• Latest
  • Trending
ਆਮ ਬਜਟ 2018 : 2022 ਤੱਕ ਕਿਸਾਨਾਂ ਦੀ ਆਮਦਨ ਹੋਵੇਗੀ ਦੁਗਣੀ -ਅਰੁਣ ਜੇਤਲੀ 

ਆਮ ਬਜਟ 2018 : 2022 ਤੱਕ ਕਿਸਾਨਾਂ ਦੀ ਆਮਦਨ ਹੋਵੇਗੀ ਦੁਗਣੀ -ਅਰੁਣ ਜੇਤਲੀ 

9 years ago
THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

2 minutes ago
Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

Punjab Police Transfers: ਪੁਲਿਸ ਵਿਭਾਗ ਵਿੱਚ ਵੱਡਾ ਪ੍ਰਸ਼ਾਸਕੀ ਫੇਰਬਦਲ: 274 DSP ਕੀਤੇ ਇਧਰੋਂ-ਉੱਧਰ

7 minutes ago
Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 22 November 2026 | Ang 604 I ਅੱਜ ਦਾ ਹੁਕਮਨਾਮਾ

10 minutes ago
Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

Ind Vs NZ 1st Test: ਭਾਰਤ ਨੇ 720 ਦੌੜਾਂ ਬਣ ਕੇ ਐਲਾਨੀ ਆਪਣੀ ਪਾਰੀ

18 minutes ago
Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

Punjab: ਸ਼੍ਰੋਮਣੀ ਕਮੇਟੀ ਵੱਲੋਂ ਪ੍ਰਕਾਸ਼ ਪੁਰਬ ਮਨਾਉਣ ਲਈ ਅੱਜ ਪਾਕਿਸਤਾਨ ਨੂੰ ਰਵਾਨਾ ਹੋਵੇਗਾ ਸਿੱਖ ਜਥਾ

30 minutes ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

10 hours ago
ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

ਮੋਟਰਸਾਈਕਲ ਸਵਾਰ ਦੋ ਅਣਪਛਾਤੇ ਬਦਮਾਸ਼ਾਂ ਵੱਲੋਂ ਮੋਹਾਲੀ ‘ਚ ਸੈਲੂਨ ‘ਤੇ ਫਾਇਰਿੰਗ 

10 hours ago
ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

ਏ.ਐਸ.ਆਈ. ਇਕਬਾਲ ਸਿੰਘ ਕਤਲ ਕੇਸ : ਦੂਜਾ ਸ਼ੂਟਰ ਭੁਪਿੰਦਰ ਉਰਫ਼ ਭਿੰਦਾ ਅੰਮ੍ਰਿਤਸਰ ਤੋਂ ਕਾਬੂ; ਦੋਵੇਂ ਹਮਲਾਵਰ ਹੁਣ ਪੁਲੀਸ ਦੀ ਗ੍ਰਿਫ਼ਤ ‘ਚ

10 hours ago
ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

ਸ੍ਰੀ ਅਨੰਦਪੁਰ ਸਾਹਿਬ ‘ਚ ਗ਼ੈਰ-ਕਾਨੂੰਨੀ ਮਾਈਨਿੰਗ ਵਿਰੁੱਧ ਸਖ਼ਤ ਕਾਰਵਾਈ; ਪੋਕਲੇਨ ਮਸ਼ੀਨ ਜ਼ਬਤ, ਮੁਕੱਦਮਾ ਦਰਜ: ਬਰਿੰਦਰ ਕੁਮਾਰ ਗੋਇਲ

10 hours ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 305ਵਾਂ ਦਿਨ: ਪੰਜਾਬ ਪੁਲਿਸ ਵੱਲੋਂ 570 ਥਾਵਾਂ ’ਤੇ ਛਾਪੇਮਾਰੀ; 219 ਵਿਅਕਤੀ ਕਾਬੂ

10 hours ago
ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

ਤੁਹਾਡਾ ਬੱਚਾ ਵੱਡਾ ਹੋ ਰਿਹਾ ਹੈ –  ਸਮੇਂ -ਸਮੇਂ ‘ਤੇ ਉਸ ਦੇ ਆਧਾਰ ਬਾਇਓਮੈਟ੍ਰਿਕਸ ਦੀ ਅਪਡੇਸ਼ਨ ਵੀ ਯਕੀਨੀ ਬਣਾਓ 

10 hours ago
ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

ਨੀਦਰਲੈਂਡ ਦੇ ਵਿਦੇਸ਼ ਮੰਤਰੀ ਟੌਮ ਬੇਰੇਂਡਸੇਨ ਆਉਣਗੇ ਭਾਰਤ ਦਾ ਦੌਰੇ ‘ਤੇ ; ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਕਰਨਗੇ ਗੱਲਬਾਤ 

11 hours ago
Hindi News
English News
Sunday, November 22, 2026
No Result
View All Result
12 °c
Chandigarh
19 ° Mon
19 ° Tue
19 ° Wed
19 ° Thu
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਆਮ ਬਜਟ 2018 : 2022 ਤੱਕ ਕਿਸਾਨਾਂ ਦੀ ਆਮਦਨ ਹੋਵੇਗੀ ਦੁਗਣੀ -ਅਰੁਣ ਜੇਤਲੀ 

February 1, 2018
in ਰਾਸ਼ਟਰੀ
ਆਮ ਬਜਟ 2018 : 2022 ਤੱਕ ਕਿਸਾਨਾਂ ਦੀ ਆਮਦਨ ਹੋਵੇਗੀ ਦੁਗਣੀ -ਅਰੁਣ ਜੇਤਲੀ 
ਆਮ ਬਜਟ 2018 : 2022 ਤੱਕ ਕਿਸਾਨਾਂ ਦੀ ਆਮਦਨ ਹੋਵੇਗੀ ਦੁਗਣੀ-ਅਰੁਣ ਜੇਤਲੀ

ਬਜਟ 2018 ਕਿਸਾਨ ਤੇ ਮੇਹਰਬਾਨ ਰਿਹਾ ਵਿੱਤ ਮੰਤਰੀ ਅਰੁਣ ਜੇਤਲੀ ਨੇ ਕਿਹਾ ਕਿ ਸਰਕਾਰ ਨੇ ਅਗਲੀ ਖ਼ਰੀਦ ਦੀਆਂ ਫ਼ਸਲਾਂ ਨੂੰ ਉਤਪਾਦਨ ਲਾਗਤ ਤੋਂ ਘੱਟ ਤੋਂ ਘੱਟ ਡੇਢ ਗੁਣਾ ਕੀਮਤ ‘ਤੇ ਲੈਣ ਦਾ ਫੈਸਲਾ ਲਿਆ ਹੈ। ਦੇਸ਼ ਦੇ ਕਿਸਾਨਾਂ ਦੀ ਆਮਦਨੀ ਵਧਾਕੇ ਸਾਲ 2022 ਤੱਕ ਦੁੱਗਣਾ ਕਰਨ ਦਾ ਟੀਚਾ ਪ੍ਰਾਪਤ ਕਰਨ ਲਈ ਵਿੱਤ ਮੰਤਰੀ ਅਰੁਣ ਜੇਤਲੀ ਨੇ ਮੌਜੂਦਾ ਸਰਕਾਰ ਦੇ ਆਖਰੀ ਪੂਰਨ ਬਜਟ ਵਿਚ ਸਰਕਾਰ ਦਾ ਸੰਕਲਪ ਦੁਹਰਾਇਆ ਅਤੇ ਕਿਹਾ ਕਿ ਕਿਸਾਨਾਂ ਨੂੰ ਲਾਗਤ ਤੋਂ ਡੇਢ ਗੁਣਾ ਕੀਮਤ ਮਿਲੇ, ਇਸ ਨੂੰ ਯਕੀਨੀ ਕਰਨ ਲਈ ਬਾਜ਼ਾਰ ਮੁੱਲ ਅਤੇ ਐੱਸਐੱਸਪੀ ਵਿਚਾਲੇ ਫਰਕ ਦੀ ਰਕਮ ਸਰਕਾਰ ਭੇਜੇਗੀ।  ਜੇਤਲੀ ਨੇ ਕਿਹਾ ਸਾਰੇ ਜ਼ਿਲ੍ਹਿਆਂ ਵਿਚ ਕਲਸਟਰ ਮਾਡਲ ‘ਤੇ ਵਿਕਸਿਤ ਕਰਨ ਦੀ ਲੋੜ ਹੈ।   ਅਜਿਹੇ ਬੂਟੇ ਜਿਨ੍ਹਾਂ ਦਾ ਦਵਾਈਆਂ ਵਿਚ ਇਸਤੇਮਾਲ ਹੁੰਦਾ ਹੋਵੇ, ਉਨ੍ਹਾਂ ਦਾ ਉਤਪਾਦਨ ਵਧਾਉਣ ਲਈ ਸਰਕਾਰ ਬੜ੍ਹਾਵਾ ਦੇਵੇਗੀ।ਜੈਵਿਕ ਖੇਤੀ ਨੂੰ ਬੜ੍ਹਾਵਾ ਦਿੱਤਾ ਜਾਵੇਗਾ। ਇਸਦੇ ਲਈ ਸਰਕਾਰ ਪੂਰੀ ਕੋਸ਼ਿਸ਼ ਕਰ ਰਹੀ ਹੈ। ਟਮਾਟਰ, ਆਲੂ, ਪਿਆਜ਼ ਦਾ ਇਸਤੇਮਾਲ ਸਾਲ ਭਰ ਮੌਸਮ ਦੇ ਆਧਾਰ ‘ਤੇ ਹੁੰਦਾ ਹੈ। ਇਸ ਦੇ ਲਈ ਓਪਰੇਸ਼ਨ ਗਰੀਨ ਲਾਂਚ ਕੀਤੀ ਜਾਵੇਗਾ। ਆਪਰੇਸ਼ਨ ਫਲੱਡ ਦੇ ਤੌਰ ‘ਤੇ 500 ਕਰੋੜ ਰੁਪਏ ਇਸਦੇ ਲਈ ਰੱਖੇ ਜਾਣਗੇ।

ਇਸਤੋਂ ਇਲਾਵਾ

ਬਜਟ ਤੋਂ ਬਾਅਦ ਪੈਟਰੋਲ ਤੇ ਡੀਜ਼ਲ ਹੋਇਆ ਸਸਤਾ

ਅੱਜ ਅੱਧੀ ਰਾਤ ਤੋਂ ਪੈਟਰੋਲ ਤੇ ਡੀਜ਼ਲ ਦੋ ਰੁਪਏ ਤਕ ਸਸਤਾ ਹੋ ਜਾਵੇਗਾ।

ਦਿੱਲੀ ਵਿੱਚ ਪੈਟਰੋਲ ਦੀ ਨਵੀਂ ਕੀਮਤ 71.05 ਰੁਪਏ ਫ਼ੀ ਲੀਟਰ ਹੋਵੇਗੀ।

ਸੈਂਸਕਸ ਵਿੱਚ 450 ਅੰਕਾਂ ਤੋਂ ਜ਼ਿਆਦਾ ਗਿਰਾਵਟ ਵੇਖੀ ਗਈ ਹਾਲਾਂਕਿ ਬਾਅਦ ਵਿੱਚ ਬਾਜ਼ਾਰ ਵਿੱਚ ਕੁਝ ਸੁਧਾਰ ਹੋਇਆ। ਵਿੱਤ ਮੰਤਰੀ ਅਰੁਨ ਜੇਤਲੀ ਦੇ ਭਾਸ਼ਨ ਦੌਰਾਨ ਸੈਂਸੈਕਸ 450 ਅੰਕ ਲੁੜਕ ਗਿਆ।

ਵਿੱਤ ਮੰਤਰੀ ਅਰੁਣ ਜੇਤਲੀ ਨੇ ਆਪਣੇ ਬਜਟ ਭਾਸ਼ਣ ਵਿੱਚ ਦੇਸ਼ ਦੇ ਰਾਸ਼ਟਰਪਤੀ, ਉਪ ਰਾਸ਼ਟਰਪਤੀ ਤੇ ਸੂਬਿਆਂ ਦੇ ਰਾਜਪਾਲਾਂ ਦੀ ਤਨਖ਼ਾਹ ਵਧਾਉਣ ਦਾ ਐਲਾਨ ਕੀਤਾ ਹੈ।

ਜੀ.ਐਸ.ਟੀ. ਕਾਰਨ ਟੈਕਸ ਅਦਾ ਕਰਨ ਵਾਲਿਆਂ ਦੀ ਗਿਣਤੀ ਵਧੀ ਹੈ। ਉਨ੍ਹਾਂ ਦੇਸ਼ ਨੂੰ ਭਰੋਸਾ ਦਿਵਾਇਆ ਕਿ ਖੇਤੀ ਨੀਤੀ ਤਹਿਤ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕੀਤੀ ਜਾਵੇਗੀ।

2.5 ਲੱਖ ਆਮਦਨ ‘ਤੇ ਨਾ ਪਹਿਲਾਂ ਕੋਈ ਟੈਕਸ ਲੱਗਦਾ ਸੀ ਤੇ ਨਾ ਹੁਣ ਲੱਗੇਗਾ।

3 ਲੱਖ ‘ਤੇ ਵੀ ਨਾ ਪਹਿਲਾਂ ਕੋਈ ਟੈਕਸ ਲੱਗਦਾ ਸੀ ਤੇ ਨਾ ਹੁਣ ਲੱਗੇਗਾ।

ਵਿੱਤ ਮੰਤਰੀ ਨੇ ਕਿਹਾ,’ ਸਰਕਾਰ ਸਾਰੀਆਂ ਕੰਪਨੀਆਂ ਨੂੰ ਇਕ ਯੂਨੀਕ ਆਈ.ਡੀ.ਦੇਣ ਲਈ ਆਧਾਰ ਦੀ ਤਰ੍ਹਾਂ ਇਕ ਯੋਜਨਾ ਲੈ ਕੇ ਆਵੇਗੀ।’

ਜੇਤਲੀ ਨੇ ਕਿਹਾ ਕਿ ਮੇਕ ਇਨ ਇੰਡੀਆ ਨੂੰ ਪ੍ਰੋਤਸਾਹਿਤ ਕਰਨ ਲਈ ਮੋਬਾਇਲ ਫੋਨ ‘ਤੇ ਸੀਮਾ ਸ਼ੁਲਕ ਵਧਾਈ ਗਈ ਹੈ, ਇਸ ਕਦਮ ਨਾਲ ਦੇਸ਼ ‘ਚ ਰੋਜ਼ਗਾਰ ਨੂੰ ਵਧਾਵਾ ਮਿਲੇਗਾ, ਇਸ ਨਾਲ ਆਯਾਤ ਹੋਣ ਵਾਲੇ ਉਤਪਾਦਾਂ ਦੀ ਤੁਲਨਾ ‘ਚ ਘਰੇਲੂ ਉਤਪਾਦ ਸਸਤੇ ਹੋ ਜਾਣਗੇ ਅਤੇ ਮੰਗ ਬਹੁਤ ਵਧ ਜਾਵੇਗੀ .ਮੋਬਾਇਲ ਫੋਨ ‘ਤੇ ਕਸਮਰ ਡਿਊਟੀ 15 ਤੋਂ ਵਧਾ ਕੇ 20 % ਕੀਤੀ ਜਾਵੇਗੀ, ਇਸ ਲਈ ਸਮਾਰਟ ਫੋਨ ਖਰੀਦਣੇ ਹੋਏ ਮਹਿੰਗੇ। ਟੀ.ਵੀ.ਹੋਇਆ ਮਹਿੰਗਾ ਵਿਦੇਸ਼ੀ ਮੋਬਾਇਲ, ਲੈਪਟਾਪ ਵੀ ਹੋਣਗੇ ਮਹਿੰਗੇ

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

ਪ੍ਰਧਾਨ ਮੰਤਰੀ ਮੋਦੀ ਨੇ ਗੰਗਾ ਨਦੀ ‘ਤੇ ਬਣੇ 6-ਲੇਨ ਵਾਲੇ ‘ਨੀਤੀਸ਼ ਸੇਤੂ’ ਦਾ ਕੀਤਾ ਉਦਘਾਟਨ

by Navjot
November 21, 2026
0

ਪਟਨਾ, 21 ਨਵੰਬਰ (ਵਿਸ਼ਵ ਵਾਰਤਾ) - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਗੰਗਾ ਨਦੀ 'ਤੇ ਬਣੇ ਛੇ-ਲੇਨ ਵਾਲੇ 'ਨੀਤੀਸ਼...

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 21, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 21 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ

by Ranjit Singh
November 21, 2026
0

ਸੜਕ ’ਤੇ ਸਫ਼ਰ ਕਰਦੇ ਸਮੇਂ ਇਨ੍ਹਾਂ ਨਿਯਮਾਂ ਦਾ ਰੱਖੋ ਧਿਆਨ, ਹਾਦਸਿਆਂ ਤੋਂ ਹੋਵੇਗਾ ਬਚਾਅ - ਓਵਰਟੇਕਿੰਗ ਲਈ ਸੱਜੇ ਪਾਸੇ ਦੀ...

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ

by Ranjit Singh
November 21, 2026
0

National: ਮਾਂ ਦੀ ਅੰਤਿਮ ਵਿਦਾਈ ਮੌਕੇ ਭਾਵੁਕ ਹੋਏ ਯੋਗੀ ਆਦਿੱਤਿਆਨਾਥ, ਅੱਖਾਂ ’ਚੋਂ ਛਲਕੇ ਹੰਝੂ - ਪੈਤ੍ਰਿਕ ਪਿੰਡ ਪੰਚੂਰ ਵਿੱਚ ਮਾਂ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

THOUGHT OF THE DAY: ਅੱਜ ਦਾ ਵਿਚਾਰ Aaj da vichar

THOUGHT OF THE DAY: ਅੱਜ ਦਾ ਵਿਚਾਰ Aaj da vichar

by Ranjit Singh
November 22, 2026
0

THOUGHT OF THE DAY: ਅੱਜ ਦਾ ਵਿਚਾਰ Aaj da vichar 🍀ਜਿਸਨੇ ਮੈਨੂੰ ਜ਼ਿੰਦਗੀ ਦਿੱਤੀ ਮੈਂ ਉਸਦਾ ਪਰਛਾਵਾਂ ਵੀ ਨਹੀਂ ਦੇਖ...

Most Popular

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10 ਲੱਖ ਨਵੇਂ ਸਮਾਰਟ ਰਾਸ਼ਨ ਕਾਰਡ ਜਾਰੀ

by Ankit
5 days ago
0

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪੰਜਾਬ ਦੇ ਲੋੜਵੰਦ ਪਰਿਵਾਰਾਂ ਲਈ ਵੱਡਾ ਫੈਸਲਾ, ‘ਨੋ ਕੈਸ਼, ਨੋ ਫਰਮਾਇਸ਼’ ਪ੍ਰਣਾਲੀ ਤਹਿਤ 10...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 