• Latest
  • Trending
ਵਾਤਾਵਰਣ ਨੂੰ ਹਰਿਆਵਲ ਭਰਪੂਰ ਬਣਾਓ,ਆਉਣ ਵਾਲੀਆਂ ਪੀੜੀਆਂ ਖੁਸ਼ਹਾਲ ਹੋਣਗੀਆਂ-ਸੋਨੀ

ਵਾਤਾਵਰਣ ਨੂੰ ਹਰਿਆਵਲ ਭਰਪੂਰ ਬਣਾਓ,ਆਉਣ ਵਾਲੀਆਂ ਪੀੜੀਆਂ ਖੁਸ਼ਹਾਲ ਹੋਣਗੀਆਂ-ਸੋਨੀ

5 years ago
ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

4 hours ago
ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

4 hours ago
ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

4 hours ago
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

4 hours ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

5 hours ago
ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

ਹੁਣ ਨੇਪਾਲ ਵਿੱਚ ਵੀ ਚੱਲੇਗਾ ਭਾਰਤ ਦਾ UPI

5 hours ago
ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

ਜਲੰਧਰ ‘ਚ ਟ੍ਰੈਫਿਕ ਪੁਲਿਸ ਮੁਲਾਜ਼ਮ ਸ਼ਰੇਆਮ ਰਿਸ਼ਵਤ ਲੈਂਦਾ ਕੈਮਰੇ ‘ਚ ਕੈਦ!

6 hours ago
ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਭਾਰਤ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ (ਆਈ.ਟੀ.) ਡਾ. ਸੀਮਾ ਖੰਨਾ ਅਤੇ ਮੁੱਖ ਚੋਣ ਅਧਿਕਾਰੀ ਪੰਜਾਬ ਅਨਿੰਦਤਾ ਮਿੱਤਰਾ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

6 hours ago
ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ ਅਤੇ ਨਸ਼ਾ-ਮੁਕਤੀ ਦੀ ਮਿਸਾਲ: ਰਾਜਪਾਲ ਗੁਲਾਬ ਚੰਦ ਕਟਾਰੀਆ

7 hours ago
ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

ਬੀ.ਕੇ.ਯੂ. ਡਕੌਂਦਾ ਤੇ ਉਗਰਾਹਾਂ ਵਲੋਂ ਚੰਡੀਗੜ੍ਹ ਵਿੱਚ ਵਿਸ਼ਾਲ ਸੂਬਾ ਪੱਧਰੀ ਮੁਜ਼ਾਹਰੇ ਦਾ ਐਲਾਨ

7 hours ago
Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

Top 10 News: ਅੱਜ ਦੀਆਂ ਵੱਡੀਆਂ ਖ਼ਬਰਾਂ

8 hours ago
AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

AR ਰਹਿਮਾਨ ਅਤੇ ਇਮਤਿਆਜ ਅਲੀ ਪਹੁੰਚੇ ਅਟਾਰੀ-ਵਾਹਗਾ ਸਰਹੱਦ

8 hours ago
Hindi News
English News
Monday, June 8, 2026
No Result
View All Result
31 °c
Chandigarh
37 ° Mon
39 ° Tue
39 ° Wed
35 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵਾਤਾਵਰਣ ਨੂੰ ਹਰਿਆਵਲ ਭਰਪੂਰ ਬਣਾਓ,ਆਉਣ ਵਾਲੀਆਂ ਪੀੜੀਆਂ ਖੁਸ਼ਹਾਲ ਹੋਣਗੀਆਂ-ਸੋਨੀ

July 4, 2021
in ਖਬਰਾਂ, ਪੰਜਾਬ
ਵਾਤਾਵਰਣ ਨੂੰ ਹਰਿਆਵਲ ਭਰਪੂਰ ਬਣਾਓ,ਆਉਣ ਵਾਲੀਆਂ ਪੀੜੀਆਂ ਖੁਸ਼ਹਾਲ ਹੋਣਗੀਆਂ-ਸੋਨੀ

ਵਾਤਾਵਰਣ ਨੂੰ ਹਰਿਆਵਲ ਭਰਪੂਰ ਬਣਾਓ,ਆਉਣ ਵਾਲੀਆਂ ਪੀੜੀਆਂ ਖੁਸ਼ਹਾਲ ਹੋਣਗੀਆਂ-ਸੋਨੀ

ਕਰੋਨਾ ਦੀ ਜੰਗ ਵਿਚ ਸ਼ਹੀਦ ਹੋਣ ਵਾਲੇ ਡਾਕਟਰਾਂ ਦੀ ਯਾਦ ਵਿਚ ਲਗਾਏ ਪੌਦੇ                                         

ਮੈਡੀਕਲ ਕਾਲਜ ਵਿਖੇ ਵਾਇਸ ਆਫ ਅੰਮ੍ਰਿਤਸਰ ਦੇ ਸਹਿਯੋਗ ਨਾਲ ਪੋਦੇ ਲਗਾਉਣ ਦੀ ਮੁਹਿੰਮ ਕੀਤੀ ਸ਼ਰੂਆਤ

ਅੰਮ੍ਰਿਤਸਰ 4 ਜੁਲਾਈ: ਅਜੋਕੇ ਸਮੇ ਦੀ ਮੁੱਖ ਲੋੜ ਆਪਣੇ ਵਾਤਾਵਰਣ ਨੂੰ ਹਰਿਆਵਲ ਭਰਪੂਰ ਬਣਾਉਨ ਦੀ ਹੈ ਤਾਂ ਜੋ ਆਉਣ ਵਾਲੀਆਂ ਪੀੜੀਆਂ ਨੂੰ ਸਾਫ ਸੁਥਰਾ ਵਾਤਾਵਰਣ ਮਿਲ ਸਕੇ ਅਤੇ ਉਹ ਖੁਸ਼ਹਾਲ ਭਰਪੂਰ ਆਪਣੀ ਜਿੰਦਗੀ ਜੀ ਸਕਣ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੀ ਓਮ ਪ੍ਰਕਾਸ਼ ਸੋਨੀ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਮੈਡੀਕਲ ਕਾਲਜ ਵਿਖੇ ਵਾਇਸ ਆਫ ਅੰਮ੍ਰਿਤਸਰ ਦੀ ਸੰਸਥਾ ਦੇ ਸਹਿਯੋਗ ਨਾਲ ਕਰੋਨਾ ਦੀ ਜੰਗ ਵਿਚ ਸ਼ਹੀਦ ਹੋਏ ਡਾਕਟਰਾਂ ਦੀ ਯਾਦ ਵਿਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕਰਨ ਸਮੇ ਕੀਤਾ।

ਸ਼੍ਰੀ ਸੋਨੀ ਨੇ ਕਿਹਾ ਕਿ ਸਾਡਾ ਸਾਰਿਆ ਦਾ ਫਰਜ਼ ਬਣਦਾ ਹੈ ਕਿ ਵਾਤਾਵਰਣ ਨੂੰ ਸਾਫ ਰੱਖਣ ਲਈ ਅੱਗੇ ਆਈਏ ਅਤੇ ਨਿੱਕੇ ਨਿੱਕੇ ਜਿਹੇ ਕੰਮ ਜਿਵੇ ਕਿ ਪਲਾਸਟਿਕ ਦੇ ਲਿਫਾਫਿਆਂ ਦਾ ਪ੍ਰਯੋਗ ਨਾ ਕਰਨਾ, ਪੌਦੇ ਲਗਾਉਣੇ, ਪਾਣੀ ਦੀ ਬੱਚਤ ਕਰਨੀ,ਆਲੇ ਦੁਆਲੇ ਦੀ ਸਫਾਈ ਰੱਖਣੀ ਕਰਕੇ ਹੀ ਵਾਤਾਵਰਣ ਨੂੰ ਸਾਫ ਸੁਥਰਾ ਰੱਖ ਕੇ ਆਪਣਾ ਯੋਗਦਾਨ ਪਾ ਸਕਦੇ ਹਾਂ। ਸ਼੍ਰੀ ਸੋਨੀ ਨੇ ਕਿਹਾ ਕਿ ਵਾਇਸ ਆਫ ਅੰਮ੍ਰਿਤਸਰ ਸੰਸਥਾ ਦੇ ਸਹਿਯੋਗ ਨਾਲ ਮੈਡੀਕਲ ਕਾਲਜ ਵਿਖੇ 200 ਤੋ ਉਪਰ ਪੌਦੇ ਲਗਾਏ ਜਾ ਰਹੇ ਹਨ ਜਿੰਨ੍ਹਾਂ ਵਿਚ ਜਿਵੇ ਕਿ ਗੁਲਮੋਹਰ, ਅਮਲਤਾਸ, ਨਿੰਮ, ਅਸ਼ੋਕਾ, ਆਂਵਲਾ ਆਦਿ ਦੇ ਪੌਦੇ ਹਨ। ਇਸ ਮੌਕੇ ਸ਼੍ਰੀ ਸੋਨੀ ਨੇ ਵਾਇਸ ਆਫ ਅੰਮ੍ਰਿਤਸਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸੰਸਥਾ ਵਲੋ ਕਰੋਨਾ ਮਹਾਂਮਾਰੀ ਦੋਰਾਨ ਵੀ ਲੋੜਵੰਦਾ ਦੀ ਸਹਾਇਤਾ ਕੀਤੀ ਗਈ ਹੈ ਅਤੇ ਇਸ ਸੰਸਥਾ ਵਲੋ ਕੀਤੇ ਜਾਣ ਵਾਲੇ ਹੋਰ ਕੰਮਾਂ ਦੀ ਸ਼ਲਾਘਾ ਵੀ ਕੀਤੀ। ਸ਼੍ਰੀ ਸੋਨੀ ਨੇ ਕਿਹਾ ਕਿ ਕਰੋਨਾ ਮਹਾਂਮਾਰੀ ਦੋਰਾਨ ਸਾਡੇ ਡਾਕਟਰਾਂ ਨੇ ਆਪਣੀ ਜਾਨ ਦੀ ਪ੍ਰਵਾਹ ਨਾ ਕੀਤੇ ਬਗੈਰ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਸਾਡੇ ਕਈ ਡਾਕਟਰ ਇਸ ਲੜਾਈ ਵਿਚ ਸ਼ਹੀਦ ਹੋਏ ਹਨ। ਇਸ ਮੌਕੇ ਸੰਸਥਾ ਦੀ ਸਕੱਤਰ ਰਾਖੀ ਸਹਿਗਲ ਨੇ ਦੱਸਿਆ ਕਿ ਸਾਡੀ ਸੰਸਥਾ ਵਲੋ ਇਸ ਸਾਲ ਦੇ ਅੰਤ ਤੱਕ ਵੱਖ ਵੱਖ ਥਾਵਾਂ ਤੇ 10 ਹਜ਼ਾਰ ਤੋ ਵੱਧ ਪੌਦੇ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ।

ਇਸ ਮੌਕੇ ਸ਼੍ਰੀ ਸੋਨੀ ਨੇ ਪੈ੍ਰਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਤਿੰਨੇ ਮੈਡੀਕਲ ਕਾਲਜਾਂ ਵਿਚ ਸਾਰੀਆਂ ਆਧੁਨਿਕ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਖਾਲੀ ਪਈਆਂ ਆਸਾਮੀਆਂ ਨੂੰ ਵੀ ਭਰਿਆ ਜਾ ਰਿਹਾ ਹੈ।ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਮੈਡੀਕਲ ਕਾਲਜ ਵਿਖੇ ਕੈਸਰ ਇੰਸਟੀਚਿਊਟ ਦਾ ਕੰਮ 90 ਫੀਸਦੀ ਤੋ ਜਿਆਦਾ ਹੋ ਚੁੱਕਾ ਹੈ ਅਤੇ ਜ਼ਲਦ ਹੀ ਇਸ ਇੰਸਟੀਚਿਊਟ ਨੂੰ ਲੋਕਾਂ ਦੇ ਸਮਰਪਿਤ ਕਰ ਦਿੱਤਾ ਜਾਵੇਗਾ।

ਇਸ ਮੌਕੇ ਪਿ੍ਰੰਸੀਪਲ ਮੈਡੀਕਲ ਕਾਲਜ ਡਾ: ਰਾਜੀਵ ਦੇਵਗਨ, ਡਾ: ਨਰਿੰਦਰ ਸਿੰਘ, ਮੈਡਮ ਇੰਦੂ ਅਰੋੜਾ,ਸੀਨੂੰ ਅਰੋੜਾ, ਸ: ਮਨਦੀਪ ਸਿੰਘ, ਸ: ਬਲਵੀਰ ਸਿੰਘ ਰੰਧਾਵਾ, ਰਾਜ ਇਕਬਾਲ ਸਿੰਘ, ਸ: ਹਰਮੀਤ ਸਿੰਘ,ਸ: ਜਸਜੀਤ ਸਿੰਘ, ਸ਼੍ਰੀ ਮੋਹਿੰਤ ਖੰਨਾ ਆਦਿ ਹਾਜ਼ਰ ਸਨ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

by Ankit
June 7, 2026
0

ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ --- ਚੇਅਰਮੈਨ ਹਰਚੰਦ ਸਿੰਘ ਬਰਸਟ...

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ

by Ankit
June 7, 2026
0

ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਵਿਸ਼ਨੂੰ...

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ

by Ankit
June 7, 2026
0

ਗੈਂਗਸਟਰਾਂ ‘ਤੇ ਵਾਰ ਦਾ 138ਵਾਂ ਦਿਨ: ਪੰਜਾਬ ਪੁਲਿਸ ਵੱਲੋਂ 541 ਥਾਈਂ ਛਾਪੇਮਾਰੀ; 281 ਗ੍ਰਿਫ਼ਤਾਰ — ਪੁਲਿਸ ਟੀਮਾਂ ਨੇ 74 ਵਿਅਕਤੀਆਂ...

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ

by Ankit
June 7, 2026
0

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਪੰਜਾਬ ਵੋਟਰਾਂ ਅਤੇ ਬੀ.ਐਲ.ਓਜ਼. ਦਾ ਧੰਨਵਾਦ ਇੱਕ ਦਿਨਾ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : DivinderJeet@wishavwarta.in

Recent

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

ਪੰਜਾਬ ਮੰਡੀ ਬੋਰਡ ਵੱਲੋਂ ‘ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ’ ਦਾ ਆਗਾਜ਼

by Ankit
June 7, 2026
0

ਪੰਜਾਬ ਮੰਡੀ ਬੋਰਡ ਵੱਲੋਂ 'ਆਲ ਇੰਡੀਆ ਸਟੇਟ ਐਗਰੀਕਲਚਰਲ ਮਾਰਕੀਟਿੰਗ ਬੋਰਡ ਟੀ-20 ਕ੍ਰਿਕਟ ਟੂਰਨਾਮੈਂਟ' ਦਾ ਆਗਾਜ਼ --- ਚੇਅਰਮੈਨ ਹਰਚੰਦ ਸਿੰਘ ਬਰਸਟ...

Most Popular

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ

ਸਰਕਾਰੀ ਬੱਸਾਂ ‘ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ

by Jaspreet Kaur
3 weeks ago
0

ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਅਹਿਮ ਖ਼ਬਰ - 20 ਮਈ ਨੂੰ ਹੋਣ ਵਾਲੀ PRTC ਮੁਲਾਜ਼ਮਾਂ ਦੀ ਹੜਤਾਲ ਮੁਲਤਵੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 