• Latest
  • Trending
ਕੱਲ੍ਹ ਪੇਸ਼ ਹੋਵੇਗਾ ਕੇਂਦਰੀ ਬਜਟ, ਜਾਣੋ ਕੀ ਹੋ ਸਕਦੇ ਨੇ ਵੱਡੇ ਐਲਾਨ

ਕੱਲ੍ਹ ਪੇਸ਼ ਹੋਵੇਗਾ ਕੇਂਦਰੀ ਬਜਟ, ਜਾਣੋ ਕੀ ਹੋ ਸਕਦੇ ਨੇ ਵੱਡੇ ਐਲਾਨ

8 years ago
ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

13 minutes ago
ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

ਦਿੱਲੀ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ; 52 ਅਧਿਕਾਰੀਆਂ ਦੇ ਹੋਏ ਤਬਾਦਲੇ

1 hour ago
ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

ਸੰਸਦ ਦੇ ਮਾਨਸੂਨ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ

2 hours ago
ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

ਹਰਿਆਣਾ TET 2026 ਦੀ ਪ੍ਰੀਖਿਆ ਸ਼ੁਰੂ

2 hours ago
ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ‘ਚ ਸ਼ਾਮਿਲ

2 hours ago
Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

3 hours ago
ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

ਅਮਰੀਕਾ: ਮਾਲ ਦੇ ਅੰਦਰ ਅੰਨ੍ਹੇਵਾਹ ਗੋਲੀਬਾਰੀ! ਦੋ ਲੋਕਾਂ ਦੀ ਮੌਤ

3 hours ago
National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

National: ਪੜ੍ਹੋ ਕਿਵੇਂ ਅਪਲਾਈ ਕੀਤਾ ਜਾ ਸਕਦਾ ਹੈ ਕਿਸਾਨ ਆਯੁਸ਼ਮਾਨ ਕਾਰਡ ?

3 hours ago
ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

ਕਾਂਗੋ ਵਿੱਚ 1500 ਤੋਂ ਵੱਧ ਈਬੋਲਾ ਕੇਸਾਂ ਦੀ ਰਿਪੋਰਟ 

3 hours ago
National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

National: ਅੱਜ ਇਸ ਰੂਟ ‘ਤੇ ਯਾਤਰਾ ਕਰਨ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਇਹ ਟ੍ਰੇਨਾਂ ਰਹਿਣਗੀਆਂ ਬੰਦ

3 hours ago
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮਿਲੇ 2 ਸਥਾਈ ਜੱਜ

3 hours ago
Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

Breaking: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਵੀਡੀਓ ਵਾਇਰਲ !

3 hours ago
Hindi News
English News
Saturday, July 4, 2026
No Result
View All Result
39 °c
Chandigarh
34 ° Sun
30 ° Mon
33 ° Tue
32 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੱਲ੍ਹ ਪੇਸ਼ ਹੋਵੇਗਾ ਕੇਂਦਰੀ ਬਜਟ, ਜਾਣੋ ਕੀ ਹੋ ਸਕਦੇ ਨੇ ਵੱਡੇ ਐਲਾਨ

January 31, 2018
in ਵਪਾਰ
ਕੱਲ੍ਹ ਪੇਸ਼ ਹੋਵੇਗਾ ਕੇਂਦਰੀ ਬਜਟ, ਜਾਣੋ ਕੀ ਹੋ ਸਕਦੇ ਨੇ ਵੱਡੇ ਐਲਾਨ

ਨਵੀਂ ਦਿੱਲੀ, 31 ਜਨਵਰੀ : ਕੇਂਦਰੀ ਵਿੱਤ ਮੰਤਰੀ ਸ੍ਰੀ ਅਰੁਣ ਜੇਟਲੀ ਭਲਕੇ ਬਜਟ ਪੇਸ਼ ਕਰਨ ਜਾ ਰਹੇ ਹਨ| ਇਸ ਬਜਟ ਤੋਂ ਆਮ ਲੋਕਾਂ ਨੂੰ ਵੱਡੀਆਂ ਉਮੀਦਾਂ ਹਨ| ਇਸ ਦੌਰਾਨ ਮੰਨਿਆ ਜਾ ਰਿਹਾ ਹੈ ਕਿ ਮੋਦੀ ਸਰਕਾਰ ਲੋਕਾਂ ਲਈ ਕਈ ਅਹਿਮ ਐਲਾਨ ਕਰ ਸਕਦੀ ਹੈ| ਅਗਲੇ ਸਾਲ 2019 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਮੋਦੀ ਸਰਕਾਰ ਲੋਕਾਂ ਲਈ ਵੱਡੇ ਐਲਾਨ ਕਰ ਸਕਦੀ ਹੈ|

ਮਹਿਲਾਵਾਂ ਲਈ ਅਹਿਮ ਹੋਵੇਗਾ ਬਜਟ
ਇਸ ਦੌਰਾਨ ਮੰਨਿਆ ਜਾ ਰਿਹਾ ਹੈ ਕਿ ਇਹ ਬਜਟ ਮਹਿਲਾਵਾਂ ਲਈ ਕਈ ਐਲਾਨ ਲੈ ਕੇ ਆ ਸਕਦਾ ਹੈ| ਇਹ ਬਜਟ ਮਹਿਲਾਵਾਂ ਲਈ ਕਈ ਰੋਜ਼ਗਾਰ ਦੇ ਮੌਕੇ ਲੈ ਕੇ ਆ ਸਕਦਾ ਹੈ| ਬਜਟ ਵਿਚ ਰੋਜ਼ਗਾਰ ਵਧਾਉਣ ਖਾਸ ਤੌਰ ਤੇ ਮਹਿਲਾ ਕਰਮਚਾਰੀਆਂ ਨੂੰ ਨਿਯੁਕਤ ਕਰਨ ਲਈ ਕੰਪਨੀਆਂ ਨੂੰ ਹੱਲਾਸ਼ੇਰੀ ਦੇਣ ਵਰਗੇ ਕਦਮਾਂ ਦਾ ਐਲਾਨ ਕੀਤਾ ਜਾ ਸਕਦਾ ਹੈ|

ਨੌਜਵਾਨਾਂ ਨੂੰ ਮਿਲਣਗੀਆਂ ਨੌਕਰੀਆਂ
ਇਸ ਬਜਟ ਵਿਚ ਨੌਜਵਾਨਾਂ ਨੂੰ ਨੌਕਰੀਆਂ ਦੇ ਵੱਧ ਤੋਂ ਵੱਧ ਮੌਕੇ ਦਿੱਤੇ ਜਾਣ ਦੀ ਸਰਕਾਰ ਵੱਲੋਂ ਅਹਿਮ ਕੋਸ਼ਿਸ਼ ਰਹੇਗੀ| ਪਿਛਲੇ ਲੰਮੇ ਸਮੇਂ ਤੋਂ ਸਰਕਾਰ ਨੂੰ ਰੋਜ਼ਗਾਰ ਦੇ ਮੁੱਦੇ ਉਤੇ ਕਾਫੀ ਆਲੋਚਨਾ ਦਾ ਸਾਹਮਣਾ ਕਰਨਾ ਪੈ ਰਿਹਾ ਸੀ| ਅਜਿਹੇ ਵਿਚ ਸੰਭਾਵਨਾ ਹੈ ਕਿ ਇਹ ਬਜਟ ਨੌਜਵਾਨ ਵਰਗ ਲਈ ਨੌਕਰੀਆਂ ਦੇ ਸੁਨਹਿਰੀ ਮੌਕੇ ਲੈ ਕੇ ਆਵੇਗਾ|

ਕੀ ਨੇ ਆਮ ਲੋਕਾਂ ਨੂੰ ਬਜਟ ਤੋਂ ਉਮੀਦਾਂ-
ਕੇਂਦਰੀ ਬਜਟ ਤੋਂ ਆਮ ਲੋਕਾਂ ਨੂੰ ਕਾਫੀ ਉਮੀਦਾਂ ਹਨ| ਇਸ ਦੌਰਾਨ ਆਮ ਲੋਕਾਂ ਦੀ ਸਭ ਤੋਂ ਪਹਿਲੀ ਮੰਗ ਇਹੀ ਹੈ ਕਿ ਉਨ੍ਹਾਂ ਨੂੰ ਮਹਿੰਗਾਈ ਤੋਂ ਰਾਹਤ ਦਿਵਾਈ ਜਾਵੇ| ਪੈਟਰੋਲ-ਡੀਜ਼ਲ ਦੀਆਂ ਆਸਮਾਨ ਛੂਹ ਰਹੀਆਂ ਕੀਮਤਾਂ ਤੋਂ ਬਾਅਦ ਖਾਣ-ਪੀਣ ਦੀਆਂ ਵਸਤੂਆਂ ਵਿਚ ਕਾਫੀ ਵਾਧਾ ਹੋ ਚੁੱਕਾ ਹੈ|

ਕੀ ਨੇ ਨੌਜਵਾਨਾਂ ਨੂੰ ਬਜਟ ਤੋਂ ਉਮੀਦਾਂ-
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੌਜਵਾਨ ਵਰਗ ਨੂੰ ਹਮੇਸ਼ਾਂ ਹੀ ਅੱਗੇ ਵਧਦੇ ਦੇਖਣਾ ਚਾਹੁੰਦੇ ਹਨ| ਇਸ ਲਈ ਉਹ ਨੌਜਵਾਨਾਂ ਲਈ ਵਧੇਰੇ ਰੁਜ਼ਗਾਰ ਪੈਦਾ ਕਰਨ ਅਤੇ ਉਨ੍ਹਾਂ ਲਈ ਸੰਚਾਰ ਸਾਧਨ ਸਸਤੇ ਕਰਨ ਵਰਗੇ ਐਲਾਨ ਕਰ ਸਕਦੇ ਹਨ| ਇਸ ਦੌਰਾਨ ਨੌਜਵਾਨ ਵਰਗ ਵੀ ਇਹੀ ਚਾਹੁੰਦਾ ਹੈ ਕਿ ਉਨ੍ਹਾਂ ਲਈ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਕੀਤੇ ਜਾਣ|

ਕਿਸਾਨਾਂ ਨੂੰ ਬਜਟ ਤੋਂ ਵੱਡੀਆਂ ਆਸਾਂ
ਇਸ ਦੌਰਾਨ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਕਿਸਾਨਾਂ ਨੂੰ ਇਸ ਬਜਟ ਤੋਂ ਕਾਫੀ ਉਮੀਦਾਂ ਹਨ| ਲਗਾਤਾਰ ਖੁਦਕੁਸ਼ੀਆਂ ਦੇ ਰਾਹ ਤੁਰ ਚੁੱਕੇ ਕਿਸਾਨ ਸਰਕਾਰਾਂ ਤੋਂ ਵੱਡੀਆਂ ਆਸਾਂ ਲਾਈ ਬੈਠੇ ਹਨ| ਅਜਿਹੇ ਵਿਚ ਦੇਖਣਾ ਹੋਵੇਗਾ ਕਿ ਇਹ ਬਜਟ ਉਨ੍ਹਾਂ ਲਈ ਕੀ ਰਾਹਤ ਲੈ ਕੇ ਆਉਂਦਾ ਹੈ|

Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ

by Navjot
June 24, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ‘ਚ ਗਿਰਾਵਟ   ਚੰਡੀਗੜ੍ਹ, 24 ਜੂਨ (ਵਿਸ਼ਵ ਵਾਰਤਾ) 24 ਜੂਨ ਨੂੰ ਸੋਨੇ...

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ 

by Navjot
June 15, 2026
0

Gold Silver Price : ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਵਾਧਾ  ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅੱਜ (15 ਜੂਨ) ਸੋਨੇ...

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ

by Navjot
June 15, 2026
0

ਈਰਾਨ-ਅਮਰੀਕਾ ਸਮਝੌਤੇ ਦੀਆਂ ਖ਼ਬਰਾਂ ਵਿਚਾਲੇ ਸ਼ੇਅਰ ਮਾਰਕੀਟ ‘ਚ ਤੇਜ਼ੀ ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ)  ਈਰਾਨ ਅਤੇ ਅਮਰੀਕਾ ਵਿਚਕਾਰ ਸ਼ਾਂਤੀ ਸਮਝੌਤੇ...

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

by Navjot
June 15, 2026
0

ਅਮਰੀਕਾ-ਈਰਾਨ ਟਕਰਾਅ ਦੇ ਅੰਤ ਤੋਂ ਬਾਅਦ ਕੱਚੇ ਤੇਲ ਦੀਆਂ ਕੀਮਤਾਂ ‘ਚ ਗਿਰਾਵਟ   ਚੰਡੀਗੜ੍ਹ, 15 ਜੂਨ (ਵਿਸ਼ਵ ਵਾਰਤਾ) ਅਮਰੀਕਾ-ਈਰਾਨ ਟਕਰਾਅ ਦੇ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ

by Jaspreet Kaur
July 4, 2026
0

ਬਿਕਰਮ ਸਿੰਘ ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ  -ਮਜੀਠੀਆ ਸਣੇ ਹੋਰ ਅਕਾਲੀ ਆਗੂਆਂ ਨੂੰ ਮਿਲੀ ਜ਼ਮਾਨਤ   ਅੰਮ੍ਰਿਤਸਰ, 4 ਜੁਲਾਈ 2026...

Most Popular

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ!

by Jaspreet Kaur
2 weeks ago
0

Punjab ਕਾਂਗਰਸ ਨੂੰ ਮਿਲਿਆ ਨਵਾਂ ਪ੍ਰਧਾਨ! - ਦਿੱਲੀ 'ਚ ਹਾਈਕਮਾਂਡ ਨਾਲ ਬੈਠਕ ਤੋਂ ਬਾਅਦ ਵਾਇਰਲ ਹੋਇਆ Letter - ਪੰਜਾਬ ਦੀ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 