ਕੇਂਦਰੀ ਮੰਤਰੀ ਮੰਡਲ ਦੇ ਵਿਸਥਾਰ ਤੋਂ ਪਹਿਲਾਂ ਹੀ ਮੰਤਰੀਆਂ ਦੇ ਅਸਤੀਫੇ ਆਉਣੇ ਸ਼ੁਰੂ
ਕੇਂਦਰੀ ਸਿੱਖਿਆ ਮੰਤਰੀ ਦੇ ਨਾਲ ਇੱਕ ਹੋਰ ਮੰਤਰੀ ਵੱਲੋਂ ਅਸਤੀਫਾ
ਨਵੀਂ ਦਿੱਲੀ, 7 ਜੁਲਾਈ – ਕੈਬਿਨਟ ਵਿਸਥਾਰ ਤੋਂ ਪਹਿਲਾਂ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਯਾਲ ਨਿਸ਼ੰਕ ਨੇ ਅਸਤੀਫ਼ਾ ਦੇ ਦਿੱਤਾ ਹੈ | ਇਸਦੇ ਨਾਲ ਹੀ ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ |






















