• Latest
  • Trending
ਮੋਹਾਲੀ ਕਾਰਪੋਰੇਸ਼ਨ ਤੇ ਕਾਬਜ਼ ਧੜੇ ਨੂੰ ਝਟਕਾ – ਨਗਰ ਨਿਗਮ ਮੋਹਾਲੀ ਦੀ ਵਿੱਤ ਤੇ ਠੇਕਾ ਕਮੇਟੀ ਵੱਲੋਂ ਇੱਕ ਕਰੋੜ ਦੇ ਕੰਮ ਪਾਸ ਕਰਨ ਦਾ ਮਤਾ ਸਰਕਾਰ ਵੱਲੋਂ ਰੱਦ

ਮੋਹਾਲੀ ਕਾਰਪੋਰੇਸ਼ਨ ਤੇ ਕਾਬਜ਼ ਧੜੇ ਨੂੰ ਝਟਕਾ – ਨਗਰ ਨਿਗਮ ਮੋਹਾਲੀ ਦੀ ਵਿੱਤ ਤੇ ਠੇਕਾ ਕਮੇਟੀ ਵੱਲੋਂ ਇੱਕ ਕਰੋੜ ਦੇ ਕੰਮ ਪਾਸ ਕਰਨ ਦਾ ਮਤਾ ਸਰਕਾਰ ਵੱਲੋਂ ਰੱਦ

5 years ago
ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

17 minutes ago
ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

26 minutes ago
IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

46 minutes ago
ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

2 hours ago
ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

ਤਰਨਤਾਰਨ ਪੁਲਿਸ ਅਤੇ ਸੁਰੱਖਿਆ ਬਲਾਂ ਨੂੰ ਮਿਲੀ ਵੱਡੀ ਸਫ਼ਲਤਾ! ਖੇਤਾਂ ‘ਚੋਂ ਸਰਚ ਆਪ੍ਰੇਸ਼ਨ ਦੌਰਾਨ ਬਰਾਮਦ ਹੋਈ ਭਾਰੀ ਮਾਤਰਾ ‘ਚ ਹੈਰੋਇਨ

3 hours ago
ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

4 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

4 hours ago
Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

Cricket: ਟੀ-20 ਸੀਰੀਜ਼ ਵਿੱਚ ਕਰਾਰੀ ਹਾਰ, ਹੁਣ ਵਿਰਾਟ-ਰੋਹਿਤ ਦੀ ਜੋੜੀ ਵਨਡੇ ਮੈਚਾਂ ‘ਚ ਲਵੇਗੀ ਇੰਗਲੈਂਡ ਤੋਂ ਬਦਲਾ !

4 hours ago
ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

ਕਤਰ ਦੇ ਸਾਬਕਾ ਅਮੀਰ ਸ਼ੇਖ ਹਮਦ ਬਿਨ ਖਲੀਫਾ ਅਲ ਥਾਨੀ ਦਾ ਦਿਹਾਂਤ

4 hours ago
Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

Big News: ਪਾਣੀ ਦੀ ਡਿੱਗੀ ‘ਚ ਡੁੱਬਣ ਕਾਰਨ ਭੈਣ-ਭਾਈ ਦੀ ਮੌਤ

5 hours ago
Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

Breaking: ਸਿੱਖ ਜਥੇਬੰਦੀਆਂ ਨੇ ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਫ੍ਰੀ

5 hours ago
International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

International: ਦੁਨੀਆ ਦੇ ਸਭ ਤੋਂ ਵੱਧ ਰਹਿਣ ਯੋਗ ਸ਼ਹਿਰਾਂ ਦੀ ਲਿਸਟ ‘ਚ ਆਸਟ੍ਰੇਲੀਆ ਦੇ ਦੋ ਸ਼ਹਿਰਾਂ ਨੇ ਟਾਪ 5 ‘ਚ ਬਣਾਈ ਥਾਂ

6 hours ago
Hindi News
English News
Sunday, July 12, 2026
No Result
View All Result
38 °c
Chandigarh
35 ° Mon
35 ° Tue
35 ° Wed
36 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਮੋਹਾਲੀ ਕਾਰਪੋਰੇਸ਼ਨ ਤੇ ਕਾਬਜ਼ ਧੜੇ ਨੂੰ ਝਟਕਾ – ਨਗਰ ਨਿਗਮ ਮੋਹਾਲੀ ਦੀ ਵਿੱਤ ਤੇ ਠੇਕਾ ਕਮੇਟੀ ਵੱਲੋਂ ਇੱਕ ਕਰੋੜ ਦੇ ਕੰਮ ਪਾਸ ਕਰਨ ਦਾ ਮਤਾ ਸਰਕਾਰ ਵੱਲੋਂ ਰੱਦ

July 5, 2021
in ਖਬਰਾਂ, ਪੰਜਾਬ
ਮੋਹਾਲੀ ਕਾਰਪੋਰੇਸ਼ਨ ਤੇ ਕਾਬਜ਼ ਧੜੇ ਨੂੰ ਝਟਕਾ – ਨਗਰ ਨਿਗਮ ਮੋਹਾਲੀ ਦੀ ਵਿੱਤ ਤੇ ਠੇਕਾ ਕਮੇਟੀ ਵੱਲੋਂ ਇੱਕ ਕਰੋੜ ਦੇ ਕੰਮ ਪਾਸ ਕਰਨ ਦਾ ਮਤਾ ਸਰਕਾਰ ਵੱਲੋਂ ਰੱਦ

ਮੋਹਾਲੀ ਕਾਰਪੋਰੇਸ਼ਨ ਤੇ ਕਾਬਜ਼ ਧੜੇ ਨੂੰ ਝਟਕਾ – ਨਗਰ ਨਿਗਮ ਮੋਹਾਲੀ ਦੀ ਵਿੱਤ ਤੇ ਠੇਕਾ ਕਮੇਟੀ ਵੱਲੋਂ ਇੱਕ ਕਰੋੜ ਦੇ ਕੰਮ ਪਾਸ ਕਰਨ ਦਾ ਮਤਾ ਸਰਕਾਰ ਵੱਲੋਂ ਰੱਦ

ਮੋਹਾਲੀ 5ਜੁਲਾਈ ( ਸਤੀਸ਼ ਕੁਮਾਰ ਪੱਪੀ ):- ਸਥਾਨਕ ਸਰਕਾਰਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਕਿਰਤ ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਵੱਡਾ ਝਟਕਾ ਦਿੰਦਿਆਂ ਕਾਰਪੋਰੇਸ਼ਨ ਦੀ ਵਿਤ ਤੇ ਠੇਕਾ ਕਮੇਟੀ ਨੂੰ ਹਾਉਸ ਵਿੱਚ ਬਹੁਮਤ ਦੇ ਜ਼ੋਰ ਇੱਕ ਕਰੋੜ ਰੁਪਿਆ ਖਰਚ ਕਰਨ ਦੀ ਲਈ ਤਾਕਤ ਰੱਦ ਕਰ ਦਿੱਤੀ ਹੈ ਅਤੇ ਕਮਿਸ਼ਨਰ ਨਗਰ ਨਿਗਮ ਨੂੰ ਹਦਾਇਤ ਕੀਤੀ ਹੈ ਕਿ ਵਿਤ ਤੇ ਠੇਕਾ ਕਮੇਟੀ ਸਿੱਧੇ ਰੂਪ ‘ਚ ਕੋਈ ਖਰਚਾ ਨਹੀਂ ਕਰ ਸਕਦੀ।
ਅੱਜ ਇੱਥੇ ਆਜ਼ਾਦ ਗਰੁੱਪ ਵੱਲੋਂ ਕੀਤੀ ਇੱਕ ਪ੍ਰੈੱਸ ਕਾਨਫਰੰਸ ਵਿੱਚ ਡਾਇਰੈਕਟਰ ਲੋਕਲ ਬਾਡੀ ਵੱਲੋਂ ਜਾਰੀ ਕੀਤੀ ਚਿੱਠੀ ਪੱਤਰਕਾਰਾਂ ਨੂੰ ਦਿਖਾਉਂਦਿਆਂ ਸੁਖਦੇਵ ਸਿੰਘ ਪਟਵਾਰੀ,ਸਰਬਜੀਤ ਸਿੰਘ ਨੇ ਕਿਹਾ ਕਿ
27 ਜੂਨ 2021 ਨੂੰ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨੂੰ ਲਿਖੀ ਚਿੱਠੀ ਵਿੱਚ ਡਾਇਰੈਕਟਰ ਸਥਾਨਕ ਸਰਕਾਰਾਂ ਵਿਭਾਗ ਨੇ ਕਿਹਾ ਹੈ ਕਿ ਜਨਰਲ ਹਾਊਸ ਵਿੱਚ ਹੀ ਵਿਚਾਰਨ ਉਪਰੰਤ ਹੀ ਕੋਈ ਕੰਮ ਵਿਤ ਤੇ ਠੇਕਾ ਕਮੇਟੀ ਨੂੰ ਸੌਂਪਿਆ ਜਾਵੇ। ਇਸ ਦਾ ਸਪਸ਼ਟ ਅਰਥ ਇਹੀ ਹੈ ਕਿ ਕਿਸੇ ਕੰਮ ਲਈ ਖਰਚਾ ਅਸਟੀਮੇਟ ਪਾਸ ਕਰਨ ਦਾ ਅਧਿਕਾਰ ਸਿਰਫ ਤੇ ਸਿਰਫ ਹਾਊਸ ਨੂੰ ਹੀ ਹੈ ਅਤੇ ਹਾਊਸ ਦੀ ਮੋਹਰ ਲ਼ਗਣ ਤੋਂ ਬਾਅਦ ਹੀ ਕਿਸੇ ਕੰਮ ਲਈ ਕੰਟਰੈਕਟ ਕਰਨ ਦਾ ਕੰਮ ਕਮੇਟੀ ਨੂੰ ਸੌਂਪਿਆ ਜਾ ਸਕਦਾ ਹੈ।
ਮੰਤਰੀ ਬਲਬੀਰ ਸਿੰਘ ਸਿੱਧੂ ਦੀ ਹਾਜ਼ਰੀ ‘ਚ ਹੋਈ ਇਸ ਮੀਟਿੰਗ ‘ਚ ਹਾਊਸ ਦੀ ਬਹੁ–ਸੰਮਤੀ ਨਾਲ ਇੱਕ ਕਰੋੜ ਤੱਕ ਖਰਚ ਕਰਨ ਦੀ ਪਾਵਰ ਵਿਤ ਤੇ ਠੇਕਾ ਕਮੇਟੀ ਨੂੰ ਦਿੱਤੀ ਗਈ ਸੀ, ਜਿਸ ‘ਤੇ ਵਿਰੋਧੀ ਧਿਰ ਦੇ ਆਗੂ ਸੁਖਦੇਵ ਸਿੰਘ ਪਟਵਾਰੀ ਨੇ ਇਤਰਾਜ਼ ਕਰਦਿਆਂ ਕਿਹਾ ਸੀ ਕਿ ਇਸ ਫੈਸਲੇ ਨਾਲ ਹਾਊਸ ਦੀ ਤਾਕਤ ਖਤਮ ਹੋ ਗਈ ਹੈ ਅਤੇ ਹਾਊਸ ਵਿਤ ਤੇ ਠੇਕਾ ਕਮੇਟੀ ਤੋਂ ਛੋਟਾ ਹੋ ਗਿਆ ਹੈ। ਉਨ੍ਹਾਂ ਮੰਗ ਕੀਤੀ ਸੀ ਕਿ ਇਸ ਕਮੇਟੀ ਵਿੱਚ ਵਿਰੋਧੀ ਧਿਰ ਦੇ ਦੋ ਮੈਂਬਰ ਲਏ ਜਾਣ ਤਾਂ ਕਿ ਕਮੇਟੀ ‘ਚ ਪਾਰਦਰਸ਼ਤਾ ਬਣੀ ਰਹੇ। ਇਸ ਪੱਤਰ ‘ਤੇ 12 ਕੌਂਸਲਰਾਂ ਦੇ ਦਸਤਖਤ ਸਨ ਤੇ ਵੱਖਰੀ ਰਾਇ ਵਜੋਂ ਕਮਿਸ਼ਨਰ ਕੋਲ ਦਰਜ ਕਰਵਾਈ ਸੀ।
ਡਾਇਰੈਕਟਰ ਵੱਲੋਂ ਲਿਖੀ ਚਿੱਠੀ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਨਗਰ ਨਿਗਮਾਂ ਵਿੱਚ ਵਿਤ ਤੇ ਠੇਕਾ ਕਮੇਟੀ ਰਾਹੀਂ ਅਜਿਹੀਆਂ ਤਜ਼ਵੀਜ਼ਾਂ ਪੇਸ਼ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਦੀ ਜਨਰਲ ਹਾਊਸ ਰਾਹੀਂ ਸਰਕਾਰ ਤੋਂ ਪ੍ਰਵਾਨਗੀ ਲੈਣੀ ਜਰੂਰੀ ਹੁੰਦੀ ਹੈ ਪਰ ਵਿਤ ਤੇ ਠੇਕਾ ਕਮੇਟੀ ਇੱਕ ਮਤੇ ਰਾਹੀਂ ਜਨਰਲ ਹਾਊਸ ਤੋਂ ਕਮੇਟੀ ਦੇ ਸਾਰੇ ਕੰਮਾਂ ਦੀ ਪੁਸ਼ਟੀ ਕਰਵਾ ਲੈਂਦੀ ਹੈ। ਇਹ ਪੰਜਾਬ ਨਗਰ ਨਿਗਮ 1976 ਐਕਟ ਦੀਆਂ ਧਾਰਾਵਾਂ ਤੇ ਸਰਕਾਰ ਦੀਆਂ ਹਦਾਇਤਾਂ ਦੀ ਅਣਦੇਖੀ ਕੀਤੀ ਜਾਂਦੀ ਹੈ।
ਡਾਇਰੈਕਟਰ ਨੇ ਸਾਰੇ ਕਮਿਸ਼ਨਰਾਂ ਨੂੰ ਉਪਰੋਕਤ ਚਿੱਠੀ ਦੀ ਸਖਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ।

Tags: PUNJABpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

by Jaspreet Kaur
July 12, 2026
0

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ - ਛੁੱਟੀ ਵਾਲੇ ਦਿਨ ਵੀ ਸਕੂਲਾਂ 'ਚ ਰਿਹਾ ਵੋਟਾਂ ਦੀ...

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

ਪਠਾਨਕੋਟ ਵਿੱਚ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ

by Jaspreet Kaur
July 12, 2026
0

ਪਠਾਨਕੋਟ ਵਿੱਚ ਲਗਜ਼ਰੀ ਬੱਸ ਹਾਦਸਾਗ੍ਰਸਤ; 16 ਯਾਤਰੀ ਜ਼ਖ਼ਮੀ ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ) : ਪਠਾਨਕੋਟ ਵਿੱਚ ਇੱਕ ਲਗਜ਼ਰੀ ਬੱਸ...

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

IND W – ENG W Day 3: ਮਜ਼ਬੂਤ ਸਥਿਤੀ ‘ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ

by Jaspreet Kaur
July 12, 2026
0

IND W - ENG W Day 3: ਮਜ਼ਬੂਤ ਸਥਿਤੀ 'ਚ ਭਾਰਤੀ ਮਹਿਲਾ ਟੀਮ; ਯਸਤਿਕਾ ਭਾਟੀਆ ਸੈਂਕੜੇ ਦੇ ਕਰੀਬ - ਮੰਧਾਨਾ...

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਸੁਖਨਾ ਲੇਕ ‘ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

by Jaspreet Kaur
July 12, 2026
0

ਸੁਖਨਾ ਲੇਕ 'ਚ ਵਧਿਆ ਪਾਣੀ ਦਾ ਪੱਧਰ; ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ ਚੰਡੀਗੜ੍ਹ, 12 ਜੁਲਾਈ 2026 (ਵਿਸ਼ਵ ਵਾਰਤਾ): ਚੰਡੀਗੜ੍ਹ ਵਿੱਚ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ

by Jaspreet Kaur
July 12, 2026
0

ਐਸ.ਆਈ.ਆਰ ਦੇ ਦੋ ਰੋਜ਼ਾ ਵਿਸ਼ੇਸ਼ ਕੈਂਪਾਂ ਨੂੰ ਮਿਲਿਆ ਭਰਵਾਂ ਹੁੰਗਾਰਾ - ਛੁੱਟੀ ਵਾਲੇ ਦਿਨ ਵੀ ਸਕੂਲਾਂ 'ਚ ਰਿਹਾ ਵੋਟਾਂ ਦੀ...

Most Popular

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss

by Jaspreet Kaur
2 weeks ago
0

India vs Ireland : ਭਾਰਤੀ ਟੀਮ ਨੇ ਆਇਰਲੈਂਡ ਵਿਰੁੱਧ ਜਿੱਤਿਆ Toss - ਜਾਣੋ ਕੀ ਲਿਆ ਫੈਸਲਾ  ਵੈਭਵ ਸੂਰਿਆਵੰਸ਼ੀ ਨੂੰ ਨਹੀਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 