਚ 50000 ਖੁਰਾਕਾਂ ਦੇਣ ਲਈ ਮੈਗਾ ਟੀਕਾਕਰਨ ਮੁਹਿੰਮ ਕੱਲ (3 ਜੁਲਾਈ ਨੂੰ)

ਜਲੰਧਰ, 2 ਜੁਲਾਈ :   ਜਲੰਧਰ ਪ੍ਰਸ਼ਾਸਨ ਵੱਲੋਂ ਇਕ ਦਿਨ ਵਿੱਚ ਕੋਵਿਡ-19 ਵੈਕਸੀਨ ਦੀਆਂ 50000 ਖੁਰਾਕਾਂ ਦੇਣ ਲਈ ਸ਼ਨੀਵਾਰ (3 ਜੁਲਾਈ ਨੂੰ) ਮੈਗਾ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ 80 ਮੋਬਾਇਲ ਟੀਮਾਂ ਦੀ ਤਾਇਨਾਤੀ ਦੇ ਨਾਲ ਜ਼ਿਲ੍ਹੇ ਭਰ ਵਿਚ ਲਗਭਗ 140 ਸਥਾਨਾਂ ‘ਤੇ ਟੀਕਾਕਰਨ ਕੈਂਪ ਲਗਾਏ ਜਾਣਗੇ।

            ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸ਼ਨੀਵਾਰ ਨੂੰ ਵੱਡੀ ਗਿਣਤੀ ਵਿੱਚ ਕੈਂਪ ਲਗਾਏ ਜਾ ਰਹੇ ਹਨ, ਜਿਥੇ ਯੋਗ ਲਾਭਪਾਤਰੀਆਂ ਨੂੰ ਲਗਭਗ 50000 ਖੁਰਾਕ ਦਿੱਤੀ ਜਾਵੇਗੀ, ਜਿਸ ਲਈ ਕੋਵਿਡ-19 ਵੈਕਸੀਨ ਦੀ ਨਵੀਂ ਖੇਪ ਜਲੰਧਰ ਪਹੁੰਚ ਚੁੱਕੀ ਹੈ।

            ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੂਹ ਅਧਿਕਾਰੀਆਂ ਨੂੰ ਜ਼ਿਲ੍ਹੇ ਦੇ ਲਗਭਗ ਹਰ ਖੇਤਰ ਵਿੱਚ ਲਾਭਪਾਤਰੀਆਂ ਦੀ ਵੱਧ ਤੋਂ ਵੱਧ ਕਵਰੇਜ ਲਈ ਟੀਕਾਕਰਨ ਕੈਂਪ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਵੈਕਸੀਨ ਆਮ ਹਾਲਾਤ ਵੱਲ ਪਰਤਣ ਦਾ ਇਕ ਮਾਤਰ ਤਰੀਕਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸੰਭਾਵੀ ਤੀਜੀ ਲਹਿਰ ਦੇ ਆਉਣ ਤੋਂ ਪਹਿਲਾਂ ਹਰੇਕ ਯੋਗ ਲਾਭਾਪਤਰੀ ਦੇ ਟੀਕਾਕਰਨ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਵੱਲੋਂ ਪਹਿਲਾਂ ਹੀ ਲੋਕਾਂ ਨੂੰ ਵੈਕਸੀਨ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਵਾਇਰਸ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਲਈ ਹਰੇਕ ਦਾ ਟੀਕਾਕਰਨ ਕੀਤਾ ਜਾ ਸਕੇ।

            ਸ਼੍ਰੀ ਥੋਰੀ ਨੇ ਇਨ੍ਹਾਂ ਕੈਂਪਾਂ ਨੂੰ ਵੱਡੇ ਪੱਧਰ ‘ਤੇ ਸਫ਼ਲ ਬਣਾਉਣ ਲਈ ਲੋਕਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਹੀ ਇਸ ਮੁਹਿੰਮ ਨੂੰ ਕਾਮਯਾਬ ਕੀਤਾ ਜਾ ਸਕਦਾ ਹੈ।

            ਉਨ੍ਹਾਂ ਕਿਹਾ ਕਿ ਵਾਇਰਸ ਅਜੇ ਵੀ ਸਾਡੇ ਵਿਚਕਾਰ ਹੈ, ਜਿਸ ਲਈ ਸਾਨੂੰ ਬਹੁਤ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਲੋਕਾਂ ਨੂੰ ਮਾਸਕ ਪਹਿਨਣ, ਸਮਾਜਿਕ ਦੂਰੀ ਬਣਾਈ ਰੱਖਣ ਅਤੇ ਹੱਥਾਂ ਦੀ ਸਫਾਈ ਸਮੇਤ ਕੋਵਿਡ-19 ਸਬੰਧੀ ਢੁੱਕਵੇਂ ਵਿਵਹਾਰ ਦੀ ਪਾਲਣਾ ਨੂੰ ਜਾਰੀ ਰੱਖਣ ਲਈ ਵੀ ਕਿਹਾ ।

            ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਵਲ ਸਰਜਨ ਡਾ. ਬਲਵੰਤ ਸਿੰਘ, ਡੀ.ਆਈ.ਓ. ਰਾਕੇਸ਼ ਚੋਪੜਾ, ਐਸ.ਡੀ.ਐਮ. ਜੈ ਇੰਦਰ ਸਿੰਘ ਅਤੇ ਹੋਰ ਵੀ ਮੌਜੂਦ ਸਨ।

Tags: Healthpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

by Jaspreet Kaur
October 11, 2026
0

ਰਿਆਦ 'ਚ ਹੋਏ ਹਮਲੇ 'ਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਵੀ ਦਿੱਲੀ, 11 ਅਕਤੂਬਰ (ਵਿਸ਼ਵ ਵਾਰਤਾ) – ਸਊਦੀ ਅਰਬ 'ਤੇ...

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
October 11, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 11 ਅਕਤੂਬਰ (ਵਿਸ਼ਵ ਵਾਰਤਾ) – ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

ਮੈਡ ਸੰਧੂ ਕਤਲ ਮਾਮਲੇ ‘ਚ 3 ਹੋਰ ਮੁਲਜ਼ਮ ਕਾਬੂ

by Jaspreet Kaur
October 11, 2026
0

ਮੈਡ ਸੰਧੂ ਕਤਲ ਮਾਮਲੇ 'ਚ 3 ਹੋਰ ਮੁਲਜ਼ਮ ਕਾਬੂ ਚੰਡੀਗੜ੍ਹ, 11 ਅਕਤੂਬਰ 2026 (ਵਿਸ਼ਵ ਵਾਰਤਾ): ਮੈਡ ਸੰਧੂ ਕਤਲ ਮਾਮਲੇ 'ਚ...

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

ਤਰਨਤਾਰਨ ‘ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ

by Jaspreet Kaur
October 11, 2026
0

ਤਰਨਤਾਰਨ 'ਚ ਵੱਡੀ ਵਾਰਦਾਤ: ਏ.ਐੱਸ.ਆਈ. ਦਾ ਗੋਲੀਆਂ ਮਾਰ ਕੇ ਕਤਲ; ਹਮਲਾਵਰ ਫਰਾਰ ਅੰਮ੍ਰਿਤਸਰ, 11 ਅਕਤੂਬਰ 2026 (ਵਿਸ਼ਵ ਵਾਰਤਾ): ਤਰਨਤਾਰਨ 'ਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

ਰਿਆਦ ‘ਚ ਹੋਏ ਹਮਲੇ ‘ਚ ਇੱਕ ਭਾਰਤੀ ਨਾਗਰਿਕ ਦੀ ਮੌਤ

by Jaspreet Kaur
October 11, 2026
0

ਰਿਆਦ 'ਚ ਹੋਏ ਹਮਲੇ 'ਚ ਇੱਕ ਭਾਰਤੀ ਨਾਗਰਿਕ ਦੀ ਮੌਤ ਨਵੀ ਦਿੱਲੀ, 11 ਅਕਤੂਬਰ (ਵਿਸ਼ਵ ਵਾਰਤਾ) – ਸਊਦੀ ਅਰਬ 'ਤੇ...

Most Popular

ਓਮਾਨ ਨੇੜੇ ਜਹਾਜ਼ ‘ਤੇ ਹਮਲਾ ; ਇੱਕ ਭਾਰਤੀ ਦੀ ਮੌਤ, 19 ਨੂੰ ਬਚਾਇਆ ਗਿਆ

ਓਮਾਨ ਨੇੜੇ ਜਹਾਜ਼ ‘ਤੇ ਹਮਲਾ ; ਇੱਕ ਭਾਰਤੀ ਦੀ ਮੌਤ, 19 ਨੂੰ ਬਚਾਇਆ ਗਿਆ

by Navjot
3 weeks ago
0

ਓਮਾਨ ਨੇੜੇ ਜਹਾਜ਼ 'ਤੇ ਹਮਲਾ ; ਇੱਕ ਭਾਰਤੀ ਦੀ ਮੌਤ, 19 ਨੂੰ ਬਚਾਇਆ ਗਿਆ ਚੰਡੀਗੜ੍ਹ, 24 ਸਤੰਬਰ (ਵਿਸ਼ਵ ਵਾਰਤਾ)  ਭਾਰਤ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 