• Latest
  • Trending
ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ

ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ

5 years ago
ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

2 minutes ago
ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

22 minutes ago
‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

22 minutes ago
ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

22 minutes ago
ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

22 minutes ago
ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

44 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

58 minutes ago
ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

1 hour ago
ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

1 hour ago
Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

2 hours ago
USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

3 hours ago
Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

3 hours ago
Hindi News
English News
Saturday, September 19, 2026
No Result
View All Result
33 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ

July 7, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ
ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ
ਮਹਾਰਾਜਾ ਅਗਰਸੈਨ ਦੀ ਜੀਵਨੀ ਨੂੰ ਸਕੂਲਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਮੰਗ

ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ

ਚੰਡੀਗੜ,7 ਜੁਲਾਈ:ਪੰਜਾਬ ,ਹਰਿਆਣਾ,  ਚੰਡੀਗੜ ਅਤੇ ਹਿਮਾਚਲ ਪ੍ਰਦੇਸ਼ ਅਗਰਵਾਲ ਸਮਾਜ ਦੇ ਇੱਕ ਵਫਦ ਨੇ ਅੱਜ ਇੱਥੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ  ਨੂੰ ਮਿਲ ਕੇ ਮਹਾਰਾਜ ਅਗਰਸੈਨ ਦੀ ਜੀਵਨੀ ਨੂੰ ਪੰਜਾਬ ਸਿੱਖਿਆ ਵਿਭਾਗ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।
ਅਗਰਵਾਲ ਸਮਾਜ ਦੇ ਦਰਜਨਾਂ ਅਹੁਦੇਦਾਰ ਅੱਜ  ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰੂ ਸਰਬ-ਭਾਰਤੀ ਅਗਰਵਾਲ ਸੰਮੇਲਨ ਦੇ ਕੌਮੀ ਸੰਗਠਨ ਮੰਤਰੀ (ਉੱਤਰੀ ਭਾਰਤ ਪ੍ਰਭਾਰੀ)ਵਿਜੈ ਬਾਂਸਲ, ਸਾਬਕਾ ਚੇਅਰਮੈਨ ਹਰਿਆਣਾ ਸਰਕਾਰ ਦੀ ਅਗਵਾਈ ਵਿੱਚ ਸਥਾਨਕ ਪੰਜਾਬ ਭਵਨ  ਵਿਖੇ ਮਿਲੇ ਅਤੇ  ਉਹਨਾਂ ਨੇ  ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਅਗਰਵਾਲ ਸਮਾਜ ਦੀ ਭਲਾਈ ਵਾਸਤੇ ਚੁੱਕੇ ਗਏ ਕਦਮਾ ਵਾਸਤੇ ਧੰਨਵਾਦ ਕੀਤਾ ।
ਸ੍ਰੀ ਵਿਜੈ ਬਾਂਸਲ ਨੇ ਕਿਹਾ ਕਿ ਅਖਿਲ ਭਾਰਤੀ ਅਗਰਵਾਲ ਸੰਮੇਲਨ ਅਤੇ ਸਮੁੱਚੇ ਅਗਰਵਾਲ ਸਮਾਜ ਦੀ ਮੰਗ ਨੂੰ ਪੂਰਾ ਕਰਦਿਆਂ ਸ੍ਰੀ ਸਿੰਗਲਾ ਨੇ ਆਪਣੇ ਅਣਥੱਕ ਯਤਨਾਂ ਸਦਕਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ 2017 ਵਿੱਚ ਅਗਰਸੈਨ ਚੇਅਰ ਸਥਾਪਤ ਕਰਵਾਈ ਸੀ ਜਿਸਦੇ ਵਾਸਤੇ 4 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ। ਇਸਦੇ ਨਾਲ ਹੁਣ ਵਿਦਿਆਰਥੀ ਮਹਾਰਾਜਾ ਅਗਰਸੈਨ ਦੇ ਜੀਵਨ ਉੱਤੇ ਖੋਜ ਕਰ ਸਕਣਗੇ ਅਤੇ ਪੀਐਚਡੀ ਦੀ ਡਿਗਰੀ ਹਾਸਲ ਕਰ ਸਕਣਗੇ।  ਉਹਨਾਂ ਨੇ ਇਸ ਦੇ ਕੰਮ ਨੂੰ ਹੋਰ ਸੁਚਾਰੂ ਢੰਗ  ਨਾਲ ਚਲਾਉਣ ਲਈ ਇੱਕ ਕਮੇਟੀ ਦਾ ਵੀ ਗਠਨ ਕਰਨ ਦੀ ਮੰਗ ਕੀਤੀ। ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਸ ਮੰਗ ਨੂੰ ਪੂਰਾ ਕਰਨ ਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ । ਅਗਰਵਾਲ ਸਮਾਜ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਦੇਣ ਲਈ ਵੀ ਇਸ ਫੰਡ ਨੂੰ ਵਰਤੋਂ ਵਿੱਚ ਲਿਆਏ ਜਾਣ ਦਾ ਸ੍ਰੀ ਸਿੰਗਲਾ ਨੇ ਭਰੋਸਾ ਦਵਾਇਆ।
ਸ੍ਰੀ ਵਿਜੈ ਬਾਂਸਲ ਨੇ ਕਿਹਾ ਕਿ ਪੂਰਾ ਅਗਰਵਾਲ ਸਮਾਜ ਜਹਾਜ ਮਾਰਗ ਨੂੰ ਜੋੜਣ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਦੇ ਨਾਂ ’ਤੇ ਰੱਖੇ ਜਾਣ ਲਈ ਸ੍ਰੀ ਸਿੰਗਲਾ ਦਾ ਧੰਨਵਾਦੀ ਹੈ। ਉਹਨਾ ਕਿਹਾ ਕਿ ਦੀਵਾਨ ਟੋਡਰ ਮੱਲ ਨੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਸੋਨੇ ਦੇ ਸਿੱਕੇ ਵਿਛਾ ਕੇ ਥਾਂ ਪ੍ਰਾਪਤ ਕੀਤੀ ਸੀ।
ਅਗਰਵਾਲ ਸਮਾਜ ਨੇ ਸਕੂਲਾਂ ਦੇ ਪਾਠਕ੍ਰਮ ਵਿੱਚ ਮਹਾਰਾਜਾ ਅਗਰਸੈਨ ਦੀ ਜੀਵਨੀ ਦਾ ਅਧਿਆਏ ਸ਼ਾਮਲ ਕਰਨ ਦੀ ਮੰਗ ਕੀਤੀ। ਸ੍ਰੀ ਸਿੰਗਲਾ ਨੇ ਸਿਲੇਬਸ ਦੀ ਸੁਧਾਈ ਮੌਕੇ ਇਸਨੂੰ ਕਿਸੇ ਕਲਾਸ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦਾ ਭਰੋਸਾ ਦਵਾਇਆ।
ਇਸ ਦੌਰਾਨ ਤਰਸੇਮ ਮਿੱਤਲ, ਅਗਰਵਾਲ ਸਮਾਜ ਸਭਾ ਪੰਜਾਬ ਦੇ ਪ੍ਰਧਾਨ ਡਾ. ਅਜੈ ਕਾਂਸਲ , ਭਗਵਾਨ ਦਾਸ ਮਿੱਤਲ, ਰਮੇਸ਼ ਗੁਪਤਾ, ਸਤੀਸ਼ ਬਾਂਸਲ, ਰਾਕੇਸ਼ ਗਰਗ, ਵਿਕਾਸ ਗਰਗ, ਧਰਮਪਾਲ ਸਿੰਗਲਾ, ਨਵੀਨ ਬਾਂਸਲ, ਕੇਵਲ ਿਸ਼ਨ ਸਿੰਗਲਾ, ਦੀਪਾਂਸ਼ੂ ਬਾਂਸਲ,ਸੁਮਿੰਦਰ ਗਰਗ, ਦਵਿੰਦਰ ਗੁਪਤਾ, ਡੀਆਰ ਸਿੰਗਲਾ, ਯਸ਼ਪਾਲ ਗਰਗ, ਰਾਮ ਕੁਮਾਰ ਸਿੰਗਲਾ ਅਤੇ ਅਨਿਲ ਗਰਗ ਮੌਜੂਦ ਸਨ।
Tags: BREAKING NEWSpunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

by Navjot
September 19, 2026
0

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ ਪ੍ਰਦਰਸ਼ਨਕਾਰੀਆਂ ਨੇ...

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

by Navjot
September 19, 2026
0

ਤਿਰੁਪਤੀ ਲੱਡੂ ਵਿਵਾਦ : ED ਨੇ 'ਸੁਕ੍ਰਿਤੀ ਫੂਡਜ਼' ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ ਹੈਦਰਾਬਾਦ, 19 ਸਤੰਬਰ (ਵਿਸ਼ਵ...

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

by Navjot
September 19, 2026
0

'ਗੋਲਮਾਲ 5' ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼ "ਹਾਸੇ ਅਤੇ ਖੁਸ਼ੀਆਂ" ਨਾਲ ਸਿਨੇਮਾਘਰਾਂ ਦੀ ਰੌਣਕ ਵਧਾਏਗੀ 'ਗੋਲਮਾਲ 5' - ਰੋਹਿਤ...

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

by Navjot
September 19, 2026
0

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ ਮਾਸਕੋ, 19...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ

by Navjot
September 19, 2026
0

ਮੁੱਖ ਮੰਤਰੀ ਭਗਵੰਤ ਮਾਨ ਦੇ ਕਾਫਲੇ ਅੱਗੇ ਪ੍ਰਦਰਸ਼ਨ ; ਪੁਲਿਸ ਨੇ ਰਵਨੀਤ ਸਿੰਘ ਬਿੱਟੂ ਨੂੰ ਲਿਆ ਹਿਰਾਸਤ ’ਚ ਪ੍ਰਦਰਸ਼ਨਕਾਰੀਆਂ ਨੇ...

Most Popular

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

by Ranjit Singh
1 week ago
0

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 9 ਸਤੰਬਰ (ਵਿਸ਼ਵ ਵਾਰਤਾ) – ਦੁਪਹਿਰ 12 ਵਜੇ ਦੀਆਂ ਵੱਡੀਆਂ ਪ੍ਰਮੁੱਖ ਖਬਰਾਂ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 