• Latest
  • Trending

ਬਿਜਲੀ ਦੀ ਕਮੀ ਕਾਰਨ ਉਦਯੋਗਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਕੈਪਟਨ ਅਮਰਿੰਦਰ ਸਿੰਘ : ਜਰਨੈਲ ਸਿੰਘ

5 years ago
ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

14 minutes ago
‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

14 minutes ago
ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

14 minutes ago
ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

14 minutes ago
ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

ਭਿਆਨਕ ਸੜਕ ਹਾਦਸੇ ਦੌਰਾਨ ਤਿੰਨ ਦੀ ਮੌਤ, ਦੋ ਜ਼ਖ਼ਮੀ

37 minutes ago
Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking : ਦੁਪਹਿਰ 3 ਵਜੇ ਦੀਆਂ ਵੱਡੀਆਂ ਖ਼ਬਰਾਂ

50 minutes ago
ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

ਇੰਜੀਨੀਅਰਿੰਗ ਕਾਲਜ ਦੇ 35 ਤੋਂ ਵੱਧ ਵਿਦਿਆਰਥੀਆਂ ਦੀ ਵਿਗੜੀ ਹਾਲਤ ; ਫੂਡ ਪੁਆਇਜ਼ਨਿੰਗ ਦਾ ਸ਼ੱਕ

1 hour ago
ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

ਦਿੱਲੀ ਹਵਾਈ ਅੱਡੇ ‘ਤੇ ਸਪਾਈਸਜੈੱਟ ਦੀਆਂ ਕਈ ਉਡਾਣਾਂ ਪ੍ਰਭਾਵਿਤ

1 hour ago
Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

Entertainment: ਹਰਿਆਣਾ ਪੁਲਿਸ ਨੇ ਪੰਜਾਬੀ ਗਾਇਕ ਆਰ ਨੇਤ ਨੂੰ ਨੋਟਿਸ ਕੀਤਾ ਜਾਰੀ

2 hours ago
USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

USA ‘ਚ ਪੰਜਾਬੀ ਟਰੱਕ ਡਰਾਈਵਰ ਨੂੰ ਨਸ਼ਾ ਤਸਕਰੀ ਮਾਮਲੇ ‘ਚ ਸਜ਼ਾ

3 hours ago
Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

Punjab ਦੇ ਪਨਬੱਸ/PRTC ਕਾਂਟਰੈਕਟ ਵਰਕਰਜ਼ ਫੇਰ ਕਰਨਗੇ ਚੱਕਾ ਜਾਮ, ਯਾਤਰੀਆਂ ਦੀਆਂ ਵਧਣਗੀਆਂ ਮੁਸ਼ਕਲਾਂ

3 hours ago
Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

Big Breaking: ਦੁਪਹਿਰ ਵੇਲੇ ਦੀਆਂ ਵੱਡੀਆਂ ਖ਼ਬਰਾਂ

4 hours ago
Hindi News
English News
Saturday, September 19, 2026
No Result
View All Result
33 °c
Chandigarh
28 ° Sun
28 ° Mon
29 ° Tue
29 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਬਿਜਲੀ ਦੀ ਕਮੀ ਕਾਰਨ ਉਦਯੋਗਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਕੈਪਟਨ ਅਮਰਿੰਦਰ ਸਿੰਘ : ਜਰਨੈਲ ਸਿੰਘ

July 7, 2021
in ਖਬਰਾਂ, ਚੰਡੀਗੜ੍ਹ, ਪੰਜਾਬ

ਬਿਜਲੀ ਦੀ ਕਮੀ ਕਾਰਨ ਉਦਯੋਗਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਕੈਪਟਨ ਅਮਰਿੰਦਰ ਸਿੰਘ : ਜਰਨੈਲ ਸਿੰਘ
…ਅਮਰਿੰਦਰ ਸਿੰਘ ਦੇ ਰਾਜ ‘ਚ ਛੋਟੇ ਵਪਾਰੀਆਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਦਾ ਹੋਇਆ ਬੁਰਾ ਹਾਲ
…ਪੰਜਾਬ ਦੇ ਲੋਕ ਹੁਣ ਲੋਕਾਂ ਨਾਲ ਖੜਨ ਵਾਲਾ ਮੁੱਖ ਮੰਤਰੀ ਚੁਣਨਾ ਚਹੁੰਦੇ ਨੇ

flash2

ਚੰਡੀਗੜ, 7 ਜੁਲਾਈ;ਪੰਜਾਬ ਦੇ ਲੋਕਾਂ  ਨੂੰ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕਰਕੇ ਸਰਕਾਰ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਹੁੱਣ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਫ਼ੇਲ ਹੋਏ ਹਨ, ਜਿਸ ਕਾਰਨ ਉਦਯੋਗਾਂ ਨੂੰ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਰਦਿਆਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਬਿਜਲੀ ਦੀ ਕਮੀ ਕਾਰਨ ਉਦਯੋਗਾਂ ਨੂੰ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਕਰਨ।
ਜਰਨੈਲ ਸਿੰਘ ਨੇ ਦੋਸ਼ ਲਾਇਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬਿਜਲੀ ਦੀ ਘਾਟ ਪੂਰੀ ਕਰਨ ਦੀ ਥਾਂ ਉਦਯੋਗਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ, ਜਿਸ ਕਾਰਨ ਇਨਾਂ ਉਦਯੋਗਾਂ ਵਿੱਚ ਕੰਮ ਕਰਨ ਵਾਲੇ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਕੇ ਰਹਿ ਗਏ ਹਨ ਅਤੇ ਉਤਪਾਦਨ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਛੋਟੀਆਂ ਫੈਕਟਰੀਆਂ ਦੀ ਹਾਲਤ ਵੀ ਬਹੁਤ ਮਾੜੀ ਹੈ ਅਤੇ ਖੇਤੀਬਾੜੀ ਖੇਤਰ ਵਿੱਚ ਪੂਰੀ ਬਿਜਲੀ ਨਾ ਮਿਲਣ ਕਾਰਨ ਕਿਸਾਨ ਲਾਇਆ ਝੋਨਾ ਖੇਤਾਂ ਵਿੱਚ ਵਾਹੁਣ ਲਈ ਮਜ਼ਬੂਰ ਹੋ ਰਹੇ ਹਨ। ਅਮਰਿੰਦਰ ਸਿੰਘ ਦੇ ਰਾਜ ‘ਚ ਛੋਟੇ ਵਪਾਰੀਆਂ, ਦੁਕਾਨਦਾਰਾਂ, ਕਿਸਾਨਾਂ ਅਤੇ ਉਦਯੋਗਪਤੀਆਂ ਦਾ ਬੁਰਾ ਹਾਲ ਹੋ ਗਿਆ ਹੈ।
ਵਿਧਾਇਕ ਜਰਨੈਲ ਸਿੰਘ ਨੇ ਸਬੂਤ ਪੇਸ਼ ਕਰਦਿਆਂ ਕਿਹਾ ਕਿ ਦਿੱਲੀ ਰਾਜ ਵਿੱਚ ਗਰਮੀ ਦੀ ਰੁੱਤ ਦੌਰਾਨ ਇੱਕ ਦਿਨ ਵੀ ਬਿਜਲੀ ਸਪਲਾਈ ਦਾ ਕੱਟ ਨਹੀਂ ਲਾਇਆ ਗਿਆ, ਕਿਉਂਕਿ ਉਥੇ ਸਾਫ਼ ਸੁਥਰੀ ਨੀਅਤ ਵਾਲੀ ਸਰਕਾਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨ। ਉਨਾਂ ਕਿਹਾ ਲੋਕ ਹਿਤੈਸ਼ੀ ਸਰਕਾਰ ਹੋਣ ਦਾ ਫਾਇਦਾ ਲੋਕਾਂ ਨੂੰ ਜ਼ਰੂਰ ਹੁੰਦਾ ਹੈ ਕਿਉਂਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਹਿਤੈਸ਼ੀ ਫ਼ੈਸਲਾ ਲੈਂਦੇ ਹੋਏ ਕੋਰੋਨਾ ਨਾਲ ਜਾਨ ਗੁਆਉਣ ਵਾਲੇ ਵਿਅਕਤੀ ਦੇ ਪਰਿਵਾਰ ਅਤੇ ਅਨਾਥ ਹੋਏ ਹੋਏ ਬੱਚਿਆਂ ਲਈ ਵਿੱਤੀ ਸਹਾਇਤਾ ਦੀ ਯੋਜਨਾ ਸ਼ੁਰੂ ਕੀਤੀ ਹੈ, ਜੋ ਦੇਸ਼ ਭਰ ਵਿੱਚੋਂ ਨਿਵੇਕਲੀ ਯੋਜਨਾ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜੇ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਦਿੱਲੀ ਦਰਬਾਰ ਦੀ ਹਾਜ਼ਰੀ ਭਰਨ ਲੱਗੇ ਹੋਏ ਹਨ। ਉਨਾਂ ਕਿਹਾ ਕਿ ਕਾਂਗਰਸ ਦੀ ਖਾਨਾਜੰਗੀ ਨੇ ਪੰਜਾਬ ਦੇ ਲੋਕਾਂ ਨੂੰ ਗਰੀਬ ਬਣਾ ਕੇ ਰੱਖ ਦਿੱਤਾ ਹੈ। ਉਨਾਂ ਕਿਹਾ ਫੇਲ਼ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਕਿਉਂਕਿ ਪੰਜਾਬ ਦੇ ਲੋਕ ਹੁੱਣ ਲੋਕਾਂ ਨਾਲ ਖੜਨ ਵਾਲਾ ਮੁੱਖ ਮੰਤਰੀ ਚੁਣਨਾ ਚਾਹੁੰਦੇ ਹਨ।

Tags: BREAKING NEWSPOLITICSPUNJABWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

by Navjot
September 19, 2026
0

ਤਿਰੁਪਤੀ ਲੱਡੂ ਵਿਵਾਦ : ED ਨੇ 'ਸੁਕ੍ਰਿਤੀ ਫੂਡਜ਼' ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ ਹੈਦਰਾਬਾਦ, 19 ਸਤੰਬਰ (ਵਿਸ਼ਵ...

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

‘ਗੋਲਮਾਲ 5’ ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼

by Navjot
September 19, 2026
0

'ਗੋਲਮਾਲ 5' ਅਗਲੇ ਸਾਲ ਜਨਵਰੀ ਵਿੱਚ ਹੋਵੇਗੀ ਰਿਲੀਜ਼ "ਹਾਸੇ ਅਤੇ ਖੁਸ਼ੀਆਂ" ਨਾਲ ਸਿਨੇਮਾਘਰਾਂ ਦੀ ਰੌਣਕ ਵਧਾਏਗੀ 'ਗੋਲਮਾਲ 5' - ਰੋਹਿਤ...

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ

by Navjot
September 19, 2026
0

ਥਲ ਸੈਨਾ ਮੁਖੀ ਧੀਰਜ ਸੇਠ ਨੇ ਰੂਸ ਦੇ ਸੇਂਟ ਪੀਟਰਸਬਰਗ ਵਿੱਚ ਮਿਖਾਇਲੋਵਸਕਾਇਆ ਮਿਲਟਰੀ ਆਰਟਿਲਰੀ ਅਕੈਡਮੀ ਦਾ ਕੀਤਾ ਦੌਰਾ ਮਾਸਕੋ, 19...

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ

by Navjot
September 19, 2026
0

ਪੇਂਡੂ ਵਿਕਾਸ ਮੰਤਰਾਲਾ ਅਕਤੂਬਰ ਵਿੱਚ DDU-GKY 2.0 ਸਿਖਲਾਈ ਬੈਚ ਦੀ ਕਰੇਗਾ ਸ਼ੁਰੂਆਤ ਨਵੀਂ ਦਿੱਲੀ, 19 ਸਤੰਬਰ (ਵਿਸ਼ਵ ਵਾਰਤਾ): ਪੇਂਡੂ ਵਿਕਾਸ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

ਤਿਰੁਪਤੀ ਲੱਡੂ ਵਿਵਾਦ : ED ਨੇ ‘ਸੁਕ੍ਰਿਤੀ ਫੂਡਜ਼’ ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ

by Navjot
September 19, 2026
0

ਤਿਰੁਪਤੀ ਲੱਡੂ ਵਿਵਾਦ : ED ਨੇ 'ਸੁਕ੍ਰਿਤੀ ਫੂਡਜ਼' ਦੇ ਪ੍ਰਮੋਟਰ ਕੈਲਾਸ਼ ਚੰਦ ਮੰਗਲਾ ਨੂੰ ਕੀਤਾ ਗ੍ਰਿਫ਼ਤਾਰ ਹੈਦਰਾਬਾਦ, 19 ਸਤੰਬਰ (ਵਿਸ਼ਵ...

Most Popular

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

Punjab: ‘ਮਿਸ਼ਨ ਕਲੀਨ ਪੰਜਾਬ’ ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ

by Ranjit Singh
3 weeks ago
0

Punjab: 'ਮਿਸ਼ਨ ਕਲੀਨ ਪੰਜਾਬ' ਮੁਹਿੰਮ ਦੀ ਸ਼ੁਰੂਆਤ: 10 ਦਿਨਾਂ ਚੱਲੇਗੀ ਵਿਸ਼ੇਸ਼ ਸਫਾਈ ਮੁਹਿੰਮ ਚੰਡੀਗੜ੍ਹ, 29 ਅਗਸਤ (ਵਿਸ਼ਵ ਵਾਰਤਾ): ਇੱਕ ਸਾਫ਼...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 