• Latest
  • Trending
ਵੋਟਰ ਜਾਗਰੂਕਤਾ ਲਈ ਆਨਲਾਇਨ ਕੁਇਜ਼ ਮੁਕਾਬਲਾ ਕੱਲ

ਵੋਟਰ ਜਾਗਰੂਕਤਾ ਲਈ ਆਨਲਾਇਨ ਕੁਇਜ਼ ਮੁਕਾਬਲਾ ਕੱਲ

5 years ago
ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

3 minutes ago
ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

9 minutes ago
ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

27 minutes ago
ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

2 hours ago
ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

ਨੇਪਾਲ ਦੇ ਵਿੱਤ ਮੰਤਰੀ ਨੇ ਦੇਸ਼ ਵਿੱਚ ਆਏ ਵਿਨਾਸ਼ਕਾਰੀ ਹੜ੍ਹਾਂ ਤੋਂ ਬਾਅਦ ਮਿਲੇ ਸਮਰਥਨ ਲਈ ਭਾਰਤ ਦਾ ਕੀਤਾ ਧੰਨਵਾਦ

2 hours ago
ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

2 hours ago
ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

3 hours ago
‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

3 hours ago
ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

3 hours ago
ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

3 hours ago
ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

3 hours ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
Hindi News
English News
Saturday, September 19, 2026
No Result
View All Result
28 °c
Chandigarh
28 ° Sun
29 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਵੋਟਰ ਜਾਗਰੂਕਤਾ ਲਈ ਆਨਲਾਇਨ ਕੁਇਜ਼ ਮੁਕਾਬਲਾ ਕੱਲ

July 4, 2021
in ਖਬਰਾਂ, ਪੰਜਾਬ
ਵੋਟਰ ਜਾਗਰੂਕਤਾ ਲਈ ਆਨਲਾਇਨ ਕੁਇਜ਼ ਮੁਕਾਬਲਾ ਕੱਲ

ਵੋਟਰ ਜਾਗਰੂਕਤਾ ਲਈ ਆਨਲਾਇਨ ਕੁਇਜ਼ ਮੁਕਾਬਲਾ ਕੱਲ

ਕਪੂਰਥਲਾ, 4 ਜੁਲਾਈ (ਵਿਸ਼ਵ ਵਾਰਤਾ):-ਮੁੱਖ ਚੋਣ ਅਫਸਰ ਪੰਜਾਬ ਵਲੋਂ ਵੋਟਰ ਜਾਗਰੂਕਤਾ ਤੇ ਮਜ਼ਬੂਤ ਲੋਕਤੰਤਰ ਲਈ ਇਕ ਆਨਲਾਇਨ ਕੁਇਜ਼ ਮੁਕਾਬਲਾ 5 ਜੁਲਾਈ ਨੂੰ ਕਰਵਾਇਆ ਜਾ ਰਿਹਾ ਹੈ।  ਇਸਦਾ ਵਿਸ਼ਾ ‘ਸੰਵਿਧਾਨ ਅਧਾਰਿਤ ਲੋਕਤੰਤਰ’ ਹੈ।
ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਆਨਲਾਇਨ ਕੁਇਜ਼ ਮੁਕਾਬਲਾ ਕੈਂਪਸ ਅੰਬੈਸਡਰਾਂ, ਈ.ਐਲ.ਸੀ. ਮੈਂਬਰਾਂ ਤੇ 18 ਸਾਲ ਤੋਂ ਉੱਪਰ ਉਮਰ ਦੇ ਵਿਦਿਆਰਥੀਆਂ ਲਈ ਹੈ। ਇਹ ਮੁਕਾਬਲਾ ਸ਼ਾਮ 4 ਵਜੇ ਹੋਵੇਗਾ, ਜਿਸ ਲਈ ਕੁੱਲ 25 ਸਵਾਲਾਂ ਲਈ 15 ਮਿੰਟ ਦਾ ਸਮਾਂ ਦਿੱਤਾ ਜਾਵੇਗਾ। ਜੇਤੂਆਂ ਨੂੰ ਨਗਦ ਇਨਾਮ ਤੇ ਪ੍ਰਮਾਣ ਪੱਤਰ ਦਿੱਤੇ ਜਾਣਗੇ, ਜਿਸ ਵਿਚ ਪਹਿਲਾ ਇਨਾਮ 1100 ਰੁਪੈ, ਦੂੁਜਾ ਇਨਾਮ 800 ਰੁਪੈ ਤੇ ਤੀਜਾ ਇਨਾਮ 500 ਰੁਪੈ ਹੋਵੇਗਾ।
ਉਨ੍ਹਾਂ ਸਮੂਹ ਕੈਂਪਸ ਅੰਬੈਸਡਰਾਂ , ਵੋਟਰ ਸਾਖਰਤਾ ਕਲੱਬਾਂ ਦੇ ਮੈਂਬਰਾਂ ਤੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਆਨਲਾਇਨ ਮੁਕਾਬਲੇ ਵਿਚ ਵੱਧ ਚੜਕੇ ਹਿੱਸਾ ਲੈਣ। ਇਕ ਤੋਂ ਵੱਧ ਪ੍ਰਤੀਯੋਗੀਆਂ ਦੇ ਬਰਾਬਰ ਦੇ ਨੰਬਰ ਆਉਂਦੇ ਹਨ ਤਾਂ ਜੇਤੂਆਂ ਦੀ ਚੋਣ ਲਾਟਰੀ ਰਾਹੀਂ ਕੀਤੀ ਜਾਵੇਗੀ।

Tags: PUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

by Navjot
September 19, 2026
0

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ   ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ): ਭਾਰਤ...

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ 

by Navjot
September 19, 2026
0

ਅੰਤਰ-ਰਾਜੀ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਤਿੰਨ ਵਿਅਕਤੀ ਦੋਸ਼ੀ ਕਰਾਰ  ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ): ਨਾਰਕੋਟਿਕਸ ਕੰਟਰੋਲ ਬਿਊਰੋ (NCB) ਨੇ...

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ

by Navjot
September 19, 2026
0

ਦਿੱਲੀ ਹਵਾਈ ਅੱਡੇ ਦਾ ਤੀਜਾ ਰਨਵੇਅ ਕੱਲ੍ਹ ਤੋਂ ਹੋਵੇਗਾ ਸ਼ੁਰੂ   ਚੰਡੀਗੜ੍ਹ, 19 ਸਤੰਬਰ (ਵਿਸ਼ਵ ਵਾਰਤਾ)  ਦਿੱਲੀ ਹਵਾਈ ਅੱਡੇ ਦਾ...

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ

by Navjot
September 19, 2026
0

ਸੂਬੇ ਵਿੱਚ ਡੇਂਗੂ ਦੇ ਮਾਮਲਿਆਂ ਵਿੱਚ ਵਾਧਾ ਚੇਨਈ, 19 ਸਤੰਬਰ (ਵਿਸ਼ਵ ਵਾਰਤਾ): ਮਾਨਸੂਨ ਦੀ ਆਮਦ ਦੇ ਨਾਲ ਪੂਰੇ ਤਾਮਿਲਨਾਡੂ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ

by Navjot
September 19, 2026
0

ਰੱਖਿਆ ਸਹਿਯੋਗ ਨੂੰ ਮਜ਼ਬੂਤ ​​ਕਰਨ ਲਈ ਭਾਰਤ ਅਤੇ ਦੱਖਣੀ ਅਫਰੀਕਾ ਵਿਚਾਲੇ ਵਿਚਾਰ-ਚਰਚਾ   ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ): ਭਾਰਤ...

Most Popular

Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

by Jaspreet Kaur
2 weeks ago
0

Top 10 News: ਅੱਜ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 7 ਸਤੰਬਰ (ਵਿਸ਼ਵ ਵਾਰਤਾ) : ਅੱਜ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ (Top 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 