ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ ਬੈਠਕ ਵਿਚ ਲਏ ਗਏ ਕਈ ਅਹਿਮ ਫੈਸਲੇ
ਸਿਹਤ ਐਮਰਜੈਂਸੀ ਪੈਕੇਜ ਲਈ 23 ਹਜ਼ਾਰ ਕਰੋੜ ਰੁਪਏ
ਕੋਰੋਨਾ ਖਿਲਾਫ ਲੜਾਈ ਲਈ 23,123 ਕਰੋੜ ਰੁਪਏ ਦੇ ਐਮਰਜੈਂਸੀ ਪੈਕੇਜ ਨੂੰ ਦਿੱਤੀ ਗਈ ਮਨਜ਼ੂਰੀ

ਚੰਡੀਗੜ੍ਹ,9ਜੁਲਾਈ(ਵਿਸ਼ਵ ਵਾਰਤਾ)- ਮੰਤਰੀ ਮੰਡਲ ਦੇ ਵਿਸਥਾਰ ਤੋਂ ਬਾਅਦ, ਮੋਦੀ ਸਰਕਾਰ ਨੇ ਕੈਬਨਿਟ ਦੀ ਪਹਿਲੀ ਬੈਠਕ ਵਿੱਚ ਕੋਰੋਨਾ ਨਾਲ ਯੁੱਧ ਲਈ 23,123 ਕਰੋੜ ਰੁਪਏ ਦੇ ਐਮਰਜੈਂਸੀ ਪੈਕੇਜ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਨਵੇਂ ਸਿਹਤ ਮੰਤਰੀ ਮਨਸੁਖ ਮੰਡਵੀਆ ਨੇ ਕਿਹਾ ਕਿ ਇਸ ਪੈਕੇਜ ਦੇ ਜ਼ਰੀਏ ਦੇਸ਼ ਦੇ 736 ਜ਼ਿਲ੍ਹਿਆਂ ਵਿੱਚ ਬਾਲ ਵਿਗਿਆਨ ਵਿਭਾਗ ਬਣਾਇਆ ਜਾਵੇਗਾ।






















