• Latest
  • Trending
ਪੰਜਾਬ ‘ਚ ਬੁਢਾਪਾ ਪੈਨਸ਼ਨ ਲਈ 128 ਕਰੋੜ ਰੁਪਏ ਦੀ ਰਾਸ਼ੀ ਜਾਰੀ

ਪੰਜਾਬ ‘ਚ ਬੁਢਾਪਾ ਪੈਨਸ਼ਨ ਲਈ 128 ਕਰੋੜ ਰੁਪਏ ਦੀ ਰਾਸ਼ੀ ਜਾਰੀ

9 years ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

30 minutes ago
Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

Cricket: ਭਾਰਤ-ਨਿਊਜ਼ੀਲੈਂਡ ਵਿਚਲੇ ਤੀਜਾ ਵਨਡੇ ਮੈਚ ਮੀਂਹ ਕਾਰਨ ਰੱਦ

54 minutes ago
Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

1 hour ago
Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

1 hour ago
Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

2 hours ago
Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

Cricket: ਭਾਰਤ ਨੇ ਨਿਊਜ਼ੀਲੈਂਡ ਖਿਲਾਫ ਜਿੱਤਿਆ ਟਾਸ, ਪੜ੍ਹੋ ਕੀ ਲਿਆ ਫੈਸਲਾ

2 hours ago
Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

Punjab: ਗੰਨਾ ਕਿਸਾਨਾਂ ਵੱਲੋਂ ਰੇਲਾਂ ਰੋਕਣ ਅਤੇ ਸੜਕਾਂ ਜਾਮ ਕਰਨ ਦਾ ਐਲਾਨ

3 hours ago
National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

National: ਆਂਧਰਾ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਅੰਨਾ ਕੋਨੀਡੇਲਾ ਨੇ ਵਿਆਹ ਖਤਮ ਕਰਨ ਦਾ ਕੀਤਾ ਐਲਾਨ

3 hours ago
Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

Cricket: ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਮੈਚ ‘ਚ ਮੀਂਹ ਕਾਰਨ ਹੋ ਰਹੀ ਦੇਰੀ

3 hours ago
PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

PM Modi ਨੇ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਨਾਲ ਫੋਨ ’ਤੇ ਕੀਤੀ ਗੱਲਬਾਤ

4 hours ago
Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

4 hours ago
Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

Punjab: ਭਗਵੰਤ ਮਾਨ ਸਰਕਾਰ ਨੇ ਮਹਿਜ਼ 6 ਮਹੀਨਿਆਂ ਵਿੱਚ 17 ਗੈਂਗਸਟਰਾਂ ਨੂੰ ਵਿਦੇਸ਼ਾਂ ਤੋਂ ਵਾਪਸ ਲਿਆਂਦਾ – ਹਰਪਾਲ ਚੀਮਾ

5 hours ago
Hindi News
English News
Tuesday, November 10, 2026
No Result
View All Result
29 °c
Chandigarh
22 ° Wed
23 ° Thu
23 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਪੰਜਾਬ ‘ਚ ਬੁਢਾਪਾ ਪੈਨਸ਼ਨ ਲਈ 128 ਕਰੋੜ ਰੁਪਏ ਦੀ ਰਾਸ਼ੀ ਜਾਰੀ

February 1, 2018
in ਪੰਜਾਬ
ਪੰਜਾਬ ‘ਚ ਬੁਢਾਪਾ ਪੈਨਸ਼ਨ ਲਈ 128 ਕਰੋੜ ਰੁਪਏ ਦੀ ਰਾਸ਼ੀ ਜਾਰੀ

ਚੰਡੀਗੜ੍ਹ, 1 ਫਰਵਰੀ (ਵਿਸ਼ਵ ਵਾਰਤਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੰਘੀ 23 ਜਨਵਰੀ ਨੂੰ ਦਿੱਤੇ ਹੁਕਮਾਂ ‘ਤੇ ਅਮਲ ਕਰਦਿਆਂ ਵਿੱਤ ਵਿਭਾਗ ਨੇ ਸੂਬੇ ਵਿੱਚ ਬੁਢਾਪਾ ਪੈਨਸ਼ਨ ਲਈ 128 ਕਰੋੜ ਰੁਪਏ ਦੀ ਰਾਸ਼ੀ ਜਾਰੀ ਦਿੱਤੀ ਹੈ। ਇਹ ਰਾਸ਼ੀ 750 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਲਾਭਪਾਤਰੀਆਂ ਨੂੰ ਅਦਾ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਮੁੱਖ ਮੰਤਰੀ ਨੇ ਪਿਛਲੇ ਵਿਧਾਨ ਸਭਾ ਇਜਲਾਸ ਦੌਰਾਨ ਪੈਨਸ਼ਨ ਰਾਸ਼ੀ 500 ਰੁਪਏ ਤੋਂ ਵਧਾ ਕੇ 750 ਰੁਪਏ ਪ੍ਰਤੀ ਮਹੀਨਾ ਕਰਨ ਦਾ ਐਲਾਨ ਕੀਤਾ ਸੀ।

ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਵੱਖ-ਵੱਖ ਸਮਾਜਿਕ ਭਲਾਈ ਸਕੀਮਾਂ ਦੀ ਜਾਇਜ਼ਾ ਮੀਟਿੰਗ ਦੌਰਾਨ ਵਿੱਤ ਵਿਭਾਗ ਵੱਲੋਂ ਇਹ ਖੁਲਾਸਾ ਕੀਤਾ ਗਿਆ।

ਲਾਭਪਾਤਰੀਆਂ ਨੂੰ ਪੈਨਸ਼ਨ ਦੀ ਨਿਰੰਤਰ ਅਦਾਇਗੀ ਦੀ ਲੋੜ ਨੂੰ ਦਰਸਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਯੋਗ ਲਾਭਪਾਤਰੀ ਸਮੇਂ ਸਿਰ ਪੈਨਸ਼ਨ ਦੇ ਹੱਕਦਾਰ ਹਨ ਅਤੇ ਉਨ੍ਹਾਂ ਦੀ ਸਰਕਾਰ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਲਾਭਪਾਤਰੀਆਂ ਨੂੰ ਪਿਛਲੀ ਸਰਕਾਰ ਵੱਲੋਂ ਖੜ੍ਹੀਆਂ ਕੀਤੀਆਂ ਮੁਸ਼ਕਲਾਂ ਨੂੰ ਕਿਸੇ ਤਰ੍ਹਾਂ ਸਹਿਣ ਨਾ ਕਰਨਾ ਪਵੇ।

ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਇਸ ਸਾਲ ਮਾਰਚ ਮਹੀਨੇ ਤੱਕ ਪੈਨਸ਼ਨ ਦੀ ਅਦਾਇਗੀ ਦੀ ਪ੍ਰਕ੍ਰਿਆ ਨੂੰ ਨਿਰੰਤਰ ਹੋ ਜਾਵੇਗੀ। ਉਨ੍ਹਾਂ ਨੇ ਇਕ ਵਾਰ ਫਿਰ ਵਿਭਾਗ ਨੂੰ ਹਦਾਇਤ ਕੀਤੀ ਕਿ ਗੈਰ-ਹਾਜ਼ਰ ਰਹੇ ਲਾਭਪਾਤਰੀਆਂ ਦੇ ਮਾਮਲਿਆਂ ਨੂੰ ਛੇਤੀ ਤੋਂ ਛੇਤੀ ਹੱਲ ਕੀਤਾ ਜਾਵੇ ਤਾਂ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸੂਚੀ ਵਿੱਚ ਸ਼ਾਮਲ ਕੀਤਾ ਜਾ ਸਕੇ। ਇਸ ਵੇਲੇ ਲਾਭਪਾਤਰੀਆਂ ਦੀ ਕੁੱਲ ਗਿਣਤੀ 16,24,269 ਹੈ ਜਦਕਿ ਇਸ ਤੋਂ ਪਹਿਲਾਂ 19, 87, 196 ਸੀ।

ਵਿਭਾਗ ਦੀ 23 ਜਨਵਰੀ ਨੂੰ ਹੋਈ ਆਖਰੀ ਮੀਟਿੰਗ ਵਿੱਚ ਇਹ ਖੁਲਾਸਾ ਕੀਤਾ ਗਿਆ ਕਿ 93,521 ਕੇਸ (4.71 ਫੀਸਦੀ) ਅਯੋਗ ਪਾਏ ਗਏ ਜਦਕਿ ਹੋਰ 1,96,478 ਗੈਰ-ਹਾਜ਼ਰ ਪਾਏ ਗਏ। ਅਯੋਗ ਕੇਸ ਉਨ੍ਹਾਂ ਨਾਲ ਸਬੰਧਤ ਹਨ ਜਿਨ੍ਹਾਂ ਨੇ ਯੋਗਤਾ ਸਬੰਧੀ ਲੋੜੀਂਦੀ ਪ੍ਰਕਿਰਿਆ ਨੂੰ ਪੂਰਾ ਨਹੀਂ ਕੀਤਾ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ

by Ranjit Singh
November 10, 2026
0

Breaking: ਸਾਬਕਾ ਮੰਤਰੀ ਭੁੱਲਰ ਵੱਲੋਂ 2027 ਦੀਆਂ ਚੋਣਾਂ ਨਾ ਲੜਨ ਦਾ ਐਲਾਨ ਚੰਡੀਗੜ੍ਹ, 10 ਨਵੰਬਰ (ਵਿਸ਼ਵ ਵਾਰਤਾ): ਪੱਟੀ ਤੋਂ ਆਮ...

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼

by Ranjit Singh
November 10, 2026
0

Punjab: ਫਗਵਾੜਾ ’ਚ ਈ-ਰਿਕਸ਼ਾ ਚਾਲਕ ਨੇ ASI ’ਤੇ ਲਾਏ ਕੁੱਟਮਾਰ ਤੇ ਬਦਸਲੂਕੀ ਕਰਨ ਦੇ ਦੋਸ਼ - ਪਰਿਵਾਰ ਸਮੇਤ ਸੜਕ ’ਤੇ...

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ

by Ranjit Singh
November 10, 2026
0

Punjab: ਬਠਿੰਡਾ ’ਚ ਤੇਜ਼ ਰਫ਼ਤਾਰ ਕਾਰ ਨੇ 4 ਜਣਿਆ ਨੂੰ ਦਰੜਿਆ, 12 ਸਾਲਾ ਬੱਚੇ ਦੀ ਮੌਤ; 3 ਜ਼ਖ਼ਮੀ ਬਠਿੰਡਾ, 10...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
November 10, 2026
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

Most Popular

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ

by Ranjit Singh
4 weeks ago
0

Punjab: ਪਰਮਿੰਦਰ ਝੋਟਾ ਕਤਲਕਾਂਡ: ਕੈਮਿਸਟ ਅਸ਼ਵਨੀ ਕੁਮਾਰ ਦੇ ਘਰ-ਦੁਕਾਨ ‘ਤੇ ਚੱਲਿਆ ਬੁਲਡੋਜ਼ਰ ਮਾਨਸਾ, 14 ਅਕਤੂਬਰ 2026 (ਵਿਸ਼ਵ ਵਾਰਤਾ): ਮਾਨਸਾ ਵਿੱਚ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 