• Latest
  • Trending
ਕੇਂਦਰ ਨੂੰ ਵਜ਼ੀਫ਼ਾ ਘੋਟਾਲੇ ਦੀ ਜਾਂਚ ਰਿਪੋਰਟ ਨਾ ਭੇਜ ਕੇ ਆਪਣੇ ਭ੍ਰਿਸ਼ਟ ਮੰਤਰੀਆਂ ਨੂੰ ਬਚਾਅ ਰਹੀ ਕੈਪਟਨ ਸਰਕਾਰ: ਹਰਪਾਲ ਸਿੰਘ ਚੀਮਾ

ਕੇਂਦਰ ਨੂੰ ਵਜ਼ੀਫ਼ਾ ਘੋਟਾਲੇ ਦੀ ਜਾਂਚ ਰਿਪੋਰਟ ਨਾ ਭੇਜ ਕੇ ਆਪਣੇ ਭ੍ਰਿਸ਼ਟ ਮੰਤਰੀਆਂ ਨੂੰ ਬਚਾਅ ਰਹੀ ਕੈਪਟਨ ਸਰਕਾਰ: ਹਰਪਾਲ ਸਿੰਘ ਚੀਮਾ

5 years ago
Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

6 hours ago
ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

6 hours ago
ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

7 hours ago
ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

7 hours ago
ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

ਪੰਜਾਬ ਦੇ ਐਡਵੋਕੇਟ ਜਨਰਲ ਮਨਿੰਦਰਜੀਤ ਸਿੰਘ ਬੇਦੀ ਪੰਜਾਬ ਤੇ ਹਰਿਆਣਾ ਬਾਰ ਕੌਂਸਲ ਦੇ ਚੇਅਰਮੈਨ ਨਿਯੁਕਤ

7 hours ago
ਮਾਤਮ ‘ਚ ਬਦਲੀਆਂ ਤਿਉਹਾਰ ਦੀਆਂ ਖੁਸ਼ੀਆਂ!  ਰੱਖੜੀ ਮੌਕੇ 3 ਭੈਣਾਂ ਦੇ ਇੱਕਲੌਤੇ ਭਰਾ ਦੀ ਸੜਕ ਹਾਦਸੇ ‘ਚ ਮੌਤ

8 hours ago
ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

ਕੇਂਦਰੀ ਜੇਲ੍ਹ ‘ਚ ਭੈਣਾਂ ਨੇ ਵੀਰਾਂ ਦੇ ਰੱਖੜੀ ਬੰਨ੍ਹ ਕੇ ਮਨਾਇਆ ਰੱਖੜੀ ਦਾ ਤਿਓਹਾਰ

8 hours ago
3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

3 ਸੀਨੀਅਰ ਭਾਜਪਾ ਆਗੂਆਂ ਨੂੰ ‘ਕਾਰਨ ਦੱਸੋ’ ਨੋਟਿਸ ਜਾਰੀ

9 hours ago
Top 10 News: ਅੱਜ ਦੀਆਂ ਵੱਡੀਆਂ ਖਬਰਾਂ

Top 10 News: ਅੱਜ ਦੀਆਂ ਵੱਡੀਆਂ ਖਬਰਾਂ

9 hours ago
ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 220ਵਾਂ ਦਿਨ: ਪੰਜਾਬ ਪੁਲਿਸ ਵੱਲੋਂ 572 ਥਾਈਂ ਛਾਪੇਮਾਰੀ; 330 ਕਾਬੂ

10 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭੈਣਾਂ ਨੂੰ ਰੱਖੜ ਪੁੰਨਿਆ ਦਾ ਤੋਹਫ਼ਾ: 5.30 ਲੱਖ ਔਰਤਾਂ ਦੇ ਬੈਂਕ ਖਾਤਿਆਂ ਵਿੱਚ 181.50 ਕਰੋੜ ਰੁਪਏ ਦੀ ‘ਸਨਮਾਨ ਰਾਸ਼ੀ’ ਭੇਜੀ

10 hours ago
Hindi News
English News
Saturday, August 29, 2026
No Result
View All Result
28 °c
Chandigarh
31 ° Sun
30 ° Mon
29 ° Tue
27 ° Wed
Wishav Warta I (ਪੰਜਾਬੀ ਖ਼ਬਰਾ) I Latest Punjabi News I Breaking Punjab News I Top Headlines In Punjabi I Latest Punjabi News I Australian News in Punjabi I  Punjabi News Agency
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
  • ਹੋਮ-ਪੇਜ
  • ਖਬਰਾਂ
  • ਪੰਜਾਬ
  • ਹਰਿਆਣਾ
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਵਪਾਰ
  • ਸਾਹਿਤਕ
  • ਖੇਤੀਬਾੜੀ
  • ਧਾਰਮਿਕ
  • ਸਿਆਸੀ
  • ਖੇਡਾਂ
  • ਬਦਲੀਆਂ
  • ਫ਼ਿਲਮੀ
  • ਸਿਹਤ
  • ਸੰਪਰਕ
No Result
View All Result
WishavWarta -Web Portal - Punjabi News Agency
No Result
View All Result

ਕੇਂਦਰ ਨੂੰ ਵਜ਼ੀਫ਼ਾ ਘੋਟਾਲੇ ਦੀ ਜਾਂਚ ਰਿਪੋਰਟ ਨਾ ਭੇਜ ਕੇ ਆਪਣੇ ਭ੍ਰਿਸ਼ਟ ਮੰਤਰੀਆਂ ਨੂੰ ਬਚਾਅ ਰਹੀ ਕੈਪਟਨ ਸਰਕਾਰ: ਹਰਪਾਲ ਸਿੰਘ ਚੀਮਾ

July 8, 2021
in ਖਬਰਾਂ, ਚੰਡੀਗੜ੍ਹ, ਪੰਜਾਬ
ਕੇਂਦਰ ਨੂੰ ਵਜ਼ੀਫ਼ਾ ਘੋਟਾਲੇ ਦੀ ਜਾਂਚ ਰਿਪੋਰਟ ਨਾ ਭੇਜ ਕੇ ਆਪਣੇ ਭ੍ਰਿਸ਼ਟ ਮੰਤਰੀਆਂ ਨੂੰ ਬਚਾਅ ਰਹੀ ਕੈਪਟਨ ਸਰਕਾਰ: ਹਰਪਾਲ ਸਿੰਘ ਚੀਮਾ

ਕੇਂਦਰ ਨੂੰ ਵਜ਼ੀਫ਼ਾ ਘੋਟਾਲੇ ਦੀ ਜਾਂਚ ਰਿਪੋਰਟ ਨਾ ਭੇਜ ਕੇ ਆਪਣੇ ਭ੍ਰਿਸ਼ਟ ਮੰਤਰੀਆਂ ਨੂੰ ਬਚਾਅ ਰਹੀ ਕੈਪਟਨ ਸਰਕਾਰ: ਹਰਪਾਲ ਸਿੰਘ ਚੀਮਾ
…ਕੇਂਦਰ ਸਰਕਾਰ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ’ਚ ਹੇਰਾਫੇਰੀ ਕਰਨ ਵਾਲੇ ਮੁੱਖ ਮੰਤਰੀ ਤੇ ਮੰਤਰੀਆਂ ਖ਼ਿਲਾਫ਼ ਕਾਰਵਾਈ ਕਰੇ
…ਕੇਂਦਰ ਸਰਕਾਰ ਵਜ਼ੀਫ਼ਾ ਰਾਸ਼ੀ ਜਾਰੀ ਕਰਕੇ ਵਿਦਿਆਰਥੀਆਂ ਦਾ ਭਵਿੱਖ ਕਰੇ ਸੁਰੱਖਿਅਤ 

ਚੰਡੀਗੜ੍ਹ, 6 ਜੁਲਾਈ : ਦਲਿਤ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਵਜ਼ੀਫ਼ਾ ਰਾਸ਼ੀ ਵਿੱਚ ਘੁਟਾਲਾ ਕਰਨ ਵਾਲੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀ ਅਲੋਚਨਾ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੈਪਟਨ ਸਰਕਾਰ ਵਜ਼ੀਫਾ ਘੁਟਾਲੇ ਦੀ ਜਾਂਚ ਰਿਪੋਰਟ ਕੇਂਦਰ ਸਰਕਾਰ ਨੂੰ ਨਾ ਭੇਜ ਕੇ ਆਪਣੇ ਭ੍ਰਿਸ਼ਟ ਮੰਤਰੀਆਂ ਅਤੇ ਸੰਤਰੀਆਂ ਨੂੰ ਬਚਾਅ ਰਹੀ ਹੈ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੇ ਸਮਾਜਿਕ ਨਿਆਂ ਮੰਤਰਾਲੇ ਅਤੇ ਰਾਸ਼ਟਰੀ ਐਸ.ਸੀ ਕਮਿਸ਼ਨ ਵੱਲੋਂ ਰਾਜ ਦੇ ਉਚ ਅਧਿਕਾਰੀ ਕਿਰਪਾ ਸੰਕਰ ਸਰੋਜ ਦੀ ਜਾਂਚ ਰਿਪੋਰਟ ਅਤੇ ਮੰਤਰੀਆਂ ਵੱਲੋਂ ਤਿਆਰ ਕੀਤੀ ਰਿਪੋਰਟ ਸਮੇਤ ਪੰਜਾਬ ਸਰਕਾਰ ਦੀ ਕਾਰਵਾਈ ਰਿਪੋਰਟ ਦੀ ਮੰਗ ਕੀਤੀ ਗਈ ਹੈ।
ਵੀਰਵਾਰ ਨੂੰ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਪੋਸਟ ਮੈਟ੍ਰਿਕ ਵਜ਼ੀਫਾ ਘੁਟਲੇ ਦੀ ਜਾਂਚ ਕਿਸੇ ਕੇਂਦਰੀ ਏਜੰਸੀ ਤੋਂ ਕਰਵਾਏ ਅਤੇ ਦਲਿਤ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰਨ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਮੰਤਰੀ ਸਾਧੂ ਸਿੰਘ ਧਰਮਸੋਤ ਤੇ ਮਨਪ੍ਰੀਤ ਬਾਦਲ ਅਤੇ ਅਧਿਕਾਰੀਆਂ ਦੇ ਖ਼ਿਲਾਫ਼ ਸ਼ਖਤ ਕਾਰਵਾਈ ਕਰੇ।
ਚੀਮਾ ਨੇ ਦੱਸਿਆ ਕਿ ਕੈਪਟਨ ਸਰਕਾਰ ਨੇ ਦਲਿਤ ਵਿਦਿਆਰਥੀਆਂ ਦੀ ਵਜ਼ੀਫ਼ਾ ਰਾਸ਼ੀ ਵਿੱਚ ਕਰੋੜਾਂ ਰੁਪਏ ਦਾ ਗਬਨ ਕੀਤਾ ਹੈ, ਜਿਸ ਦੀ ਜਾਂਚ ਪੰਜਾਬ ਸਰਕਾਰ ਦੇ ਉਚ ਅਧਿਕਾਰੀ ਕਿਰਪਾ ਸੰਕਰ ਸਰੋਜ ਵੱਲੋਂ ਕੀਤੀ ਗਈ ਸੀ ਅਤੇ ਇਸ ਰਿਪੋਰਟ ਤੋਂ ਸਾਫ਼ ਪਤਾ ਚੱਲਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਖ਼ਾਸਮ ਖ਼ਾਸ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਦੇਖ਼ਰੇਖ ਵਿੱਚ 63.91 ਕਰੋੜ ਰੁਪਏ ਦਾ ਘੁਟਾਲਾ ਹੋਇਆ ਸੀ ਅਤੇ 39 ਕਰੋੜ ਰੁਪਏ ਨਾਲ ਸੰਬੰਧਤ ਰਿਕਾਰਡ ਹੀ ਗਾਇਬ ਕੀਤਾ ਗਿਆ ਹੈ। ਜਦੋਂ ਕਿ ਅਜਿਹੀਆਂ ਵਿਦਿਅਕ ਸੰਸਥਾਵਾਂ ਨੂੰ 16.91 ਕਰੋੜ ਰੁਪਏ ਦੀ ਰਕਮ ਦਾ ਭੁਗਤਾਨ ਕੀਤਾ ਗਿਆ, ਜਿਨਾਂ ਖ਼ਿਲਾਫ਼ ਆਡਿਟ ਟੀਮ ਨੇ 8 ਕਰੋੜ ਰੁਪਏ ਦੀ ਵਸੂਲੀ ਦੀ ਸਿਫਾਰਸ਼ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਸਾਰੀ ਘਟਨਾ ਤੋਂ ਪਤਾ ਲਗਦਾ ਹੈ ਕਿ ਰਾਜ ਖ਼ਜ਼ਾਨੇ ਵਿੱਚੋਂ 24.91 ਕਰੋੜ ਤੋਂ ਵੱਧ ਦਾ ਡਾਕਾ ਮਾਰਿਆ ਗਿਆ ਹੈ।
ਆਪ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦੇ ਸਮਾਜਿਕ ਕਲਿਆਣਾ ਮੰਤਰੀ ਵੱਲੋਂ ਨਕਲੀ ਕਾਲਜਾਂ ਦੇ ਪ੍ਰਬੰਧਕਾਂ ਨੂੰ ਵਜ਼ੀਫ਼ਾ ਰਾਸ਼ੀ ਦਿੱਤੀ ਗਈ, ਜਿਸ ਕਾਰਨ ਅਸਲ ਕਾਲਜਾਂ ਵਿੱਚ ਪੜ੍ਹਦੇ ਲੱਖਾਂ ਦਲਿਤ ਵਿਦਿਆਰਥੀਆਂ ਨੂੰ ਵਿਦਿਆ ਤੋਂ ਵਾਂਝੇ ਕਰ ਦਿੱਤਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਚੀਮਾ ਨੇ ਕਿਹਾ ਆਪਣੇ ਸਾਥੀ ਮੰਤਰੀ ਨੂੰ ਮੰਤਰੀਆਂ ਦੀ ਕਮੇਟੀ ਤੋਂ ਹੀ ਵਜ਼ੀਫ਼ਾ ਘੁਟਾਲੇ ਵਿੱਚ ਕਲੀਨ ਚਿੱਟ ਦਿਵਾਉਣ ਦਾ ਸ਼ਾਨਦਾਰ ਨਾਟਕ ਕੀਤਾ ਗਿਆ। ਇਸ ਦੇ ਨਾਲ ਹੀ ਕਮੇਟੀ ਨੇ ਜਾਂਚ ਕਰਨ ਵਾਲੇ ਉਚ ਅਧਿਕਾਰੀ ’ਤੇ ਗੰਭੀਰ ਟਿੱਪਣੀ ਕੀਤੀ ਅਤੇ ਕੈਪਟਨ ਸਰਕਾਰ ਨੇ ਉਸ ਅਧਿਕਾਰੀ ਦਾ ਵਿਭਾਗ ਹੀ ਬਦਲ ਦਿੱਤਾ।
ਚੀਮਾ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਦਲਿਤ ਵਿਦਿਆਰਥੀਆਂ ਦੇ ਵਜ਼ੀਫ਼ਾ ਰਾਸ਼ੀ ਦਾ ਬਕਾਇਆ ਪੈਸਾ ਜਾਰੀ ਕੀਤਾ ਜਾਵੇ, ਤਾਂ ਜੋ ਦਲਿਤ ਵਿਦਿਆਰਥੀਆਂ ਦਾ ਭਵਿੱਖ ਸੁਰੱਖਿਅਤ ਹੋ ਜਾਵੇ। ਇਸ ਦੇ ਨਾਲ ਕੇਂਦਰ ਦੀ ਏਜੰਸੀ ਤੋਂ ਵਜ਼ੀਫ਼ਾ ਘੁਟਾਲੇ ਦੀ ਮੁਕੰਮਲ ਜਾਂਚ ਕਰਵਾਈ ਜਾਵੇ ਅਤੇ ਪੰਜਾਬ ਦੇ ਸਮਾਜਿਕ ਕਲਿਆਣ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਖ਼ਿਲਾਫ਼ ਲੱਖਾਂ ਵਿਦਿਆਰਥੀਆਂ ਦਾ ਜੀਵਨ ਬਰਬਾਦ ਕਰਨ ਦੇ ਦੋਸ਼ ਵਿੱਚ ਮਾਮਲਾ ਦਰਜ ਕੀਤਾ ਜਾਵੇ।

Tags: aam admi partyBREAKING NEWSHARPAL CHEEMANewspunjab newsWISHAVWARTA.IN
Share196Tweet123SendSendShareScan

ਤੁਹਾਡੇ ਲਈ ਸਿਫ਼ਾਰਿਸ਼ ਕੀਤੀ ਗਈ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ!

by Jaspreet Kaur
August 28, 2026
0

ਕ੍ਰਿਤੀ ਸੈਨਨ ਤੋਂ ਬਾਅਦ ਹੁਣ ਸੈਲੀਨਾ ਜੇਤਲੀ ਹੋਈ ਟ੍ਰੋਲ; ਪਹਿਰਾਵੇ ਨੂੰ ਲੈ ਕੇ ਭੜਕੇ ਯੂਜ਼ਰਸ! ਨਵੀ ਦਿੱਲੀ, 28 ਅਗਸਤ 2026...

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ

by Jaspreet Kaur
August 28, 2026
0

ਮਹਿੰਗਾਈ ਦੀ ਇਕ ਹੋਰ ਮਾਰ: 1 ਸਤੰਬਰ ਤੋਂ ਮਹਿੰਗਾ ਹੋ ਜਾਵੇਗਾ ਦੁੱਧ - 9 ਰੁਪਏ ਤਕ ਵਧਣਗੇ ਭਾਅ, ਘਰੇਲੂ ਬਜਟ...

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

by Ankit
August 28, 2026
0

ਮੈਂ ਲੋਕਾਂ ਦਾ ਪੈਸਾ ਲੋਕਾਂ ’ਤੇ ਖਰਚ ਰਿਹਾ ਹਾਂ, ਪਰ ਤਕਲੀਫ਼ ਵਿਰੋਧੀਆਂ ਨੂੰ ਹੋ ਰਹੀ ਹੈ-ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਹੁਕਮਨਾਮਾ ਸ੍ਰੀ ਹਰਿਮੰਦਰ ਸਾਹਿਬ

Currency Converter

Youtube

ਪੁਰਾਲੇਖ

ਸੰਸਥਾਪਕ ,ਸੰਪਾਦਕ - ਦਵਿੰਦਰਜੀਤ ਸਿੰਘ ਦਰਸ਼ੀ

ਮੋਬਾਈਲ – 97799-23274

ਈ-ਮੇਲ : [email protected]

Recent

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ

by Jaspreet Kaur
August 28, 2026
0

Big Breaking: ਰਾਤ 10 ਵਜੇ ਦੀਆਂ ਵੱਡੀਆਂ ਖਬਰਾਂ ਚੰਡੀਗੜ੍ਹ, 28 ਅਗਸਤ 2026 (ਵਿਸ਼ਵ ਵਾਰਤਾ) : ਰਾਤ 10 ਵਜੇ ਦੀਆਂ ਵੱਡੀਆਂ...

Most Popular

Khedan Watan Punjab Diyan: ਸੀਜ਼ਨ-4 ਦਾ ਬਠਿੰਡਾ ਤੋਂ ਹੋਵੇਗਾ ਆਗਾਜ਼

Khedan Watan Punjab Diyan: ਸੀਜ਼ਨ-4 ਦਾ ਬਠਿੰਡਾ ਤੋਂ ਹੋਵੇਗਾ ਆਗਾਜ਼

by Ranjit Singh
2 weeks ago
0

Khedan Watan Punjab Diyan: ਸੀਜ਼ਨ-4 ਦਾ ਬਠਿੰਡਾ ਤੋਂ ਹੋਵੇਗਾ ਆਗਾਜ਼ - 38 ਤਰ੍ਹਾਂ ਦੇ ਖੇਡ ਮੁਕਾਬਲੇ ਖੇਡੇ ਜਾਣਗੇ ਚੰਡੀਗੜ੍ਹ, 16...

  • About
  • Advertise
  • Privacy & Policy
  • Contact

COPYRIGHT (C) 2026. ALL RIGHTS RESERVED. DESIGNED AND MAINTAINED BY MEHRA MEDIA 