• Latest
  • Trending
ਟੀਮ ਇੰਡੀਆ 2021 ਨੇ ਰੀਜੇਨਰੋਨ ਇੰਟਰਨੈਸ਼ਨਲ ਸਾਇੰਸ ਐਂਡ ਇੰਜੀਨੀਅਰਿੰਗ ਫੇਅਰ (ਆਈਐੱਸਈਐੱਫ) ਵਿੱਚ 9 ਸਰਵੋਤਮ ਪੁਰਸਕਾਰ ਅਤੇ 8 ਵਿਸ਼ੇਸ਼ ਅਵਾਰਡ ਜਿੱਤੇ

ਟੀਮ ਇੰਡੀਆ 2021 ਨੇ ਰੀਜੇਨਰੋਨ ਇੰਟਰਨੈਸ਼ਨਲ ਸਾਇੰਸ ਐਂਡ ਇੰਜੀਨੀਅਰਿੰਗ ਫੇਅਰ (ਆਈਐੱਸਈਐੱਫ) ਵਿੱਚ 9 ਸਰਵੋਤਮ ਪੁਰਸਕਾਰ ਅਤੇ 8 ਵਿਸ਼ੇਸ਼ ਅਵਾਰਡ ਜਿੱਤੇ

5 years ago
ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

31 minutes ago
ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

55 minutes ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

1 hour ago
ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

1 hour ago
Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

Gold Silver Price: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਮੁੜ ਚੜ੍ਹਨ ਲੱਗੀਆਂ ਅਸਮਾਨੀ

1 hour ago
National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

National: ਸਕੂਲਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਨਹੀਂ: ਇਲਾਹਾਬਾਦ ਹਾਈ ਕੋਰਟ

2 hours ago
Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

Punjab ‘ਚ ਵਧਿਆ ਮੋਟਾਪਾ, ਤੰਬਾਕੂ ਤੇ ਸ਼ਰਾਬ ਦੀ ਵਰਤੋਂ ਦੇ ਅੰਕੜੇ ਵੀ ਪੜ੍ਹੋ

3 hours ago
International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

International: ਬੈਰਨ ਟਰੰਪ ਨੂੰ ਨਿਸ਼ਾਨਾ ਬਣਾਉਣ ਦੀ ਕਥਿਤ ਧਮਕੀ, 95 ਕਰੋੜ ਰੁਪਏ ਦੇ ਇਨਾਮ ਦਾ ਦਾਅਵਾ

3 hours ago
International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

International: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

4 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

Train Cancelled: ਤਿਉਹਾਰਾਂ ਦੌਰਾਨ ਯਾਤਰਾ ਕਰਨ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਸਤੰਬਰ-ਅਕਤੂਬਰ ਵਿੱਚ ਰੱਦ ਰਹਿਣਗੀਆਂ ਕਈ ਟ੍ਰੇਨਾਂ

4 hours ago
International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

International: ਅਮਰੀਕਾ ‘ਚ ਜਾ ਕੇ ਨੌਕਰੀ ਕਰਨ ਦਾ ਸੁਪਨਾ ਦੇਖਣ ਵਾਲਿਆਂ ਲਈ ਬੁਰੀ ਖ਼ਬਰ

4 hours ago
Hindi News
English News
Tuesday, August 25, 2026
No Result
View All Result
34 °c
Chandigarh
30 ° Wed
30 ° Thu
30 ° Fri
31 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਟੀਮ ਇੰਡੀਆ 2021 ਨੇ ਰੀਜੇਨਰੋਨ ਇੰਟਰਨੈਸ਼ਨਲ ਸਾਇੰਸ ਐਂਡ ਇੰਜੀਨੀਅਰਿੰਗ ਫੇਅਰ (ਆਈਐੱਸਈਐੱਫ) ਵਿੱਚ 9 ਸਰਵੋਤਮ ਪੁਰਸਕਾਰ ਅਤੇ 8 ਵਿਸ਼ੇਸ਼ ਅਵਾਰਡ ਜਿੱਤੇ

July 4, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਟੀਮ ਇੰਡੀਆ 2021 ਨੇ ਰੀਜੇਨਰੋਨ ਇੰਟਰਨੈਸ਼ਨਲ ਸਾਇੰਸ ਐਂਡ ਇੰਜੀਨੀਅਰਿੰਗ ਫੇਅਰ (ਆਈਐੱਸਈਐੱਫ) ਵਿੱਚ 9 ਸਰਵੋਤਮ ਪੁਰਸਕਾਰ ਅਤੇ 8 ਵਿਸ਼ੇਸ਼ ਅਵਾਰਡ ਜਿੱਤੇ

ਚੰਡੀਗੜ, 4 ਜੁਲਾਈ (ਵਿਸ਼ਵ ਵਾਰਤਾ);-ਟੀਮ ਇੰਡੀਆ 2021 ਨੇ ਰੀਜੇਨਰੋਨ (Regeneron) ਇੰਟਰਨੈਸ਼ਨਲ ਸਾਇੰਸ ਐਂਡ ਇੰਜੀਨੀਅਰਿੰਗ ਫੇਅਰ (ਆਈਐੱਸਈਐੱਫ) ਵਿੱਚ ਸਪੀਸੀਜ਼ ਵਿੱਚ ਅਬੀਓਟਿਕ ਸਟ੍ਰੈਸ ਦਾ ਵਿਰੋਧ ਕਰਨ ਵਾਲੀਆਂ ਜ਼ਿੰਮੇਵਾਰ ਜੀਨਜ਼ ਦੀ ਪਹਿਚਾਣ ਤੋਂ ਲੈ ਕੇ ਔਗਮੈਂਟਿਡ ਰਿਐਲਟੀ ਸਮਾਰਟ ਸਟੈਥੋਸਕੋਪ, ਜੋ ਨਾਨ-ਮੈਡੀਕਲਸ ਨੂੰ ਸਹੀ ਪਲਮਨਰੀ ਸਕ੍ਰੀਨਿੰਗ ਕਰਨ ਵਿੱਚ ਸਹਾਇਤਾ ਕਰਦਾ ਹੈ, ਤੱਕ ਨਵੀਨਤਾਵਾਂ ਲਈ 9 ਗ੍ਰੈਂਡ ਅਵਾਰਡ ਅਤੇ 8 ਸਪੈਸ਼ਲ ਅਵਾਰਡ ਜਿੱਤੇ ਹਨ। ਇਹ ਨਵਾਚਾਰ ਨੌਜਵਾਨ ਵਿਦਿਆਰਥੀਆਂ ਦੁਆਰਾ ਕੀਤੇ ਗਏ ਸਨ, ਜਿਨ੍ਹਾਂ ਨੇ ਪੁਰਸਕਾਰ ਜਿੱਤੇ ਅਤੇ ਦੇਸ਼ ਵਿੱਚ ਪ੍ਰਸ਼ੰਸਾ ਹਾਸਲ ਕੀਤੀ।

ਪ੍ਰੋ. ਆਸ਼ੂਤੋਸ਼ ਸ਼ਰਮਾ, ਸਕੱਤਰ, ਵਿਗਿਆਨ ਅਤੇ ਤਕਨਾਲੋਜੀ ਵਿਭਾਗ (ਡੀਐੱਸਟੀ), ਭਾਰਤ ਸਰਕਾਰ ਨੇ, ਸਟੈਮ-ਆਈਆਰਆਈਐੱਸ (STEM -IRIS) ਨੈਸ਼ਨਲ ਮੇਲੇ ਵਿੱਚ ਖੋਜ ਅਤੇ ਨਵੀਨਤਾ ਲਈ ਪਹਿਲ ਦੇ 26 ਜੇਤੂਆਂ ਨਾਲ ਵਰਚੁਅਲੀ ਗੱਲਬਾਤ ਕੀਤੀ, ਜਿਨ੍ਹਾਂ ਨੇ ਰੀਜੇਨਰੋਨ ਅੰਤਰਰਾਸ਼ਟਰੀ ਵਿਗਿਆਨ ਅਤੇ ਇੰਜੀਨੀਅਰਿੰਗ ਉਤਸਵ (ਆਈਐੱਸਈਐੱਫ) ਵਿੱਚ ‘ਟੀਮ ਇੰਡੀਆ 2021’ ਵਜੋਂ ਭਾਗ ਲਿਆ ਸੀ। ਇਨ੍ਹਾਂ ਵਿਦਿਆਰਥੀਆਂ ਨੇ ਦੁਨੀਆ ਭਰ ਦੇ 64 ਦੇਸ਼ਾਂ, ਖੇਤਰਾਂ ਅਤੇ ਪ੍ਰਦੇਸ਼ਾਂ ਦੇ 1833 ਉਭਰ ਰਹੇ ਵਿਗਿਆਨੀਆਂ ਨਾਲ ਮੁਕਾਬਲਾ ਕੀਤਾ ਅਤੇ 17 ਪੁਰਸਕਾਰ ਜਿੱਤੇ।

ਪ੍ਰੋ. ਸ਼ਰਮਾ ਨੇ ਇਸ ਮੌਕੇ ਕਿਹਾ “ਰਚਨਾਤਮਕਤਾ ਗਿਆਨ ਦੇ ਬਿੰਦੂਆਂ ਨੂੰ ਜੋੜਦੀ ਹੈ। ਸਾਡਾ ਉਦੇਸ਼ ਕੁਝ ਵਿਪਰੀਤ ਮਹਾਰਤ ਵਾਲਾ ਇੱਕ ਰਚਨਾਤਮਕ ਚਿੰਤਕ ਬਣਨਾ ਅਤੇ ਬਿੰਦੂਆਂ ਨੂੰ ਜੋੜਨ ਲਈ ਪਹੁੰਚ ਹਾਸਲ ਕਰਨਾ ਹੋਣਾ ਚਾਹੀਦਾ ਹੈ।” ਉਨ੍ਹਾਂ ਸਾਰੇ ਪ੍ਰੋਜੈਕਟਾਂ ਦਾ ਅਧਿਐਨ ਕੀਤਾ ਅਤੇ ਜੇਤੂਆਂ ਨੂੰ ਉਨ੍ਹਾਂ ਦੁਆਰਾ ਕੀਤੀ ਖੋਜ ‘ਤੇ ਵਧਾਈ ਦਿੱਤੀ। ਇਸ ਮੌਕੇ ਡਾ. ਪ੍ਰਵੀਨ ਅਰੋੜਾ, ਮੁਖੀ ਐੱਨਸੀਐੱਸਟੀਸੀ, ਵਿਗਿਆਨ ਅਤੇ ਤਕਨਾਲੋਜੀ ਵਿਭਾਗ; ਅਤੇ ਸ਼੍ਰੀ ਸੁਜੀਤ ਬੈੱਨਰਜੀ, ਵਿਗਿਆਨੀ ਐੱਫ, ਵਿਗਿਆਨ ਅਤੇ ਤਕਨਾਲੋਜੀ ਵਿਭਾਗ, ਭਾਰਤ ਸਰਕਾਰ ਵੀ ਮੌਜੂਦ ਸਨ।

ਸੁਸ਼੍ਰੀ ਸ਼ੈਰਨ ਈ. ਕੁਮਾਰ, ਫੇਅਰ ਡਾਇਰੈਕਟਰ ਆਈਆਰਆਈਐੱਸ ਅਤੇ ਚੀਫ ਔਪ੍ਰੇਸ਼ਨ ਅਫਸਰ, EXSTEMPLAR ਐਜੂਕੇਸ਼ਨ ਲਿੰਕਰਸ ਫਾਊਂਡੇਸ਼ਨ, ਨੇ ਕਿਹਾ ਕਿ ਆਈਆਰਆਈਐੱਸ ਇੱਕ ਅਜਿਹਾ ਮੰਚ ਹੈ ਜੋ ਨਵੀਨਤਾ ਦੀ ਯਾਤਰਾ ਦਾ ਜਸ਼ਨ ਮਨਾਉਂਦਾ ਹੈ। ਆਈਆਰਆਈਐੱਸ ਵਰਗੇ ਪ੍ਰੋਗਰਾਮਾਂ ਦੀ ਸਫਲਤਾ ਦੇਸ਼ ਲਈ ਵੱਕਾਰ ਲਿਆਉਂਦੀ ਹੈ ਅਤੇ ਨੌਜਵਾਨ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਵਿਗਿਆਨਕ ਪ੍ਰਤਿਭਾ ਨੂੰ ਪ੍ਰਦਰਸ਼ਿਤ ਕਰਨ ਦਾ ਮੌਕਾ ਦਿੰਦੀ ਹੈ।

ਆਈਆਰਆਈਐੱਸ ਨੈਸ਼ਨਲ ਫੇਅਰ ਇਸ ਸਾਲ ਵਰਚੁਅਲੀ ਆਯੋਜਿਤ ਕੀਤਾ ਗਿਆ ਸੀ ਅਤੇ ਇਸ ਵਿੱਚ 65,000 ਤੋਂ ਵੱਧ ਵਿਦਿਆਰਥੀਆਂ ਅਤੇ ਵਿਗਿਆਨ ਪ੍ਰਤੀ ਉਤਸ਼ਾਹੀ ਲੋਕਾਂ ਨੇ ਹਿੱਸਾ ਲਿਆ। ਮੇਲੇ ਵਿੱਚ ਸ਼ਾਮਲ ਪ੍ਰੋਜੈਕਟਾਂ ਵਿੱਚ ਵਿਗਿਆਨਕ ਵਿਸ਼ਿਆਂ ਦੀ ਵਿਸ਼ਾਲ ਸ਼੍ਰੇਣੀ ਦੀ ਨੁਮਾਇੰਦਗੀ ਕੀਤੀ ਗਈ ਅਤੇ 21 ਸ਼੍ਰੇਣੀਆਂ ਦੇ ਅਧੀਨ ਨਿਰਣੈ ਕੀਤੇ ਗਏ। ਟੀਮ ਇੰਡੀਆ 2021 ਦੀ ਚੋਣ ਲਈ ਹਰੇਕ ਪ੍ਰੋਜੈਕਟ ਨੂੰ ਫੈਸਲਾ ਲੈਣ ਦੀ ਸਖਤ ਪ੍ਰਕਿਰਿਆ ਵਿਚੋਂ ਲੰਘਣਾ ਪਿਆ। ਇਸ ਤੋਂ ਬਾਅਦ ਆਈਆਰਆਈਐੱਸ ਵਿਗਿਆਨਕ ਸਮੀਖਿਆ ਕਮੇਟੀ ਦੇ ਮੈਂਬਰਾਂ ਦੁਆਰਾ ਟੀਮ ਨੂੰ ਆਈਐੱਸਈਐੱਫ ਵਿੱਚ ਹਿੱਸਾ ਲੈਣ ਲਈ ਤਿਆਰ ਕਰਨ ਲਈ ਸਲਾਹ ਮਸ਼ਵਰਾ ਦਿੱਤਾ ਗਿਆ।

‘ਆਈਆਰਆਈਐੱਸ ਨੈਸ਼ਨਲ ਫੇਅਰ’ ਐਕਸਸਟੇਮਲਪਰ ਐਜੂਕੇਸ਼ਨ ਲਿੰਕਰਜ਼ ਫਾਉਂਡੇਸ਼ਨ ਦਾ ਇੱਕ ਪ੍ਰੋਗਰਾਮ ਹੈ; ਜਿਸ ਨੂੰ ਬ੍ਰੌਡਕੋਮ ਦੁਆਰਾ ਫੰਡ ਕੀਤਾ ਜਾਂਦਾ ਹੈ ਅਤੇ ਇਹ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ (ਡੀਐੱਸਟੀ) ਦੁਆਰਾ ਸਮਰਥਤ ਹੈ। ਇਸ ਵਿੱਚ 10 ਤੋਂ 17 ਸਾਲ ਦੀ ਉਮਰ ਦੇ ਸਕੂਲ ਵਿਦਿਆਰਥੀ ਨਵੀਨ ਪ੍ਰੋਜੈਕਟਾਂ ਨਾਲ ਭਾਗ ਲੈ ਸਕਦੇ ਹਨ।

ਆਈਆਰਆਈਐੱਸ ਰਾਸ਼ਟਰੀ ਪੱਧਰ ਦੇ 5 ਮੈਗਾ-ਉਤਸਵਾਂ ਨਾਲ ਮੇਲ ਖਾਂਦਾ ਹੈ – ਨੈਸ਼ਨਲ ਚਿਲਡਰਨ ਸਾਇੰਸ ਕਾਂਗਰਸ (ਐੱਨਸੀਐੱਸਸੀ); ਨੈਸ਼ਨਲ ਕੌਂਸਲ ਆਫ਼ ਸਾਇੰਸ ਮਿਊਜ਼ਿਅਮਜ਼ (ਐੱਨਸੀਐੱਸਐੱਮ) ਦੁਆਰਾ ਵਿਗਿਆਨ ਉਤਸਵ; ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐੱਨਸੀਈਆਰਟੀ) ਦੁਆਰਾ ਜਵਾਹਰ ਲਾਲ ਨਹਿਰੂ ਵਿਗਿਆਨ ਉਤਸਵ; ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀਬੀਐੱਸਈ) ਵਿਗਿਆਨ ਪ੍ਰਦਰਸ਼ਨੀ; ਇਨੋਵੇਸ਼ਨ ਇਨ ਸਾਇੰਸ ਪਰਸੂਟ ਫਾਰ ਇੰਸਪਾਇਰਡ ਰਿਸਰਚ (ਇਨਸਪਾਇਰ) ਅਵਾਰਡ ਪ੍ਰੋਗਰਾਮ।

ਇਨ੍ਹਾਂ ਉਤਸਵਾਂ ਦੇ ਸਰਬੋਤਮ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ IRIS ਉਤਸਵ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਤਾਂ ਜੋ ਦੇਸ਼ ਭਰ ਵਿੱਚੋਂ ਉੱਤਮ ਕੁਆਲਟੀ ਦੇ ਪ੍ਰੋਜੈਕਟ ਭਾਰਤ ਦੀ ਪ੍ਰਤੀਨਿਧਤਾ ਕਰ ਸਕਣ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਮੁਕਾਬਲਾ ਕਰ ਸਕਣ। ਇਹਨਾਂ ਉਤਸਵਾਂ ਵਿਚੋਂ ਚੁਣੇ ਗਏ ਰਾਸ਼ਟਰੀ ਪੁਰਸਕਾਰ ਜੇਤੂ ਪ੍ਰੋਜੈਕਟਾਂ ਨੂੰ ਮੈਂਟਰਨਿੰਗ ਅਤੇ ਮੁਲਾਂਕਣ ਕੈਂਪਾਂ ਵਿੱਚ ਹਿੱਸਾ ਲੈਣ ਲਈ ਸੱਦਾ ਦਿੱਤਾ ਜਾਂਦਾ ਹੈ। ਉਨ੍ਹਾਂ ਨੂੰ ਅੰਤਰਰਾਸ਼ਟਰੀ ਮਾਪਦੰਡਾਂ ਅਨੁਸਾਰ ਆਪਣੇ ਪ੍ਰੋਜੈਕਟਾਂ ਨੂੰ ਵਿਕਸਤ ਕਰਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ, ਜਿਸ ਤੋਂ ਬਾਅਦ ਹਰ ਉਤਸਵ ਦੇ 5 ਪ੍ਰੋਜੈਕਟ ਆਈਆਰਆਈਐੱਸ ਰਾਸ਼ਟਰੀ ਉਤਸਵ ਲਈ ਲੇਟਰਲ ਐਂਟਰੀਜ਼ ਵਜੋਂ ਚੁਣੇ ਜਾਂਦੇ ਹਨ। 70: 30 ਮਾਡਲ ਦਾ ਪਾਲਣ ਕੀਤਾ ਜਾਂਦਾ ਹੈ ਜਿਸਦੇ ਤਹਿਤ 70 ਪ੍ਰਤੀਸ਼ਤ ਵਿਦਿਆਰਥੀਆਂ ਨੂੰ ਖੁੱਲੇ ਮੁਕਾਬਲੇ ਵਿੱਚੋਂ ਚੁਣਿਆ ਜਾਂਦਾ ਹੈ ਅਤੇ ਬਾਕੀ 30% ਹੋਰ ਮੇਲਿਆਂ ਵਿੱਚੋਂ ਸਭ ਤੋਂ ਵਧੀਆ 5 ਵਿਦਿਆਰਥੀਆਂ ਵਿੱਚੋਂ ਚੁਣੇ ਜਾਂਦੇ ਹਨ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

by Jaspreet Kaur
August 25, 2026
0

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ ਕੀਤੀ ਪੂਜਾ-ਅਰਚਨਾ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ ‘ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ

by Jaspreet Kaur
August 25, 2026
0

ਪਿਆਜ਼ ਅਤੇ ਖੰਡ ਦੀਆਂ ਵਧਦੀਆਂ ਕੀਮਤਾਂ 'ਤੇ ਦਿੱਲੀ CM ਰੇਖਾ ਗੁਪਤਾ ਨੇ ਬੁਲਾਈ ਬੈਠਕ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
August 25, 2026
0

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 25 ਅਗਸਤ 2026 (ਵਿਸ਼ਵ ਵਾਰਤਾ)– ਦੁਪਹਿਰ 3 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ

by Jaspreet Kaur
August 25, 2026
0

ਸਾਬਕਾ ਆਈਏਐਸ ਅਧਿਕਾਰੀ ਕੇਬੀਐਸ ਸਿੱਧੂ ਨੇ ਵਿੱਤ ਮੰਤਰੀ ਨੂੰ ਲਿਖਿਆ ਪੱਤਰ ਭਾਰਤੀ ਬੈਂਕਾਂ ਦੀ ਡਾਲਰ ਜਮ੍ਹਾਂ ਯੋਜਨਾ ਦੀ ਪ੍ਰਭਾਵਸ਼ੀਲਤਾ ਉੱਤੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ

by Jaspreet Kaur
August 25, 2026
0

ਪਤੀ ਗੋਵਿੰਦਾ ਨਾਲ ਜਾਰੀ ਵਿਵਾਦਾਂ ਵਿਚਾਲੇ ਖਾਟੂ ਸ਼ਿਆਮ ਮੰਦਰ ਪਹੁੰਚੀ ਸੁਨੀਤਾ ਆਹੂਜਾ ਕੀਤੀ ਪੂਜਾ-ਅਰਚਨਾ ਨਵੀ ਦਿੱਲੀ, 25 ਅਗਸਤ 2026 (ਵਿਸ਼ਵ...

Most Popular

International: ਇੰਗਲੈਂਡ ‘ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ

International: ਇੰਗਲੈਂਡ ‘ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ

by Ranjit Singh
2 weeks ago
0

International: ਇੰਗਲੈਂਡ 'ਚ ਪੈਸੇਂਜਰ ਟ੍ਰੇਨ ਪਟੜੀ ਤੋਂ ਉਤਰੀ, 18 ਜ਼ਖ਼ਮੀ ਨਵੀਂ ਦਿੱਲੀ, 14 ਅਗਸਤ (ਵਿਸ਼ਵ ਵਾਰਤਾ) – ਇੰਗਲੈਂਡ ਵਿੱਚ ਵੀਰਵਾਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 