• Latest
  • Trending
ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਕੇ ਕੌਮੀ ਲੋਕ ਅਦਾਲਤ ਰਾਹੀਂ ਨਿਪਟਾਉਣ ਲਈ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ ਦਾ ਨਿਵੇਕਾਲਾ ਉਪਰਾਲਾ

ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਕੇ ਕੌਮੀ ਲੋਕ ਅਦਾਲਤ ਰਾਹੀਂ ਨਿਪਟਾਉਣ ਲਈ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ ਦਾ ਨਿਵੇਕਾਲਾ ਉਪਰਾਲਾ

5 years ago
ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

30 minutes ago
ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

1 hour ago
ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

2 hours ago
ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

3 hours ago
ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ; 6 ਲੋਕਾਂ ਦੀ ਮੌਤ, ਕਈ ਜ਼ਖਮੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

Punjab: MP ਮਲਵਿੰਦਰ ਸਿੰਘ ਕੰਗ ਨੇ ਵੱਲੋਂ ਗਮਾਡਾ ਦਫ਼ਤਰ ਘੇਰਨ ਦਾ ਐਲਾਨ

3 hours ago
Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

Punjab: ਫਤਿਹਗੜ੍ਹ ਸਾਹਿਬ ’ਚ ਦਰਦਨਾਕ ਸੜਕ ਹਾਦਸਾ, ਪਤੀ-ਪਤਨੀ ਦੀ ਮੌਤ

3 hours ago
National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

National: ਤਿੱਬਤ ਵੱਲੋਂ ਆਏ ਹੜ੍ਹ ਨੇ ਨੇਪਾਲ ਵਿੱਚ ਮਚਾਈ ਤਬਾਹੀ, 9 ਪੁਲਿਸ ਮੁਲਾਜ਼ਮ ਲਾਪਤਾ

4 hours ago
Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

Entertainment: ਕ੍ਰਿਤੀ ਸੈਨਨ ਦਾ ਰੱਖੜੀ ਵਾਲਾ ਇਸ਼ਤਿਹਾਰ ਵਿਵਾਦ ਮਗਰੋਂ ਹਟਾਇਆ ਗਿਆ

5 hours ago
India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

India Vs Sri Lanka: ਫ਼ਾਲੋਆਨ ਖੇਡ ਰਹੀ ਸ਼੍ਰੀਲੰਕਾ ਨੇ ਲੰਚ ਤੱਕ ਦੋ ਵਿਕਟਾਂ ਗੁਆਈਆਂ

5 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

6 hours ago
Hindi News
English News
Wednesday, August 26, 2026
No Result
View All Result
33 °c
Chandigarh
31 ° Thu
31 ° Fri
32 ° Sat
31 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਕੇ ਕੌਮੀ ਲੋਕ ਅਦਾਲਤ ਰਾਹੀਂ ਨਿਪਟਾਉਣ ਲਈ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ ਦਾ ਨਿਵੇਕਾਲਾ ਉਪਰਾਲਾ

July 3, 2021
in ਖਬਰਾਂ, ਪੰਜਾਬ
ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਕੇ ਕੌਮੀ ਲੋਕ ਅਦਾਲਤ ਰਾਹੀਂ ਨਿਪਟਾਉਣ ਲਈ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ ਦਾ ਨਿਵੇਕਾਲਾ ਉਪਰਾਲਾ

ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਕੇ ਕੌਮੀ ਲੋਕ ਅਦਾਲਤ ਰਾਹੀਂ ਨਿਪਟਾਉਣ ਲਈ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ ਦਾ ਨਿਵੇਕਾਲਾ ਉਪਰਾਲਾ
-ਅਦਾਲਤਾਂ ਨਾਲ ਜੁੜੇ ਪੈਨਲ ਵਕੀਲ ਕਰਨਗੇ ਸਮਝੌਤਾ ਹੋਣ ਯੋਗ ਮਾਮਲਿਆਂ ਦੀ ਸ਼ਨਾਖ਼ਤ

ਪਟਿਆਲਾ, 3 ਜੁਲਾਈ:ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਸ੍ਰੀ ਰਾਜਿੰਦਰ ਅਗਰਵਾਲ ਨੇ ਇੱਕ ਨਿਵੇਕਲਾ ਉਪਰਾਲਾ ਕਰਦਿਆਂ ਪੈਨਲ ਵਕੀਲਾਂ ਨੂੰ ਜ਼ਿਲ੍ਹੇ ਦੀ ਹਰੇਕ ਅਦਾਲਤ ‘ਚ ਅਜਿਹੇ ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਨ ਲਈ ਨਿਯੁਕਤ ਕੀਤਾ ਹੈ, ਜਿਨ੍ਹਾਂ ਨੂੰ ਜ਼ਿਲ੍ਹੇ ‘ਚ 10 ਜੁਲਾਈ ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਰਾਹੀਂ ਨਿਪਟਾਇਆ ਜਾ ਸਕੇ।
ਸ੍ਰੀ ਰਾਜਿੰਦਰ ਅਗਰਵਾਲ ਨੇ ਅਜਿਹੇ ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਨ ਲਈ ਪੈਨਲ ਵਕੀਲਾਂ ਨਾਲ ਇੱਕ ਬੈਠਕ ਵੀ ਕੀਤੀ। ਉਨ੍ਹਾਂ ਦੱਸਿਆ ਕਿ ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ-ਕਮ-ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਸ੍ਰੀ ਅਜੈ ਤਿਵਾੜੀ ਦੀ ਅਗਵਾਈ ਵਿੱਚ 10 ਜੁਲਾਈ ਨੂੰ ਲਗਾਈ ਜਾਣ ਵਾਲੀ ਇਹ ਕੌਮੀ ਲੋਕ ਅਦਾਲਤ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਅਹਿਮ ਸਾਬਤ ਹੋਵੇਗੀ।
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਨੇ ਕਿਹਾ ਕਿ ਇਸ ਕੌਮੀ ਲੋਕ ਅਦਾਲਤ ‘ਚ ਹਰ ਤਰ੍ਹਾਂ ਦੇ ਕੇਸਾਂ ਦਾ ਨਿਪਟਾਰਾ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਕੋਵਿਡ-19 ਕਾਰਣ ਕੇਸਾਂ ਨਾਲ ਸੰਬੰਧਤ ਵਿਅਕਤੀਆਂ ਦਾ ਕੋਰਟ ਕੰਪਲੈਕਸ ਵਿੱਚ ਆਉਣਾ ਬਹੁਤ ਘੱਟ ਹੋ ਗਿਆ ਹੈ ਅਤੇ ਇਸੇ ਕਰਕੇ ਇਨ੍ਹਾਂ ਮਾਮਲਿਆਂ ਨਾਲ ਸਬੰਧਤ ਵਿਕਅਤੀਆਂ/ਵਾਦੀਆਂ ਵੱਲੋਂ ਲੋਕ ਅਦਾਲਤ ਵਿੱਚ ਸਮਝੌਤੇ ਲਈ ਆਪਣੇ ਕੇਸ ਲਗਾਉਣ ਦੀ ਸੰਭਾਵਨਾ ਮੱਧਮ ਜਾਪਦੀ ਹੈ, ਜਿਸ ਕਰਕੇ ਅਜਿਹੇ ਸਮਝੌਤਾ ਯੋਗ ਮਾਮਲਿਆਂ ਦੀ ਪਛਾਣ ਕਰਨ ਲਈ ਪੈਨਲ ਵਕੀਲਾਂ ਨੂੰ ਹਰੇਕ ਅਦਾਲਤ ‘ਚ ਨਿਯੁਕਤ ਕੀਤੇ ਜਾਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਸ੍ਰੀ ਰਾਜਿੰਦਰ ਅਗਰਵਾਲ ਨੇ ਦੱਸਿਆ ਕਿ ਸਮਝੌਤਾ ਯੋਗ ਕੇਸਾਂ ਦੀ ਪਹਿਚਾਣ ਕਰਨ ਤੋਂ ਬਾਅਦ, ਪੈਨਲ ਐਡਵੋਕੇਟਸ ਉਨਾਂ ਕੇਸਾਂ ਨਾਲ ਸੰਬੰਧਤ ਵਕੀਲ ਸਾਹਿਬਾਨ ਨਾਲ ਸੰਪਰਕ ਕਰ ਸਕਦੇ ਹਨ ਅਤੇ ਅੱਗੇ ਝਗੜਿਆਂ ਨੂੰ ਸਮਝੌਤੇ ਰਾਂਹੀ ਨਿਪਟਾਰਾ ਕਰਨ ਵਿੱਚ ਅਦਾਲਤਾਂ ਨਾਲ ਸਹਿਯੋਗ ਕਰਨਗੇ। ਇਸ ਮੌਕੇ ਉਨ੍ਹਾਂ ਦੇ ਨਾਲ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮਿਸ ਪਰਮਿੰਦਰ ਕੌਰ ਵੀ ਮੌਜੂਦ ਸਨ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

by Navjot
August 26, 2026
0

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਅਫਗਾਨਿਸਤਾਨ ਕ੍ਰਿਕਟ ਬੋਰਡ (ਏਸੀਬੀ) ਨੇ...

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ 

by Navjot
August 26, 2026
0

ਬਿਹਾਰ ਵਿੱਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟੀ    ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ)  ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ...

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ

by Navjot
August 26, 2026
0

ਅਮਰੀਕਾ ਦੇ ਮੋਂਟਾਨਾ ਵਿੱਚ ਪਰਿਵਾਰ ਦੇ 8 ਮੈਂਬਰਾਂ ਦੀ ਹੱਤਿਆ ; ਦੋਸ਼ੀ ਨੇ ਖ਼ੁਦ ਨੂੰ ਵੀ ਮਾਰੀ ਗੋਲੀ   ਚੰਡੀਗੜ੍ਹ,...

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ

by Navjot
August 26, 2026
0

ਲੈਕਚਰਾਰ ਹੱਤਿਆ ਮਾਮਲੇ ’ਚ ਪਤੀ ਤੇ ਸੱਸ ਗ੍ਰਿਫ਼ਤਾਰ   ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਜਲੰਧਰ ਦੇ ਕਰਤਾਰਪੁਰ ਇਲਾਕੇ ਵਿੱਚ ਸੇਂਟ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ

by Navjot
August 26, 2026
0

ਅਫਗਾਨਿਸਤਾਨ ਪ੍ਰੀਮੀਅਰ ਲੀਗ ਦਾ ਐਲਾਨ ; ਪਹਿਲਾ ਸੀਜ਼ਨ 27 ਦਸੰਬਰ ਤੋਂ ਚੰਡੀਗੜ੍ਹ, 26 ਅਗਸਤ (ਵਿਸ਼ਵ ਵਾਰਤਾ) ਅਫਗਾਨਿਸਤਾਨ ਕ੍ਰਿਕਟ ਬੋਰਡ (ਏਸੀਬੀ) ਨੇ...

Most Popular

Breaking: ਜਲੰਧਰ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ

Breaking: ਜਲੰਧਰ ‘ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ

by Ranjit Singh
3 weeks ago
0

Breaking: ਜਲੰਧਰ 'ਚ ਭਿਆਨਕ ਸੜਕ ਹਾਦਸਾ, 3 ਨੌਜਵਾਨਾਂ ਦੀ ਮੌਤ ਚੰਡੀਗੜ੍ਹ, 8 ਅਗਸਤ (ਵਿਸ਼ਵ ਵਾਰਤਾ): ਜਲੰਧਰ ‘ਚ ਅੱਜ ਸਵੇਰੇ ਇੱਕ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 