• Latest
  • Trending
ਵਿਆਪਕ ਟੀਕਾਕਰਣ ਮੁਹਿੰਮ ਤਹਿਤ ਇੱਕ ਦਿਨ ਵਿੱਚ 5.5 ਲੱਖ ਵਿਅਕਤੀਆਂ ਨੇ ਲਗਵਾਇਆ ਟੀਕਾ: ਬਲਬੀਰ ਸਿੱਧੂ

ਵਿਆਪਕ ਟੀਕਾਕਰਣ ਮੁਹਿੰਮ ਤਹਿਤ ਇੱਕ ਦਿਨ ਵਿੱਚ 5.5 ਲੱਖ ਵਿਅਕਤੀਆਂ ਨੇ ਲਗਵਾਇਆ ਟੀਕਾ: ਬਲਬੀਰ ਸਿੱਧੂ

5 years ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

5 hours ago
ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

5 hours ago
ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

5 hours ago
ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

5 hours ago
ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

5 hours ago
ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

6 hours ago
ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

7 hours ago
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

7 hours ago
ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

8 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

8 hours ago
ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 266ਵਾਂ ਦਿਨ: ਪੰਜਾਬ ਪੁਲਿਸ ਵੱਲੋਂ 521 ਥਾਈਂ ਛਾਪੇਮਾਰੀ; 188 ਕਾਬੂ

8 hours ago
Hindi News
English News
Wednesday, October 14, 2026
No Result
View All Result
21 °c
Chandigarh
25 ° Wed
24 ° Thu
24 ° Fri
25 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਿਆਪਕ ਟੀਕਾਕਰਣ ਮੁਹਿੰਮ ਤਹਿਤ ਇੱਕ ਦਿਨ ਵਿੱਚ 5.5 ਲੱਖ ਵਿਅਕਤੀਆਂ ਨੇ ਲਗਵਾਇਆ ਟੀਕਾ: ਬਲਬੀਰ ਸਿੱਧੂ

July 3, 2021
in ਸਿਹਤ, ਖਬਰਾਂ, ਚੰਡੀਗੜ੍ਹ, ਪੰਜਾਬ
ਵਿਆਪਕ ਟੀਕਾਕਰਣ ਮੁਹਿੰਮ ਤਹਿਤ ਇੱਕ ਦਿਨ ਵਿੱਚ 5.5 ਲੱਖ ਵਿਅਕਤੀਆਂ ਨੇ ਲਗਵਾਇਆ ਟੀਕਾ: ਬਲਬੀਰ ਸਿੱਧੂ

ਵਿਆਪਕ ਟੀਕਾਕਰਣ ਮੁਹਿੰਮ ਤਹਿਤ ਇੱਕ ਦਿਨ ਵਿੱਚ 5.5 ਲੱਖ ਵਿਅਕਤੀਆਂ ਨੇ ਲਗਵਾਇਆ ਟੀਕਾ: ਬਲਬੀਰ ਸਿੱਧੂ

ਬਿ੍ਰਟੇਨ ਅਤੇ ਯੂਰਪੀਅਨ ਦੇਸ਼ਾਂ ਵਿੱਚ ਵਧ ਰਹੇ ਡੈਲਟਾ ਵਾਇਰਸ ਕਾਰਨ ਵੱਧ ਤੋਂ ਵੱਧ ਲੋਕਾਂ ਦਾ ਟੀਕਾਕਰਣ ਬਹੁਤ ਜ਼ਰੂਰੀ : ਹੁਸਨ ਲਾਲ

ਪੰਜਾਬ ਵਿੱਚ ਟੀਕੇ ਦੀ ਘੱਟ ਸਪਲਾਈ
ਕਾਰਨ ਪ੍ਰਭਾਵਿਤ ਹੋਈ ਟੀਕਾਕਰਣ ਮੁਹਿੰਮ

Balbir Sidhu

ਚੰਡੀਗੜ, 3 ਜੁਲਾਈ:ਸੂਬੇ ਭਰ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਕੋਵਿਡ ਟੀਕਾ ਲਗਵਾਉਣ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸ਼ਨਿਚਰਵਾਰ ਨੂੰ ‘ਵਿਆਪਕ ਟੀਕਾਕਰਣ ਮੁਹਿੰਮ’ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਇੱਕ ਦਿਨ ਵਿੱਚ 5.5 ਲੱਖ ਵਿਅਕਤੀਆਂ ਨੂੰ ਟੀਕਾ ਲਗਾਇਆ ਗਿਆ ਅਤੇ ਇਸ ਸਬੰਧੀ ਹੋਰ ਤਾਜ਼ਾ ਵੇਰਵੇ ਤਿਆਰ ਕੀਤੇ ਜਾ ਰਹੇ ਹਨ।

ਇੱਕ ਪ੍ਰੈਸ ਬਿਆਨ ਰਾਹੀਂ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਸ: ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ 1 ਜੁਲਾਈ ਦੀ ਦੇਰ ਸ਼ਾਮ ਨੂੰ ਪੰਜਾਬ ਸਰਕਾਰ ਨੇ ਪਹਿਲੀ ਵਾਰ ਕੋਵੀਸ਼ੀਲਡ ਦੀਆਂ 6,84,240 ਵੱਡੀ ਗਿਣਤੀ ਵਿੱਚ ਅਤੇ ਕੋਵੈਕਸੀਨ ਦੀਆਂ 61,100 ਖੁਰਾਕਾਂ ਦੀ ਖੇਪ ਪ੍ਰਾਪਤ ਕੀਤੀ । ਉਨਾਂ ਕਿਹਾ ਕਿ ਟੀਕਾ ਪ੍ਰਾਪਤ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਇੱਕ ਦਿਨ ਵਿੱਚ ਘੱਟੋ- ਘੱਟ 5 ਲੱਖ ਵਿਅਕਤੀਆਂ ਨੂੰ ਕਵਰ ਕਰਨ ਲਈ ‘ਵਿਆਪਕ ਟੀਕਾਕਰਣ ਮੁਹਿੰਮ’ ਦੀ ਰੂਪ ਰੇਖਾ ਤਿਆਰ ਕੀਤੀ ।

ਟੀਕਾਕਰਣ ਦੇ ਜ਼ਿਲਾ ਵਾਰ ਅੰਕੜੇ ਸਾਂਝੇ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਲੁਧਿਆਣਾ 82667 ਲੋਕਾਂ ਦਾ ਟੀਕਾਕਰਨ ਕਰਵਾਕੇ ਸਾਰੇ ਜਿਲਿਆਂ ਵਿੱਚ ਮੋਹਰੀ ਰਿਹਾ ਹੈ ਜਦਕਿ 77930 ਲੋਕਾਂ ਦਾ ਟੀਕਾਕਰਣ ਕਰਵਾਉਣ ਵਾਲਾ ਹੁਸ਼ਿਆਰਪੁਰ ਦੂਜੇ ਸਥਾਨ ’ਤੇ ਅਤੇ 62000 ਤੋਂ ਵੱਧ ਵਿਅਕਤੀਆਂ ਨੂੰ ਟੀਕਾ ਲਗਾ ਕੇ ਜਲੰਧਰ ਤੀਜੇ ਸਥਾਨ ’ਤੇ ਰਿਹਾ ।

ਰਾਜਾਂ ਵਿਚ ਟੀਕਿਆਂ ਦੀ ਸਪਲਾਈ ਵਿੱਚ ਅਸਮਾਨਤਾ ਵੱਲ ਇਸ਼ਾਰਾ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਹਰਿਆਣਾ ਅਤੇ ਰਾਜਸਥਾਨ ਵਰਗੇ ਗੁਆਂਢੀ ਰਾਜਾਂ , ਜਿੱਥੇ ਟੀਕਾਕਰਣ ਮੁਹਿੰਤ ਜ਼ੋਰਾਂ ’ਤੇ ਹੈ ,ਦੇ ਮੁਕਾਬਲੇ ਖੁਰਾਕਾਂ ਦੀ ਬਹੁਤ ਘੱਟ ਸਪਲਾਈ ਮਿਲ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਲਗਾਤਾਰ ਤਿੰਨ ਦਿਨਾਂ ਤੋਂ ਟੀਕਿਆਂ ਦੀ ਘਾਟ ਝੱਲ ਰਿਹਾ ਸੀ ਅਤੇ ਸਪਲਾਈ ਵਿਚ ਅਸਮਾਨਤਾ ਕਾਰਨ ਪੰਜਾਬ ਵਿੱਚ ਕੁਝ ਕੋਵਿਡ ਟੀਕਾਕਰਣ ਕੇਂਦਰ ਬੰਦ ਰਹੇ । ਉਹਨਾਂ ਦੱਸਿਆ ਕਿ 27 ਜੂਨ ਤੋਂ 2 ਜੁਲਾਈ ਤੱਕ ਪੰਜਾਬ ਵਿੱਚ ਟੀਕਾਕਰਣ ਦੀ ਕਵਰੇਜ ਦਾ ਅੰਕੜਾ ਘਟ ਕੇ ਸਿਰਫ 16,000-17,000 ਹੀ ਰਹਿ ਗਿਆ ਸੀ ਅਤੇ ਢੁਕਵੀਂ ਮਾਤਰਾ ਵਿੱਚ ਟੀਕੇ ਦੀ ਖੁਰਾਕ ਪ੍ਰਾਪਤ ਹੋਣ ਤੋਂ ਬਾਅਦ ਇਹ ਅੰਕੜਾ ਤੇਜ਼ੀ ਨਾਲ 5.5 ਲੱਖ ਤੱਕ ਪਹੁੰਚ ਗਿਆ ਹੈ।

ਪਿਛਲੇ ਹਫਤੇ ਵਿੱਚ ਹੋਈ ਟੀਕਿਆਂ ਦੀ ਸਪਲਾਈ ਬਾਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੂੰ 24 ਜੂਨ ਨੂੰ ਕੋਵੀਸ਼ੀਲਡ ਦੀਆਂ ਸਿਰਫ 79,550 ਖੁਰਾਕਾਂ, 25 ਜੂਨ ਨੂੰ 79,540 ਅਤੇ 29 ਜੂਨ ਨੂੰ ਕੋਵੈਕਸੀਨ ਦੀਆਂ 31,580 ਖੁਰਾਕਾਂ ਪ੍ਰਾਪਤ ਹੋਈਆਂ ਹਨ। ਦੱਸਣਾ ਬਣਦਾ ਹੈ ਕਿ 27 ਜੂਨ ਤੋਂ 1 ਜੁਲਾਈ ਤੱਕ ਕੋਵੀਸ਼ੀਲਡ ਦਾ ਭੰਡਾਰ ਖਾਲੀ ਰਿਹਾ ,ਜਿਸ ਕਾਰਨ ਟੀਕਾਕਰਣ ਮੁਹਿੰਮ ਦੀ ਰਫਤਾਰ ਮੱਠੀ ਹੋਈ । ਸੂਬੇ ਵਿੱਚ ਕੋਵਿਡ ਟੀਕਾਕਰਣ ਦੀ ਗਿਣਤੀ 22 ਜੂਨ ਨੂੰ 1,14,655 ਤੋਂ ਘਟ ਕੇ 1 ਜੁਲਾਈ ਤੱਕ 17,704 ਰਹਿ ਗਈ ।

ਕੋਵਿਡ ਦੀ ਅਤਿ-ਸੰਭਾਵੀ ਤੀਜੀ ਮਾਰੂ ਲਹਿਰ ‘ਤੇ ਚਿੰਤਾ ਜ਼ਾਹਰ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਸੰਕਟਕਾਲੀ ਸਥਿਤੀ ਨਾਲ ਨਜਿੱਠਣ ਲਈ ਤਿਆਰੀਆਂ ਕਰ ਰਹੀ ਹੈ, ਪਰ ਭਾਰਤ ਸਰਕਾਰ ਵਲੋਂ ਟੀਕੇ ਦੀ ਘੱਟ ਤੇ ਅਸਮਾਨ ਸਪਲਾਈ ਨੇ ਟੀਕਾਕਰਣ ਮੁਹਿੰਮ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ।

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਹੁਸਨ ਲਾਲ ਨੇ ਕਿਹਾ ਕਿ ਹੋਰਨਾਂ ਦੇਸ਼ਾਂ ਵਿੱਚ ਡੈਲਟਾ ਵਾਇਰਸ ਦਾ ਫੈਲਾਅ ਪੰਜਾਬ ਸਰਕਾਰ ਲਈ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਅਧਿਐਨ ਤੋਂ ਪਤਾ ਲਗਦਾ ਹੈ ਕਿ ਟੀਕੇ ਦੀਆਂ ਦੋਵੇਂ ਖੁਰਾਕਾਂ ਲਗਵਾਉਣ ਵਾਲਾ ਵਿਅਕਤੀ ਬਹੁਤ ਘੱਟ ਪ੍ਰਭਾਵਿਤ ਹੁੰਦਾ ਹੈ ਜਦਕਿ ਟੀਕਾ ਨਾ ਲਗਵਾਉਣ ਵਾਲੇ ਵਿਅਕਤੀ ਬਹੁਤ ਬੁਰੀ ਤਰਾਂ ਪ੍ਰਭਾਵਿਤ ਹੁੰਦੇ ਹਨ।

ਮਾਹਰ ਡਾਕਟਰਾਂ ਮੁਤਾਬਕ ਟੀਕੇ ਦੀ ਦੂਜੀ ਖੁਰਾਕ ਵਾਇਰਸ ਦੀਆਂ ਖਤਰਨਾਕ ਕਿਸਮਾਂ ਤੋਂ ਲੋਕਾਂ ਨੂੰ ਮਜਬੂਤ ਬਣਾਉਂਦੀ ਹੈ। ਉਹਨਾਂ ਕਿਹਾ ਕਿ ਬਿ੍ਰਟੇਨ ਅਤੇ ਯੂਰਪੀਅਨ ਦੇਸ਼ਾਂ ਵਿੱਚ ਡੈਲਟਾ ਦੇ ਫੈਲਾਅ ਨੂੰ ਵੇਖਦਿਆਂ ਵੱਧ ਤੋਂ ਵੱਧ ਲੋਕਾਂ ਨੂੰ ਟੀਕਾਕਰਣ ਦੇ ਦਾਇਰੇ ਵਿੱਚ ਲਿਆਉਣਾ ਬਹੁਤ ਜ਼ਰੂਰੀ ਹੋ ਗਿਆ ਹੈ।

ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਪਟਿਆਲਾ ਅਤੇ ਲੁਧਿਆਣਾ ਜ਼ਿਲੇ ਵਿੱਚ ਡੈਲਟਾ ਵੇਰੀਐਂਟ ਦੇ 2 ਮਾਮਲੇ ਸਾਹਮਣੇ ਆਏੇ ਹਨ ਜੋ ਕਿ ਪੂਰੀ ਤਰਾਂ ਠੀਕ ਹੋ ਗਏ ਹਨ। ਜੇਕਰ ਆਉਣ ਵਾਲੇ ਦਿਨਾਂ ਵਿੱਚ ਸਥਿਤੀ ਹੋਰ ਵਿਗੜ ਜਾਂਦੀ ਹੈ ਤਾਂ ਇਹ ਹਸਪਤਾਲਾਂ ਉੱਤੇ ਵਾਧੂ ਬੋਝ ਪਵੇਗਾ ਅਤੇ ਅਜਿਹੀ ਸਥਿਤੀ ਨਾਲ ਨਜਿੱਠਣ ਦਾ ਇੱਕੋ ਇੱਕ ਰਸਤਾ ਹੈ ਕਿ ਵੱਧ ਤੋਂ ਵੱਧ ਲੋਕਾਂ ਨੂੰ ਟੀਕਾ ਲਗਾਇਆ ਜਾਵੇ।

ਸ੍ਰੀ ਹੁਸਨ ਲਾਲ ਨੇ ਕਿਹਾ ਕਿ ਪੰਜਾਬ ਵਿਚ ਹੁਣ ਤੱਕ ਕੁੱਲ 78,33,665 ਵਿਅਕਤੀਆਂ ਨੇ ਕੋਵਿਡ ਟੀਕਾ ਲਗਵਾਇਆ ਹੈ ਜਿਸ ਵਿਚੋਂ 66,60,035 ਨੇ ਪਹਿਲੀ ਖੁਰਾਕ ਅਤੇ 11,73,630 ਨੇ ਦੂਜੀ ਖੁਰਾਕ ਲਗਵਾਈ ਹੈ।

Tags: Healthpunjab newsWISHAVWARTA.IN
Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

by Navjot
October 13, 2026
0

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

by Ankit
October 13, 2026
0

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ...

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

by Ankit
October 13, 2026
0

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

Most Popular

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ

by Navjot
4 weeks ago
0

ਭਾਰਤ ਬਨਾਮ ਅਫਗਾਨਿਸਤਾਨ ; ਤੀਜਾ T20 ਜਾਰੀ ; ਭਾਰਤ ਨੇ ਅਫਗਾਨਿਸਤਾਨ ਲਈ ਸੈੱਟ ਕੀਤਾ ਟਾਰਗੇਟ ਅਭਿਸ਼ੇਕ ਸ਼ਰਮਾ ਬਣੇ T20 ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 