• Latest
  • Trending
ਠੇਕੇ ’ਤੇ ਕੰਮ ਕਰਦੇ 30 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਅਕਾਲੀ ਸਰਕਾਰ ਵੇਲੇ ਪਾਸ ਕੀਤਾ ਐਕਟ ਲਾਗੂ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

ਠੇਕੇ ’ਤੇ ਕੰਮ ਕਰਦੇ 30 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਅਕਾਲੀ ਸਰਕਾਰ ਵੇਲੇ ਪਾਸ ਕੀਤਾ ਐਕਟ ਲਾਗੂ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

21 minutes ago
ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

26 minutes ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

37 minutes ago
ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

45 minutes ago
ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ  ਦਰਦ ਕੀਤਾ ਸਾਂਝਾ

ਸੋਨੀਆ ਗਾਂਧੀ ਨੇ ਕਿਤਾਬ ‘ਬਿਲੌਂਗਿੰਗ: ਏ ਜਰਨੀ ਆਫ਼ ਲਵ’ ‘ਚ ਆਪਣੇ ਪਹਿਲੇ ਬੱਚੇ ਨੂੰ ਖੋਹਣ ਦਾ ਦਰਦ ਕੀਤਾ ਸਾਂਝਾ

52 minutes ago
ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ; ਆਰਪੀਜੀ, 2 ਪਿਸਤੌਲ, 7.9 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ 2.3 ਕਿਲੋ ਆਈਸੀਈ ਬਰਾਮਦ

55 minutes ago
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 294ਵਾਂ ਦਿਨ: ਪੰਜਾਬ ਪੁਲਿਸ ਵੱਲੋਂ 406 ਥਾਈਂ ਛਾਪੇਮਾਰੀ; 87 ਕਾਬੂ

1 hour ago
12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

1 hour ago
Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

Gurdaspur: ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨੇ ਦੇ ਗਹਿਣੇ ਅਤੇ ਨਕਦੀ ਲੈ ਕੇ ਫਰਾਰ

2 hours ago
ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

ਪੰਜਾਬ ਕਾਂਗਰਸ ਭਲਕੇ ਤੋਂ ਸ਼ੁਰੂ ਕਰੇਗੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ, ਪੰਜਾਬੀਆਂ ਨਾਲ ਹੋਵੇਗਾ ਸਿੱਧਾ ਸੰਵਾਦ: ਪਰਗਟ ਸਿੰਘ

3 hours ago
Top 10 News : ਅੱਜ ਦੀਆਂ ਵੱਡੀਆਂ ਖਬਰਾਂ

Top 10 News : ਅੱਜ ਦੀਆਂ ਵੱਡੀਆਂ ਖਬਰਾਂ

3 hours ago
70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

70ਵੀਂਆ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ- 14,17,19 ਲੜਕੇ* */ਲੜਕੀਆਂ ਸਾਈਕਲਿੰਗ (ਟਰੈਕ/ਰੋਡ) ਦਾ ਹੋਇਆ ਆਗਾਜ਼

4 hours ago
Hindi News
English News
Tuesday, November 10, 2026
No Result
View All Result
20 °c
Chandigarh
22 ° Wed
23 ° Thu
24 ° Fri
23 ° Sat
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਠੇਕੇ ’ਤੇ ਕੰਮ ਕਰਦੇ 30 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਅਕਾਲੀ ਸਰਕਾਰ ਵੇਲੇ ਪਾਸ ਕੀਤਾ ਐਕਟ ਲਾਗੂ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

July 8, 2021
in ਸਿਆਸੀ, ਖਬਰਾਂ, ਪੰਜਾਬ
ਠੇਕੇ ’ਤੇ ਕੰਮ ਕਰਦੇ 30 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਅਕਾਲੀ ਸਰਕਾਰ ਵੇਲੇ ਪਾਸ ਕੀਤਾ ਐਕਟ ਲਾਗੂ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

ਠੇਕੇ ’ਤੇ ਕੰਮ ਕਰਦੇ 30 ਹਜ਼ਾਰ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਅਕਾਲੀ ਸਰਕਾਰ ਵੇਲੇ ਪਾਸ ਕੀਤਾ ਐਕਟ ਲਾਗੂ ਕੀਤਾ ਜਾਵੇ : ਸੁਖਬੀਰ ਸਿੰਘ ਬਾਦਲ

ਚੰਡੀਗੜ੍ਹ, 8 ਜੁਲਾਈ (ਵਿਸ਼ਵ ਵਾਰਤਾ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਕਿ ਕਾਂਗਰਸ ਸਰਕਾਰ ਪੰਜਾਬ ਦੇ ਐਡਹਾਕ, ਠੇਕੇ ’ਤੇ ਕੰਮ ਕਰਦੇ, ਦਿਹਾੜੀਦਾਰ, ਟੈਂਪਰੇ੍ਰਰੀ ਵਰਕ ਚਾਰਜ ਅਤੇ ਆਊਟ ਸੋਰਸ ਮੁਲਾਜ਼ਮ ਐਕਟ 2016 ਨੂੰ ਲਾਗੂ ਕੀਤਾ ਜਾਵੇ ਅਤੇ ਉਹਨਾਂ ਨੇ ਸੇਵਾਵਾਂ ਰੈਗੂਲਰ ਕਰਨ ਦੀ ਮੰਗ ਕਰ ਰਹੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ’ਤੇ ਲਾਠੀਚਾਰਜ ਕੀਤੇ ਜਾਣ ਦੀ ਵੀ ਨਿਖੇਧੀ ਕੀਤੀ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ  ਹੈਰਾਨੀ ਵਾਲੀ ਗੱਲ ਹੈ ਕਿ ਕਾਂਗਰਸ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ 30 ਹਜ਼ਾਰ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਤੋਂ ਟਾਲਾ ਵੱਟ ਰਹੀ ਹੈ ਹਾਲਾਂਕਿ ਇਸਨੇ ਆਪਣੇ ਚੋਣ ਮਨੋਰਥ ਪੱਤਰ ਵਿਚ ਇਸਦਾ ਵਾਅਦਾ ਕੀਤਾ ਸੀ। ਉਹਨਾਂ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਭਰੋਸਾ ਦੁਆਇਆ ਕਿ ਅਕਾਲੀ ਦਲ ਸੰਘਰਸ਼ ਕਰ ਕੇ ਕਾਂਗਰਸ ਸਰਕਾਰ ਨੁੰ ਆਪਣੇ ਵਾਅਦੇ ਪੂਰੇ ਕਰਨ ਲਈ ਮਜਬੂਰ ਕਰ ਦੇਵੇਗਾ ਤੇ ਜੇਕਰ ਉਸਨੇ ਅਜਿਹਾ ਨਾ ਕੀਤਾ ਤਾਂ ਫਿਰ 2022 ਵਿਚ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਬਣਨ ’ਤੇ ਉਹਨਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ।

ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਫੈਸਲਾ ਕੀਤਾ ਸੀ ਕਿ ਏ, ਬੀ ਸੀ ਅਤੇ ਡੀ ਗਰੁੱਪ ਮੁਲਾਜ਼ਮ ਜੋ ਐਡਹਾਕ, ਠੇਕੇ ’ਤੇ ਦਿਹਾੜੀ ’ਤੇ, ਆਰਜ਼ੀ ਤੌਰ ’ਤੇ ਵਰਕਚਾਰਜ ਜਾਂ ਫਿਰ ਆਊਟ ਦੇ ਆਧਾਰ ’ਤੇ ਪਿਛਲੇ ਤਿੰਨ ਸਾਲਾਂ ਤੋਂ ਸੂਬਾ ਸਰਕਾਰ ਲਈ ਸੇਵਾਵਾਂ ਦੇ ਰਿਹਾ ਹੈ ਤਾਂ ਫਿਰ ਅਜਿਹੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਹੋ ਜਾਣਗੀਆਂ।

ਉਹਨਾਂ ਕਿਹਾ ਕਿ ਇਹ ਐਕਟ 24 ਦਸੰਬਰ 2016 ਨੂੰ ਪੰਜਾਬ ਦੇ ਸਰਕਾਰੀ ਗਜ਼ਟ ਵਿਚ ਨੋਟੀਫਾਈ ਕੀਤਾ ਗਿਆ ਹੈ ਪਰ ਕਿਉਂਕਿ ਜਨਵਰੀ 2017 ਦੇ ਪਹਿਲੇ ਹਫਤੇ ਆਮ ਚੋਣਾਂ ਦਾ ਐਲਾਨ ਹੋ ਗਿਆ ਸੀ, ਇਸ ਲਈ ਇਹ 2017 ਵਿਚ ਲਾਗੂ ਨਹੀਂ ਕੀਤਾ ਜਾ ਸਕਿਆ।

ਸਰਦਾਰ ਬਾਦਲ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਸੂਬੇ ਦੀ ਵਾਗਡੋਰ ਸੰਭਾਲਣ ਉਪਰੰਤ ਕਾਂਗਰਸ ਸਰਕਾਰ ਨੇ ਬਜਾਏ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਅਤੇ ਉਹਨਾਂ ਦੀਆਂ ਵਾਜਬ ਮੰਗਾਂ ਮੰਨਣ ਦੇ ਉਲਟਾਂ ਉਹਨਾਂ ਤੋਂ ਗੱਲ ਕਰਨ ਤੋਂ ਵੀ ਇਨਕਾਰ ਕਰ ਦਿੱਤਾ ਹੈ। ਉਹਨਾਂ ਕਿਹਾ ਕਿ ਸਿੱਖਿਆ ਤੇ ਸਿਹਤ ਵਿਭਾਗ ਦੇ ਵਰਕਰ ਜਿਹਨਾਂ ’ਤੇ ਲਾਠੀਚਾਰਜ ਕਰਦਿਆਂ ਉਹਨਾਂ ਨਾਲ ਬਦਸਲੂਕੀ ਕੀਤੀ ਗਈ ਜਦਕਿ ਮਹਿਲਾ ਮੁਲਾਜ਼ਮਾਂ ਨਾਲ ਬਦਸਲੂਕੀ ਨਹੀਂ ਕੀਤੀ ਜਾਣੀ ਚਾਹੀਦੀ।

ਉਹਨਾਂ ਕਿਹਾ ਕਿ ਠੇਕੇ ’ਤੇ ਕੰਮ ਕਰਦੇ ਮਹਿਲਾ ਅਧਿਆਪਕਾਂ ’ਤੇ ਹਾਲ ਹੀ ਵਿਚ ਜਲ ਤੋਪਾਂ ਵਰ੍ਹਾਈਆਂ ਗਈਆਂ ਤੇ ਕੇਸ ਠੋਕ  ਦਿੱਤੇ ਗਏ ਜਦੋਂ ਉਹਨਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੱਕ ਪਹੁੰਚ ਕਰ ਕੇ ਉਹਨਾਂ ਨੂੰ ਆਪਣੇ ਮਸਲੇ ਦੀ ਜਾਣਕਾਰੀ ਦੇਣ ਦੀ ਵਿਉਂਤਬੰਦੀ ਕੀਤੀ।  ਉਹਨਾਂ ਕਿਹਾ ਕਿ ਮੁੱਖ ਮੰਤਰੀ ਨੈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਅਤੇ ਸਰਕਾਰ ਦਾ ਰਵੱਈਆ ਅਜਿਹਾ ਹੈ ਕਿ ਹਾਲ ਹੀ ਵਿਚ ਠੇਕੇ ’ਤੇ  ਨੈਸ਼ਨਲ ਹੈਨਥ ਮਿਸ਼ਨ ਤਹਿਤ ਕੰਮ ਕਰਦੇ 10 ਹਜ਼ਾਰ ਮੁਲਾਜ਼ਮਾਂ ਨੇ ਵੀ ਆਪਣੀਆਂ ਸੇਵਾਵਾਂ ਨਿਯਮਤ ਕੀਤੇਜਾਣ ਦੀ ਮੰਗ ਕੀਤੀ ਜਿਸਦੇ ਜਵਾਬ ਵਿਚ 13000 ਮੁਲਜ਼ਮਾਂ ਨੁੰ ਰਤਾਂਗ ਦਿੱਤਾ ਗਿਆ। ਉਹਨਾਂ ਕਿਹਾ ਕਿ ਅਜਿਹਾ ਉਹਨਾਂ ਵਰਕਰਾਂ ਨਾਲ ਕੀਤਾ ਗਿਆ ਜਿਹਨਾਂ ਨੇ ਮਾੜੇ ਸਮੇਂ ਵਿਚ ਵੀ ਕੋਰੋਨਾ ਮਹਾਮਾਰੀ ਤੋਂ ਬਚਣ ਲਈ ਪੂਰੀ ਵਾਹ ਲਗਾਈ ਹੈ।

ਸਰਦਾਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸਰਕਾਰ ਮੁਲਾਜ਼ਮ ਵਿਰੋਧੀ ਹੈ। ਉਹਨਾਂ ਕਿਹਾ ਕਿ ਇਸ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੌਰਾਨ ਮੁਲਾਜ਼ਮਾਂ ਨਾਲ ਵਿਤਕਰਾ ਕੀਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਤਾਂ ਤਨਖਾਹ ਕਮਿਸ਼ਨ ਨੁੰ ਜਾਣ ਬੁੱਝ ਕੇ ਚਾਰ ਸਾਲਾਂ ਤੱਕ ਲਟਕਾਇਆ ਗਿਆ ਅਤੇ ਉਹਨਾਂ ਨੁੰ ਮਿਲ ਰਹੇ ਭੱਤੇ ਘਟਾ ਦਿੱਤੇ ਗਏ ਤੇ ਨਵੇਂ ਤਨਖਾਹ ਕਮਿਸ਼ਨ ਤਹਿਤ ਬੰਦ ਵੀ ਕਰ ਦਿੱਤੇ ਗਏ। ਉਹਨਾਂ ਕਿਹਾ ਕਿ ਹਜ਼ਾਰਾਂ ਮੁਲਾਜ਼ਮਾ ਦੀਆਂ ਸੇਵਾਵਾਂ ਬੇਤੁਕੇ ਆਧਾਰ ’ਤੇ ਖਤਮ ਕਰ ਦਿੱਤੀਆਂ ਗਈਆਂ ਤੇ ਉਹਨਾਂ ਦੀਆਂ ਆਸਾਮੀਆਂ ਭਰਨ ਦੀ ਥਾਂ ਇਹ ਖਤਮ ਹੀ ਕਰ ਦਿੱਤੀਆਂ ਗਈਆਂ।

ਉਹਨਾਂ ਕਿਹਾ ਕਿ ਕੈਪਟਨ ਟਮਰਿੰਦਰ ਸਿੰਘ ਨੇ ਪੰਜਾਬ ਦੇ ਨੌਜਵਾਨਾਂ ਨੂੰ 25 ਲੱਖ ਨੌਕਰੀਆਂ ਤੇ 2500 ਰੁਪਏ ਪ੍ਰਤੀ ਮਹੀਨਾ ਬੇਰੋਜ਼ਗਾਰੀ ਭੱਤੇ ਦਾ ਵਾਅਦਾ ਕੀਤਾ ਸੀ। ਉਹਨਾਂ ਕਿਹਾ ਕਿ ਸਰਕਾਰ ਸਰਕਾਰ ਨੇ ਕਾਂਗਰਸੀ ਵਿਧਾਇਕਾਂ ਤੇ ਆਗੂਆਂ ਦੇ ਪੁੱਤਰਾਂ ਤੇ ਰਿਸ਼ਤੇਦਾਰਾਂ ਸਮੇਤ ਆਪਣੇ ਚਹੇਤਿਆਂ ਨੁੰ ਹੀ ਨੌਕਰੀਆਂ ਦਿੱਤੀਆਂ ਹਨ।

ਸਰਦਾਰ ਬਾਦਲ ਪਾਰਟੀ ਇਹ ਮਾਮਲਾ ਵਿਧਾਨ ਸਭਾ ਦੇ ਆਉਂਦੇ ਸੈਸ਼ਨ ਵਿਚ ਜ਼ੋਰਦਾਰ ਢੰਗ ਨਾਲ ਚੁੱਕੇਗੀ। ਉਹਨਾਂ ਕਿਹਾ ਕਿ ਅਸੀਂ ਇਹ ਵੀ ਮੰਗ ਕਰਾਂਗੇ ਕਿ ਵਿਧਾਨ ਸਭਾ ਵਿਚ ਇਸ ਮਾਮਲੇ  ’ਤੇ ਵਿਸ਼ੇਸ਼ ਚਰਚਾ ਕਰਵਾਈ ਜਾਵੇ ਤਾਂ ਜੋ 30 ਹਜ਼ਾਰ ਮੁਲਾਜ਼ਮਾਂ ਦੀਆਂ  ਸੇਵਾਵਾਂ ਰੈਗੂਲਰ ਕਰਨ ਵਾਸਤੇ ਢੁਕਵਾਂ ਕਾਨੂੰਨ ਬਣ ਸਕੇ।

Share197Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ ਚੈਕਿੰਗ

by Ankit
November 10, 2026
0

ਵਿਧਾਨ ਸਭਾ ਚੋਣਾਂ-2027: ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 12 ਨਵੰਬਰ ਤੋਂ ਈਵੀਐਮਜ਼ ਅਤੇ ਵੀਵੀਪੀਏਟੀ ਮਸ਼ੀਨਾਂ ਦੀ ਕੀਤੀ ਜਾਵੇਗੀ ਫਸਟ ਲੈਵਲ...

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ

by Jaspreet Kaur
November 10, 2026
0

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਭਗੌੜਿਆਂ ਨਾਲ ਕਦੇ ਏਕਤਾ ਨਹੀਂ ਹੋਵੇਗੀ- ਗਿਆਨੀ ਹਰਪ੍ਰੀਤ ਸਿੰਘ - "ਜੋ ਭਗੌੜਿਆਂ ਨਾਲ ਗਠਜੋੜ ਕਰਨਗੇ...

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ ਵੱਲੋਂ 35 ਬੋਰਹੋਲਜ਼ ਨੂੰ ਮਨਜ਼ੂਰੀ, ਸੂਬਾ ਸਰਕਾਰ ਕਰੇਗੀ 5 ਹੋਰ ਬੋਰਹੋਲਜ਼ ਦੀ ਖੁਦਾਈ: ਬਰਿੰਦਰ ਕੁਮਾਰ ਗੋਇਲ

by Ankit
November 10, 2026
0

ਪੰਜਾਬ ਵਿੱਚ ਪੋਟਾਸ਼ ਦੀ ਖੋਜ ਦਾ ਕੰਮ ਅਪ੍ਰੈਲ 2027 ਦੇ ਅੰਤ ਜਾਂ ਮਈ ਦੇ ਪਹਿਲੇ ਹਫ਼ਤੇ ਤੱਕ ਹੋਵੇਗਾ ਸ਼ੁਰੂ; ਕੇਂਦਰ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ

by Jaspreet Kaur
November 10, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖ਼ਬਰਾਂ ਚੰਡੀਗੜ੍ਹ, 10 ਨਵੰਬਰ 2026 (ਵਿਸ਼ਵ ਵਾਰਤਾ): ਰਾਤ 10 ਵਜੇ ਦੀਆਂ ਵੱਡੀਆਂ ਪ੍ਰਮੁੱਖ...

Most Popular

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ

by Ranjit Singh
4 weeks ago
0

Morning News: ਸਵੇਰ ਦੀ ਸ਼ੁਰੂਆਤ ਵਿਸ਼ਵ ਵਾਰਤਾ ਦੇ ਨਾਲ ; ਪੜ੍ਹੋ, ਪੰਜਾਬ ਅਤੇ ਵਿਸ਼ਵ ਦੀਆਂ ਅਹਿਮ ਖ਼ਬਰਾਂ ਚੰਡੀਗੜ੍ਹ, 17 ਅਕਤੂਬਰ...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 