• Latest
  • Trending
ਰੌਂਤਾ ਰਾਜਵਾਹਾ ਵਿੱਚ ਡੁੱਬਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ

5 years ago
Hukamnama Sri Darbar Sahib Today – 14 October 2026 | Ang 598 I ਅੱਜ ਦਾ ਹੁਕਮਨਾਮਾ

1 minute ago
Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

8 hours ago
ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਭਗਵੰਤ ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ, ਲੰਬਿਤ ਮੰਗਾਂ ਦੇ ਹੱਲ ਲਈ ਅੜਿੱਕੇ ਕੀਤੇ ਜਾ ਰਹੇ ਨੇ ਦੂਰ: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ: ਵਿਜੇ ਦੱਤ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ

ਭਗਵੰਤ ਮਾਨ ਸਰਕਾਰ ਵੱਲੋਂ ਬੀ.ਕੇ.ਯੂ. (ਏਕਤਾ ਉਗਰਾਹਾਂ) ਨਾਲ ਲੰਬੀ ਮੀਟਿੰਗ; ਕਿਸਾਨਾਂ ਦੇ ਮਸਲਿਆਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

9 hours ago
ਉਮੀਦਵਾਰਾਂ ਦੀ ਭਾਰੀ ਮੰਗ ਤੋਂ ਬਾਅਦ IndiaSkills ਲਈ ਰਜਿਸਟ੍ਰੇਸ਼ਨ ਵਿੰਡੋ ਦੁਬਾਰਾ ਖੋਲ੍ਹੀ ਗਈ

10 hours ago
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਕਾਰ ਨੇ ਚਮੜੀ ਰੋਗਾਂ ਦੇ ਇਲਾਜ ਲਈ ਮਿਆਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

11 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

11 hours ago
Hindi News
English News
Wednesday, October 14, 2026
No Result
View All Result
21 °c
Chandigarh
24 ° Thu
24 ° Fri
25 ° Sat
25 ° Sun
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਰੌਂਤਾ ਰਾਜਵਾਹਾ ਵਿੱਚ ਡੁੱਬਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ

July 6, 2021
in ਖਬਰਾਂ, ਪੰਜਾਬ
ਰੌਂਤਾ ਰਾਜਵਾਹਾ ਵਿੱਚ ਡੁੱਬਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ

ਰੌਂਤਾ ਰਾਜਵਾਹਾ ਵਿੱਚ ਡੁੱਬਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ

ਭਗਤਾ ਭਾਈ, 5 ਜੁਲਾਈ : ਸ਼ਹਿਰ ਵਿਚੋਂ ਲੰਘ ਰਹੇ ਰੌਂਤਾ ਰਾਜਵਾਹਾ ਵਿਚ ਡੁੱਬਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ ਹੋਣ ਦਾ ਦੁਖਦਾਈ ਖ਼ਬਰ ਮਿਲੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਰੀਬ 18 ਸਾਲਾਂ ਦੇ ਇਹ ਤਿੰਨੇ ਬੱਚੇ ਨਵਦੀਪ ਸਿੰਘ, ਵਿਵੇਕ ਕੁਮਾਰ ਅਤੇ ਪਵਿਤਰ ਸਿੰਘ ਅੱਜ ਸ਼ਾਮ ਇੱਕ ਰੱਸੀ ਫੜ ਕੇ ਰਜਬਾਹੇ ਵਿੱਚ ਨਹਾ ਰਹੇ ਸਨ ਕਿ ਅਚਾਨਕ ਉਹ ਰੱਸੀ ਦੇ ਟੁੱਟਣ ਕਾਰਨ ਪਾਣੀ ਦੇ ਤੇਜ਼ ਵਹਾਅ ਵਿਚ ਵਹਿ ਗਏ। ਆਸ ਪਾਸ ਦੇ ਲੋਕਾਂ ਨੂੰ ਪਤਾ ਲੱਗਣ ਤੇ ਉਨ੍ਹਾਂ ਨੇ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਇਕ-ਇਕ ਕਰਕੇ ਇਨ੍ਹਾਂ ਬੱਚਿਆਂ ਨੂੰ ਸ਼ਹਿਰ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਜਿਥੇ ਉਨ੍ਹਾਂ ਨੂੰ ਡਾਕਟਰਾਂ ਨੇ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਹ ਤਿੰਨੇ ਨੌਜਵਾਨ ਇਸ ਸਾਲ 12ਵੀਂ ਦੇ ਇਮਤਿਹਾਨ ਦਿੱਤੇ ਸਨ ਅਤੇ ਆਪਣੇ ਨਤੀਜਿਆਂ ਦੀ ਉਡੀਕ ਕਰ ਰਹੇ ਸਨ। ਇਨ੍ਹਾਂ ਵਿਚੋਂ ਨਵਦੀਪ ਸਿੰਘ ਹੋਣੀ ਦੋ ਭਾਈ ਸਨ, ਜਦ ਪਵਿੱਤਰ ਸਿੰਘ ਦੀ ਇਕ ਭੈਣ ਹੈ। ਵਿਵੇਕ ਕੁਮਾਰ ਆਪਣੇ ਮਾਪਿਆਂ ਦਾ ਇਕਲੋਤਾ ਪੁੱਤਰ ਸੀ। ਬੱਚਿਆਂ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਇਲਾਕੇ ਵਿਚ ਸੋਗ ਫੈਲ ਗਿਆ। ਥਾਣਾ ਦਿਆਲਪੁਰਾ ਦੀ ਪੁਲਸ ਨੂੰ ਸੂਚਨਾ ਮਿਲ੍ਹਣ ’ਤੇ ਉਨ੍ਹਾਂ ਲਾਸ਼ਾਂ ਨੂੰ ਕਬਜੇ ਵਿਚ ਲੈ ਕੇ ਅਗਰੇਲਰੀ ਕਾਰਵਾਈ ਆਰੰਭ ਕਰ ਦਿੱਤੀ ਹੈ।

Tags: punjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Hukamnama Sri Darbar Sahib Today – 14 October 2026 | Ang 598 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 October 2026 | Ang 598 I ਅੱਜ ਦਾ ਹੁਕਮਨਾਮਾ

by Ankit
October 14, 2026
0

, ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 14-10-2026...

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Navjot
October 13, 2026
0

Big Breaking : ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ   ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਪ੍ਰਮੁੱਖ...

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ

by Navjot
October 13, 2026
0

ਪ੍ਰਸ਼ਾਸਨਿਕ ਫੇਰਬਦਲ ; 1 IAS ਅਤੇ 2 PCS ਅਧਿਕਾਰੀਆਂ ਦੇ ਤਬਾਦਲੇ ਚੰਡੀਗੜ੍ਹ, 13 ਅਕਤੂਬਰ (ਵਿਸ਼ਵ ਵਾਰਤਾ)  ਪੰਜਾਬ ਸਰਕਾਰ ਵੱਲੋਂ ਪ੍ਰਸ਼ਾਸਨਿਕ...

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ ਰੁਪਏ ਦੇ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ: ਅਮਨ ਅਰੋੜਾ

by Ankit
October 13, 2026
0

ਪੰਜਾਬ ਰੱਖਿਆ ਤੇ ਏਅਰੋਸਪੇਸ ਖੇਤਰ ਨੂੰ ਅਗਲੇ ਵਿਕਾਸ ਇੰਜਣ ਵਜੋਂ ਦੇਖ ਰਿਹੈ; ਸਾਲ 2022 ਤੋਂ ਹੁਣ ਤੱਕ 1.92 ਲੱਖ ਕਰੋੜ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Hukamnama Sri Darbar Sahib Today – 14 October 2026 | Ang 598 I ਅੱਜ ਦਾ ਹੁਕਮਨਾਮਾ

Hukamnama Sri Darbar Sahib Today – 14 October 2026 | Ang 598 I ਅੱਜ ਦਾ ਹੁਕਮਨਾਮਾ

by Ankit
October 14, 2026
0

, ਗੁਰਬਾਣੀ – Hukamnama Sri Darbar Sahib Today Amrit Vele Da Hukamnama Sri Darbar Sahib | October | Date 14-10-2026...

Most Popular

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ

4 weeks ago
0

ਭਾਰਤ ਅਤੇ ਭੂਟਾਨ ਨੇ ਦੁਵੱਲੇ ਸਬੰਧਾਂ ਦੀ ਸਮੀਖਿਆ ਕੀਤੀ ਅਤੇ ਵਿਕਾਸ ਸਹਿਯੋਗ ਵਿੱਚ ਹੋਈ ਪ੍ਰਗਤੀ ਦੀ ਕੀਤੀ ਸ਼ਲਾਘਾ ਨਵੀਂ ਦਿੱਲੀ/ਥਿੰਫੂ,...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 